• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਰਕਾਰੀ ਸਕੂਲਾਂ ‘ਚ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ 6.43 ਕਰੋੜ ਰੁਪਏ ਮਨਜ਼ੂਰ: ਵਿਜੈ ਇੰਦਰ ਸਿੰਗਲਾ

Asli Punjabi by Asli Punjabi
July 16, 2021
in Punjab, ਕਾਰੋਬਾਰ
0
ਸਰਕਾਰੀ ਸਕੂਲਾਂ ‘ਚ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ 6.43 ਕਰੋੜ ਰੁਪਏ ਮਨਜ਼ੂਰ: ਵਿਜੈ ਇੰਦਰ ਸਿੰਗਲਾ
592
SHARES
3.3k
VIEWS
Share on FacebookShare on TwitterShare on Whatsapp

832 ਸਰਕਾਰੀ ਸਕੂਲਾਂ ਦੇ ਸਮਾਰਟ ਕਲਾਸਰੂਮਾਂ ‘ਚ ਪੇਂਟ ਅਤੇ ਹੋਰ ਨਵੀਨੀਕਰਨ ਕਾਰਜਾਂ ‘ਤੇ ਵੀ ਖ਼ਰਚੇ ਜਾਣਗੇ 73.38 ਲੱਖ ਰੁਪਏ: ਸਕੂਲ ਸਿੱਖਿਆ ਮੰਤਰੀ

ਚੰਡੀਗੜ੍ਹ – ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਲਈ ਲਗਾਤਾਰ ਲੋੜੀਂਦੇ ਫੰਡਾਂ ਦੀ ਵਿਵਸਥਾ ਯਕੀਨੀ ਬਣਾਈ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਲਗਭਗ 13,000 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਤੋਂ ਇਲਾਵਾ, ਸੂਬਾ ਸਰਕਾਰ ਨੇ ਸਿੱਖਿਆ ਖੇਤਰ ਦੀਆਂ ਪ੍ਰਭਾਵਸ਼ਾਲੀ ਗਤੀਵਿਧੀਆਂ ਲਈ ਹੋਰ ਸਹੂਲਤਾਂ ਦੇਣ ਅਤੇ ਸਕੂਲਾਂ ਦੀ ਦਿੱਖ ਨੂੰ ਆਕਰਸ਼ਕ ਬਣਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਮਾਰਟ ਸਕੂਲ ਪ੍ਰਾਜੈਕਟ ਤਹਿਤ ਸੂਬੇ ਭਰ ਦੇ ਸਰਬੋਤਮ ਸਕੂਲਾਂ ਵਿੱਚ ਗੇਟਾਂ ਦੀ ਉਸਾਰੀ ਤੇ ਨਵੀਨੀਕਰਨ ਅਤੇ ਰਿਸੈਪਸ਼ਨ ਏਰੀਏ ਦੀ ਉਸਾਰੀ ਲਈ 6.43 ਕਰੋੜ ਰੁਪਏ ਦੀ ਰਾਸ਼ੀ ਦੀ ਗਰਾਂਟ ਨੂੰ ਮਨਜ਼ੂਰੀ ਦਿੱਤੀ ਗਈ ਹੈ।ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਹਾਲ ਹੀ ਵਿੱਚ ਨਵੇਂ ਸਮਾਰਟ ਕਲਾਸਰੂਮਾਂ ਲਈ 117 ਕਰੋੜ ਰੁਪਏ ਦਾ ਬਜਟ ਪਹਿਲਾਂ ਹੀ ਮਨਜ਼ੂਰ ਕੀਤਾ ਜਾ ਚੁੱਕਾ ਹੈ ਤੇ ਹੁਣ ਸਿੱਖਿਆ ਵਿਭਾਗ ਵੱਲੋਂ 832 ਸਰਕਾਰੀ ਸਕੂਲਾਂ ਦੇ ਸਮਾਰਟ ਕਲਾਸਰੂਮਾਂ ਦੇ ਪੇਂਟ ਅਤੇ ਹੋਰ ਨਵੀਨੀਕਰਨ ਕਾਰਜਾਂ ਲਈ 73.38 ਲੱਖ ਰੁਪਏ ਦੀ ਵਾਧੂ ਗ੍ਰਾਂਟ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਹੋਰ 14,853 ਕਲਾਸਰੂਮਾਂ ਵਿੱਚ ਇਸੇ ਤਰ੍ਹਾਂ ਦੇ ਕੰਮਾਂ ਲਈ ਵੀ ਜਲਦ ਹੀ 4.46 ਲੱਖ ਦੀ ਗਰਾਂਟ ਜਾਰੀ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਗ੍ਰਾਂਟਾਂ ਦੀ ਉਚਿਤ ਵਰਤੋਂ ਲਈ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਪਹਿਲਾਂ ਹੀ ਜਾਰੀ ਕਰ ਦਿੱਤੀਆਂ ਗਈਆਂ ਹਨ। ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਮਾਰਟ ਕਲਾਸਰੂਮਾਂ ਦੇ ਦਰਵਾਜ਼ਿਆਂ ਅਤੇ ਖਿੜਕੀਆਂ ‘ਤੇ ਪੇਂਟ ਅਤੇ ਪ੍ਰਾਜੈਕਟਰਾਂ ਦੀ ਸੁਰੱਖਿਆ ਸਬੰਧੀ ਲੋੜੀਂਦੇ ਕਾਰਜਾਂ ਨੂੰ ਯਕੀਨੀ ਬਣਾਉਣ।ਸ੍ਰੀ ਸਿੰਗਲਾ ਨੇ ਦੱਸਿਆ ਕਿ ਸੂਬੇ ਭਰ ਵਿੱਚੋਂ ਸਭ ਤੋਂ ਵਧੀਆ 735 ਸਰਕਾਰੀ ਸਕੂਲਾਂ ਦੀ ਚੋਣ ਕੀਤੀ ਗਈ ਹੈ ਅਤੇ ਇਨ੍ਹਾਂ ਸਕੂਲਾਂ ਵਿੱਚ ਰਿਸੈਪਸ਼ਨ ਏਰੀਏ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਿਸੈਪਸ਼ਨ ਏਰੀਏ ਦੀ ਵਰਤੋਂ ਮਾਪਿਆਂ ਤੇ ਹੋਰਨਾਂ ਵਿਅਕਤੀਆਂ ਲਈ ਆਓ-ਭਗਤ ਤੇ ਮੀਟਿੰਗ ਰੂਮ ਵਜੋਂ ਕੀਤੀ ਜਾਵੇਗੀ ਤਾਂ ਜੋ ਕਲਾਸਾਂ ਨੂੰ ਪ੍ਰੇਸ਼ਾਨ ਕੀਤੇ ਬਿਨਾਂ ਉਨ੍ਹਾਂ ਨੂੰ ਸਕੂਲ ਵਿੱਚ ਉਪਲਬਧ ਸਹੂਲਤਾਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਆਮ ਆਦਮੀ ਪਾਰਟੀ ਮੁਆਫ਼ੀ ਮੰਗ ਪਾਰਟੀ, ਆਪ ਬੜਬੋਲੀ ਨੇਤਾ ਨੂੰ ਬਰਖ਼ਾਸਤ ਕਰੇ – ਜਸਵੀਰ ਸਿੰਘ ਗੜ੍ਹੀ

