• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕਿਸਾਨ ਪੱਖੀ ਸਕੀਮਾਂ ਦਾ ਜ਼ਮੀਨੀ ਪੱਧਰ ਉਤੇ ਪ੍ਰਚਾਰ ਯਕੀਨੀ ਬਣਾਇਆ ਜਾਵੇ, ਸੁਖਜਿੰਦਰ ਸਿੰਘ ਰੰਧਾਵਾ ਨੇ ਖੇਤੀਬਾੜੀ ਵਿਕਾਸ ਬੈਂਕ ਦੇ ਨਵੇਂ ਚੁਣੇ ਡਾਇਰੈਕਟਰਾਂ ਨੂੰ ਆਖਿਆ

Asli Punjabi by Asli Punjabi
July 16, 2021
in Punjab, ਕਾਰੋਬਾਰ
0
ਕਿਸਾਨ ਪੱਖੀ ਸਕੀਮਾਂ ਦਾ ਜ਼ਮੀਨੀ ਪੱਧਰ ਉਤੇ ਪ੍ਰਚਾਰ ਯਕੀਨੀ ਬਣਾਇਆ ਜਾਵੇ, ਸੁਖਜਿੰਦਰ ਸਿੰਘ ਰੰਧਾਵਾ ਨੇ ਖੇਤੀਬਾੜੀ ਵਿਕਾਸ ਬੈਂਕ ਦੇ ਨਵੇਂ ਚੁਣੇ ਡਾਇਰੈਕਟਰਾਂ ਨੂੰ ਆਖਿਆ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਬੋਰਡ ਆਫ ਡਾਇਰੈਕਟਰਜ਼ ਦੀ ਪਹਿਲੀ ਮੀਟਿੰਗ ਵਿੱਚ ਕਮਲਦੀਪ ਸਿੰਘ ਮੁੜ ਪ੍ਰਧਾਨ ਚੁਣੇ ਗਏ
ਚੰਡੀਗੜ – ਪੰਜਾਬ ਸਰਕਾਰ ਵੱਲੋਂ ਕਈ ਕਿਸਾਨ ਪੱਖੀ ਸਕੀਮਾਂ ਅਮਲ ਵਿੱਚ ਲਿਆਂਦੀਆਂ ਗਈਆਂ ਹਨ ਅਤੇ ਇਨ੍ਹਾਂ ਦਾ ਅਸਲ ਫਾਇਦਾ ਤਾਂ ਹੀ ਹੈ ਜੇਕਰ ਇਨ੍ਹਾਂ ਦਾ ਜ਼ਮੀਨ ਪੱਧਰ ਉਤੇ ਪ੍ਰਚਾਰ ਕਰਕੇ ਕਿਸਾਨਾਂ ਨੂੰ ਸਕੀਮਾਂ ਦਾ ਫਾਇਦਾ ਉਠਾਉਣ ਲਈ ਜਾਗਰੂਕ ਕੀਤਾ ਜਾਵੇ। ਇਹ ਗੱਲ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ (ਐਸ.ਏ.ਡੀ.ਬੀ.) ਦੇ ਨਵੇਂ ਚੁਣੇ ਹੋਏ ਬੋਰਡ ਆਫ ਡਾਇਰੈਕਟਰਜ਼ ਦੇ ਮੈਂਬਰਾਂ ਨੂੰ ਕਹੀ। ਸ. ਰੰਧਾਵਾ ਨੇ ਪ੍ਰਧਾਨ ਅਤੇ ਸਾਰੇ ਚੁਣੇ ਹੋਏ ਡਾਇਰੈਕਟਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਉਹ ਜ਼ਮੀਨੀ ਪੱਧਰ ‘ਤੇ ਡਟ ਕੇ ਕੰਮ ਕਰਨਗੇ ਤਾਂ ਜੋ ਬੈਂਕ ਦੇ ਕੰਮ ਵਿੱਚ ਸੁਧਾਰ ਹੋ ਸਕੇ ਅਤੇ ਕਿਸਾਨਾ ਨੂੰ ਹੋਰ ਰਾਹਤ ਮਿਲ ਸਕੇ।ਇਸ ਮੌਕੇ ਹੋਈ ਚੋਣ ਵਿੱਚ ਸ. ਕਮਲਦੀਪ ਸਿੰਘ ਬੈਂਕ ਦੇ ਦੂਸਰੀ ਵਾਰ ਪ੍ਰਧਾਨ ਬਣੇ ਹਨ। ਸ. ਕਮਲਦੀਪ ਸਿੰਘ ਨੇ ਨਵੇ ਚੁਣੇ ਹੋਏ ਡਾਇਰੈਕਟਰਾਂ ਦਾ ਧੰਨਵਾਦ ਕਰਦਿਆਂ ਇਹ ਵਿਸ਼ਵਾਸ ਦਿਵਾਇਆ ਕਿ ਉਹ ਬੈਂਕ ਦੀ ਤਰੱਕੀ ਲਈ ਦਿਨ ਰਾਤ ਕੰਮ ਕਰਨਗੇ।ਅੱਜ ਚੰਡੀਗੜ ਵਿਖੇ ‘ਦੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ’ ਦੇ ਨਵੇਂ ਚੁਣੇ ਹੋਏ ਬੋਰਡ ਆਫ ਡਾਇਰੈਕਟਰਜ਼ ਦੇ ਮੈਂਬਰਾਂ ਦੀ ਪਹਿਲੀ ਬੋਰਡ ਮੀਟਿੰਗ ਹੋਈ। ਇਸ ਵਿਚ ਹਰਜੀਤ ਸਿੰਘ, ਹਰਭਜਨ ਸਿੰਘ, ਜਸਬੀਰ ਸਿੰਘ, ਮੇਜਰ ਸਿੰਘ, ਰਾਜਵੰੰਤ ਸਿੰਘ, ਦਲਜੀਤ ਸਿੰਘ, ਕਮਲਦੀਪ ਸਿੰਘ, ਜਸਮੀਤ ਸਿੰਘ, ਮਹਿਕਰਣਜੀਤ ਸਿੰਘ, ਰਣਜੀਤ ਸਿੰਘ, ਅਵਤਾਰ ਸਿੰਘ ਤੇ ਬਲਦੇਵ ਸਿੰਘ ਭੰੰਗੂ ਨੇ ਹਿੱਸਾ ਲਿਆ। ਮੀਟਿੰਗ ਵਿਚ ਸਰਵਸੰਮਤੀ ਨਾਲ ਕਮਲਦੀਪ ਸਿੰਘ ਨੂੰ ਐਸ.ਏ.ਡੀ.ਬੀ. ਦਾ ਪ੍ਰਧਾਨ ਚੁਣ ਲਿਆ ਗਿਆ।ਐਸ.ਏ.ਡੀ.ਬੀ. ਦੇ ਐਮ.ਡੀ. ਸ੍ਰੀ ਰਾਜੀਵ ਕੁਮਾਰ ਗੁਪਤਾ ਵੱਲੋ ਚੁਣੇ ਹੋਏ ਡਾਇਰੈਕਟਰਾਂ ਅਤੇ ਪ੍ਰਧਾਨ ਕਮਲਦੀਪ ਸਿੰਘ ਨੂੰ ਵਧਾਈ ਦਿੰਦਿਆਂ ਭਰੋਸਾ ਦਿਵਾਇਆ ਗਿਆ ਕਿ ਬੈਂਕ ਦੀ ਤਰੱਕੀ ਲਈ ਉਹ ਮਿਲ ਕੇ ਕੰਮਕ ਕਰਨਗੇ ਅਤੇ ਇਸ ਕਾਰਜਕਾਲ ਦੌਰਾਨ ਬੈਂਕ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਣਗੇ।

