• About
  • Contact
  • Hindi News
  • English News
Thursday, March 12, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਆਰੀਅਨਜ਼ ਕਾਲਜ ਆਫ਼ ਲਾਅ, 2019 ਵਿਚ ਚੰਡੀਗੜ੍ਹ ਖੇਤਰ ਵਿਚ ਸਮਝੌਤੇ ‘ਤੇ ਦਸਤਖਤ ਕਰਣ ਵਾਲਾ ਸਭ ਤੋਂ ਪਹਿਲਾਂ ਕਾਲਜ

Asli Punjabi by Asli Punjabi
July 28, 2021
in Punjab
0
ਆਰੀਅਨਜ਼ ਕਾਲਜ ਆਫ਼ ਲਾਅ, 2019 ਵਿਚ ਚੰਡੀਗੜ੍ਹ ਖੇਤਰ ਵਿਚ ਸਮਝੌਤੇ ‘ਤੇ ਦਸਤਖਤ ਕਰਣ ਵਾਲਾ ਸਭ ਤੋਂ ਪਹਿਲਾਂ ਕਾਲਜ
586
SHARES
3.3k
VIEWS
Share on FacebookShare on TwitterShare on Whatsapp

You might also like

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ

ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ

ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ

ਲਗਭਗ 75,000 ਵਿਦਿਆਰਥੀ ਪ੍ਰੀਖਿਆ ਲਈ ਰਜਿਸਟਰ ਹੋਏ
ਮੁਹਾਲੀ – ਨੈਸ਼ਨਲ ਲਾਅ ਯੂਨੀਵਰਸਟੀਜ਼ (ਐਨਐਲਯੂ) ਦੇ ਕਨਸੋਰਟੀਅਮ ਨੇ ਕਲੈਟ 2021 ਦੇ ਨਤੀਜੇ ਜੁਲਾਈ 28, 2021 ਨੂੰ ਆਪਣੀ ਅਧਿਕਾਰਤ ਵੈਬਸਾਈਟ ਤੇ ਜਾਰੀ ਕਰਣ ਦੀ ਘੋਸ਼ਣਾ ਕੀਤੀ ਹੈ।ਜਿਨ੍ਹਾਂ ਵਿਦਿਆਰਥੀ ਨੇ ਕਲੈਟ ਦੀ ਪ੍ਰੀਖਿਆ ਲਈ ਬਿਨੈ ਕੀਤਾ ਸੀ ਉਹ ਆਪਣੇ ਨਤੀਜੇ ਵੈਬਸਾਈਟ http://consortiumofnlus.ac.in/ ਤੇ ਦੇਖ ਸਕਦੇ ਹਨ।ਕਲੈਟ ਦੀ ਪ੍ਰੀਖਿਆ ਦੇਸ਼ ਭਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ‘ਤੇ 23 ਜੁਲਾਈ ਨੂੰ ਆਫਲਾਈਨ ਢੰਗ ਨਾਲ ਆਯੋਜਿਤ ਕੀਤੀ ਗਈ ਸੀ । 2021 ਦੀ ਪ੍ਰੀਖਿਆ ਲਈ ਤਕਰੀਬਨ 75,183 ਉਮੀਦਵਾਰਾਂ ਨੇ ਰਜਿਸਟਰਡ ਕੀਤਾ । ਇਸ ਸਾਲ ਐਨ.ਐਲ.ਯੂ 5 ਸਾਲ ਦੇ ਇੰਟੀਗਰੇਟਡ ਲਾਅ ਪ੍ਰੋਗਰਾਮ ਅਧੀਨ 1308 ਅਤੇ ਐਲ.ਐਲ.ਐਮ ਪ੍ਰੋਗਰਾਮ ਅਧੀਨ 867 ਵਿਦਿਆਰਥੀਆਂ ਨੂੰ ਦਾਖਲਾ ਦੇਵੇਗਾ।ਡਾ. ਅੰਸ਼ੂ ਕਟਾਰੀਆ, ਮੈਂਬਰ, ਕਲੈਟ ਅਤੇ ਚੇਅਰਮੈਨ, ਆਰੀਅਨਜ਼ ਕਾਲਜ ਆਫ਼ ਲਾਅ, ਰਾਜਪੁਰਾ, ਨੇੜੇ ਚੰਡੀਗੜ੍ਹ ਨੇ ਕਿਹਾ ਕਿ ਦੇਸ਼ ਵਿੱਚ 21 ਐਨ.ਐਲ.ਯੂ ਤੋਂ ਇਲਾਵਾ 52 ਹੋਰ ਕਾਲਜਾਂ ਅਤੇ ਯੂਨੀਵਰਸਿਟੀਆਂ ਕਲੈਟ ਨਾਲ ਜੁੜੀਆਂ ਹਨ। ਆਰੀਅਨਜ਼ ਕਾਲਜ ਆਫ਼ ਲਾਅ ਪੰਜਾਬ ਖੇਤਰ ਦਾ ਪਹਿਲਾ ਕਾਲਜ ਹੈ ਜੋ ਚੋਟੀ ਦੀਆਂ ਯੂਨੀਵਰਸਿਟੀਆਂ ਅਤੇ ਕਾਨੂੰਨੀ ਅਧਿਐਨ ਦੇ ਕਾਲਜਾਂ ਦਾ ਹਿੱਸਾ ਬਣਿਆ ਹੈ ਅਤੇ ਇਹ ਕਾਲਜ 2019-20 ਵਿੱਦਿਅਕ ਵਰ੍ਹੇ ਤੋਂ ਐਲ.ਐਲ.ਬੀ.(3 ਸਾਲ)‚ ਬੀਏ-ਐਲ.ਐਲ.ਬੀ(5 ਸਾਲ) ਅਤੇ ਬੀ.ਕਾਮ-ਐਲ.ਐਲ.ਬੀ (5 ਸਾਲ) ਵਿੱਚ ਦਾਖਲੇ ਲਈ ਕਲੈਟ ਸਕੋਰ ਦੀ ਵਰਤੋਂ ਕਰਦਾ ਹੈ। ਕਟਾਰੀਆ ਨੇ ਅੱਗੇ ਕਿਹਾ ਕਿ ਆਰੀਅਨਜ਼ ਵਿਖੇ ਕੌਂਸਲਿੰਗ ਅਤੇ ਦਾਖਲੇ ਪਹਿਲਾਂ ਹੀ ਸ਼ੁਰੂ ਹੋ ਚੁੱਕੇ ਹਨ। ਵਿਦਿਆਰਥੀ 98765-99888 ਜਾਂ 98762-99888 ‘ਤੇ ਕਾਲ ਕਰ ਸਕਦੇ ਹਨ ਜਾਂ ਆਰੀਅਨਜ਼ ਦੀ ਵੈਬਸਾਈਟ www.aryans.edu.in ਤੇ ਆਪਣੇ ਕਰੀਅਰ ਲਈ ਮਾਰਗਦਰਸ਼ਨ ਲਈ ਰਜਿਸਟਰ ਕਰ ਸਕਦੇ ਹਨ।

