• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕਰੋਨਾ ਕਾਲ ਵਿੱਚ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਏ ਗਾਇਕਾ ਆਰਟਿਸਟਾਂ ਸਾਜੀਆਂ ਨੂੰ ਕੰਮ ਦੀ ਖੁਲ ਤੇ ਵਿਸ਼ੇਸ਼ ਆਰਥਿਕ ਪੈਕੇਜ ਦੇਵੇ ਸਰਕਾਰ- ਬਸਪਾ

Asli Punjabi by Asli Punjabi
July 9, 2021
in Punjab
0
ਕਰੋਨਾ ਕਾਲ ਵਿੱਚ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਏ ਗਾਇਕਾ ਆਰਟਿਸਟਾਂ ਸਾਜੀਆਂ ਨੂੰ ਕੰਮ ਦੀ ਖੁਲ ਤੇ ਵਿਸ਼ੇਸ਼ ਆਰਥਿਕ ਪੈਕੇਜ ਦੇਵੇ ਸਰਕਾਰ- ਬਸਪਾ
590
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਜਲੰਧਰ – ਅੱਜ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਸਮੂਹ ਆਰਟਿਸਟਾ ਕਲਾਕਾਰਾਂ ਤੇ ਸਾਜ਼ੀਆਂ ਆਦਿ ਦੇ ਹੱਕ ਵਿੱਚ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਛੈਲ-ਛਬੀਲੇ ਗੱਭਰੂ-ਮੁਟਿਆਰਾਂ ਤੇ ਸਭਿਆਚਾਰ ਨੂੰ ਪ੍ਰੋਫੁੱਲਤ ਕਰਨ ਵਾਲੀ ਧਰਤੀ ਹੈ। ਗੁਰਬਾਣੀ ‘ਚ ਵੀ ਆਉਂਦਾ ਹਸਨਦਿਆਂ ਖੇਲੰਦਿਆਂ, ਪਹਿਨਦਿਆਂ ਖਵੰਦਿਆਂ ਵਿਚੇ ਹੋਏ ਮੁਕਤਿ ਅਤੇ ਹੱਸਣ ਖੇਡਣ ਮਨ ਕਾ ਚਾਓ ਆਦਿ ਮਨੁੱਖੀ ਸੁਭਾਅ ਦੀ ਫਿਤਰਤ ਗੁਰਬਾਣੀ ਵਿੱਚ ਬਹੁਤ ਅੱਛੇ ਸ਼ਬਦਾਂ ਵਿੱਚ ਦਰਜ ਕੀਤੀ ਗਈ ਹੈ। ਲੇਕਿਨ ਕਰੋਨਾ ਮਹਾਮਾਰੀ ਦੇ ਸਮੇਂ ਵਿਚ ਆਰਥਿਕ ਮੰਦਹਾਲੀ ਬਦਹਾਲੀ ਦਾ ਸ਼ਿਕਾਰ ਹੋਇਆ ਅੱਜ ਸਾਡਾ ਗਾਇਕ ਆਰਟਿਸਟ ਸਾਜੀ ਤੇ ਇਸ ਕਿੱਤੇ ਨਾਲ ਜੁੜੇ ਹੋਰ ਸਾਰੇ ਲੋਕਾਂ ਦੀ ਬਹੁਤ ਆਰਥਿਕ ਮੰਦਹਾਲੀ ਚੱਲ ਰਹੀ ਹੈ ਜਿਹਨਾਂ ਦੀ ਗਿਣਤੀ ਪੰਜਾਬ ‘ਚ ਸਿਰਫ ਕੁਝ ਹਜ਼ਾਰ ਹੀ ਹੋਵੇਗੀ। ਇਸ ਕਰਕੇ ਅਜਿਹੇ ਗਾਇਕ ਕਲਾਕਾਰ ਤੇ ਸਾਜੀ ਆਦਿ ਲੋਕ ਜੋਕਿ ਪੰਜਾਬ ਦੇ ਹੱਸਣ ਖੇਡਣ ਦੇ ਸੁਭਾਓ ਨੂੰ ਜਿਉਂਦਾ ਰੱਖ ਰਹੇ ਹਨ ਉਹਨਾਂ ਨੂੰ ਪੰਜਾਬ ਸਰਕਾਰ ਆਪਣਾ ਕੰਮ ਸ਼ੁਰੂ ਕਰਨ ਦੀ ਖੁੱਲ ਦੇਵੇ ਤਾਂਕਿ ਉਹ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਰ ਸਕਣ ਅਤੇ ਹੋਰ ਸਮਾਜਿਕ ਜਿੰਮੇਵਾਰੀਆਂ ਦੀ ਪਾਲਣਾ ਮਾਨਸਿਕ ਪ੍ਰੇਸ਼ਾਨੀਆਂ ਚੋ ਨਿਕਲਕੇ ਕਰ ਸਕਣ। ਸ ਜਸਵੀਰ ਸਿੰਘ ਗੜ੍ਹੀ ਨੇ ਅੱਗੇ ਕਿਹਾ ਕਿ ਸਰਕਾਰ ਵਿਸ਼ੇਸ਼ ਆਰਥਿਕ ਪੈਕੇਜ ਵੀ ਕਲਾਕਾਰਾਂ ਨੂੰ ਦੇਵੇ ਤਾਕਿ ਇਹ ਆਪਣੇ ਕੰਮ ਨੂੰ ਮੁੜ ਸ਼ੁਰੂ ਕਰ ਸਕਣ ਇਹ ਬਹੁਜਨ ਸਮਾਜ ਪਾਰਟੀ ਅਪੀਲ ਕਰਦੀ ਹੈ।ਇਸ ਮੌਕੇ ਗਾਇਕ ਹਰਨਾਮ ਬੇਹਲਪੁਰੀ, ਗਾਇਕ ਰੂਪ ਲਾਲ ਧੀਰ, ਗਾਇਕ ਬਲਵਿੰਦਰ ਬਿੱਟੂ, ਰਾਜ ਦਦਰਾਲ, ਗਾਇਕਾ ਮਨਦੀਪ ਮਨੀ, ਗਾਇਕਾ ਰਾਣੀ ਅਰਮਾਨ, ਲੇਖਕ ਰੱਤੂ ਰੰਧਾਵਾ, ਗਾਇਕ ਵਿਕੀ ਬਹਾਦਰਕੇ, ਗਾਇਕਾ ਪ੍ਰੇਮ ਲਤਾ, ਲੇਖਿਕਾ ਪੰਮੀ ਰੁੜਕਾ, ਗਾਇਕਾ ਪੂਨਮ ਬਾਲਾ, ਲੇਖਕ ਸਤਪਾਲ ਸਾਹਲੋਂ, ਗਾਇਕ ਰਮੇਸ਼ ਚੌਹਾਨ, ਲੇਖਕ ਜੋਗਿੰਦਰ ਦੁਖੀਆਂ, ਗਾਇਕ ਕਰਨੈਲ ਦਰਦੀ, ਗਾਇਕਾ ਪ੍ਰਿਆ ਬੰਗਾ, ਗਾਇਕ ਮਲਕੀਤ ਬਬੇਲੀ, ਗਾਇਕ ਰਿਕੀ ਮਨ, ਗਾਇਕ ਗੋਰਾ ਢੇਸੀ, ਗਾਇਕ ਕੁਲਦੀਪ ਚੁੰਬਰ, ਗਾਇਕ ਰਣਜੀਤ ਰੰਧਾਵਾ ਮਸੰਦਾ, ਗਾਇਕ ਮਨਵੀਰ ਰਾਣਾ, ਗਾਇਕ ਸ਼ਾਮ ਸਰਗੂੰਦੀ ਆਦਿ ਹਾਜ਼ਿਰ ਸਨ।

