• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਫੋਨ ਟੈਪ ਕਰਨਾ ਕਾਂਗਰਸ ਦਾ ਚਰਿੱਤਰ, ਅਸੀਂ ਲੋਕਤਾਂਤਰਿਕ ਢੰਗ ਨਾਲ ਕੰਮ ਕਰਦੇ ਹਾਂ – ਮੁੱਖ ਮੰਤਰੀ

Asli Punjabi by Asli Punjabi
July 22, 2021
in National
0
ਫੋਨ ਟੈਪ ਕਰਨਾ ਕਾਂਗਰਸ ਦਾ ਚਰਿੱਤਰ, ਅਸੀਂ ਲੋਕਤਾਂਤਰਿਕ ਢੰਗ ਨਾਲ ਕੰਮ ਕਰਦੇ ਹਾਂ – ਮੁੱਖ ਮੰਤਰੀ
590
SHARES
3.3k
VIEWS
Share on FacebookShare on TwitterShare on Whatsapp

ਕਾਂਗਰਸ ਦਾ ਆਪਣੇ ਹੀ ਮੈਂਬਰਾਂ ਦੀ ਜਾਸੂਸੀ ਕਰਨ ਦਾ ਇਤਿਹਾਸ ਰਿਹਾ ਹੈ – ਮਨੋਹਰ ਲਾਲ

ਚੰਡੀਗੜ੍ਹ – ਲੋਕਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਸੰਸਦ ਵਿਚ ਕਾਂਗਰਸ ਵੱਲੋਂ ਚੁੱਕੇ ਗਏ ਪੇਗਾਸਸ ਫੋਨ ਟੇਪਿੰਗ ਮੁੱਦੇ ਤੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਾਂਗਰਸ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਦਾ ਹਮੇਸ਼ਾ ਇਹ ਟੀਚਾ ਰਿਹਾ ਹੈ ਕਿ ਉਹ ਜਦੋਂ ਵੀ ਦੇਸ਼ ਵਿਚ ਵਿਕਾਸ ਦੀ ਗਲ ਹੁੰਦੀ ਹੈ ਉਦੋਂ ਕਾਂਗਰਸ ਇਸ ਤਰ੍ਹਾ ਦੇ ਦੋਸ਼ ਲਗਾ ਕੇ ਦੇਸ਼ ਦੇ ਲੋਕਤੰਤਰ ਤੇ ਸੁਆਲਿਆ ਨਿਸ਼ਾਨ ਖੜਾ ਕਰਦੀ ਹੈ।ਉਨ੍ਹਾਂ ਨੇ ਕਿਹਾ ਕਿ ਕਾਂਗਰਸ ਲੋਕਸਭਾ ਵਿਚ ਵਿਕਾਸ ਤੇ ਚਰਚਾ ਕਰਨ ਦੀ ਥਾਂ ਕੌਮਾਂਤਰੀ ਏਜੰਸੀਆਂ ਤੇ ਖੱਬੇਪੱਖੀ ਸੰਗਠਨਾਂ ਵੱਲੋਂ ਭਾਰਤ ਦੇ ਲੋਕਤਾਂਤਰਿਕ ਤਾਨੇ੍ਰਬਾਨੇ ਨੂੰ ਨੁਕਸਾਨ ਪਹੁੰਚਾਉਣ ਦਾ ਸਮਰਥਨ ਕਰ ਰਹੀ ਹੈ, ਇਹ ਬਦਕਿਸਮਤ ਹੈ। ਕਾਂਗਰਸ ਵੱਲੋਂ ਭਾਰਤ ਦੀ ਪ੍ਰਭੁਸੱਤਾ ਤੇ ਗੌਰਵ ਨੂੰ ਚੋਟ ਪਹੁੰਚਾਉਣ ਦੇ ਇਸ ਕਾਰਜ ਦੀ ਮੈਂ ਕੜੀ ਨਿੰਦਾ ਕਰਦਾ ਹਾਂ।