• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸਰਕਾਰੀ ਪ੍ਰਿੰਟਿੰਗ ਪ੍ਰੈਸ ਮੁਹਾਲੀ ਨੂੰ ਆਧੁਨਿਕ ਰੂਪ ਦਿੱਤਾ ਜਾਵੇਗਾ – ਸਾਧੂ ਸਿੰਘ ਧਰਮਸੋਤ

Asli Punjabi by Asli Punjabi
June 12, 2020
in Top Stories
0
ਸਰਕਾਰੀ ਪ੍ਰਿੰਟਿੰਗ ਪ੍ਰੈਸ ਮੁਹਾਲੀ ਨੂੰ ਆਧੁਨਿਕ ਰੂਪ ਦਿੱਤਾ ਜਾਵੇਗਾ – ਸਾਧੂ ਸਿੰਘ ਧਰਮਸੋਤ
587
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 12 ਜੂਨ 2020 – ਪੰਜਾਬ ਦੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸਰਕਾਰੀ ਪ੍ਰਿੰਟਿੰਗ ਪ੍ਰੈਸ ਮੁਹਾਲੀ ਨੂੰ ਆਧੁਨਿਕ ਰੂਪ ਦੇਣ ਲਈ ਤਜਵੀਜ ਬਣਾਉਣ ਦੇ ਆਦੇਸ਼ ਦਿੱਤੇ ਹਨ।

ਅੱਜ ਇੱਥੇ ਸਕੱਤਰੇਤ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਮਗਰੋਂ ਇਹ ਪ੍ਰਗਟਾਵਾ ਕਰਦਿਆਂ ਧਰਮਸੋਤ ਨੇ ਕਿਹਾ ਕਿ ਸਰਕਾਰੀ ਪ੍ਰੈਸ ਮੁਹਾਲੀ ਦੇ ਆਧੁਨਿਕੀਕਰਨ ਸਮੇਂ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਪ੍ਰੈਸ ਦੀ ਵਾਧੂ ਪਈ ਜ਼ਮੀਨ ਵੇਚ ਕੇ ਮਲਟੀ ਸਟੋਰੀ ਇਮਾਰਤ ਤਿਆਰ ਕੀਤੀ ਜਾ ਸਕਦੀ ਹੈ, ਜਿਸ ‘ਚ ਆਧੁਨਿਕ ਵੱਡੀਆਂ ਅਤੇ ਡਿਜ਼ੀਟਲ ਮਸ਼ੀਨਾਂ ਵੀ ਖਰੀਦੀਆਂ ਜਾਂ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਅਜੋਕੇ ਯੁੱਗ ‘ਚ ਵਪਾਰਕ ਢੰਗ ਨਾਲ ਕੰਮ ਕਰਨ ਲਈ ਪ੍ਰਿੰਟਿੰਗ ਤੇ ਸਟੇਸ਼ਨਰੀ ਦਾ ਮੌਜੂਦਾ ਢਾਂਚਾ ਬਦਲਣ ਦੀ ਜ਼ਰੂਰਤ ਹੈ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਧਰਮਸੋਤ ਨੇ ਕਿਹਾ ਕਿ ਖਰੀਦ ਤੇ ਛਪਾਈ ਨਾਲ ਸਬੰਧਤ ਪੁਰਾਣੇ ਨਿਯਮਾਂ ਨੂੰ ਵੀ ਮੁੜ ਸੋਧਿਆ ਜਾਵੇਗਾ ਜੋ ਅੱਜ ਦੇ ਸਮੇਂ ਸਾਰਥਕ ਨਹੀਂ ਰਹੇ। ਉਨ੍ਹਾਂ ਕਿਹਾ ਕਿ ਇਹ ਤਜਵੀਜ ਵੀ ਬਣਾਈ ਜਾਵੇਗੀ ਕਿ ਸੂਬੇ ਦੇ ਸਮੂਹ ਸਰਕਾਰੀ ਵਿਭਾਗ ਛਪਾਈ ਦਾ ਕੰਮ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਤੋਂ ਹੀ ਕਰਵਾਉਣ।

