• About
  • Contact
  • Hindi News
  • English News
Wednesday, June 4, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ‘ਚ ਨਵੇਂ ਨਿਯੁਕਤ ਕੀਤੇ ਗਏ 42 ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ

Asli Punjabi by Asli Punjabi
July 28, 2021
in Punjab
0
ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ‘ਚ ਨਵੇਂ ਨਿਯੁਕਤ ਕੀਤੇ ਗਏ 42 ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ
586
SHARES
3.3k
VIEWS
Share on FacebookShare on TwitterShare on Whatsapp

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਿੱਖਿਆ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ 42 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ। ਕੋਵਿਡ ਨਿਯਮਾਂ ਦੀ ਪਾਲਣਾ ਕਰਦਿਆਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਏ ਇੱਕ ਸੰਖੇਪ ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਇਨ੍ਹਾਂ ਮੁਲਾਜ਼ਮਾਂ ਦੀ ਨਿਯੁਕਤੀ ਤਰਸ ਦੇ ਆਧਾਰ ਤੇ ਵੱਖ-ਵੱਖ ਅਸਾਮੀਆਂਤੇ ਕੀਤੀ ਗਈ ਹੈ ਜਿਸ ਵਿੱਚ ਇੱਕ ਸਾਇੰਸ ਅਧਿਆਪਕਾ, ਇੱਕ ਸਮਾਜਿਕ ਵਿਗਿਆਨ ਅਧਿਆਪਕਾ, ਇੱਕ ਲਾਇਬ੍ਰੇਰੀਅਨ, ਇੱਕ ਈ.ਟੀ.ਟੀ., 10 ਕਲਰਕ, 3 ਐਸ.ਐਲ.ਏ., 18 ਸੇਵਾਦਾਰ, 4 ਚੌਕੀਦਾਰ ਅਤੇ 3 ਸਵੀਪਰ ਸ਼ਾਮਲ ਹਨ। ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਹਾਲਾਂਕਿ ਮ੍ਰਿਤਕ ਕਰਮਚਾਰੀਆਂ ਦੇ ਨੁਕਸਾਨ ਨੂੰ ਕਦੇ ਵੀ ਪੂਰਿਆ ਨਹੀਂ ਜਾ ਸਕਦਾ ਪਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਰੈਗੂਲਰ ਨਿਯੁਕਤੀਆਂ ਦੇ ਕੇ ਸਰਕਾਰ ਨੇ ਆਸ਼ਰਿਤਾਂ ਨੂੰ ਰੋਜ਼ੀ-ਰੋਟੀ ਦੇ ਸਨਮਾਨ ਯੋਗ ਸਾਧਨ ਮੁਹੱਈਆ ਕਰਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਇਹ ਕਰਮਚਾਰੀ ਆਪਣੀ ਸਖ਼ਤ ਮਿਹਨਤ ਅਤੇ ਕੰਮ ਪ੍ਰਤੀ ਇਮਾਨਦਾਰੀ ਨਾਲ ਸਰਕਾਰ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਕੂਲ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਕਈ ਸੁਧਾਰ ਅਤੇ ਨੀਤੀਆਂ ਲਾਗੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੇਸ਼ ਭਰ ਵਿੱਚੋਂ ਸਕੂਲ ਸਿੱਖਿਆ ਦੇ ਖੇਤਰ `ਚ ਮੋਹਰੀ ਬਣ ਗਿਆ ਹੈ ਅਤੇ ਕਈ ਹੋਰ ਸੂਬਿਆਂ ਨੇ ਵੀ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਅਪਣਾਉਣਾ ਸ਼ੁਰੂ ਕਰ ਦਿੱਤਾ ਹੈ।

Previous Post

ਕਿਸਾਨ ਮੰਗਾਂ ਦੇ ਹੱਲ ਲਈ ਭਾਜਪਾ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਬਸਪਾ ਦਾ ਹਾਥੀ ਸੜਕ ਤੇ ਉਤਰਿਆ – ਜਸਵੀਰ ਸਿੰਘ ਗੜ੍ਹੀ

Next Post

ਜੰਮੂ-ਕਸ਼ਮੀਰ ਵਿੱਚ ਬੱਦਲ ਫੱਟਣ ਕਾਰਨ 4 ਵਿਅਕਤੀਆਂ ਦੀ ਮੌਤ, ਕਈ ਲਾਪਤਾ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਜੰਮੂ-ਕਸ਼ਮੀਰ ਵਿੱਚ ਬੱਦਲ ਫੱਟਣ ਕਾਰਨ 4 ਵਿਅਕਤੀਆਂ ਦੀ ਮੌਤ, ਕਈ ਲਾਪਤਾ

ਜੰਮੂ-ਕਸ਼ਮੀਰ ਵਿੱਚ ਬੱਦਲ ਫੱਟਣ ਕਾਰਨ 4 ਵਿਅਕਤੀਆਂ ਦੀ ਮੌਤ, ਕਈ ਲਾਪਤਾ

Recommended

ਅਮਰੀਕਾ : ਵਾਲਮਾਰਟ ਪਾਰਕਿੰਗ ਲਾਟ ਵਿਖੇ ਬੰਦੂਕਧਾਰੀ ਨੂੰ ਪੁਲਿਸ ਨੇ ਮਾਰੀ ਗੋਲੀ

ਅਮਰੀਕਾ : ਵਾਲਮਾਰਟ ਪਾਰਕਿੰਗ ਲਾਟ ਵਿਖੇ ਬੰਦੂਕਧਾਰੀ ਨੂੰ ਪੁਲਿਸ ਨੇ ਮਾਰੀ ਗੋਲੀ

September 1, 2020
ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਐਕਟ ਦਾ ਅਮਲ ਜੂਨ, 2021 ਤੱਕ ਮੁਲਤਵੀ

ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਐਕਟ ਦਾ ਅਮਲ ਜੂਨ, 2021 ਤੱਕ ਮੁਲਤਵੀ

November 19, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In