ਮੁੱਖ ਮੰਤਰੀ ਨੇ ਅੱਜ ਇੱਥੇ ਪ੍ਰੈਸ ਕਾਨਫੈ੍ਰਂਸ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਾਡੀ ਪਾਰਟੀ ਦਾ ਜਾਸੂਸੀ ਜਾਂ ਫੋਨ ਟੇਪਿੰਗ ਨਾਲ ਕੋਈ ਲੇਣਾ੍ਰਦੇਣਾ ਨਹੀਂ ਹੈ। ਇਤਿਹਾਸ ਤੇ ਨਜਰ ਪਾਈ ਜਾਵੇ ਤਾਂ ਜੇਕਰ ਕਿਸੇ ਨੂੰ ਜਾਸੂਸੀ ਦੀ ਸਾਜਿਸ਼ ਰਚਨ ਅਤੇ ਸਰਕਾਰਾਂ ਨੁੰ ਗਿਰਾਉਣ ਦੀ ਆਦਤ ਹੈ, ਤਾਂ ਉਹ ਯਕੀਨੀ ਰੂਪ ਨਾਲ ਕਾਂਗਰਸ ਹੀ ਹੈ।ਐਮਨੇਸਟੀ ਇੰਟਰਨੈਸ਼ਨਲ ਦਾ ਸਮਰਥਨ ਕਰਨ ਦੇ ਲਈ ਕਾਂਗਰਸ ਦੀ ਨਿੰਦਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਐਮਨੇਸਟੀ ਇੰਟਰਨੈਸ਼ਨਲ ਉਹ ਏਜੰਸੀ ਹੈ ਜਿਸ ਨੇ ਪਹਿਲੀ ਵਾਰ ਪੇਗਾਸਸ ਨਾਮਕ ਇਜਰਾਇਲ ਸਪਾਈਵੇਅਰ ਦੀ ਮਦਦ ਨਾਲ ਭਾਰਤ ਵਿਚ ਮੰਤਰੀਆਂ ਅਤੇ ਪੱਤਰਕਾਰਾਂ ਦੇ ਨਿਜੀ ਡਾਟਾ ਦੀ ਜਾਸੂਸੀ ਦੇ ਬਾਰੇ ਵਿਚ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸੱਤ ਸਾਲ ਵਿਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਜਨਹਿਤ ਵਿਚ ਅਨੇਕ ਕਾਰਜ ਕੀਤੇ ਹਨ, ਇਸ ਲਈ ਕਾਂਗਰਸ ਦੇ ਕੋਲ ਕੋਈ ਮੁੱਦਾ ਹੀ ਨਹੀਂ ਬਚਿਆ ਹੈ। ਇਸ ਵਾਰ ਕਾਂਗਰਸ ਨੇ ਭਾਰਤ ਦੇ ਲੋਕਤੰਤਰ ਨੂੰ ਬਦਨਾਮ ਕਰਨ ਦੀ ਸਾਜਿਸ਼ ਰਚੀ ਹੈ।ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਇਸ ਤਰ੍ਹਾ ਦੇ ਖੇਡ ਖੇਲਣੇ ਬੰਦ ਕਰੇ। ਦੇਸ਼ ਉਨ੍ਹਾਂ ਦੇ ਸਾਜਿਸ਼ਾਂ ਅਤੇ ਉਨ੍ਹਾਂ ਦੇ ਕੰਮਾਂ ਨੂੰ ਦੇਖ ਰਹੀ ਹੈ। ਕਾਗਰਸ ਨੂੰ ਭਾਰਤ ਦੀ ਪ੍ਰਤਿਸ਼ਠਾ ਨੂੰ ਚੋਟ ਪਹੁੰਚਾ ਕੇ ਕੁੱਝ ਹਾਸਲ ਨਹੀਂ ਹੋਣ ਵਾਲਾ ਹੈ।