• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World ਯੂ ਐਸ ਏ

ਅਮਰੀਕਾ ਨੇ ਭਾਰਤ ਨੂੰ ਮਲਟੀ ਰੋਲ ਹੈਲੀਕਾਪਟਰ ਸੌਂਪੇ

Asli Punjabi by Asli Punjabi
July 18, 2021
in ਯੂ ਐਸ ਏ
0
ਅਮਰੀਕਾ ਨੇ ਭਾਰਤ ਨੂੰ ਮਲਟੀ ਰੋਲ ਹੈਲੀਕਾਪਟਰ ਸੌਂਪੇ
593
SHARES
3.3k
VIEWS
Share on FacebookShare on TwitterShare on Whatsapp

You might also like

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’

Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

ਵਾਸ਼ਿੰਗਟਨ – ਭਾਰਤ-ਅਮਰੀਕਾ ਰੱਖਿਆ ਭਾਈਵਾਲੀ ਨੂੰ ਮਜ਼ਬੂਤ ਕਰਨ ਦਾ ਇਕ ਹੋਰ ਸੰਕੇਤ ਦਿੰਦੇ ਹੋਏ ਅਮਰੀਕੀ ਜਲ ਸੈਨਾ ਨੇ ਪਹਿਲੇ 2 ਐੱਮ. ਐੱਚ.-60 ਆਰ ਮਲਟੀ-ਰੋਲ ਹੈਲੀਕਾਪਟਰਾਂ ਨੂੰ ਭਾਰਤੀ ਜਲ ਸੈਨਾ ਨੂੰ ਸੌਂਪ ਦਿੱਤਾ। ਭਾਰਤੀ ਜਲ ਸੈਨਾ ਅਮਰੀਕੀ ਸਰਕਾਰ ਤੋਂ ਵਿਦੇਸ਼ੀ ਫੌਜ ਵਿਕਰੀ ਤਹਿਤ ਲੌਕਹੀਡ ਮਾਰਟਿਨ ਵੱਲੋਂ ਨਿਰਮਿਤ ਇਹ 24 ਹੈਲੀਕਾਪਟਰ ਖ਼ਰੀਦ ਰਹੀ ਹੈ ਜਿਨ੍ਹਾਂ ਦੀ ਅਨੁਮਾਨਿਤ ਕੀਮਤ 2.4 ਬਿਲੀਅਨ ਡਾਲਰ ਹੈ।ਸੈਨ ਡੀਏਗੋ ਦੇ ਜਲ ਸੈਨਾ ਹਵਾਈ ਸਟੇਸ਼ਨ ਨੌਰਥ ਆਈਲੈਂਡ ਹੋਏ ਇਕ ਸਮਾਰੋਹ ਵਿੱਚ ਅਮਰੀਕੀ ਜਲ ਸੈਨਾ ਨੇ ਹੈਲੀਕਾਪਟਰਾਂ ਨੂੰ ਰਸਮੀ ਤੌਰ ਤੇ ਭਾਰਤੀ ਜਲ ਸੈਨਾ ਨੂੰ ਸੌਂਪਿਆ। ਅਮਰੀਕਾ ਵਿੱਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਇਸ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਸਾਰੇ ਮੌਸਮਾਂ ਵਿੱਚ ਕੰਮ ਕਰਨ ਵਾਲੇ ਮਲਟੀ-ਰੋਲ ਹੈਲੀਕਾਪਟਰਾਂ ਦਾ ਬੇੜੇ ਵਿੱਚ ਸ਼ਾਮਲ ਹੋਣਾ ਭਾਰਤ-ਅਮਰੀਕਾ ਦੁਵੱਲੇ ਰੱਖਿਆ ਸੰਬੰਧਾਂ ਵਿੱਚ ਇਕ ਮਹੱਤਵਪੂਰਨ ਕਦਮ ਹੈ।