• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਜੁਲਾਈ ਤੋਂ ਲਾਗੂ 1500 ਰੁਪਏ ਪੈਨਸ਼ਨ ਦੀ 1 ਅਗਸਤ ਤੋਂ ਵੰਡ ਪ੍ਰਕਿਰਿਆ ਸ਼ੁਰੂ, ਸਰਕਾਰ ਨੇ ਰੱਖਿਆ 4000 ਕਰੋੜ ਦਾ ਬਜਟ: ਅਰੁਨਾ ਚੌਧਰੀ

Asli Punjabi by Asli Punjabi
August 2, 2021
in Punjab
0
ਜੁਲਾਈ ਤੋਂ ਲਾਗੂ 1500 ਰੁਪਏ ਪੈਨਸ਼ਨ ਦੀ 1 ਅਗਸਤ ਤੋਂ ਵੰਡ ਪ੍ਰਕਿਰਿਆ ਸ਼ੁਰੂ, ਸਰਕਾਰ ਨੇ ਰੱਖਿਆ 4000 ਕਰੋੜ ਦਾ ਬਜਟ: ਅਰੁਨਾ ਚੌਧਰੀ
586
SHARES
3.3k
VIEWS
Share on FacebookShare on TwitterShare on Whatsapp

ਸੂਬੇ ਦੇ 26,21,201 ਯੋਗ ਲਾਭਪਾਤਰੀਆਂ ਨੂੰ ਮਿਲੇਗਾ ਦੁੱਗਣੀ ਪੈਨਸ਼ਨ ਦਾ ਲਾਭ

ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਦੱਸਿਆ ਕਿ 1 ਜੁਲਾਈ ਤੋਂ 750 ਰੁਪਏ ਤੋਂ ਵਧਾ ਕੇ 1500 ਰੁਪਏ ਕੀਤੀ ਗਈ ਸਮਾਜਿਕ ਸੁਰੱਖਿਆ ਪੈਨਸ਼ਨ ਦੀ ਅਦਾਇਗੀ ਅਗਸਤ ਤੋਂ ਕਰਨ ਲਈ ਵੰਡ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।ਇਥੋਂ ਜਾਰੀ ਬਿਆਨ ਵਿੱਚ ਉਨ੍ਹਾਂ ਦੱਸਿਆ ਕਿ ਸੂਬੇ ਦੇ ਯੋਗ ਪਾਏ ਗਏ 26 ਲੱਖ 21 ਹਜ਼ਾਰ 201 ਲਾਭਪਾਤਰੀਆਂ ਨੂੰ ਪੈਨਸ਼ਨਾਂ ਦੀ ਵੰਡ ਕਰਨ ਲਈ ਸੂਬਾ ਸਰਕਾਰ ਨੇ ਇਸ ਵਿੱਤੀ ਵਰ੍ਹੇ ਦੌਰਾਨ 4000 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਜਿਕ ਸੁਰੱਖਿਆ ਮਾਸਿਕ ਪੈਨਸ਼ਨ ਨੂੰ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਦੀ ਮਨਜ਼ੂਰੀ ਪਿੱਛੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ 1 ਜੁਲਾਈ ਤੋਂ ਇਹ ਵਾਧਾ ਲਾਗੂ ਕਰ ਦਿੱਤਾ ਗਿਆ ਸੀ, ਜਿਸ ਦੀ ਅਦਾਇਗੀ ਸਬੰਧੀ ਪ੍ਰਕਿਰਿਆ ਅਗਸਤ ਮਹੀਨੇ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ।ਜਿਕਰਯੋਗ ਹੈ ਕਿ ਮਾਸਿਕ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ (ਦੁੱਗਣੀ) ਕਰਨ ਦੇ ਮੱਦੇਨਜ਼ਰ 2021-22 ਦੌਰਾਨ 4,000 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ, ਜੋ ਸਾਲ 2020-21 ਦੇ 2,320 ਕਰੋੜ ਰੁਪਏ ਦੇ ਬਜਟਰੀ ਖ਼ਰਚਿਆਂ ਦੇ ਮੁਕਾਬਲੇ 72 ਫ਼ੀਸਦੀ ਵਾਧਾ ਦਰਸਾਉਂਦਾ ਹੈ। ਸਾਲ 2019-20 ਅਤੇ 2020-21 ਵਿੱਚ ਕ੍ਰਮਵਾਰ 2,089 ਕਰੋੜ ਅਤੇ 2,277 ਕਰੋੜ ਰੁਪਏ ਦੀ ਸਮਾਜਿਕ ਸੁਰੱਖਿਆ ਪੈਨਸ਼ਨ ਵੰਡੀ ਗਈ, ਜੋ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸਾਲ 2016-17 ਵਿੱਚ ਦਿੱਤੀ ਮਹਿਜ਼ 747 ਕਰੋੜ ਰੁਪਏ ਦੀ ਪੈਨਸ਼ਨ ਨਾਲੋਂ ਤਿੰਨ ਗੁਣਾ ਵੱਧ ਬਣਦੀ ਹੈ। ਸਾਲ 2020-21 ਦੌਰਾਨ ਅਨੁਸੂਚਿਤ ਜਾਤੀ ਨਾਲ ਸਬੰਧਤ 13 ਲੱਖ ਲਾਭਪਾਤਰੀਆਂ ਸਮੇਤ ਕੁੱਲ 25.55 ਲੱਖ ਲਾਭਪਾਤਰੀਆਂ ਨੂੰ ਪੈਨਸ਼ਨ ਦਿੱਤੀ ਗਈ।ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਸੂਬੇ ਦੇ ਸਮੂਹ ਜ਼ਿਲ੍ਹਿਆਂ ਦੇ 17,64,909 ਬਜ਼ੁਰਗਾਂ, 4,90,539 ਵਿਧਵਾਵਾਂ ਅਤੇ ਬੇਸਹਾਰਾ ਔਰਤਾਂ, 2,09,110 ਦਿਵਿਆਂਗ ਵਿਅਕਤੀਆਂ ਅਤੇ 1,56,643 ਆਸ਼ਰਿਤ ਬੱਚਿਆਂ ਨੂੰ ਦੁੱਗਣੀ ਪੈਨਸ਼ਨ ਦਾ ਲਾਭ ਮਿਲੇਗਾ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਅਣ-ਵੰਡੇ ਭਾਰਤ ਦੀ ਪਹਿਲੀ ਮਹਿਲਾ ਡੈਂਟਿਸਟ ਵਿਮਲਾ ਸੂਦ ਦਾ ਦੇਹਾਂਤ

