• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼ਹੀਦ ਊਧਮ ਸਿੰਘ ਦੀ ਲਾਸਾਨੀ ਕੁਰਬਾਨੀ ਨੇ ਦਿੱਤਾ ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ: ਵਿਜੈ ਇੰਦਰ ਸਿੰਗਲਾ

Asli Punjabi by Asli Punjabi
August 1, 2021
in Punjab, Top Stories
0
ਸ਼ਹੀਦ ਊਧਮ ਸਿੰਘ ਦੀ ਲਾਸਾਨੀ ਕੁਰਬਾਨੀ ਨੇ ਦਿੱਤਾ ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ: ਵਿਜੈ ਇੰਦਰ ਸਿੰਗਲਾ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਕੈਬਨਿਟ ਮੰਤਰੀ ਨੇ ਗੁੰਮਨਾਮ ਦੇਸ਼-ਭਗਤਾਂ ਦੀ ਯਾਦਗਾਰ ਬਣਾਉਣ ਦਾ ਐਲਾਨ ਕਰਨ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ
ਚੰਡੀਗੜ੍ਹ – ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 82ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਂਟ ਕਰਦਿਆਂ ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਰਦਾਰ ਊਧਮ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੇ ਦੇਸ਼ ਤੇ ਦੁਨੀਆ ਨੂੰ ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ ਦਿੱਤਾ ਹੈ। ਸ਼ਹੀਦ ਊਧਮ ਸਿੰਘ ਦੀ ਯਾਦਗਾਰ ‘ਤੇ ਸ਼ਰਧਾਂਜਲੀ ਭੇਂਟ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਆਪਣਾ ਨਾਮ ਰਾਮ ਮੁਹੰਮਦ ਸਿੰਘ ਆਜ਼ਾਦ ਵਜੋਂ ਬਦਲਣਾ ਸ਼ਹੀਦ ਊਧਮ ਸਿੰਘ ਦੇ ਧਰਮ ਨਿਰਪੱਖਤਾ ਦੇ ਸੰਦੇਸ਼ ਦੀਆਂ ਲੱਖਾਂ ਪਰਤਾਂ ਆਪਣੇ ਆਪ ‘ਚ ਸਮੋਈ ਬੈਠਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ 21 ਸਾਲ ਬਾਅਦ ਸਰਦਾਰ ਊਧਮ ਸਿੰਘ ਉਦੋਂ ਦੇ ਪੰਜਾਬ ਦੇ ਲੈਫਟੀਨੈਂਟ ਗਵਰਨਰ ਮਾਇਕਲ ਓਡਵਾਇਰ ਨੂੰ ਮਾਰ ਕੇ ਬਦਲਾ ਲਿਆ ਉਹ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਅਣਖ ਤੇ ਗੈਰਤ ਨਾਲ ਸੇਵਾ ਕਰਨ ਲਈ ਪ੍ਰੇਰਤ ਕਰਦਾ ਰਹੇਗਾ।ਕਾਂਗਰਸ ਦੀ ਅਗਵਾਈ ਵਾਲੀਆਂ ਕੇਂਦਰ ਤੇ ਸੂਬਾ ਸਰਕਾਰਾਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਦੇਸ਼-ਭਗਤਾਂ ਤੇ ਸ਼ਹੀਦਾਂ ਨੂੰ ਮਾਣ ਦੇਣ ਲਈ ਜ਼ਿਆਦਾਤਰ ਯਾਦਗਾਰਾਂ ਕਾਂਗਰਸ ਪਾਰਟੀ ਦੀ ਅਗਵਾਈ ਵਾਲੀਆਂ ਸਰਕਾਰਾਂ ਵੱਲੋਂ ਹੀ ਬਣਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਉਦੋਂ ਦੇ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ, ਸ਼ੰਕਰ ਦਿਆਲ ਸ਼ਰਮਾ ਅਤੇ ਉਸ ਵੇਲੇ ਪੰਜਾਬ ਦੇ ਮੁੱਖ ਮੰਤਰੀ ਰਹੇ ਗਿਆਨੀ ਜੈਲ ਸਿੰਘ ਜੀ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਹੀ ਲਗਭਗ 40 ਸਾਲ ਬਾਅਦ ਉਨ੍ਹਾਂ ਦੀਆਂ ਅਸਥੀਆਂ ਦੇਸ਼ ‘ਚ ਲਿਆਂਦੀਆਂ ਗਈਆਂ ਸਨ।ਇਸ ਮੌਕੇ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਗੁੰਮਨਾਮ ਦੇਸ਼-ਭਗਤਾਂ ਦੀ ਯਾਦ ਨੂੰ ਸਮਰਪਿਤ ਯਾਦਗਾਰ ਬਣਾਉਣ ਦਾ ਐਲਾਨ ਕਰਨ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਇਹ ਯਾਦਗਾਰ ਉਨ੍ਹਾਂ ਅਣਗਿਣਤ ਯੋਧਿਆਂ ਦੀਆਂ ਅਣਸੁਣੀਆਂ ਗਾਥਾਵਾਂ ਨੂੰ ਸੰਭਾਲਣ ਦਾ ਕੰਮ ਕਰੇਗੀ ਜਿਨ੍ਹਾਂ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਵਿੱਚ ਜਾਨਾਂ ਵਾਰ ਕੇ ਆਪਣਾ ਯੋਗਦਾਨ ਪਾਇਆ।

Previous Post

ਮੁੱਖ ਮੰਤਰੀ ਵੱਲੋਂ ਆਜ਼ਾਦੀ ਸੰਘਰਸ਼ ਦੇ ਗੁੰਮਨਾਮ ਨਾਇਕਾਂ ਦੇ ਸਤਿਕਾਰ ਵਿੱਚ ਯਾਦਗਾਰ ਬਣਾਉਣ ਦਾ ਐਲਾਨ

Next Post

ਸ਼੍ਰੋਮਣੀ ਕਮੇਟੀ ਸਥਾਪਿਤ ਕਰੇਗੀ ਸਿੱਖ ਆਰਕਾਈਵਜ਼ ਪ੍ਰਾਜੈਕਟ- ਬੀਬੀ ਜਗੀਰ ਕੌਰ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
Next Post
ਸ਼੍ਰੋਮਣੀ ਕਮੇਟੀ ਸਥਾਪਿਤ ਕਰੇਗੀ ਸਿੱਖ ਆਰਕਾਈਵਜ਼ ਪ੍ਰਾਜੈਕਟ- ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਸਥਾਪਿਤ ਕਰੇਗੀ ਸਿੱਖ ਆਰਕਾਈਵਜ਼ ਪ੍ਰਾਜੈਕਟ- ਬੀਬੀ ਜਗੀਰ ਕੌਰ

Recommended

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੁੰ ਪਿਆ ਦਿਲ ਦਾ ਦੌਰਾ, ਹਸਪਤਾਲ ਦਾਖਲ

September 22, 2021
644 ਸਾਲਾਂ ਵਿਚ ਹੁਕਮਰਾਨ ਗੁਰੂਆ ਦਾ ਸੁਪਨਾ ਪੂਰਾ ਨਾ ਕਰ ਸਕੇ – ਬਸਪਾ ਪੰਜਾਬ ਪ੍ਰਧਾਨ

February 27, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In