ਉਨ੍ਹਾਂ ਨੇ ਟਵੀਟ ਕੀਤਾ ਕਿ ਭਾਰਤ-ਅਮਰੀਕਾ ਦੀ ਦੋਸਤੀ ਨਵੀਆਂ ਉਚਾਈਆਂ ਨੂੰ ਛੂਹ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਦੁਵੱਲਾ ਰੱਖਿਆ ਵਪਾਰ 20 ਬਿਲੀਅਨ ਡਾਲਰ ਤੋਂ ਵੱਧ ਹੋ ਗਿਆ ਹੈ। ਰੱਖਿਆ ਵਪਾਰ ਤੋਂ ਇਲਾਵਾ ਭਾਰਤ ਅਤੇ ਅਮਰੀਕਾ ਰੱਖਿਆ ਮੰਚਾਂ ਦੇ ਸਹਿ-ਵਿਕਾਸ ਤੇ ਵੀ ਮਿਲ ਕੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਹਾਲ ਦੇ ਸਮੇਂ ਵਿੱਚ ਰੱਖਿਆ ਖੇਤਰ ਵਿੱਚ ਭਾਰਤ ਵੱਲੋਂ ਚੁੱਕੇ ਗਏ ਸੁਧਾਰ ਕਦਮਾਂ ਦਾ ਜ਼ਿਕਰ ਕੀਤਾ ਜਿਸ ਨਾਲ ਵਿਦੇਸ਼ੀ ਨਿਵੇਸ਼ਕਾਂ ਲਈ ਨਵੇਂ ਮੌਕੇ ਪੈਦਾ ਹੋ ਗਏ ਹਨ।ਐੱਮ. ਐੱਚ-60 ਆਰ ਹੈਲੀਕਾਪਟਰ ਸਾਰੇ ਮੌਸਮਾਂ ਵਿੱਚ ਕੰਮ ਕਰਨ ਵਾਲਾ ਹੈਲੀਕਾਪਟਰ ਹੈ ਜਿਸ ਨੂੰ ਹਵਾਬਾਜ਼ੀ ਵਿੱਚ ਨਵੀਨਤਮ ਤਕਨਾਲੋਜੀਆਂ ਦੇ ਨਾਲ ਕਈ ਮਿਸ਼ਨਾਂ ਵਿੱਚ ਸਹਿਯੋਗ ਲਈ ਤਿਆਰ ਕੀਤਾ ਗਿਆ ਹੈ। ਇਨ੍ਹਾਂ ਐੱਮ. ਆਰ. ਐੱਚ. ਦੇ ਸ਼ਾਮਲ ਹੋਣ ਨਾਲ ਭਾਰਤੀ ਜਲ ਸੈਨਾ ਦੀਆਂ ਤਿੰਨ ਆਯਾਮੀ ਸਮਰੱਥਾ ਵਿੱਚ ਵਾਧਾ ਹੋਵੇਗਾ। ਹੈਲੀਕਾਪਟਰ ਕਈ ਵਿਸ਼ੇਸ਼ ਉਪਕਰਣਾਂ ਅਤੇ ਹਥਿਆਰਾਂ ਨਾਲ ਵੀ ਲੈਸ ਹੋਣਗੇ। ਭਾਰਤੀ ਚਾਲਕ ਦਲ ਦਾ ਪਹਿਲਾ ਬੈਚ ਇਸ ਸਮੇਂ ਅਮਰੀਕਾ ਵਿੱਚ ਸਿਖਲਾਈ ਲੈ ਰਿਹਾ ਹੈ।ਰੱਖਿਆ ਵਿਭਾਗ ਦੇ ਅਨੁਸਾਰ ਇਸ ਪ੍ਰਸਤਾਵਿਤ ਵਿਕਰੀ ਨਾਲ ਐਂਟੀ-ਸਰਫੇਸ ਅਤੇ ਐਂਟੀ-ਪਣਡੁੱਬੀ ਯੁੱਧ ਕਾਰਜਾਂ ਲਈ ਭਾਰਤ ਦੀਆਂ ਸਮਰੱਥਾਵਾਂ ਵਿੱਚ ਵਾਧਾ ਹੋਵੇਗਾ। ਭਾਰਤ ਇਨ੍ਹਾਂ ਸਮਰੱਥਾਵਾਂ ਦੀ ਵਰਤੋਂ ਖੇਤਰੀ ਖ਼ਤਰਿਆਂ ਦਾ ਮੁਕਾਬਲਾ ਕਰਨ ਅਤੇ ਆਪਣੇ ਦੇਸ਼ ਦੀ ਰੱਖਿਆ ਨੂੰ ਮਜ਼ਬੂਤ ਕਰਨ ਲਈ ਕਰੇਗਾ। ਭਾਰਤ ਸਰਕਾਰ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਇਤਿਹਾਸਕ ਫੇਰੀ ਤੋਂ ਕਈ ਹਫਤਿਆਂ ਪਹਿਲਾਂ ਫਰਵਰੀ 2020 ਵਿੱਚ ਹੈਲੀਕਾਪਟਰਾਂ ਦੀ ਖਰੀਦ ਨੂੰ ਮਨਜ਼ੂਰੀ ਦੇ ਦਿੱਤੀ ਸੀ।

