• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਿੱਧਾ ਕਰਜ਼ਾ ਸਕੀਮ ਤਹਿਤ ਕਰਜ਼ਾ ਲੈਣ ਲਈ ਆਮਦਨ ਹੱਦ ਵਧਾ ਕੇ 3 ਲੱਖ ਕੀਤੀ: ਧਰਮਸੋਤ

Asli Punjabi by Asli Punjabi
July 22, 2021
in Punjab, Top Stories, ਕਾਰੋਬਾਰ
0
ਸਿੱਧਾ ਕਰਜ਼ਾ ਸਕੀਮ ਤਹਿਤ ਕਰਜ਼ਾ ਲੈਣ ਲਈ ਆਮਦਨ ਹੱਦ ਵਧਾ ਕੇ 3 ਲੱਖ ਕੀਤੀ: ਧਰਮਸੋਤ
586
SHARES
3.3k
VIEWS
Share on FacebookShare on TwitterShare on Whatsapp

ਜਿ਼ਲ੍ਹਾ ਮੈਨੇਜਰਾਂ ਨੂੰ 1 ਲੱਖ ਤੱਕ ਦੇ ਕਰਜ਼ੇ ਪ੍ਰਵਾਨ ਕਰਨ ਦੇ ਅਧਿਕਾਰ ਦਿੱਤੇ

ਚੰਡੀਗੜ੍ਹ – ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲੋਂ ਚਲਾਈ ਜਾ ਰਹੀ ਸਿੱਧਾ ਕਰਜ਼ਾ ਸਕੀਮ ਤਹਿਤ ਕਰਜ਼ਾ ਲੈਣ ਲਈ ਆਮਦਨ ਦੀ ਕਰਜ਼ਾ ਹੱਦ 1 ਲੱਖ ਤੋਂ ਵਧਾ ਕੇ 3 ਲੱਖ ਕੀਤੀ ਗਈ ਹੈ।ਇਸ ਨਾਲ ਵੱਧ ਤੋਂ ਵੱਧ ਨੌਜਵਾਨ ਸਵੈ-ਰੋਜ਼ਗਾਰ ਲਈ ਵਿੱਤੀ ਸਹਾਇਤਾ ਹਾਸਲ ਕਰਨ ਦੇ ਹੱਕਦਾਰ ਹੋਣਗੇ।ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਲੋਕ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਕਰਜ਼ਾ ਕੇਸਾਂ ਦੇ ਜਲਦ ਨਿਪਟਾਰੇ ਲਈ 1 ਲੱਖ ਰੁਪਏ ਤੱਕ ਦੇ ਕਰਜ਼ੇ ਮਨਜ਼ੂਰ ਕਰਨ ਦਾ ਅਧਿਕਾਰ ਜ਼ਿਲ੍ਹਾ ਪੱਧਰ ‘ਤੇ ਨਿਗਮ ਦੇ ਜਿ਼ਲ੍ਹਾ ਮੈਨੇਜਰਾਂ ਨੂੰ ਦਿੱਤੇ ਗਏ ਹਨ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ‘ਚ ਸੋਧ ਕਰਕੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਧਿਕਾਰੀ ਦੀ ਪ੍ਰਧਾਨਗੀ ਹੇਠ ਨਵੀਂ ਕਮੇਟੀ ਗਠਿਤ ਕੀਤੀ ਗਈ ਹੈ ਤਾਂ ਕਿ ਲੋੜਵੰਦਾਂ ਨੂੰ ਕਰਜ਼ਾ ਛੇਤੀ ਮੁਹੱਈਆ ਕਰਵਾਇਆ ਜਾ ਸਕੇ।ਸ. ਧਰਮਸੋਤ ਨੇ ਦੱਸਿਆ ਕਿ ਐਸ.ਸੀ. ਨਿਗਮ ਦਾ ਮੁੱਖ ਉਦੇਸ਼ ਅਨੁਸੂਚਿਤ ਜਾਤੀਆਂ ਅਤੇ ਅੰਗਹੀਣ ਵਿਅਕਤੀਆਂ ਨੂੰ ਘੱਟ ਵਿਆਜ ਦਰ ‘ਤੇ ਸਵੈ-ਰੋਜ਼ਗਾਰ ਧੰਦੇ ਜਿਵੇਂ ਡੇਅਰੀ ਫਾਰਮ, ਕਰਿਆਨਾ ਦੁਕਾਨ, ਕੱਪੜ ਦੀ ਦੁਕਾਨ, ਸ਼ਟਰਿੰਗ ਦਾ ਕੰਮ, ਲੱਕੜ ਦਾ ਕੰਮ, ਉਚੇਰੀ ਵਿੱਦਿਆ ਕਰਜ਼ੇ ਲਈ ਘੱਟ ਵਿਆਜ ਦਰ ‘ਤੇ ਕਰਜ਼ਾ ਮੁਹੱਈਆ ਕਰਾਵਾਉਣਾ ਹੈ, ਤਾਂ ਕਿ ਇਨ੍ਹਾਂ ਦੇ ਆਰਥਿਕ ਪੱਧਰ ਨੂੰ ਉੱਪਰ ਚੁੱਕਿਆ ਜਾ ਸਕੇ ਅਤੇ ਇਨ੍ਹਾਂ ਨੂੰ ਗ਼ਰੀਬੀ ਰੇਖਾ ਤੋਂ ਬਾਹਰ ਕੱਢਿਆ ਜਾ ਸਕੇ।ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਐਸ.ਸੀ. ਕਾਰਪੋਰੇਸ਼ਨ ਨੇ ਸਾਲ 2020-2021 ਦੌਰਾਨ ਕੋਵਿਡ ਦੇ ਔਖੇ ਸਮੇਂ ਦੌਰਾਨ ਵੀ 2116 ਲਾਭ ਪਾਤਰੀਆਂ ਨੂੰ 2293.73 ਲੱਖ ਦੀ ਵਿੱਤੀ ਸਹਾਇਤਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਚਾਲੂ ਵਿੱਤੀ ਸਾਲ 2021-2022 ਦੌਰਾਨ ਐਸ.ਸੀ. ਕਾਰਪੋਰੇਸ਼ਨ ਵੱਲੋਂ 1400 ਕਰਜ਼ਦਾਰਾਂ ਨੂੰ 40 ਕਰੋੜ ਦੇ ਵੰਡਣ ਦਾ ਟੀਚਾ ਮਿੱਥਿਆ ਗਿਆ ਸੀ, ਇਸ ਤਹਿਤ ਹੁਣ ਤੱਕ 562 ਲਾਭਪਾਤਰੀਆਂ ਨੂੰ 624.81 ਲੱਖ ਦੇ ਕਰਜ਼ੇ-ਸਬਸਿਡੀ ਵੰਡੇ ਜਾ ਚੁੱਕੇ ਹਨ।ਸ. ਧਰਮਸੋਤ ਨੇ ਅੱਗੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਨੇ ਆਪਣੇ ਲਗਭੱਗ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ 8590 ਯੋਗ ਤੇ ਲੋੜਵੰਦ ਐਸ.ਸੀ. ਨੌਜਵਾਨਾਂ ਨੂੰ 8066.23 ਲੱਖ ਦੇ ਕਰਜ਼ੇ ਮੁਹੱਈਆ ਕਰਵਾਏ ਹਨ। ਇਸਦੇ ਨਾਲ-ਨਾਲ ਪੰਜਾਬ ਸਰਕਾਰ ਨੇ 14260 ਕਰਜ਼ਦਾਰਾਂ ਦੇ 4540.80 ਲੱਖ ਰੁਪਏ ਦੇ ਕਰਜ਼ੇ ਮੁਆਫ਼ ਕਰਕੇ ਕਰਜ਼ਦਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਜ਼ਿਲ੍ਹਿਆਂ ‘ਚ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਗੇ ਨਵ-ਨਿਯੁਕਤ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ): ਮੁੱਖ ਸਕੱਤਰ

