• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World ਯੂ ਐਸ ਏ

ਅਮਰੀਕਾ ਵਿੱਚ ਇੱਕ ਵਾਰ ਫਿਰ ਵਧੇ ਕੋਰੋਨਾ ਦੇ ਮਾਮਲੇ

Asli Punjabi by Asli Punjabi
July 16, 2021
in ਯੂ ਐਸ ਏ
0
ਅਮਰੀਕਾ ਵਿੱਚ ਇੱਕ ਵਾਰ ਫਿਰ ਵਧੇ ਕੋਰੋਨਾ ਦੇ ਮਾਮਲੇ
587
SHARES
3.3k
VIEWS
Share on FacebookShare on TwitterShare on Whatsapp

You might also like

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’

Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

ਵਾਸ਼ਿੰਗਟਨ – ਅਮਰੀਕਾ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਗਿਰਾਵਟ ਦੇ ਮਹੀਨਿਆਂ ਬਾਅਦ ਇਕ ਵਾਰ ਵਾਧਾ ਦੇਖਿਆ ਜਾ ਰਿਹਾ ਹੈ। ਪਿਛਲੇ ਤਿੰਨ ਹਫ਼ਤਿਆਂ ਵਿੱਚ ਰੋਜ਼ਾਨਾ ਨਵੇਂ ਮਾਮਲਿਆਂ ਦੀ ਗਿਣਤੀ ਦੁੱਗਣੀ ਹੁੰਦੀ ਜਾ ਰਹੀ ਹੈ। ਅਜਿਹਾ ਹੋਣ ਦੇ ਪਿੱਛੇ ਦਾ ਕਾਰਨ ਡੈਲਟਾ ਵੈਰੀਐਂਟ, ਟੀਕਾਕਰਨ ਦੀ ਘੱਟ ਦਰ ਅਤੇ ਅਮਰੀਕਾ ਵਿੱਚ ਆਜ਼ਾਦੀ ਦਿਹਾੜੇ ਮੌਕੇ ਇਕੱਠੀ ਹੋਈ ਭੀੜ ਹੈ।ਜੌਨਸ ਹਾਪਨਿਕਜ਼ ਯੂਨੀਵਰਸਿਟੀ ਦੇ ਅੰਕੜਿਆਂ ਮੁਤਾਬਕ 12 ਜੁਲਾਈ ਨੂੰ ਇਨਫੈਕਸ਼ਨ ਦੇ ਮਾਮਲਿਆਂ ਦੀ ਗਿਣਤੀ ਵਿੱਚ 23,600 ਦਾ ਵਾਧਾ ਹੋਇਆ ਜਦਕਿ 23 ਜੂਨ ਨੂੰ ਇਹ 11,300 ਤੱਕ ਸੀ। ਦੋ ਰਾਜਾਂ ਮੇਨ ਅਤੇ ਦੱਖਣ ਡਕੋਟਾ ਵਿੱਚ ਪਿਛਲੇ ਦੋ ਹਫ਼ਤਿਆਂ ਵਿੱਚ ਇਨਫੈਕਸ਼ਨ ਦੇ ਮਾਮਲੇ ਵਧੇ ਹਨ। ਵਾਸ਼ਿੰਗਟਨ ਯੂਨੀਵਰਸਿਟੀ ਦੇ ਸੈਂਟ ਲੁਇਸ ਵਿੱਚ ਸਕੂਲ ਆਫ ਮੈਡੀਸਨ ਦੇ ਛੂਤਕਾਰੀ ਰੋਗ ਪ੍ਰਭਾਵ ਦੇ ਸਹਿ-ਨਿਰਦੇਸ਼ਕ ਡਾਕਟਰ ਬਿੱਲ ਪਾਉਡਰਲੀ ਨੇ ਕਿਹਾ ਕਿ ਇਹ ਕੋਈ ਸੰਜੋਗ ਨਹੀਂ ਹੈ ਜਦੋਂ ਆਜ਼ਾਦੀ ਦਿਹਾੜੇ ਦੇ ਵੀਕੈਂਡ ਮਗਰੋਂ ਠੀਕ ਉਸੇ ਸਮੇਂ ਅਸੀਂ ਵੱਧਦੇ ਹੋਏ ਮਾਮਲੇ ਦੇਖ ਰਹੇ ਹਾਂ ਜਦੋਂ ਉਹਨਾਂ ਨੂੰ ਅਜਿਹਾ ਹੋਣ ਦੀ ਉਮੀਦ ਸੀ।