• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

17 ਸਰਕਾਰੀ ਸਕੂਲਾਂ ਦਾ ਨਾਂ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਵਿਜੈ ਇੰਦਰ ਸਿੰਗਲਾ

Asli Punjabi by Asli Punjabi
July 3, 2021
in Punjab
0
17 ਸਰਕਾਰੀ ਸਕੂਲਾਂ ਦਾ ਨਾਂ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਵਿਜੈ ਇੰਦਰ ਸਿੰਗਲਾ
585
SHARES
3.3k
VIEWS
Share on FacebookShare on TwitterShare on Whatsapp

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਲਾਹ ਮਸ਼ਵਰੇ ਉਪਰੰਤ ਸਕੂਲ ਸਿੱਖਿਆ ਮੰਤਰੀ ਨੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਸਜਦਾ ਕਰਨ ਲਈ ਦਿੱਤੀ ਸਹਿਮਤੀ

ਚੰਡੀਗੜ੍ਹ – ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਬਣਦਾ ਸਨਮਾਨ ਦੇਣ ਲਈ ਸੰਗਰੂਰ, ਜਲੰਧਰ, ਲੁਧਿਆਣਾ, ਪਟਿਆਲਾ, ਹੁਸ਼ਿਆਰਪੁਰ, ਐਸ.ਬੀ.ਐਸ. ਨਗਰ, ਤਰਨ ਤਾਰਨ, ਅੰਮ੍ਰਿਤਸਰ, ਐਸ.ਏ.ਐਸ ਨਗਰ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ 17 ਸਰਕਾਰੀ ਸਕੂਲਾਂ ਦਾ ਨਾਂ ਉਹਨਾਂ ਦੇ ਨਾਮ ‘ਤੇ ਰੱਖਿਆ ਗਿਆ ਹੈ।ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਸਕੂਲ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਹੋਈ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਇਨ੍ਹਾਂ ਸਕੂਲਾਂ ਦਾ ਨਾਂ ਬਦਲਣ ਦਾ ਫੈਸਲਾ ਲਿਆ ਗਿਆ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਚਾਰ ਸਕੂਲਾਂ ਦੇ ਨਾਂ ਬਦਲ ਕੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਂ ‘ਤੇ ਰੱਖੇ ਗਏ ਹਨ ਜਿਨ੍ਹਾਂ ‘ਚ ਸਰਕਾਰੀ ਹਾਈ ਸਮਾਰਟ ਸਕੂਲ ਧੂਰਾ ਦਾ ਨਾਂ ਬਦਲ ਕੇ ਗ਼ਦਰੀ ਬਾਬਾ ਠਾਕੁਰ ਦਾਸ ਜੀ ਸਰਕਾਰੀ ਹਾਈ ਸਮਾਰਟ ਸਕੂਲ ਧੂਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਦਾ ਨਾਂ ਸ਼ਹੀਦ ਸਿਪਾਹੀ ਸ. ਮੁਕੰਦ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ, ਸਰਕਾਰੀ ਮਿਡਲ ਸਕੂਲ ਕਲੌਦੀ ਦਾ ਨਾਂ ਬਦਲ ਕੇ ਆਜ਼ਾਦੀ ਘੁਲਾਟੀਆ ਸ. ਬਾਜਾ ਸਿੰਘ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਹੜ ਦਾਂ ਨਾਂ ਬਦਲ ਕੇ ਆਜ਼ਾਦੀ ਘੁਲਾਟੀਆ ਹਰਨਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਹੜ ਰੱਖਿਆ ਗਿਆ ਹੈ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਜਲੰਧਰ ਜ਼ਿਲ੍ਹੇ ‘ਚ ਵੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਦਾ ਨਾਂ ਲੇਟ ਲਾਲਾ ਜਗਤ ਨਰਾਇਣ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਕੰਡਾਲਾ ਜ਼ਿਲ੍ਹਾ ਐਸ.ਏ.ਐਸ ਨਗਰ ਦਾ ਨਾਂ ਸ਼ਹੀਦ ਨਾਇਕ ਗੱਜਣ ਸਿੰਘ ਸਰਕਾਰੀ ਹਾਈ ਸਕੂਲ ਕੰਡਾਲਾ ਰੱਖਣ ਨੂੰ ਮਨਜ਼ੂਰੀ ਦਿੱਤੀ ਗਈ ਹੈ।ਇਸ ਤਰ੍ਹਾਂ ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਾਂਸ ਕਲਾਂ ਦਾ ਨਾਂ ਸ਼ਹੀਦ ਉੱਤਮ ਸਿੰਘ ਹਾਂਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਂਸ ਕਲਾਂ ਤੇ ਲੁਧਿਆਣਾ ਜ਼ਿਲ੍ਹੇ ਦੇ ਹੀ ਸਰਕਾਰੀ ਮਿਡਲ ਸਕੂਲ ਬੱਦੋਵਾਲ ਦਾ ਨਾਂ ਬਦਲ ਕੇ ਸ਼ਹੀਦ ਸਿਪਾਹੀ ਸੁਖਦੇਵ ਸਿੰਘ ਸਰਕਾਰੀ ਮਿਡਲ ਸਕੂਲ ਬੱਦੋਵਾਲ ਰੱਖਿਆ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਕਲਿਹਾਣਾ ਜ਼ਿਲ੍ਹਾ ਪਟਿਆਲਾ ਦਾ ਨਾਂ ਆਜ਼ਾਦੀ ਘੁਲਾਟੀਆ ਬੰਤਾ ਸਿੰਘ ਧਾਲੀਵਾਲ ਸਰਕਾਰੀ ਐਲੀਮੈਂਟਰੀ ਸਕੂਲ ਕਲਿਹਾਣਾ, ਸਰਕਾਰੀ ਪ੍ਰਾਇਮਰੀ ਸਕੂਲ ਬਿਲਾਸਪੁਰ, ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਂ ਸ਼ਹੀਦ ਅਮਨਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਬਿਲਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਗੋਬਿੰਦਪੁਰਾ ਜ਼ਿਲ੍ਹਾ ਐਸ.ਬੀ.ਐਸ. ਨਗਰ ਦਾ ਨਾਂ ਦੇਸ਼ ਭਗਤ ਮਾਸਟਰ ਕਾਬਲ ਸਿੰਘ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਪੁਰਾ ਤੇ ਐਸ.ਬੀ.ਐਸ. ਨਗਰ ਦੇ ਹੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੋਸਲ ਦਾ ਨਾਂ ਬਦਲ ਕੇ ਬੱਬਰ ਦਲੀਪ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰੱਖਿਆ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਚੋਹਲਾ ਸਾਹਿਬ ਜ਼ਿਲ੍ਹਾ ਤਰਨ ਤਾਰਨ ਦਾ ਨਾਂ ਲਾਂਸ ਨਾਈਕ ਸ਼ਹੀਦ ਸ਼ਿੰਗਾਰਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਚੋਹਲਾ ਸਾਹਿਬ ਰੱਖਿਆ ਗਿਆ।ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਭਕਨਾ ਕਲਾਂ ਦਾ ਨਾਂ ਸ਼ਹੀਦ ਗੁਰਸਾਹਿਬ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਪੋਕੇ ਅੰਮ੍ਰਿਤਸਰ ਦਾ ਨਾਂ ਸ਼ਹੀਦ ਭਾਈ ਮੇਵਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੋਪੋਕੇ, ਸਰਕਾਰੀ ਮਿਡਲ ਸਕੂਲ ਮੌੜੇ ਅੰਮ੍ਰਿਤਸਰ ਦਾ ਨਾਂ ਨਾਮਧਾਰੀ ਸ਼ਹੀਦ ਹਾਕਮ ਸਿੰਘ ਸਰਕਾਰੀ ਮਿਡਲ ਸਕੂਲ ਮੌੜੇ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਅਜਨੇਰ ਨੂੰ ਸ਼ਹੀਦ ਤਾਰਾ ਸਿੰਘ ਸਰਕਾਰੀ ਹਾਈ ਸਕੂਲ ਅਜਨੇਰ ਰੱਖਿਆ ਗਿਆ ਹੈ।ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ, “ਵੱਖ-ਵੱਖ ਜ਼ਿਲ੍ਹਿਆਂ ਦੇ ਕਈ ਹੋਰ ਸਕੂਲਾਂ ਦਾ ਨਾਂ ਵੀ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਂ ‘ਤੇ ਰੱਖਿਆ ਗਿਆ ਹੈ ਜਿਹਨਾਂ ਨੇ ਦੇਸ਼ ਦੀ ਖ਼ਾਤਿਰ ਅਸਧਾਰਨ ਬਹਾਦਰੀ ਵਿਖਾਈ ਹੈ।”