Next Post

‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਤਹਿਤ ਹੁਣ ਤੱਕ 2.8 ਲੱਖ ਔਰਤਾਂ ਅਤੇ ਲੜਕੀਆਂ ਨੂੰ ਕੀਤਾ ਗਿਆ ਜਾਗਰੂਕ : ਅਰੁਨਾ ਚੌਧਰੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਤਹਿਤ ਹੁਣ ਤੱਕ 2.8 ਲੱਖ ਔਰਤਾਂ ਅਤੇ ਲੜਕੀਆਂ ਨੂੰ ਕੀਤਾ ਗਿਆ ਜਾਗਰੂਕ : ਅਰੁਨਾ ਚੌਧਰੀ

‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਤਹਿਤ ਹੁਣ ਤੱਕ 2.8 ਲੱਖ ਔਰਤਾਂ ਅਤੇ ਲੜਕੀਆਂ ਨੂੰ ਕੀਤਾ ਗਿਆ ਜਾਗਰੂਕ : ਅਰੁਨਾ ਚੌਧਰੀ

Recommended

ਪਟਿਆਲਾ: ਡਿਵਾਈਡਰ ਨਾਲ ਟਕਰਾਈ ਕਾਰ, ਜਾਨੀ ਨੁਕਸਾਨ ਤੋਂ ਬਚਾਅ

November 14, 2024
ਕਿਸਾਨਾਂ ਦੀਆਂ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ : ਜ਼ਾਹਿਦਾ ਸੁਲੇਮਾਨ

February 15, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In