• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਕੈਬਨਿਟ ਵਿਸਥਾਰ ਤੋਂ ਪਹਿਲਾਂ ਰਾਸ਼ਟਰਪਤੀ ਨੇ ਬਦਲੇ ਕਈ ਸੂਬਿਆਂ ਦੇ ਰਾਜਪਾਲ

Asli Punjabi by Asli Punjabi
July 7, 2021
in National, Top Stories
0
ਕੈਬਨਿਟ ਵਿਸਥਾਰ ਤੋਂ ਪਹਿਲਾਂ ਰਾਸ਼ਟਰਪਤੀ ਨੇ ਬਦਲੇ ਕਈ ਸੂਬਿਆਂ ਦੇ ਰਾਜਪਾਲ
587
SHARES
3.3k
VIEWS
Share on FacebookShare on TwitterShare on Whatsapp

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੈਬਨਿਟ ਵਿਸਥਾਰ ਦੀਆਂ ਸੰਭਾਵਨਾਵਾਂ ਦਰਮਿਆਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਈ ਸੂਬਿਆਂ ਦੇ ਰਾਜਪਾਲਾਂ ਨੂੰ ਬਦਲ ਦਿੱਤਾ ਹੈ। ਰਾਸ਼ਟਰਪਤੀ ਨੇ ਕਰਨਾਟਕ, ਮੱਧ ਪ੍ਰਦੇਸ਼ ਅਤੇ ਹਿਮਾਚਲ ਸਮੇਤ 8 ਸੂਬਿਆਂ ਵਿੱਚ ਨਵੇਂ ਰਾਜਪਾਲ ਨਿਯੁਕਤ ਕੀਤੇ ਹਨ।ਮੋਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਥਾਵਰਚੰਦ ਗਹਿਲੋਤ ਨੂੰ ਕਰਨਾਟਕ ਦਾ ਰਾਜਪਾਲ ਬਣਾਇਆ ਗਿਆ ਹੈ। ਉੱਥੇ ਹੀ ਹਰੀ ਬਾਬੂ ਕੰਭਾਪਤੀ ਨੂੰ ਮਿਜ਼ੋਰਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਮੰਗੂਭਾਈ ਛਗਨਭਾਈ ਪਟੇਲ ਨੂੰ ਮੱਧ ਪ੍ਰਦੇਸ਼ ਅਤੇ ਰਾਜਿੰਦਰ ਵਿਸ਼ਵਨਾਥ ਅਰਲੇਕਰ ਨੂੰ ਹਿਮਾਚਲ ਪ੍ਰਦੇਸ਼ ਦਾ ਰਾਜਪਾਲ ਨਿਯੁਕਤ ਕੀਤਾ ਹੈ। ਸ਼੍ਰੀਧਰਨ ਪਿੱਲਈ ਨੂੰ ਗੋਆ, ਸੱਤਿਅਦੇਵ ਨਾਰਾਇਣ ਆਰੀਆ ਨੂੰ ਤ੍ਰਿਪੁਰਾ, ਰਮੇਸ਼ ਬੈਸ ਨੂੰ ਝਾਰਖੰਡ ਅਤੇ ਬੰਡਾਰੂ ਦੱਤਾਤ੍ਰੇਯ ਨੂੰ ਹਰਿਆਣਾ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਉਪਰੋਕਤ ਨਿਯੁਕਤੀਆਂ ਉਨ੍ਹਾਂ ਦੇ ਸਬੰਧਤ ਕਾਰਜਕਾਲਾਂ ਦੇ ਕਾਰਜਭਾਰ ਸੰਭਾਲਣ ਦੀ ਤਾਰੀਖ਼ ਤੋਂ ਪ੍ਰਭਾਵੀ ਹੋਣਗੀਆਂ।ਜਿਕਰਯਗ ਹੈ ਕਿ ਰਾਜਪਾਲਾਂ ਦੀ ਨਿਯੁਕਤੀ ਦਾ ਇਹ ਫ਼ੈਸਲਾ ਅਜਿਹੇ ਸਮੇਂ ਵਿੱਚ ਆਇਆ ਹੈ ਜਦੋਂ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੇ ਕੈਬਨਿਟ ਵਿੱਚ ਪਹਿਲੇ ਸੰਭਾਵਿਤ ਬਦਲਾਅ ਨੂੰ ਲੈ ਕੇ ਪਾਰਟੀ ਅਤੇ ਸਰਕਾਰ ਦੇ ਪੱਧਰ ਤੇ ਬੈਠਕਾਂ ਜਾਰੀ ਹਨ। ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਬਨਿਟ ਵਿੱਚ ਫੇਰਬਦਲ ਕਰਦੇ ਹਨ ਤਾਂ ਮਈ 2019 ਵਿੱਚ ਪ੍ਰਧਾਨ ਮੰਤਰੀ ਦੇ ਤੌਰ ਤੇ ਦੂਜੀ ਪਾਰੀ ਦੀ ਸ਼ੁਰੂਆਤ ਕਰਨ ਮਗਰੋਂ ਮੰਤਰੀ ਪਰੀਸ਼ਦ ਦਾ ਇਹ ਪਹਿਲਾ ਵਿਸਥਾਰ ਹੋਵੇਗਾ।

Previous Post

ਰਾਜਨਾਥ ਸਿੰਘ ਵੱਲੋਂ ਹਿਮਾਚਲ ਲਈ ਕੋਰੋਨਾ ਰਾਹਤ ਸਮੱਗਰੀ ਦੀ ਖੇਪ ਰਵਾਨਾ

Next Post

ਅਗਰਵਾਲ ਸਮਾਜ ਦਾ ਵਫਦ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਮਿਲਿਆ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
Next Post
ਅਗਰਵਾਲ ਸਮਾਜ ਦਾ ਵਫਦ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਮਿਲਿਆ

ਅਗਰਵਾਲ ਸਮਾਜ ਦਾ ਵਫਦ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਮਿਲਿਆ

Recommended

ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੁਰਬ ਮੌਕੇ ਜੈਤੋ ਵਿਖੇ ਕਰਵਾਇਆ ਸਮਾਗਮ

February 21, 2024
ਸੀ.ਆਰ.ਪੀ.ਐੱਫ.ਦੇ ਡਾਇਰੈਕਟਰ ਜਨਰਲ ਕੁਲਦੀਪ ਸਿੰਘ ਨੂੰ ਮਿਲਿਆ ਐੱਨ.ਆਈ.ਏ. ਦਾ ਵਾਧੂ ਕਾਰਜ ਭਾਰ

May 30, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In