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਸੁਖਬੀਰ ਬਾਦਲ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਕਿਸਾਨਾਂ ਨੂੰ ਗੁੰਮਰਾਹ ਕਰ ਰਿਹਾ ਹੈ- ਸਰਕਾਰੀਆ

Next Post

ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਕਿਤਾਬਚਾ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤਾ ਜਾਰੀ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਕਿਤਾਬਚਾ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤਾ ਜਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਕਿਤਾਬਚਾ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤਾ ਜਾਰੀ

Recommended

ਧਰਮਸੋਤ ਨੂੰ ਬਰਖਾਸਤ ਕਰ ਕਰੋੜਾਂ ਦੇ ਘਪਲੇ ਦੀ ਹੋਵੇ ਸੀਬੀਆਈ ਜਾਂਚ – ਵਿਧਾਇਕ ਸੰਧਵਾਂ

ਧਰਮਸੋਤ ਨੂੰ ਬਰਖਾਸਤ ਕਰ ਕਰੋੜਾਂ ਦੇ ਘਪਲੇ ਦੀ ਹੋਵੇ ਸੀਬੀਆਈ ਜਾਂਚ – ਵਿਧਾਇਕ ਸੰਧਵਾਂ

September 1, 2020
ਬਾਜਰੇ ਦੇ ਸਥਾਨ ‘ਤੇ ਦਾਲਾਂ ਅਤੇ ਤਿਲਹਨ ਦੀ ਖੇਤੀ ਲਈ ਦਿੱਤੀ ਜਾਵੇਗੀ 4 ਹਜਾਰ ਰੁਪਏ ਪ੍ਰਤੀ ਏਕੜ ਪੋ੍ਰਤਸਾਹਨ ਰਕਮ – ਮੁੱਖ ਮੰਤਰੀ ਮਨੋਹਰ ਲਾਲ

ਬਾਜਰੇ ਦੇ ਸਥਾਨ ‘ਤੇ ਦਾਲਾਂ ਅਤੇ ਤਿਲਹਨ ਦੀ ਖੇਤੀ ਲਈ ਦਿੱਤੀ ਜਾਵੇਗੀ 4 ਹਜਾਰ ਰੁਪਏ ਪ੍ਰਤੀ ਏਕੜ ਪੋ੍ਰਤਸਾਹਨ ਰਕਮ – ਮੁੱਖ ਮੰਤਰੀ ਮਨੋਹਰ ਲਾਲ

June 18, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In