• About
  • Contact
  • Hindi News
  • English News
Tuesday, June 10, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਊਰਜਾ ਬਚਾਉਣ ਵਿਚ ਹਾਸਿਲ ਕੀਤਾ ਪਹਿਲਾ ਸਥਾਨ

Asli Punjabi by Asli Punjabi
July 2, 2021
in Punjab, Top Stories
0
ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਊਰਜਾ ਬਚਾਉਣ ਵਿਚ ਹਾਸਿਲ ਕੀਤਾ ਪਹਿਲਾ ਸਥਾਨ
586
SHARES
3.3k
VIEWS
Share on FacebookShare on TwitterShare on Whatsapp

You might also like

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

ਚੰਡੀਗੜ – ਪੰਜਾਬ ਸਰਕਾਰ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਅਧੀਨ ਆਉਂਦੇ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਇੱਕ ਹੋਰ ਕੀਰਤੀਮਾਨ ਸਥਾਪਿਤ ਕਰਕੇ ਇਸ ਸਾਲ ਵੀ ਸੂਬਾ ਪੱਧਰੀ ਊਰਜਾ ਬਚਾਓ ਅਵਾਰਡ ’ਚ ਪਹਿਲਾ ਸਥਾਨ ਹਾਸਿਲ ਕੀਤਾ ਹੈ।ਜਿਕਰਯੋਗ ਹੈ ਕਿ ਵਿਰਾਸਤ-ਏ-ਖਾਲਸਾ ਨੇ ਲਗਾਤਾਰ ਤੀਸਰੀ ਵਾਰ ਰਾਜ ਪੱਧਰੀ ਊਰਜਾ ਬਚਾਓ ਅਵਾਰਡ ਹਾਸਲ ਕੀਤਾ ਹੈ।ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਦੁਨੀਆਂ ਭਰ ਦੇ ਵਿੱਚ ਵਿਲੱਖਣ ਪਹਿਚਾਣ ਬਣਾ ਚੁੱਕੇ ਵਿਰਾਸਤ-ਏ-ਖਾਲਸਾ ਵੱਲੋਂ ਲਗਾਤਾਰ ਕੀਰਤੀਮਾਨ ਸਥਾਪਿਤ ਕਰਨ ਦਾ ਸਿਲਸਿਲਾ ਜਾਰੀ ਹੈ। ਉਨਾਂ ਦੱਸਿਆ ਕਿ ਜਿੱਥੇ ਇਸ ਮਹਾਨ ਅਜਾਇਬ ਘਰ ਦਾ ਨਾਮ ਲਿਮਕਾ ਬੁੱਕ ਆਫ ਰਿਕਾਰਡਜ਼, ਇੰਡੀਆ ਬੁੱਕ ਆਫ ਰਿਕਾਰਡਜ਼ ਅਤੇ ਵਰਲਡ ਬੁੱਕ ਆਫ ਰਿਕਾਰਡਜ਼ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ, ਉੱਥੇ ਉਰਜ਼ਾ ਬਚਉਣ ਵਿਚ ਵੀ ਵਿਲੱਖਣ ਪਛਾਣ ਬਣਾਈ ਹੈ।
ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਮੰਤਰੀ ਨੇ ਦੱਸਿਆ ਕਿ ਵਿਰਾਸਤ-ਏ-ਖਾਲਸਾ ਵਿਖੇ ਹੋਣ ਵਾਲੀ ਬਿਜਲੀ ਦੀ ਖਪਤ ਨੂੰ ਘਟਾਉਣ ਦੇ ਲਈ ਲਗਾਤਾਰ ਵਿਸੇਸ਼ ਉਪਰਾਲੇ ਕੀਤੇ ਜਾਂਦੇ ਰਹੇ ਹਨ।ਇਸੇ ਦੇ ਤਹਿਤ ਇਸ ਵਾਰ ਵੀ ਲਗਾਤਾਰ ਤੀਸਰੀ ਵਾਰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਕਰਵਾਏ ਗਏ ਪੰਜਾਬ ਪੱਧਰੀ ਐਨਰਜੀ ਕੰਜ਼ਰਵੇਸ਼ਨ ਅਵਾਰਡਾਂ ‘ਚ ਪਹਿਲਾ ਸਥਾਨ ਹਾਸਲ ਕਰਕੇ ਹੈਟਰਿਕ ਮਾਰ ਕੇ ਇਤਿਹਾਸ ਸਿਰਜਿਆ ਹੈ।ਉਨਾਂ ਸਮੁੱਚੇ ਸਟਾਫ ਨੂੰ ਮੁਬਾਰਕਬਾਦ ਦਿੰਦੇ ਹੋੋਏ ਅਜਿਹੇ ਯਤਨ ਭਵਿੱਖ ਵਿੱਚ ਵੀ ਜਾਰੀ ਰੱਖਣ ਲਈ ਕਿਹਾ।