ਧਰਮਸੋਤ ਨੇ ਕਿਹਾ ਕਿ ਸਾਡਾ ਮੰਨਣਾ ਹੈ ਕਿ ਪੰਜਾਬ ਦਾ ਪ੍ਰਿੰਟਿੰਗ ਤੇ ਸਟੇਸ਼ਨਰੀ ਸਬੰਧੀ ਕੰਮ, ਹੋਰਨਾਂ ਸੂਬਿਆਂ ਤੋਂ ਕਰਵਾਉਣ ਦੀ ਬਜਾਏ ਸੂਬੇ ‘ਚ ਹੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਅਤੀ-ਆਧੁਨਿਕ ਇਮਾਰਤ ਅਤੇ ਮਸ਼ੀਨਾਂ ਨਾਲ ਸਮੇਂ ਦਾ ਹਾਣੀ ਬਣਾਉਣਾ ਸਾਡਾ ਮਿਸ਼ਨ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰੀ ਅਤੇ ਹੋਰ ਛਪਾਈ ਦਾ ਕੰਮ ਵਿਭਾਗ ਰਾਹੀਂ ਹੋਵੇਗਾ ਤਾਂ ਸੂਬਾ ਸਰਕਾਰ ਨੂੰ ਆਰਥਿਕ ਲਾਭ ਵੀ ਹੋਵੇਗਾ।

ਇਸ ਮੀਟਿੰਗ ਦੌਰਾਨ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵੀ.ਕੇ. ਮੀਨਾ, ਕੰਟਰੋਲਰ ਸ੍ਰੀ ਰਾਜੀਵ ਗੁਪਤਾ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Previous Post

ਹੁਣ ਲੋੜਵੰਦ ਕਿੰਨਰਾਂ ਦੇ ਚੁੱਲੇ ਵੀ ਤੱਪਦੇ ਰੱਖੇਗਾ ਸਰਬੱਤ ਦਾ ਭਲਾ ਟਰੱਸਟ

Next Post

ਕੈਪਟਨ ਅਮਰਿੰਦਰ ਸਿੰਘ ਦੇ ਮਿਸ਼ਨ ਫਤਿਹ ਦੀ ਕਾਮਯਾਬੀ ਲਈ ਸਭ ਦਾ ਸਹਿਯੋਗ ਜਰੂਰੀ: ਰਾਣਾ ਕੇ.ਪੀ ਸਿੰਘ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
ਕੈਪਟਨ ਅਮਰਿੰਦਰ ਸਿੰਘ ਦੇ ਮਿਸ਼ਨ ਫਤਿਹ ਦੀ ਕਾਮਯਾਬੀ ਲਈ ਸਭ ਦਾ ਸਹਿਯੋਗ ਜਰੂਰੀ: ਰਾਣਾ ਕੇ.ਪੀ ਸਿੰਘ

ਕੈਪਟਨ ਅਮਰਿੰਦਰ ਸਿੰਘ ਦੇ ਮਿਸ਼ਨ ਫਤਿਹ ਦੀ ਕਾਮਯਾਬੀ ਲਈ ਸਭ ਦਾ ਸਹਿਯੋਗ ਜਰੂਰੀ: ਰਾਣਾ ਕੇ.ਪੀ ਸਿੰਘ

Recommended

ਡੀ.ਸੀ. ਰੂਪਨਗਰ ਵਲੋਂ ਲੋਕਾਂ ਨੂੰ ਸਾਫ ਸੁਥਰਾ ਪ੍ਰਸ਼ਾਸਨ ਦੇਣ ਲਈ ਅਧਿਕਾਰੀਆਂ ਨੂੰ ਹਦਾਇਤਾਂ

June 21, 2020
ਡਾਕਟਰੀ ਸਿੱਖਿਆ ਮੰਤਰੀ ਸ੍ਰੀ ਸੋਨੀ ਵੱਲੋਂ ਡਾ. ਅੰਕਿਤ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਡਾਕਟਰੀ ਸਿੱਖਿਆ ਮੰਤਰੀ ਸ੍ਰੀ ਸੋਨੀ ਵੱਲੋਂ ਡਾ. ਅੰਕਿਤ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

November 17, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In