• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Sports

ਪੀ.ਵਾਈ.ਡੀ.ਬੀ. ਚੇਅਰਮੈਨ ਨੇ ਅੰਤਰ-ਸਰਕਲ ਸ਼ੂਟਿੰਗ ਮੁਕਾਬਲੇ ਦੀ ਕੀਤੀ ਸ਼ੁਰੂਆਤ

Asli Punjabi by Asli Punjabi
June 30, 2021
in Sports
0
ਪੀ.ਵਾਈ.ਡੀ.ਬੀ. ਚੇਅਰਮੈਨ ਨੇ ਅੰਤਰ-ਸਰਕਲ ਸ਼ੂਟਿੰਗ ਮੁਕਾਬਲੇ ਦੀ ਕੀਤੀ ਸ਼ੁਰੂਆਤ
588
SHARES
3.3k
VIEWS
Share on FacebookShare on TwitterShare on Whatsapp

ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਕਰਵਾਇਆ ਜਾ ਰਿਹਾ ਹੈ ਟੂਰਨਾਮੈਟ

ਚੰਡੀਗੜ੍ਹ – ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਇਥੇ ਰੱਖ ਬਾਗ਼ ਵਿਖੇ ਸਥਾਨਕ ਸ਼ੂਟਿੰਗ ਰੇਂਜ ਵਿੱਚ ਇੱਕ ਅੰਤਰ-ਸਰਕਲ ਸ਼ੂਟਿੰਗ ਮੁਕਾਬਲੇ ਦਾ ਉਦਘਾਟਨ ਕੀਤਾ।ਇਸ ਮੁਕਾਬਲੇ ਦਾ ਰਸਮੀ ਉਦਘਾਟਨ ਕਰਨ ਤੋਂ ਬਾਅਦ ਪੀਵਾਈਡੀਬੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਇਹ ਟੂਰਨਾਮੈਂਟ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਰਵਾਇਆ ਜਾ ਰਿਹਾ ਹੈ।ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਟੂਰਨਾਮੈਂਟਾਂ ਰਾਹੀਂ ਨੌਜਵਾਨਾਂ ਦੇ ਹੁਨਰ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਤਾਂ ਜੋ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਸਕਣ ਅਤੇ ਆਪਣੇ ਸੂਬੇ ਅਤੇ ਪਰਿਵਾਰ ਦਾ ਨਾਂ ਰੌਸ਼ਨ ਕਰ ਸਕਣ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਸ ਨੇਕ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਤਾਂ ਜੋ ਪੰਜਾਬ ਨੂੰ ਖੇਡਾਂ ਪੱਖੋਂ ਦੇਸ਼ ਦਾ ਮੁੱਖ ਕੇਂਦਰ ਬਣਾਇਆ ਜਾ ਸਕੇ।ਉਨ੍ਹਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਖੇਡਾਂ ਵਿਚ ਬਿਹਤਰ ਪ੍ਰਦਰਸ਼ਨ ਲਈ ਪੂਰੀ ਲਗਨ ਅਤੇ ਮਿਹਨਤ ਨਾਲ ਖੇਡਾਂ ਖੇਡਣ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਵਿਸ਼ਵ ਭਰ ਦੇ ਖੇਡ ਮੁਕਾਬਲਿਆਂ ਵਿੱਚ ਮੱਲ੍ਹਾਂ ਮਾਰ ਸਕਣ।ਚੇਅਰਮੈਨ ਨੇ ਲੁਧਿਆਣਾ ਦੇ ਸੂਬਾ ਪੱਧਰੀ ਸੋਨ ਤਗਮਾ ਜੇਤੂ ਪੈਰਾ-ਸ਼ੂਟਰ ਅਮਨਦੀਪ ਸਿੰਘ ਨੂੰ 11000 ਰੁਪਏ ਦਾ ਚੈੱਕ ਸੌਂਪਿਆ ਅਤੇ ਉਸ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਵੀ ਦਿੱਤਾ।ਉਨ੍ਹਾਂ ਕਿਹਾ ਕਿ ਇਹ ਸਾਰੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ ਕਿ ਅਮਨਦੀਪ ਨੇ ਆਪਣੀ ਸਖਤ ਮਿਹਨਤ ਅਤੇ ਲਗਨ ਨਾਲ ਖੇਡਾਂ ਵਿੱਚ ਮੱਲ੍ਹਾਂ ਮਾਰੀਆਂ ਹਨ।ਇਸ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੀ ਸ਼ਲਾਘਾ ਕਰਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਖਿਡਾਰੀਆਂ ਨੂੰ ਵਿਸ਼ੇਸ਼ ਗੁਣਾਂ ਨਾਲ ਨਿਵਾਜਿਆ ਜਾਂਦਾ ਹੈ ਅਤੇ ਉਨ੍ਹਾਂ ਵਿਚੋਂ ਇਕ ਟੀਮ ਭਾਵਨਾ ਹੈ ਜੋ ਉਨ੍ਹਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਵਿੱਚ ਵੀ ਮਦਦ ਕਰ ਸਕਦੀ ਹੈ।ਉਹਨਾਂ ਖਿਡਾਰੀਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਖਿਡਾਰੀਆਂ ਨੂੰ ਇਸ ਮੈਗਾ-ਈਵੈਂਟ ਵਿਚ ਵੱਡੇ ਪੱਧਰ ‘ਤੇ ਹਿੱਸਾ ਲੈਣ ਲਈ ਕਿਹਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਖੇਡ ਅਫਸਰ ਰਵਿੰਦਰ ਸਿੰਘ ਅਤੇ ਕੋਚ ਗੁਰਜੀਤ ਸਿੰਘ, ਪ੍ਰਿਆ, ਹਰਵੀਨ ਸਿੰਘ, ਗੁਰਵਿੰਦਰ ਸਿੰਘ ਜੌਲੀ, ਦੇਵ ਅਗਰਵਾਲ ਅਤੇ ਨਿਤਿਨ ਟੰਡਨ ਸ਼ਾਮਲ ਸਨ।