Previous Post

ਸਰਕਾਰੀ ਸਕੂਲਾਂ ‘ਚ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ 6.43 ਕਰੋੜ ਰੁਪਏ ਮਨਜ਼ੂਰ: ਵਿਜੈ ਇੰਦਰ ਸਿੰਗਲਾ

Next Post

ਘੱਟ ਦਰਾਂ ’ਤੇ ਮਿਆਰੀ ਸੇਵਾਵਾਂ ਦੇਣ ਲਈ 25 ਸਰਕਾਰੀ ਹਸਪਤਾਲਾਂ ਵਿੱਚ ਜਨਤਕ ਨਿੱਜੀ ਭਾਈਵਾਲੀ ਦੇ ਆਧਾਰ ’ਤੇ ਐਮ.ਆਰ.ਆਈ. ਅਤੇ ਸੀ.ਟੀ. ਸੈਂਟਰ ਸਥਾਪਤ ਕੀਤੇ ਜਾਣਗੇ: ਬਲਬੀਰ ਸਿੱਧੂ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

Recommended

ਬਠਿੰਡਾ ’ਚ ਗੋਲੀਆਂ ਮਾਰਕੇ ਯੂਥ ਅਕਾਲੀ ਆਗੂ ਦਾ ਕਤਲ

September 6, 2020
18 ਹਜ਼ਾਰ ਸਰਕਾਰੀ ਸਕੂਲਾਂ ਦੀ ਬਦਲੀ ਜਾ ਰਹੀ ਹੈ ਨੁਹਾਰ : ਹਰਜੋਤ ਬੈਂਸ

February 20, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In