• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕਿਸਾਨਾਂ ਨੂੰ ਘੱਟੋ-ਘੱਟ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ : ਏ. ਵੇਨੂੰ ਪ੍ਰਸਾਦ

Asli Punjabi by Asli Punjabi
July 5, 2021
in Punjab
0
ਕਿਸਾਨਾਂ ਨੂੰ ਘੱਟੋ-ਘੱਟ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ : ਏ. ਵੇਨੂੰ ਪ੍ਰਸਾਦ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ.) ਵਲੋਂ ਝੋਨੇ ਦੀ ਬਿਜਾਈ ਲਈ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਘਰੇਲੂ ਬਿਜਲੀ ਸਪਲਾਈ ਵਿੱਚ ਭਾਰੀ ਮੰਗ ਦੇ ਬਾਵਜੂਦ ਕਿਸਾਨਾਂ ਨੂੰ 8 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਐਸ.ਪੀ.ਸੀ.ਐਲ. ਦੇ ਚੀਫ ਮੈਨੇਜਿੰਗ ਡਾਇਰੈਕਟਰ (ਸੀ.ਐਮ.ਡੀ.) ਏ. ਵੇਨੂੰ ਪ੍ਰਸਾਦ ਨੇ ਦੱਸਿਆ ਕਿ ਮੌਜੂਦਾ ਸਮੇਂ ਚੱਲ ਰਹੀ ਝੋਨੇ ਦੀ ਬਿਜਾਈ ਦੇ ਮੱਦੇਨਜ਼ਰ ਖੇਤੀਬਾੜੀ ਖੇਤਰ ਸਬੰਧੀ ਲੋੜਾਂ ਨੂੰ ਪੂਰਾ ਕਰਨ ਲਈ ਵਿਭਾਗ ਵਲੋਂ ਤਰਜੀਹੀ ਤੌਰ ’ਤੇ ਰਾਜ ਭਰ ਦੇ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ।ਖੇਤੀ ਕਾਰਜਾਂ ਲਈ ਦਿੱਤੀ ਜਾ ਰਹੀ ਬਿਜਲੀ ਸਪਲਾਈ ਸਬੰਧੀ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਸੀ.ਐੱਮ.ਡੀ. ਨੇ ਦੱਸਿਆ ਕਿ ਸਰਹੱਦੀ ਜ਼ੋਨ ਗੁਰਦਾਸਪੁਰ, ਸਬ-ਅੰਮਿ੍ਰਤਸਰ ਅਤੇ ਤਰਨ ਤਾਰਨ ਨੂੰ ਸ਼ਨਿਚਰਵਾਰ ਵਾਲੇ ਦਿਨ ਔਸਤਨ 12.4 ਘੰਟੇ ਸਪਲਾਈ ਜਦਕਿ ਉੱਤਰੀ ਜ਼ੋਨ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ ਜਿਲਿਆਂ ਨੂੰ ਇਸੇ ਦਿਨ ਔਸਤਨ 10.3 ਘੰਟੇ ਬਿਜਲੀ ਸਪਲਾਈ ਪ੍ਰਾਪਤ ਹੋਈ।ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸੇ ਤਰਾਂ ਦੱਖਣੀ ਜ਼ੋਨ ਵਿੱਚ ਪੈਂਦੇ ਪਟਿਆਲਾ, ਸੰਗਰੂਰ, ਬਰਨਾਲਾ, ਰੋਪੜ ਅਤੇ ਮੁਹਾਲੀ ਜ਼ਿਲਿਆਂ ਨੂੰ ਇਸੇ ਸਮੇਂ ਦੌਰਾਨ ਨੂੰ ਔਸਤਨ 9.6 ਘੰਟੇ ਬਿਜਲੀ ਸਪਲਾਈ ਮਿਲੀ । ਬਠਿੰਡਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਿਰੋਜ਼ਪੁਰ ਦੇ ਇਲਾਕਿਆਂ ਨੂੰ ਇਸੇ ਦਿਨ ਔਸਤਨ 8.9 ਘੰਟੇ ਬਿਜਲੀ ਸਪਲਾਈ ਪ੍ਰਾਪਤ ਹੋਈ। ਇਸ ਤਰਾਂ ਇਸੇ ਸੈਕਟਰ ਨੂੰ ਇਸੇ ਦਿਨ ਔਸਤਨ ਕੁੱਲ 9.8 ਘੰਟੇ ਬਿਜਲੀ ਸਪਲਾਈ ਦਿੱਤੀ ਗਈ।ਸਾਰੇ ਖੇਤਰਾਂ ਲਈ ਸੁਚੱਜੀ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਚੀਫ ਮੈਨੇਜਿੰਗ ਡਾਇਰੈਕਟਰ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਤੋਂ ਬਚਾਉਣ ਲਈ ਮੰਗ ਅਤੇ ਸਪਲਾਈ ਸਮੀਕਰਨ ਨੂੰ ਜਲਦੀ ਸੰਤੁਲਿਤ ਕਰਨ ਲਈ ਸਾਰੇ ਸੰਭਵ ਯਤਨ ਕੀਤੇ ਜਾ ਰਹੇ ਹਨ।

Previous Post

4 ਜੁਲਾਈ 1955 ’ਚ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

Next Post

ਆਰੀਅਨਜ਼ ਵਿਖੇ ਮੁਫਤ ਕੋਵਿਡ ਟੀਕਾਕਰਨ ਕੈਂਪ ਆਯੋਜਿਤ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਆਰੀਅਨਜ਼ ਵਿਖੇ ਮੁਫਤ ਕੋਵਿਡ ਟੀਕਾਕਰਨ ਕੈਂਪ ਆਯੋਜਿਤ

ਆਰੀਅਨਜ਼ ਵਿਖੇ ਮੁਫਤ ਕੋਵਿਡ ਟੀਕਾਕਰਨ ਕੈਂਪ ਆਯੋਜਿਤ

Recommended

ਉੱਤਰੀ ਸਿੱਕਮ ਵਿੱਚ ਹੜ੍ਹ ਕਾਰਨ 35 ਪਰਿਵਾਰ ਪ੍ਰਭਾਵਿਤ

June 29, 2020
ਮਿਲਟਰੀ ਸਟੇਸ਼ਨ ਦੇ ਆਸ-ਪਾਸ ਕਵਾਡਕਾਪਟਰ (ਡਰੋਨ ਕੈਮਰੇ) ਦੀ ਵਰਤੋ ’ਤੇ ਪਾਬੰਦੀ

August 5, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In