• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕਿਸਾਨ ਮੰਗਾਂ ਦੇ ਹੱਲ ਲਈ ਭਾਜਪਾ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਬਸਪਾ ਦਾ ਹਾਥੀ ਸੜਕ ਤੇ ਉਤਰਿਆ – ਜਸਵੀਰ ਸਿੰਘ ਗੜ੍ਹੀ

Asli Punjabi by Asli Punjabi
July 28, 2021
in Punjab, ਕਾਰੋਬਾਰ
0
ਕਿਸਾਨ ਮੰਗਾਂ ਦੇ ਹੱਲ ਲਈ ਭਾਜਪਾ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਬਸਪਾ ਦਾ ਹਾਥੀ ਸੜਕ ਤੇ ਉਤਰਿਆ – ਜਸਵੀਰ ਸਿੰਘ ਗੜ੍ਹੀ
590
SHARES
3.3k
VIEWS
Share on FacebookShare on TwitterShare on Whatsapp

ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਬਸਪਾ ਨੇ ਜ਼ਿਲ੍ਹਾ ਹੈੱਡਕੁਆਟਰਾਂ ਤੇ ਰੋਸ ਪ੍ਰਦਰਸ਼ਨ ਤੋਂ ਬਾਅਦ ਰਾਸ਼ਟਰਪਤੀ ਨੂੰ ਮੈਮੋਰੰਡਮ ਭੇਜੇ