Previous Post

ਕੋਰੋਨਾ ਦੀ ਦੂਜੀ ਲਹਿਰ ਵਿੱਚ ਰਿਹਾਅ ਕੈਦੀ ਅਗਲੇ ਆਦੇਸ਼ ਤੱਕ ਨਹੀਂ ਕਰਨਗੇ ਆਤਮ ਸਮਰਪਣ : ਸੁਪਰੀਮ ਕੋਰਟ

Next Post

ਪੈਟਰੋਲ ਦੀ ਕੀਮਤ ਵਿੱਚ ਇੱਕ ਵਾਰ ਹੋਰ ਵਾਧਾ

Asli Punjabi

Asli Punjabi

Related Posts

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’
World

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’

by Asli Punjabi
October 7, 2025
Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ
World

Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ

by Asli Punjabi
October 7, 2025
ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!
World

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

by Asli Punjabi
May 20, 2025
ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ
Top Stories

ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ

by Asli Punjabi
May 16, 2025
ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ
World

ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ

by Asli Punjabi
April 22, 2025
Next Post
ਪੈਟਰੋਲ ਦੀ ਕੀਮਤ ਵਿੱਚ ਇੱਕ ਵਾਰ ਹੋਰ ਵਾਧਾ

ਪੈਟਰੋਲ ਦੀ ਕੀਮਤ ਵਿੱਚ ਇੱਕ ਵਾਰ ਹੋਰ ਵਾਧਾ

Recommended

ਟਰੂਡੋ ਅਤੇ ਬਾਈਡੇਨ ਵਿਚਾਲੇ ਸਰਹੱਦ ਅਤੇ ਕੋਰੋਨਾ ਸਬੰਧੀ ਵਿਚਾਰ ਚਰਚਾ

ਟਰੂਡੋ ਅਤੇ ਬਾਈਡੇਨ ਵਿਚਾਲੇ ਸਰਹੱਦ ਅਤੇ ਕੋਰੋਨਾ ਸਬੰਧੀ ਵਿਚਾਰ ਚਰਚਾ

November 11, 2020
ਭਾਜਪਾ ਦੇ 20 ਸਾਲ ਦੇ ਕੁਸ਼ਾਸਨ ਵਿੱਚ ਬੱਚੀਆਂ, ਔਰਤਾਂ, ਆਦਿਵਾਸੀ, ਦਲਿਤ ਕੋਈ ਸੁਰੱਖਿਅਤ ਨਹੀਂ : ਪ੍ਰਿਯੰਕਾ ਗਾਂਧੀ

ਭਾਜਪਾ ਦੇ 20 ਸਾਲ ਦੇ ਕੁਸ਼ਾਸਨ ਵਿੱਚ ਬੱਚੀਆਂ, ਔਰਤਾਂ, ਆਦਿਵਾਸੀ, ਦਲਿਤ ਕੋਈ ਸੁਰੱਖਿਅਤ ਨਹੀਂ : ਪ੍ਰਿਯੰਕਾ ਗਾਂਧੀ

September 28, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In