• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Sports

ਨਿਊਜ਼ੀਲੈਂਡ ‘ਚ ਰਗਬੀ ਖੇਡਾਂ ਦੀ ਸ਼ੁਰੂਆਤ

Asli Punjabi by Asli Punjabi
June 11, 2020
in Sports
0
ਨਿਊਜ਼ੀਲੈਂਡ ‘ਚ ਰਗਬੀ ਖੇਡਾਂ ਦੀ ਸ਼ੁਰੂਆਤ
587
SHARES
3.3k
VIEWS
Share on FacebookShare on TwitterShare on Whatsapp

You might also like

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

ਔਕਲੈਂਡ, 11 ਜੂਨ 2020 – ਨਿਊਜ਼ੀਲੈਂਡ ਦੇ ਵਿਚ ਲਾਕਡਾਊਨ 9 ਜੂਨ ਤੋਂ ਖਤਮ ਹੋ ਚੁੱਕਾ ਹੈ ਲੋਕ ਜਿੱਥੇ ਆਮ ਜ਼ਿੰਦਗੀ ਦੀ ਪਟੜੀ ਉਤੇ ਚੜ੍ਹ ਗਏ ਹਨ। ਉਥੇ ਖੇਡਾਂ ਨਾਲ ਪਿਆਰ ਰੱਖਣ ਵਾਲੇ ਵੀ ਖੇਡਾਂ ਦੀ ਉਡੀਕ ਵਿੱਚ ਸਨ। ਹੁਣ ਲਾਕਡਾਊਨ ਤੋਂ ਬਾਅਦ ਪਹਿਲੀ ਵਾਰ ਈਡਨ ਪਾਰਕ ਦੇ ਵਿਚ ਰਗਬੀ ਖੇਡਾਂ 14 ਜੂਨ ਨੂੰ ਹੋ ਰਹੀਆਂ ਹਨ। ਬਲੂਜ਼ ਅਤੇ ਹੂਰੀਕੇਨਜ ਟੀਮਾਂ ਦਰਮਿਆਨ ਇਹ ਮੁਕਾਬਲੇ ਹੋਣਗੇ। 30,000 ਦੇ ਕਰੀਬ ਖੇਡ ਪ੍ਰੇਮੀਆਂ ਦਾ ਇਸ ਮੌਕੇ ਪਹੁੰਚਣ ਦਾ ਅਨੁਮਾਨ ਹੈ। ਟਿਕਟਾਂ ਦੇ ਵਿਚ ਬੱਸਾਂ, ਟ੍ਰੇਨਾਂ ਅਤੇ ਫੇਰੀ ਦੇ ਵਿੱਚ ਇਨ੍ਹਾਂ ਮੈਚਾਂ ਦੇ ਖੇਡਣ ਜਾਣ ਲਈ ਵੱਖਰੀ ਟਿਕਟ ਨਹੀਂ ਲੈਣੀ ਪਏਗੀ।

Previous Post

ਅਕਾਲੀ ਦਲ ਵੱਲੋਂ ਮੁੱਖ ਮੰਤਰੀ ਤੋਂ ਟੈਕਸੀ ਤੇ ਆਟੋ ਡਰਾਈਵਰਾਂ ਵਾਸਤੇ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿੱਤੀ ਰਾਹਤ ਦੀ ਮੰਗ

Next Post

ਨਿਊਜ਼ੀਲੈਂਡ ‘ਚੋਂ ਕੋਰੋਨਾ ਖਤਮ ਹੋਣ ਨਾਲ ਹੀ ਡਾਲਰ ਦਾ ਰੇਟ ਵਧਿਆ

Asli Punjabi

Asli Punjabi

Related Posts

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ
Sports

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

by Asli Punjabi
October 3, 2025
ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ
Sports

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ
Sports

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ
Sports

ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ

by Asli Punjabi
August 21, 2025
Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!
National

Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!

by Asli Punjabi
July 29, 2025
Next Post
ਨਿਊਜ਼ੀਲੈਂਡ  ‘ਚੋਂ ਕੋਰੋਨਾ ਖਤਮ ਹੋਣ ਨਾਲ ਹੀ ਡਾਲਰ ਦਾ ਰੇਟ ਵਧਿਆ

ਨਿਊਜ਼ੀਲੈਂਡ 'ਚੋਂ ਕੋਰੋਨਾ ਖਤਮ ਹੋਣ ਨਾਲ ਹੀ ਡਾਲਰ ਦਾ ਰੇਟ ਵਧਿਆ

Recommended

ਆਰਥਿਕ ਸਰਵੇਖਣ 2021: ਵਿਦਿਆਰਥੀਆਂ ਦੀ ਹਾਜ਼ਰੀ ਦੇ ਮਾਮਲੇ ’ਚ ਪੰਜਾਬ ਅੱਵਲ

ਕੋਵਿਡ -19 ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ 9 ਫਰਵਰੀ ਤੋਂ ਖੁੱਲਣਗੇ ਮੈਰੀਟੋਰੀਅਸ ਸਕੂਲ: ਵਿਜੈ ਇੰਦਰ ਸਿੰਗਲਾ

February 7, 2021
ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ’ਚ ਸੋਲਰ ਤੇ ਭਾਫ ਸਿਸਟਮ ਲਗਾਏ ਜਾਣਗੇ -ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ’ਚ ਸੋਲਰ ਤੇ ਭਾਫ ਸਿਸਟਮ ਲਗਾਏ ਜਾਣਗੇ -ਬੀਬੀ ਜਗੀਰ ਕੌਰ

January 6, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In