ਨਵਾਂਸ਼ਹਿਰ – ਬਹੁਜਨ ਸਮਾਜ ਪਾਰਟੀ ਵਲੋਂ ਅੱਜ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਨਵਾਂਸ਼ਹਿਰ ਵਿਖੇ ਵਿਸ਼ਾਲ ਰੋਸ ਮਾਰਚ ਕਢਿਆ ਗਿਆ ਜਿਸ ਵਿੱਚ ਬਸਪਾ ਪੰਜਾਬ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਜੀ ਸ਼ਾਮਿਲ ਹੋਏ। ਜਿਲ੍ਹਾ ਪੱਧਰੀ ਧਰਨੇ ਦੀ ਅਗਵਾਈ ਸੂਬਾ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਡਾ ਨਛੱਤਰ ਪਾਲ ਨੇ ਕੀਤੀ ਜੋਕਿ ਖਰਾਬ ਮੌਸਮ ਵਿਚ ਅੰਬੇਡਕਰ ਚੌਂਕ ਤੋਂ ਸ਼ੁਰੂ ਹੋਕੇ ਡਿਪਟੀ ਕਮਿਸ਼ਨਰ ਦੇ ਦਫਤਰ ਤੱਕ ਨਾਹਰੇਬਾਜੀ ਕਰਦਾ ਹੋਇਆ ਵਿਸ਼ਾਲ ਇਕੱਠ ਦੇ ਰੂਪ ਵਿਚ ਪੁੱਜਾ। ਬਸਪਾ ਨੇ ਨੀਲੇ ਝੰਡਿਆਂ ਦੀ ਭਰਮਾਰ ਦੇ ਵਿਸ਼ਾਲ ਇਕੱਠ ਨੂੰ ਅੰਬੇਡਕਰ ਚੌਕ ਵਿਚ ਸੰਬੋਧਨ ਕਰਦਿਆਂ ਸ ਗੜ੍ਹੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨ ਦਲਿਤ, ਪੱਛੜਾ ਤੇ ਘੱਟਗਿਣਤੀਆਂ ਵਿਰੋਧੀ ਹੈ। 26 ਜਨਵਰੀ ਦੇ ਕਿਸਾਨਾਂ ਦੇ ਲਾਲ ਕਿਲੇ ਦੇ ਰੋਸ ਮਾਰਚ ਤੋਂ ਬਾਅਦ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਕਿਹਾ ਸੀ ਉਹ ਕਿਸਾਨਾਂ ਦੇ ਮਸਲੇ ਦੇ ਹੱਲ ਲਈ ਇਕ ਫੋਨ ਕਾਲ ਦੀ ਦੂਰੀ ਤੇ ਹਨ ਜਦੋਂ ਕਿ 26 ਜੁਲਾਈ ਨੂੰ ਇਸ ਗੱਲ ਨੂੰ ਵੀ ਛੇ ਮਹੀਨੇ ਬੀਤ ਚੁੱਕੇ ਹਨ। ਭਾਜਪਾ ਸਰਕਾਰ ਦਾ ਵਤੀਰਾ ਕੁੰਭਰਕਣ ਤੋਂ ਵੀ ਬੁਰਾ ਹੈ ਜੋਕਿ ਛੇ ਮਹੀਨੇ ਸੌਂਦਾ ਸੀ ਤੇ ਛੇ ਮਹੀਨੇ ਜਾਗਦਾ ਸੀ। ਅੱਜ ਜਦੋਂ ਬਸਪਾ ਤੇ ਸ਼ਿਰੋਮਣੀ ਅਕਾਲੀ ਦਲ ਨੇ ਮੌਜੂਦਾ ਸੈਸ਼ਨ ਦੌਰਾਨ ਕੰਮ ਰੋਕੂ ਮਤਾ ਲਿਆਕੇ ਪਾਰਲੀਮੈਂਟ ਦਾ ਕੰਮ ਛੇ ਦਿਨਾਂ ਤੋਂ ਰੋਕਿਆ ਹੋਇਆ ਹੈ ਤਾਂ ਭਾਜਪਾ ਦੀ ਕੇਂਦਰ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਪੰਜਾਬ ਵਿੱਚ ਸੜਕਾਂ ਤੇ ਬਸਪਾ ਨੇ ਆਪਣਾ ਚਿੰਗਾੜਦਾ ਹਾਥੀ ਉਤਾਰ ਦਿੱਤਾ ਹੈ। ਸ ਗੜ੍ਹੀ ਨੇ ਕਾਂਗਰਸ ਤੇ ਵਰਦਿਆਂ ਕਿਹਾ ਕਿ ਕਾਂਗਰਸ ਦਾ ਪੰਜਾਬ ਦੇ ਨਵ- ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਬਿਆਨ ਕਿ ਪਿਆਸੇ ਕਿਸਾਨ ਕਾਂਗਰਸ ਦੇ ਖੂਹ ਕੋਲ ਚਲਕੇ ਆਉਣ ਬਹੁਤ ਨਿੰਦਣਯੋਗ ਹੈ। ਕਾਂਗਰਸ ਦਾ ਕਿਸਾਨ ਵਿਰੋਧੀ ਚੇਹਰਾ ਬੇਨਕਾਬ ਹੋ ਗਿਆ ਜਦੋਂ ਨਵਜੋਤ ਸਿੰਘ ਸਿੱਧੂ ਦੀ ਆਮਦ ਉਪਰ ਮੋਰਿੰਡਾ ਤੇ ਚਮਕੌਰ ਸਾਹਿਬ ਵਿਖੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕਰਨ ਤੇ ਗੰਭੀਰ ਧਾਰਵਾਂ ਮਾਰਕੁਟਾਈ ਦੇ ਪਰਚੇ ਵਿਧਾਇਕ ਚਰਨਜੀਤ ਚੰਨੀ ਨੇ ਦਰਜ ਕਰਵਾ ਦਿੱਤੇ।