ਰੋਗ ਕੰਟਰੋਲ ਅਤੇ ਰੋਕਥਾਮ ਕੇਂਦਰ ਮੁਤਾਬਕ ਜਿਹੜੇ ਪੰਜ ਰਾਜਾਂ ਵਿੱਚ ਦੋ ਹਫ਼ਤਿਆਂ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਸਭ ਤੋਂ ਵੱਧ ਵਧੇ ਹਨ ਉੱਥੇ ਟੀਕਾਕਰਨ ਦੀ ਦਰ ਘੱਟ ਹੈ। ਇਹ ਪੰਜ ਰਾਜ ਮਿਸੌਰੀ (45.9 ਫੀਸਦ), ਅਰਕੰਸਾਸ (43 ਫੀਸਦ), ਨੇਵੇਡਾ (50.9 ਫੀਸਦ) ਲੁਸੀਆਨਾ (39.2 ਫੀਸਦ) ਅਤੇ ਉਟਾਹ (49.5 ਫੀਸਦ) ਹਨ। ਇਨਫੈਕਸ਼ਨ ਦੇ ਮਾਮਲੇ ਵਧਣ ਵਿਚਕਾਰ ਲਾਸ ਏਂਜਲਸ ਕਾਊਂਟੀ ਅਤੇ ਸੈਂਟ ਲੁਇਸ ਜਿਹੀਆਂ ਥਾਵਾਂ ਤੇ ਸਿਹਤ ਅਧਿਕਾਰੀ ਟੀਕਾ ਲਗਵਾ ਚੁੱਕੇ ਲੋਕਾਂ ਨੂੰ ਵੀ ਜਨਤਕ ਥਾਵਾਂ ਤੇ ਮੁੜ ਮਾਸਕ ਪਾਉਣ ਦੀ ਅਪੀਲ ਕਰ ਰਹੇ ਹਨ।ਸ਼ਿਕਾਗੋ ਦੇ ਅਧਿਕਾਰੀਆਂ ਨੇ ਐਲਾਨ ਕੀਤਾ ਕਿ ਮਿਸੌਰੀ ਅਤੇ ਅਰਕੰਸਾਸ ਤੋਂ ਆਉਣ ਵਾਲੇ ਉਹਨਾਂ ਲੋਕਾਂ ਨੂੰ 10 ਦਿਨ ਲਈ ਇਕਾਂਤਵਾਸ ਵਿੱਚ ਰਹਿਣਾ ਹੋਵੇਗਾ ਜਾਂ ਕੋਵਿਡ-19 ਦੀ ਨੈਗੇਟਿਵ ਜਾਂਚ ਰਿਪੋਰਟ ਦਿਖਾਉਣੀ ਹੋਵੇਗੀ ਜਿਹਨਾਂ ਨੇ ਟੀਕਾ ਨਹੀਂ ਲਗਵਾਇਆ ਹੈ। ਇਸ ਵਿਚਕਾਰ ਮਿਸੀਸਿਪੀ ਵਿੱਚ ਸਿਹਤ ਵਿਭਾਗ ਨੇ ਵਾਇਰਸ ਅਤੇ ਟੀਕਿਆਂ ਬਾਰੇ ਵੱਧਦੀ ਗਲਤ ਸੂਚਨਾ ਕਾਰਨ ਆਪਣੇ ਫੇਸਬੁੱਕ ਪੇਜ ਤੇ ਕੋਵਿਡ-19 ਦੇ ਬਾਰੇ ਪੋਸਟ ਬਲਾਕ ਕਰਨੇ ਸ਼ੁਰੂ ਕਰ ਦਿੱਤੇ ਹਨ। ਮਿਸੀਸਿਪੀ ਦੇ ਅਧਿਕਾਰੀ 65 ਅਤੇ ਉਸ ਨਾਲੋਂ ਵੱਧ ਉਮਰ ਦੇ ਲੋਕਾਂ ਨੂੰ ਘਰਾਂ ਅੰਦਰ ਵੱਡੀਆਂ ਸਭਾਵਾਂ ਤੋਂ ਬਚਣ ਦੀ ਵੀ ਸਲਾਹ ਦੇ ਰਹੇ ਹਨ ਕਿਉਂਕਿ ਪਿਛਲੇ ਤਿੰਨ ਹਫ਼ਤਿਆਂ ਵਿੱਚ ਹਸਪਤਾਲਾਂ ਵਿੱਚ ਦਾਖਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 150 ਫੀਸਦੀ ਤੱਕ ਵਧੀ ਹੈ। ਲੁਸੀਆਨਾ ਦੇ ਸਿਹਤ ਅਧਿਕਾਰੀ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਮਾਮਲੇ ਉਹਨਾਂ ਲੋਕਾਂ ਵਿਚ ਜ਼ਿਆਦਾ ਵਧੇ ਹਨ ਜਿਹਨਾਂ ਨੇ ਟੀਕੇ ਨਹੀਂ ਲਗਵਾਏ ਹਨ।