Previous Post

ਮੁੱਖ ਮੰਤਰੀ ਵੱਲੋਂ ਜਰਮਨ ਸਫੀਰ ਨੂੰ ਪ੍ਰਮੁੱਖ ਖੇਤਰਾਂ ਵਿਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਪੂਰਨ ਸਹਿਯੋਗ ਦਾ ਭਰੋਸਾ

Next Post

ਕਿਸਾਨ ਮੰਗਾਂ ਦੇ ਹੱਲ ਲਈ ਭਾਜਪਾ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਬਸਪਾ ਦਾ ਹਾਥੀ ਸੜਕ ਤੇ ਉਤਰਿਆ – ਜਸਵੀਰ ਸਿੰਘ ਗੜ੍ਹੀ

Asli Punjabi

Asli Punjabi

Related Posts

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ
Punjab

by Asli Punjabi
March 12, 2026
ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ
Punjab

ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ

by Asli Punjabi
March 12, 2026
ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ
Punjab

ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ

by Asli Punjabi
March 12, 2026
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ 93 ਸਾਲ ਦੀ ਮਾਤਾ ਜੀ ਦੇ ਟੁੱਟੇ ਚੂਲੇ ਦਾ ਸਫਲ ਅਪਰੇਸ਼ਨ

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
Next Post
ਕਿਸਾਨ ਮੰਗਾਂ ਦੇ ਹੱਲ ਲਈ ਭਾਜਪਾ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਬਸਪਾ ਦਾ ਹਾਥੀ ਸੜਕ ਤੇ ਉਤਰਿਆ – ਜਸਵੀਰ ਸਿੰਘ ਗੜ੍ਹੀ

ਕਿਸਾਨ ਮੰਗਾਂ ਦੇ ਹੱਲ ਲਈ ਭਾਜਪਾ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਬਸਪਾ ਦਾ ਹਾਥੀ ਸੜਕ ਤੇ ਉਤਰਿਆ - ਜਸਵੀਰ ਸਿੰਘ ਗੜ੍ਹੀ

Recommended

ਕਾਰਪੋਰੇਟਾਂ ਦੇ ਖਿਲਾਫ਼ ਨਹੀਂ ਹਾਂ ਪਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਿਧੀ-ਵਿਧਾਨ ਬਣਾਉਣ ਦੀ ਲੋੜ: ਮੁੱਖ ਮੰਤਰੀ

November 18, 2020
ਸਾਬਕਾ ਹੈੱਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਦਾ ਹੋਇਆ ਅੰਤਮ ਸੰਸਕਾਰ

May 29, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ
Punjab

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ

March 12, 2026
ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ
Punjab

ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ

March 12, 2026
ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ
Punjab

ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ

March 12, 2026
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ 93 ਸਾਲ ਦੀ ਮਾਤਾ ਜੀ ਦੇ ਟੁੱਟੇ ਚੂਲੇ ਦਾ ਸਫਲ ਅਪਰੇਸ਼ਨ
Punjab

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ 93 ਸਾਲ ਦੀ ਮਾਤਾ ਜੀ ਦੇ ਟੁੱਟੇ ਚੂਲੇ ਦਾ ਸਫਲ ਅਪਰੇਸ਼ਨ

March 12, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ; ਸਦਨ ‘ਚ ਮਤਾ ਪਾਸ- ‘ਵਿਸ਼ੇਸ਼ ਅਧਿਕਾਰ ਕਮੇਟੀ’ ਕੋਲ ਜਾਵੇਗਾ ਮਾਮਲਾ
Top Stories

ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ; ਸਦਨ ‘ਚ ਮਤਾ ਪਾਸ- ‘ਵਿਸ਼ੇਸ਼ ਅਧਿਕਾਰ ਕਮੇਟੀ’ ਕੋਲ ਜਾਵੇਗਾ ਮਾਮਲਾ

March 12, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In