Next Post

ਕਿਸਾਨ ਪੱਖੀ ਸਕੀਮਾਂ ਦਾ ਜ਼ਮੀਨੀ ਪੱਧਰ ਉਤੇ ਪ੍ਰਚਾਰ ਯਕੀਨੀ ਬਣਾਇਆ ਜਾਵੇ, ਸੁਖਜਿੰਦਰ ਸਿੰਘ ਰੰਧਾਵਾ ਨੇ ਖੇਤੀਬਾੜੀ ਵਿਕਾਸ ਬੈਂਕ ਦੇ ਨਵੇਂ ਚੁਣੇ ਡਾਇਰੈਕਟਰਾਂ ਨੂੰ ਆਖਿਆ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਕਿਸਾਨ ਪੱਖੀ ਸਕੀਮਾਂ ਦਾ ਜ਼ਮੀਨੀ ਪੱਧਰ ਉਤੇ ਪ੍ਰਚਾਰ ਯਕੀਨੀ ਬਣਾਇਆ ਜਾਵੇ, ਸੁਖਜਿੰਦਰ ਸਿੰਘ ਰੰਧਾਵਾ ਨੇ ਖੇਤੀਬਾੜੀ ਵਿਕਾਸ ਬੈਂਕ ਦੇ ਨਵੇਂ ਚੁਣੇ ਡਾਇਰੈਕਟਰਾਂ ਨੂੰ ਆਖਿਆ

ਕਿਸਾਨ ਪੱਖੀ ਸਕੀਮਾਂ ਦਾ ਜ਼ਮੀਨੀ ਪੱਧਰ ਉਤੇ ਪ੍ਰਚਾਰ ਯਕੀਨੀ ਬਣਾਇਆ ਜਾਵੇ, ਸੁਖਜਿੰਦਰ ਸਿੰਘ ਰੰਧਾਵਾ ਨੇ ਖੇਤੀਬਾੜੀ ਵਿਕਾਸ ਬੈਂਕ ਦੇ ਨਵੇਂ ਚੁਣੇ ਡਾਇਰੈਕਟਰਾਂ ਨੂੰ ਆਖਿਆ

Recommended

ਕੈਨੇਡਾ : ਬਰੈਂਪਟਨ ਵਿਚ ਹਿੰਸਕ ਘਟਨਾ ਨਾਲ ਸਬੰਧਤ 5 ਜਣਿਆਂ ਨੂੰ ਕੀਤਾ ਗ੍ਰਿਫਤਾਰ

ਕੈਨੇਡਾ : ਬਰੈਂਪਟਨ ਵਿਚ ਹਿੰਸਕ ਘਟਨਾ ਨਾਲ ਸਬੰਧਤ 5 ਜਣਿਆਂ ਨੂੰ ਕੀਤਾ ਗ੍ਰਿਫਤਾਰ

July 25, 2020
ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 1.79 ਲੱਖ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 1.79 ਲੱਖ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

January 10, 2022

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In