Previous Post

ਘੱਟ ਦਰਾਂ ’ਤੇ ਮਿਆਰੀ ਸੇਵਾਵਾਂ ਦੇਣ ਲਈ 25 ਸਰਕਾਰੀ ਹਸਪਤਾਲਾਂ ਵਿੱਚ ਜਨਤਕ ਨਿੱਜੀ ਭਾਈਵਾਲੀ ਦੇ ਆਧਾਰ ’ਤੇ ਐਮ.ਆਰ.ਆਈ. ਅਤੇ ਸੀ.ਟੀ. ਸੈਂਟਰ ਸਥਾਪਤ ਕੀਤੇ ਜਾਣਗੇ: ਬਲਬੀਰ ਸਿੱਧੂ

Next Post

ਅਸੀਂ ਇਕ ਮਿਲੀਅਨ ਕੈਨੇਡੀਅਨਜ਼ ਲਈ ਨੌਕਰੀਆਂ ਪੈਦਾ ਕਰਾਂਗੇ : ਜਗਮੀਤ ਸਿੰਘ

Asli Punjabi

Asli Punjabi

Related Posts

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’
World

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’

by Asli Punjabi
October 7, 2025
Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ
World

Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ

by Asli Punjabi
October 7, 2025
ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!
World

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

by Asli Punjabi
May 20, 2025
ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ
Top Stories

ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ

by Asli Punjabi
May 16, 2025
ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ
World

ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ

by Asli Punjabi
April 22, 2025
Next Post
ਅਸੀਂ ਇਕ ਮਿਲੀਅਨ ਕੈਨੇਡੀਅਨਜ਼ ਲਈ ਨੌਕਰੀਆਂ ਪੈਦਾ ਕਰਾਂਗੇ : ਜਗਮੀਤ ਸਿੰਘ

ਅਸੀਂ ਇਕ ਮਿਲੀਅਨ ਕੈਨੇਡੀਅਨਜ਼ ਲਈ ਨੌਕਰੀਆਂ ਪੈਦਾ ਕਰਾਂਗੇ : ਜਗਮੀਤ ਸਿੰਘ

Recommended

ਰਾਜ ਵਿਚ ਰਜਿਸਟਰਡਮਜਦੂਰਾਂ ਦਿੱਤੀ ਜਾਣ ਵਾਲੀ ਸਹਾਹਿਤਾ ਰਕਮ ਬਿਨੈ ਕਰਨ ਦੇ 48 ਘੰਟਿਆਂ ਦੇ ਅੰਦਰ ਬਿਨੈਕਾਰ ਨੂੰ ਮਿਲ ਜਾਣੀ ਚਾਹੀਦੀ ਹੈ – ਡਿਪਟੀ ਮੁੱਖ ਮੰਤਰੀ

ਰਾਜ ਵਿਚ ਰਜਿਸਟਰਡਮਜਦੂਰਾਂ ਦਿੱਤੀ ਜਾਣ ਵਾਲੀ ਸਹਾਹਿਤਾ ਰਕਮ ਬਿਨੈ ਕਰਨ ਦੇ 48 ਘੰਟਿਆਂ ਦੇ ਅੰਦਰ ਬਿਨੈਕਾਰ ਨੂੰ ਮਿਲ ਜਾਣੀ ਚਾਹੀਦੀ ਹੈ – ਡਿਪਟੀ ਮੁੱਖ ਮੰਤਰੀ

June 6, 2021
ਸੁਖਬੀਰ ਬਾਦਲ ਵੱਲੋਂ ਪਾਰਟੀ ਦੇ 15 ਜ਼ਿਲ੍ਹਾ ਪ੍ਰਧਾਨਾਂ ਦੀ ਪਹਿਲੀ ਲਿਸਟ ਜਾਰੀ

ਸੁਖਬੀਰ ਬਾਦਲ ਵੱਲੋਂ ਪਾਰਟੀ ਦੇ 15 ਜ਼ਿਲ੍ਹਾ ਪ੍ਰਧਾਨਾਂ ਦੀ ਪਹਿਲੀ ਲਿਸਟ ਜਾਰੀ

August 30, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In