Previous Post

ਸਿਹਤ ਮੰਤਰੀ ਸ੍ਰੀ ਅਨਿਲ ਵਿਜ ਨੇ ਨੈਸ਼ਨਲ ਡਾਕਟਸਰ ਡੇ ‘ਤੇ ਸੂਬਾ ਵਾਸੀਆਂ ਤੋਂ ਡਾਕਟਰਾਂ ਨੂੰ ਦਿੱਲ ਨਾਲ ਸਲਾਮ ਕਰਨ ਦੀ ਅਪੀਲ

Next Post

ਅਫ਼ਗਾਨਿਸਤਾਨ ਵਿਚ ਸਿੱਖਾਂ ’ਤੇ ਹੋਏ ਹਮਲੇ ਦੀ ਬੀਬੀ ਜਗੀਰ ਕੌਰ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ

Asli Punjabi

Asli Punjabi

Related Posts

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

by Asli Punjabi
June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

by Asli Punjabi
June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

by Asli Punjabi
June 4, 2025
ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ
Top Stories

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ

by Asli Punjabi
June 4, 2025
ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ
Top Stories

ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ

by Asli Punjabi
June 4, 2025
Next Post
ਅਫ਼ਗਾਨਿਸਤਾਨ ਵਿਚ ਸਿੱਖਾਂ ’ਤੇ ਹੋਏ ਹਮਲੇ ਦੀ ਬੀਬੀ ਜਗੀਰ ਕੌਰ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ

ਅਫ਼ਗਾਨਿਸਤਾਨ ਵਿਚ ਸਿੱਖਾਂ ’ਤੇ ਹੋਏ ਹਮਲੇ ਦੀ ਬੀਬੀ ਜਗੀਰ ਕੌਰ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ

Recommended

ਸਪੀਕਰ ਸੰਧਵਾਂ ਨੇ ਵਿਸ਼ਵਕਰਮਾ ਦਿਵਸ ਤੇ ਕਿਰਤੀਆਂ ਨੂੰ ਦਿੱਤੀਆਂ ਵਧਾਈਆਂ

ਸਪੀਕਰ ਸੰਧਵਾਂ ਨੇ ਵਿਸ਼ਵਕਰਮਾ ਦਿਵਸ ਤੇ ਕਿਰਤੀਆਂ ਨੂੰ ਦਿੱਤੀਆਂ ਵਧਾਈਆਂ

November 14, 2023
ਮੁਹਾਲੀ : 17 ਕੋਰੋਨਾ ਮਰੀਜ਼ਾਂ ਨੂੰ ਤੰਦਰੁਸਤ ਹੋਣ ਮਗਰੋਂ ਛੁੱਟੀ ਮਿਲੀ

ਮੁਹਾਲੀ : 17 ਕੋਰੋਨਾ ਮਰੀਜ਼ਾਂ ਨੂੰ ਤੰਦਰੁਸਤ ਹੋਣ ਮਗਰੋਂ ਛੁੱਟੀ ਮਿਲੀ

June 23, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ
Uncategorized

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

June 4, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

June 4, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

June 4, 2025
ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

June 4, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In