ਉਨ੍ਹਾਂ ਨੇ ਕਿਹਾ ਕਿ ਕਾਂਗਰਸ ਕਦੀ ਵੀ ਦੇਸ਼ ਨੂੰ ਲੋਕਤਾਂਤਰਿਕ ਢੰਗ ਨਾਲ ਚਲਾਉਣ ਵਿਚ ਭਰੋਸਾ ਨਹੀਂ ਕਰਦੀ। ਅੱਜ ਉਹ ਸਿਰਫ ਕੌਮਾਂਤਰੀ ਏਜੰਸੀਆਂ ਅਤੇ ਖੱਬੇਪੱਖੀ ਪੋਰਟਲ ਵਿਚ ਪ੍ਰਕਾਸ਼ਿਤ ਰਿਪੋਰਟ ਦੇ ਬਲਬੂਤੇ ਫੋਨ ਅੇਪਿੰਗ ਦੇ ਖਿਲਾਫ ਆਵਾਜ ਚੁੱਕ ਰਹੇ ਹਨ। ਪਰ ਮੈਂ ਉਨ੍ਹਾਂ ਨੂੰ ਯਾਦ ਦਿਵਾਉਣਾ ਚਾਹੁੰਦਾ ਹਾਂ ਕਿ ਇਕ ਸਮੇਂ ਸੀ ਜਦੋਂ ਕਾਂਗਰਸ ਕੇਂਦਰ ਵਿਚ ਸੀ, ਉਦੋਂ ਉਨ੍ਹਾਂ ਨੇ ਖੁਦ ਆਪਣੇ ਨੇਤਾਵਾਂ ਤੇ ਨਜਰ ਰੱਖਣ ਦੇ ਲਈ ਜਾਸੂਸੀ ਦਾ ਇਸਤੇਮਾਲ ਕੀਤਾ ਸੀ।ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸ ਤੇ ਨਜਰ ਪਾਈਏ ਤਾਂ ਮੀਡੀਆ ਰਿਪੋਰਟਾਂ ਦੇ ਨਾਲ੍ਰਨਾਲ ਕਈ ਅਜਿਹੇ ਸਬੂਤ ਹਨ ਜੋ ਇਸ ਗਲ ਨੂੰ ਉਜਾਗਰ ਕਰਦੇ ਹਨ ਕਿ ਕਿਵੇਂ ਕਾਂਗਰਸ ਨੇ ਨਾ ਸਿਰਫ ਆਪਣੇ ਨੇਤਾਵਾਂ ਸਗੋ ਸਾਬਕਾ ਰੇਲ ਮੰਤਰੀ ਮਮਤਾ ਬਨਰਜੀ ਸਮੇਤ ਕਈ ਹੋਰ ਨੇਤਾਵਾਂ ਦੀ ਜਾਸੂਸੀ ਕਰ ਉਨ੍ਹਾਂ ਨੇਤਾਵਾਂ ਨੂੰ ਵੀ ਪਰੇਸ਼ਾਨ ਕੀਤਾ।ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਵਿਚ ਵਿੱਤ ਮੰਤਰੀ ਰਹੇ ਪ੍ਰਣਬ ਮੁਖਰਜੀ ਨੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਸ੍ਰੀ ਮਨਮੋਹਨ ਸਿੰਘ ਨੂੰ ਪੱਤਰ ਲਿਖਿਆ ਸੀ, ਜਿਸ ਵਿਚ ਉਨ੍ਹਾਂ ਨੇ ਉਸ ਸਮੇਂ ਦੇ ਗ੍ਰਹਿ ਮੰਤਰੀ ਪੀy ਚਿਦੰਬਰਨ ਦੇ ਖਿਲਾਫ ਉਨ੍ਹਾਂ ਦਾ ਫੋਨ ਟੇਪ ਕਰਨ ਦੀ ਗਲ ਕਹੀ ਸੀ ਅਤੇ ਜਾਂਚ ਕਰਨ ਦੇ ਲਈ ਕਿਹਾ ਸੀ, ਇਹ ਸਚਾਈ ਵੀ ਕਿਸੇ ਤੋਂ ਛੁਪੀ ਹੋਈ ਨਹੀਂ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇੰਨ੍ਹਾਂ ਹੀ ਨਹੀਂ ਉਸ ਸਮੇਂ ਚੰਦਰਸ਼ੇਖਰ ਸਰਕਾਰ ਨੂੰ ਗਿਰਾਉਣ ਵਿਚ ਵੀ ਕਾਂਗਰਸ ਦੀ ਮੁੱਖ ਭੁਮਿਕਾ ਨਾਲ ਵੀ ਸਾਰੇ ਵਾਕਫ ਹਨ। ਉਸ ਸਮੇਂ ਵੀ ਕਾਂਗਰਸ ਨੇ ਹਰਿਆਣਾ ਸੀਆਈਡੀ ਦੇ ਦੋ ਪੁਲਿਸ ਕਰਮਚਾਰੀਆਂ ਤੇ ਸੁਰਗਵਾਸੀ ਰਾਜੀਵ ਗਾਂਧੀ ਦੀ ਉਨ੍ਹਾਂ ਦੇ ਨਿਵਾਸ 10 ਜਨਪੱਥ ਦੇ ਕੋਲ ਜਾਸੂਸੀ ਕਰਨ ਦੇ ਝੂਠੇ ਦੋਸ਼ ਲਗਾਏ ਸਨ, ਹਾਲਾਂਕਿ ਕਾਂਗਰਸ ਕਦੀ ਵੀ ਆਪਣੇ ਇੰਨ੍ਹਾਂ ਦੋਸ਼ਾਂ ਨੂੰ ਸਾਬਤ ਨਹੀਂ ਕਰ ਪਾਈ।ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਦੀ ਗਲ ਕਰਨ ਤਾਂ ਕਾਂਗਰਸ ਨੇ ਹਮੇਸ਼ਾ ਸੈਂਟਰ ਫਾਰ ਮਾਨੀਟਰਿੰਗ ਇੰਡੀਅਨ ਇਕੋਨਾਮੀ (ਸੀਐਮਆਈਈ) ਦੀ ਸਰਵੇ ਰਿਪੋਰਟ ਦਾ ਹਵਾਲਾ ਦੇ ਕੇ ਹਰਿਆਣਾ ਵਿਚ ਬੇਰੁਜਗਾਰੀ ਵਾਧੇ ਦੀ ਗਲ ਕਹਿ ਕੇ ਰਾਜ ਸਰਕਾਰ ਤੇ ਸੁਆਲ ਚੁਕਿਆ ਹੈ, ਜਦੋਂ ਕਿ ਸੀਐਮਆਈਈ ਸੰਸਥਾ ਦੀ ਆਪਣੀ ਕੋਈ ਸਾਖ ਨਹੀਂ ਹੈ।ਮੁੱਖ ਮੰਤਰੀ ਨੇ ਕਿਹਾ ਕਿ ਨਾਗਰਿਕ ਸੰਸਾਧਨ ਸੂਚਨਾ ਵਿਭਾਗ ਵੱਲੋਂ ਚਲਾਈ ਜਾ ਰਹੀ ਮਹਤੱਵਕਾਂਸ਼ੀ ਯੋਜਨਾ ਪਰਿਵਾਰ ਪਹਿਚਾਣ ਪੱਤਰ ਦੇ ਤਹਿਤ ਸੂਬੇ ਦੇ ਲਗਭਗ ਹਰੇਕ ਪਰਿਵਾਰ ਦਾ ਰਜਿਸਟ੍ਰੇਸ਼ਣ ਹੋ ਚੁੱਕਾ ਹੈ ਜਿਸ ਵਿਚ ਲੋਕਾਂ ਨੇ ਖੁਦ ਬੇਰੁਜਗਾਰੀ ਨੂੰ ਐਲਾਨ ਕੀਤਾ ਹੈ ਜੋ ਸਿਰਫ 6 ਫੀਸਦੀ ਹੈ। ਜਦੋਂ ਸੂਬੇ ਦੇ ਲੋਕ ਖੁਦ ਬੇਰੁਜਗਾਰੀ ਦਰ ਨੂੰ ਐਲਾਨ ਕਰ ਰਹੇ ਹਨ ਤਾਂ ਵਿਰੋਧੀ ਪੱਖ ਦੇ ਨੇਤਾ ਕਿਸੇ ਆਧਾਰ ਤੇ ਬੋਲ ਰਹੇ ਹਨ ਕਿ ਹਰਿਆਣਾ ਵਿਚ ਬੇਰੁਜਗਾਰੀ ਦਰ ਵੱਧ ਰਹੀ ਹੈ ਇਹ ਦਰਸ਼ਾਉਂਦਾ ਹੈ ਕਿ ਊਹ ਸਿਰਫ ਝੂਠ ਦੀ ਰਾਜਨੀਤੀ ਕਰ ਰਹੇ ਹਨ।ਇਸ ਮੌਕੇ ਤੇ ਮੁੱਖ ਮੰਤਰੀ ਦੇ ਪ੍ਰਧਾਨ ਮੀਡੀਆ ਸਲਾਹਕਾਰ ਵਿਨੋਦ ਮੇਹਤਾ, ਏਡੀਜੀਪੀ/ਸੀਆਈਡੀ ਆਲੋਕ ਮਿੱਤਲ ਅਤੇ ਸਲਾਹਕਾਰ, ਪਬਲਿਕ ਸੇਫਟੀ, ਗੀਵੇਂਸ ਅਤੇ ਗੁਡ ਗਵਰਨੈਂਸ ਅਨਿਲ ਰਾਓ ਸਮੇਤ ਹੋਰ ਸੀਨੀਅਰ ਅਘਿਕਾਰੀ ਮੌਜੂਦ ਸਨ।

