• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਮੁਹਾਲੀ ਦਾ ਵਿਕਾਸ ਤੇਜੀ ਨਾਲ ਕੀਤਾ ਜਾਵੇਗਾ: ਬਲਬੀਰ ਸਿੰਘ ਸਿੱਧੂ

Asli Punjabi by Asli Punjabi
June 11, 2020
in Top Stories
0
ਮੁਹਾਲੀ ਦਾ ਵਿਕਾਸ ਤੇਜੀ ਨਾਲ ਕੀਤਾ ਜਾਵੇਗਾ: ਬਲਬੀਰ ਸਿੰਘ ਸਿੱਧੂ
586
SHARES
3.3k
VIEWS
Share on FacebookShare on TwitterShare on Whatsapp

ਐਸ.ਏ.ਐੱਸ. ਨਗਰ, 11 ਜੂਨ 2020: ਮੁਹਾਲੀ ਸ਼ਹਿਰ ਆਪਣੇ ਆਈ.ਟੀ. ਹੱਬ ਵਜੋਂ ਆਪਣਾ ਨਾਮ ਬਣਾ ਰਿਹਾ ਹੈ ਅਤੇ ਤੇਜ਼ੀ ਨਾਲ ਵਿਕਾਸ ਦੀ ਰਾਹ ‘ਤੇ ਵੱਧ ਰਿਹਾ ਹੈ, ਜਿਸ ਨਾਲ ਸ਼ਹਿਰ ਦੇ ਸਰਵਪੱਖੀ ਵਿਕਾਸ ਸਬੰਧੀ ਚੱਲ ਰਹੇ ਪ੍ਰਾਜੈਕਟਾਂ ਦੀ ਗਤੀ ਨੂੰ ਤੇਜ਼ ਕਰਨ ਦੀ ਲੋੜ ਹੈ। ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਅਤੇ ਮੁਹਾਲੀ ਤੋਂ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਹਿਰ ਨਾਲ ਸਬੰਧਤ ਮਹੱਤਵਪੂਰਨ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਕੀਤੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਮੰਤਰੀ ਨੇ ਗਮਾਡਾ ਨੂੰ ਨਿਰਦੇਸ਼ ਦਿੱਤਾ ਕਿ ਉਹ ਸ਼ਹਿਰ ਦੇ ਬਿਰਧ ਆਸ਼ਰਮਾਂ, ਨਾਰੀ ਨਿਕੇਤਨ, ਹੋਮ ਫਾਰ ਡਿਸਟੀਊਟ ਅਤੇ ਗਰਲਜ਼ ਹੋਸਟਲ ਵਰਗੇ ਸਮਾਜਕ ਬੁਨਿਆਦੀ ਢਾਂਚਿਆਂ ਦੇ ਵਿਕਾਸ ਵੱਲ ਧਿਆਨ ਦੇਣ। ਉਨ੍ਹਾਂ ਨੇ ਗਮਾਡਾ ਨੂੰ ਕਿਹਾ ਕਿ ਉਹ ਸ਼ਹਿਰ ਦੇ ਮੋਟਰ ਮਾਰਕੀਟ ਅਤੇ ਟਰਾਂਸਪੋਰਟ ਨਗਰ ਲਈ ਜ਼ਮੀਨ ਦੀ ਸੰਭਾਵਨਾ ਦਾ ਪਤਾ ਲਗਾਉਣ ਅਤੇ ਸ਼ਹਿਰ ਦੇ ਬੂਥਾਂ ਨੂੰ ਦੋ ਮੰਜ਼ਲਾ ਬਣਾਉਣ ਦੀ ਆਗਿਆ ਦੇਣ, ਜਿਸ ਨਾਲ ਬੂਥ ਮਾਲਕਾਂ ਨੂੰ ਆਪਣਾ ਕਾਰੋਬਾਰ ਵਧਾਉਣ ਅਤੇ ਗਮਾਡਾ ਲਈ ਵਾਧੂ ਮਾਲੀਆ ਪੈਦਾ ਕਰਨ ਵਿਚ ਮਦਦ ਮਿਲੇਗੀ। ਮੁਹਾਲੀ ਵਿਚ ਹਸਪਤਾਲ ਦੀ ਉਸਾਰੀ ਦੇ ਮਾਮਲੇ ਦੀ ਵੀ ਵਕਾਲਤ ਕੀਤੀ ਗਈ। ਸ. ਸਿੱਧੂ ਨੇ ਕਮਿਸ਼ਨਰ, ਨਗਰ ਨਿਗਮ ਨੂੰ ਸ਼ਹਿਰ ਵਿੱਚ ਅੱਗ ਬੁਝਾਊ ਪ੍ਰਣਾਲੀ ਨੂੰ ਮਜ਼ਬੂਤ ਕਰਨ ਤੋਂ ਇਲਾਵਾ ਸਿਟੀ ਬੱਸ ਸਰਵਿਸ ਸ਼ੁਰੂ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਹਰੇਕ ਮਿਊਂਸਪਲ ਕਮੇਟੀ ਲਈ ਸੀਵਰੇਜ ਦੀ ਸਫਾਈ ਵਾਲੀਆਂ ਮਸ਼ੀਨਾਂ ਅਤੇ ਸ਼ਹਿਰ ਦੇ ਸੀਵਰੇਜ ਦੀ ਸਫਾਈ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਜ਼ਿਲ੍ਹਾ ਮੰਡੀ ਅਫਸਰ ਨੂੰ ਹਦਾਇਤ ਕੀਤੀ ਗਈ ਕਿ ਉਹ ਫੇਜ਼ -1 ਵਿੱਚ ਮੰਡੀ ਨੂੰ ਅਣ-ਸੂਚਿਤ ਕਰਨ ਲਈ ਕਦਮ ਚੁੱਕਣ ਅਤੇ ਇਹ ਯਕੀਨੀ ਬਣਾਉਣ ਕਿ ਫੇਜ਼ -11 ਦੀ ਫਲ ਅਤੇ ਸਬਜ਼ੀਆਂ ਦੀ ਮਾਰਕੀਟ ਚਲਦੀ ਰਹੇ। ਮੰਤਰੀ ਨੇ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਨੂੰ ਮਜ਼ਬੂਤ ਕਰਨ ਅਤੇ ਸੜਕਾਂ ਦੀ ਪੂਰਨਤਾ/ਰੀ-ਕਾਰਪੇਟਿੰਗ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਝੁੱਗੀ-ਝੌਂਪੜੀ ਵਾਲੇ ਖੇਤਰਾਂ ਵਿਚ ਪਖਾਨੇ ਬਣਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਸ਼ਹਿਰ ਦੇ ਸੁੰਦਰੀਕਰਨ ਲਈ, ਮੰਤਰੀ ਨੇ ਗਮਾਡਾ ਨੂੰ ਸ਼ਹਿਰ ਦੇ ਮੁੱਖ / ਵੱਡੇ ਪਾਰਕਾਂ ਨੂੰ ਅਪਣਾਉਣ ਅਤੇ ਮੁੱਖ ਸੜਕਾਂ ਦੇ ਨਾਲ-ਨਾਲ ਸਾਇਕਲ ਟਰੈਕ ਬਣਾਉਣ ਦਾ ਸੁਝਾਅ ਦਿੱਤਾ।

ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਹਫਤਾਵਾਰੀ ਸਮੀਖਿਆ ਦਾ ਭਰੋਸਾ ਦਿੱਤਾ ਅਤੇ ਇਹਨਾਂ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ ਦਾ ਭਰੋਸਾ ਵੀ ਦਿੱਤਾ ਜਿਸ ਵਿਚ ਕੋਈ ਢਿੱਲ ਬਰਦਾਸ਼ਤ ਨਹੀਂ ਦਿੱਤੀ ਜਾਵੇਗੀ। ਮੀਟਿੰਗ ਦੌਰਾਨ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਅਤੇ ਚੇਅਰਮੈਨ ਮਾਰਕੀਟ ਕਮੇਟੀ ਖਰੜ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਮੁੱਖ ਪ੍ਰਸ਼ਾਸਕ ਗਮਾਡਾ ਤਨੂ ਕਸ਼ਯਪ, ਕਮਿਸ਼ਨਰ ਨਗਰ ਨਿਗਮ ਕਮਲ ਗਰਗ, ਏਡੀਸੀ ਆਸ਼ਿਕਾ ਜੈਨ, ਅੰਡਰ ਟਰੇਨੀ ਆਈਏਐਸ ਅਧਿਕਾਰੀ ਮਨੀਸ਼ਾ ਰਾਣਾ ਅਤੇ ਜ਼ਿਲ੍ਹੇ ਦੇ ਹੋਰ ਵਿਭਾਗਾਂ ਤੋਂ ਅਧਿਕਾਰੀ ਸ਼ਾਮਲ ਸਨ।

Previous Post

ਸਫਾਈ ’ਚ ਸੁਧਾਰ ਲਈ ਨਗਰ ਨਿਗਮ ਨੇ ਖਰੀਦੇ ਨਵੇਂ ਟਰੈਕਟਰ

Next Post

ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੀਆਂ ਸੜਕਾਂ ਜਲਦ ਹੋਣਗੀਆਂ ਮੁਕੰਮਲ – ਡੀ.ਸੀ. ਰੂਪਨਗਰ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੀਆਂ ਸੜਕਾਂ ਜਲਦ ਹੋਣਗੀਆਂ ਮੁਕੰਮਲ – ਡੀ.ਸੀ. ਰੂਪਨਗਰ

ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੀਆਂ ਸੜਕਾਂ ਜਲਦ ਹੋਣਗੀਆਂ ਮੁਕੰਮਲ - ਡੀ.ਸੀ. ਰੂਪਨਗਰ

Recommended

ਬ੍ਰਿਸਬੇਨ ’ਚ ਸੀਰੀਜ਼ ਜਿੱਤ ਨਾਲ ਨੰਬਰ ਵਨ ਰੈਂਕਿੰਗ ਰਹੇਗੀ ਦਾਅ ’ਤੇ

ਬ੍ਰਿਸਬੇਨ ’ਚ ਸੀਰੀਜ਼ ਜਿੱਤ ਨਾਲ ਨੰਬਰ ਵਨ ਰੈਂਕਿੰਗ ਰਹੇਗੀ ਦਾਅ ’ਤੇ

January 15, 2021
ਮੋਦੀ ਸਰਕਾਰ ਨੇ ਚੀਨ ਵਿਚਲੇ ਏ ਆਈ ਆਈ ਬੈਂਕ ਤੋਂ 9 ਹਜ਼ਾਰ ਕਰੋੜ ਦਾ ਕਰਜ਼ਾ ਲਿਆ : ਅਨੁਰਾਗ ਠਾਕੁਰ ਨੇ ਲੋਕ ਸਭਾ ‘ਚ ਦਿੱਤੀ ਜਾਣਕਾਰੀ

ਮੋਦੀ ਸਰਕਾਰ ਨੇ ਚੀਨ ਵਿਚਲੇ ਏ ਆਈ ਆਈ ਬੈਂਕ ਤੋਂ 9 ਹਜ਼ਾਰ ਕਰੋੜ ਦਾ ਕਰਜ਼ਾ ਲਿਆ : ਅਨੁਰਾਗ ਠਾਕੁਰ ਨੇ ਲੋਕ ਸਭਾ ‘ਚ ਦਿੱਤੀ ਜਾਣਕਾਰੀ

September 17, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In