You might also like

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

Previous Post

ਮੁੱਖ ਮੰਤਰੀ ਨੇ ਪਹਿਲੀ ਜੁਲਾਈ ਨੂੰ ਡਾਕਟਰ ਦਿਵਸ ਦੇ ਸੰਦਰਭ ਵਿੱਚ ਮੈਡੀਕਲ ਪੇਸ਼ੇਵਰਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦੇ ਹੋਏ ਧੰਨਵਾਦ ਕੀਤਾ

Next Post

ਡੀਜੀਪੀ ਦਿਨਕਰ ਗੁਪਤਾ ਨੇ ਡਰੋਨਾਂ ਕਾਰਨ ਵੱਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਬੀਐਸਐਫ ਅਤੇ ਪੰਜਾਬ ਪੁਲਿਸ ਵਿਚਾਲੇ ਬਿਹਤਰ ਤਾਲਮੇਲ ਦੀ ਕੀਤੀ ਮੰਗ

Asli Punjabi

Asli Punjabi

Related Posts

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ
Sports

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

by Asli Punjabi
October 3, 2025
ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ
Sports

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ
Sports

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ
Sports

ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ

by Asli Punjabi
August 21, 2025
Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!
National

Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!

by Asli Punjabi
July 29, 2025
Next Post
ਡੀਜੀਪੀ ਦਿਨਕਰ ਗੁਪਤਾ ਨੇ ਡਰੋਨਾਂ ਕਾਰਨ ਵੱਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਬੀਐਸਐਫ ਅਤੇ ਪੰਜਾਬ ਪੁਲਿਸ ਵਿਚਾਲੇ ਬਿਹਤਰ ਤਾਲਮੇਲ ਦੀ ਕੀਤੀ ਮੰਗ

ਡੀਜੀਪੀ ਦਿਨਕਰ ਗੁਪਤਾ ਨੇ ਡਰੋਨਾਂ ਕਾਰਨ ਵੱਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਬੀਐਸਐਫ ਅਤੇ ਪੰਜਾਬ ਪੁਲਿਸ ਵਿਚਾਲੇ ਬਿਹਤਰ ਤਾਲਮੇਲ ਦੀ ਕੀਤੀ ਮੰਗ

Recommended

ਪੰਜਾਬ ਵਿੱਚ ਮਿਊਕਰਮਾਈਕੋਸਿਸ (ਬਲੈਕ ਫੰਗਸ ਇਨਫੈਕਸ਼ਨ) ਦੇ 111 ਮਾਮਲੇ ਰਿਪੋਰਟ ਕੀਤੇ ਗਏ: ਬਲਬੀਰ ਸਿੰਘ ਸਿੱਧੂ

ਪੰਜਾਬ ਵਿੱਚ ਮਿਊਕਰਮਾਈਕੋਸਿਸ (ਬਲੈਕ ਫੰਗਸ ਇਨਫੈਕਸ਼ਨ) ਦੇ 111 ਮਾਮਲੇ ਰਿਪੋਰਟ ਕੀਤੇ ਗਏ: ਬਲਬੀਰ ਸਿੰਘ ਸਿੱਧੂ

May 25, 2021
ਯੂ.ਐਸ ਓਪਨ ‘ਤੇ ਵੀ ਕੋਰੋਨਾ ਵਾਇਰਸ ਦਾ ਖਤਰਾ…!

ਯੂ.ਐਸ ਓਪਨ ‘ਤੇ ਵੀ ਕੋਰੋਨਾ ਵਾਇਰਸ ਦਾ ਖਤਰਾ…!

June 16, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In