ਓਹਨਾ ਕਿਹਾ ਕਿ ਮੌਜੂਦਾ ਚੱਲ ਰਹੇ ਪਾਰਲੀਮੈਂਟ ਸੈਸ਼ਨ ਦੌਰਾਨ ਅੱਜ ਜਦੋਂ ਬਸਪਾ ਤੇ ਸ਼ਿਰੋਮਣੀ ਅਕਾਲੀ ਦਲ ਕੰਮ ਰੋਕੂ ਮਤਾ ਲਿਆਕੇ ਦੇਸ਼ ਦਾ ਸਮੁੱਚਾ ਧਿਆਨ ਕਿਸਾਨ ਮੁਦਿਆਂ ਤੇ ਕੇਂਦਰਤ ਕਰਕੇ ਹੱਲ ਕਰਾਉਣਾ ਚਾਹੁੰਦੇ ਹਨ ਤਾਂ ਉਸ ਕੰਮ ਰੋਕੂ ਮਤੇ ਦਾ ਕਾਂਗਰਸ ਪਾਰਟੀ ਵਲੋਂ ਸਮਰਥਨ ਨਾ ਕਰਨਾ ਹੋਰ ਵੀ ਨਿੰਦਣਯੋਗ ਹੈ। ਜਦੋਂਕਿ ਦੇਸ਼ ਦੇ ਸੰਵਿਧਾਨ ਵਿਚ ਦਰਜ ਹੈ ਕਿ ਦਸਵਾਂ ਹਿੱਸਾ ਮੈਂਬਰ ਪਾਰਲੀਮੈਂਟ ਸਪੀਕਰ, ਸਾਂਸਦ ਸਕੱਤਰ ਤੇ ਪਾਰਲੀਮੈਂਟ ਮਾਮਲਿਆ ਦੇ ਮੰਤਰੀ ਤੋਂ ਕਿਸੀ ਮੁੱਦੇ ਤੇ ਚਰਚਾ ਕਰਵਾ ਸਕਦੇ ਹਨ। ਪਰ ਕਾਂਗਰਸ ਸੰਸਦ ਵਿਚ ਕੁਝ ਕਰਨ ਦੀ ਬਜਾਏ ਖੇਤੀ ਸੰਦਾਂ ਤੇ ਚੜਕੇ (ਟਰੈਕਟਰ) ਬੇਫਾਇਦਾ ਪ੍ਰਦਰਸ਼ਨ ਕਰ ਰਹੀ ਹੈ। ਇਸ ਮੌਕੇ ਹਲਕਾ ਇੰਚਾਰਜ ਡਾ ਨਛੱਤਰ ਪਾਲ ਅਤੇ ਸ ਜਰਨੈਲ ਸਿੰਘ ਵਾਹਿਦ ਨੇ ਕਿਹਾ ਕਿ ਬਸਪਾ ਸ਼ਿਰੋਮਣੀ ਅਕਾਲੀ ਦਲ ਜਿਥੇ ਸੰਸਦ ਵਿੱਚ ਕਿਸਾਨਾਂ ਦੇ ਹੱਕ ਵਿੱਚ ਖੜੇ ਹਨ ਉੱਥੇ ਹੀ ਸੜਕ ਉਪਰ ਵੀ ਬਸਪਾ ਸ਼ਿਰੋਮਣੀ ਅਕਾਲੀ ਦਲ ਇੱਕ ਜੁਟਤਾ ਨਾਲ ਖੜਾ ਹੈ। ਇਸ ਮੌਕੇ ਡਾਕਟਰ ਨਛੱਤਰ ਪਾਲ ਜੀ ਇੰਚਾਰਜ ਵਿਧਾਨ ਸਭਾ ਨਵਾਂਸ਼ਹਿਰ, ਸਰਬਜੀਤ ਜਾਫ਼ਰ ਪੁਰ ਜ਼ਿਲ੍ਹਾ ਪ੍ਰਧਾਨ, ਵਿਧਾਇਕ ਡਾ ਸੁਖਵਿੰਦਰ ਸੁੱਖੀ, ਜਰਨੈਲ ਸਿੰਘ ਵਾਹਦ, ਬਲਜੀਤ ਸਿੰਘ ਭਾਰਾਪੁਰ, ਪ੍ਰਵੀਨ ਬੰਗਾ, ਹਰਬੰਸ ਲਾਲ ਚਣਕੋਆ, ਮਨੋਹਰ ਕਮਾਮ, ਰਛਪਾਲ ਮਹਾਲੋਂ ਪ੍ਰਧਾਨ ਨਵਾਂਸ਼ਹਿਰ, ਜੈਪਾਲ ਸੁੰਡਾ ਪ੍ਰਧਾਨ ਬੰਗਾ, ਜਸਵੀਰ ਔਲੀਆਪੁਰ ਪ੍ਰਧਾਨ ਬਲਾਚੌਰ, ਵਿਜੈ ਮਜਾਰੀ, ਭੁਪਿੰਦਰ ਬੇਗਮਪੁਰੀ, ਗਿਆਨ ਚੰਦ, ਨੀਲਮ ਸਹਿਜਲ, ਵਿਜੈ ਗੁਣਾਂਚੌਰ, ਹਰਬਲਾਸ ਬੱਧਣ, ਸੁਭਾਸ਼ ਗੋਰਾ ਕੌਸਲਰ, ਗੁਰਮੁੱਖ ਨੋਰਥ ਕੋਸਲਰ, ਮੁਕੇਸ਼ ਬਾਲੀ, ਹਰਨਿੰਰਜਨ ਬੇਗਮਪੁਰ, ਮੁਖਤਿਆਰ ਰਾਹੋਂ, ਸੋਹਣ ਸਿੰਘ ਧੈਗੜਪੁਰ, ਹਰਮੇਸ਼ ਜਾਫ਼ਰ ਪੁਰ, ਬਿਸ਼ਨ ਦਾਸ, ਅਮਰੀਕ ਨਵਾਂਸ਼ਹਿਰ, ਕਪਿਲ ਨੀਲੋਵਾਲ, ਮੇਜਰ ਘਟਾਰੋਂ, ਕਰਨੈਲ ਦਰਦੀ, ਰਕੇਸ਼ ਸਰਪੰਚ ਉਧੋਵਾਲ, ਮਨਜੀਤ ਆਲੋਵਾਲ, ਸੁਰਿੰਦਰ ਝਿਗੜ, ਸਤਪਾਲ ਲੰਗੜੋਆ, ਦਵਿੰਦਰ ਟਾਕ, ਰੂਪ ਲਾਲ ਧੀਰ, ਸੁਰਜੀਤ ਕਰੀਹਾ ਆਦਿ ਸ਼ਾਮਿਲ ਸਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਆਰੀਅਨਜ਼ ਕਾਲਜ ਆਫ਼ ਲਾਅ, 2019 ਵਿਚ ਚੰਡੀਗੜ੍ਹ ਖੇਤਰ ਵਿਚ ਸਮਝੌਤੇ ‘ਤੇ ਦਸਤਖਤ ਕਰਣ ਵਾਲਾ ਸਭ ਤੋਂ ਪਹਿਲਾਂ ਕਾਲਜ