You might also like

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

Previous Post

ਵਿਜੀਲੈਂਸ ਨੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸਿੱਖਿਆ ਵਿਭਾਗ ਦਾ ਕਰਮਚਾਰੀ ਰੰਗੇ ਹੱਥੀਂ ਦਬੋਚਿਆ

Next Post

ਐਨ.ਡੀ.ਏ ਸਰਕਾਰ ਨੇ ਸੰਵਿਧਾਨਕ ਨਿੱਜਤਾ ਦੇ ਅਧਿਕਾਰ ਦਾ ਘਾਣ ਕੀਤਾ: ਰਾਣਾ ਸੋਢੀ

Asli Punjabi

Asli Punjabi

Related Posts

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ
National

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ

by Asli Punjabi
March 18, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

by Asli Punjabi
March 9, 2026
Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Next Post
ਐਨ.ਡੀ.ਏ ਸਰਕਾਰ ਨੇ ਸੰਵਿਧਾਨਕ ਨਿੱਜਤਾ ਦੇ ਅਧਿਕਾਰ ਦਾ ਘਾਣ ਕੀਤਾ: ਰਾਣਾ ਸੋਢੀ

ਐਨ.ਡੀ.ਏ ਸਰਕਾਰ ਨੇ ਸੰਵਿਧਾਨਕ ਨਿੱਜਤਾ ਦੇ ਅਧਿਕਾਰ ਦਾ ਘਾਣ ਕੀਤਾ: ਰਾਣਾ ਸੋਢੀ

Recommended

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸ਼ਵਨੀ ਸ਼ਰਮਾ ’ਤੇ ਹੋਏ ਹਮਲੇ ਬਾਰੇ ਕੂੜ ਪ੍ਰਚਾਰ ਫੈਲਾਉਣ ਲਈ ਭਾਜਪਾ ਦੀ ਸਖ਼ਤ ਨਿਖੇਧੀ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸ਼ਵਨੀ ਸ਼ਰਮਾ ’ਤੇ ਹੋਏ ਹਮਲੇ ਬਾਰੇ ਕੂੜ ਪ੍ਰਚਾਰ ਫੈਲਾਉਣ ਲਈ ਭਾਜਪਾ ਦੀ ਸਖ਼ਤ ਨਿਖੇਧੀ

October 14, 2020
ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਭਾਰਤ ‘ਚ ਆਵਾਜਾਈ ਬਾਰੇ ਜਾਰੀ ਕੀਤੀ ਨਵੀਂ ਅਡਵਾਈਜ਼ਰੀ

ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਭਾਰਤ ‘ਚ ਆਵਾਜਾਈ ਬਾਰੇ ਜਾਰੀ ਕੀਤੀ ਨਵੀਂ ਅਡਵਾਈਜ਼ਰੀ

August 27, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In