Previous Post

ਪ੍ਰਾਜਕਤਾ ਨੀਲਕਾਂਤ ਅਵਹਾੜ ਨੂੰ ਬਾਲ ਭਲਾਈ ਕੌਂਸਲ ਦੀ ਚੇਅਰਪਰਸਨ ਥਾਪਿਆ

Next Post

ਕੋਰੋਨਾ ਸਮੇਂ ਵਿਚ ਅਨੇਕ ਸਮਾਜ-ਸੇਵੀ ਸੰਸਥਾਵਾਂ ਨੇ ਵੀ ਆਮਜਨਤਾ ਨੂੰ ਜਾਗਰੁਕ ਕਰਨ ਦੇ ਲਈ ਕੀਤੇ ਗਈ ਕਾਰਜ – ਗ੍ਰਹਿ ਮੰਤਰੀ ਅਨਿਲ ਵਿਜ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਕੋਰੋਨਾ ਸਮੇਂ ਵਿਚ ਅਨੇਕ ਸਮਾਜ-ਸੇਵੀ ਸੰਸਥਾਵਾਂ ਨੇ ਵੀ ਆਮਜਨਤਾ ਨੂੰ ਜਾਗਰੁਕ ਕਰਨ ਦੇ ਲਈ ਕੀਤੇ ਗਈ ਕਾਰਜ – ਗ੍ਰਹਿ ਮੰਤਰੀ ਅਨਿਲ ਵਿਜ

ਕੋਰੋਨਾ ਸਮੇਂ ਵਿਚ ਅਨੇਕ ਸਮਾਜ-ਸੇਵੀ ਸੰਸਥਾਵਾਂ ਨੇ ਵੀ ਆਮਜਨਤਾ ਨੂੰ ਜਾਗਰੁਕ ਕਰਨ ਦੇ ਲਈ ਕੀਤੇ ਗਈ ਕਾਰਜ - ਗ੍ਰਹਿ ਮੰਤਰੀ ਅਨਿਲ ਵਿਜ

Recommended

Canada: ਪੀਏਯੂ ਫੈਮਿਲੀ ਐਸੋਸੀਏਸ਼ਨ ਵੱਲੋਂ ਸਲਾਨਾ ਜਨਰੇਸ਼ਨ ਵਾਕ 17 ਸਤੰਬਰ ਨੂੰ

Canada: ਪੀਏਯੂ ਫੈਮਿਲੀ ਐਸੋਸੀਏਸ਼ਨ ਵੱਲੋਂ ਸਲਾਨਾ ਜਨਰੇਸ਼ਨ ਵਾਕ 17 ਸਤੰਬਰ ਨੂੰ

September 15, 2023
ਫਰੀ ਮੈਡੀਕਲ ਚੈਕਅਪ ਕੈਂਪ ਲਗਾਇਆ

ਫਰੀ ਮੈਡੀਕਲ ਚੈਕਅਪ ਕੈਂਪ ਲਗਾਇਆ

November 9, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In