Next Post

ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ‘ਚ ਨਵੇਂ ਨਿਯੁਕਤ ਕੀਤੇ ਗਏ 42 ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ‘ਚ ਨਵੇਂ ਨਿਯੁਕਤ ਕੀਤੇ ਗਏ 42 ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ

ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ‘ਚ ਨਵੇਂ ਨਿਯੁਕਤ ਕੀਤੇ ਗਏ 42 ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ

Recommended

ਬ੍ਰਹਮ ਮਹਿੰਦਰਾ ਵਲੋਂ ਪੰਜਾਬ ਸ਼ਹਿਰੀ ਆਵਾਸ ਯੋਜਨਾ ਲਈ ਵੈੱਬ ਪੋਰਟਲ ਦੀ ਸ਼ੁਰੂਆਤ

ਬ੍ਰਹਮ ਮਹਿੰਦਰਾ ਵਲੋਂ ਪੰਜਾਬ ਸ਼ਹਿਰੀ ਆਵਾਸ ਯੋਜਨਾ ਲਈ ਵੈੱਬ ਪੋਰਟਲ ਦੀ ਸ਼ੁਰੂਆਤ

October 23, 2020
ਰਾਜਾ ਵੜਿੰਗ ਅਤੇ ਸੁਖਵਿੰਦਰ ਸਿੰਘ ਰੰਧਾਵਾ ਨੂੰ ਪੰਜਾਬ ‘ਚ ਸਰਕਾਰੀ ਘਰ ਖਾਲੀ ਕਰਨ ਦਾ ਹੁਕਮ ਜਾਰੀ

ਰਾਜਾ ਵੜਿੰਗ ਅਤੇ ਸੁਖਵਿੰਦਰ ਸਿੰਘ ਰੰਧਾਵਾ ਨੂੰ ਪੰਜਾਬ ‘ਚ ਸਰਕਾਰੀ ਘਰ ਖਾਲੀ ਕਰਨ ਦਾ ਹੁਕਮ ਜਾਰੀ

July 5, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In