Next Post

ਪੰਜਾਬ ‘ਚ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਮੁੜ ਖੁੱਲ੍ਹਣਗੇ ਸਕੂਲ: ਵਿਜੈ ਇੰਦਰ ਸਿੰਗਲਾ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਪੰਜਾਬ ‘ਚ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਮੁੜ ਖੁੱਲ੍ਹਣਗੇ ਸਕੂਲ: ਵਿਜੈ ਇੰਦਰ ਸਿੰਗਲਾ

ਪੰਜਾਬ ‘ਚ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਮੁੜ ਖੁੱਲ੍ਹਣਗੇ ਸਕੂਲ: ਵਿਜੈ ਇੰਦਰ ਸਿੰਗਲਾ

Recommended

ਮਨਪ੍ਰੀਤ ਸਿੰਘ ਬਾਦਲ ਵੱਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ; ਪੰਜਾਬ ਵਿੱਚ 2 ਹੋਰ ਸੈਨਿਕ ਸਕੂਲ ਸਥਾਪਤ ਕਰਨ ਦੀ ਮੰਗ

ਮਨਪ੍ਰੀਤ ਸਿੰਘ ਬਾਦਲ ਵੱਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ; ਪੰਜਾਬ ਵਿੱਚ 2 ਹੋਰ ਸੈਨਿਕ ਸਕੂਲ ਸਥਾਪਤ ਕਰਨ ਦੀ ਮੰਗ

July 8, 2021
ਸੰਕਟ ਦੀ ਘੜੀ ਵਿਚ ਲੋਕ ਸੇਵਾ ਤੋਂ ਭੱਜੇ ਏਮਜ਼ ਬਠਿੰਡਾ ਦੇ ਨਰਸਿੰਗ ਸਟਾਫ ਨੇ ਆਪਣੇ ਕਿੱਤੇ ਨਾਲ ਧਰੋਹ ਕੀਤਾ : ਸੋਨੀ

ਸੰਕਟ ਦੀ ਘੜੀ ਵਿਚ ਲੋਕ ਸੇਵਾ ਤੋਂ ਭੱਜੇ ਏਮਜ਼ ਬਠਿੰਡਾ ਦੇ ਨਰਸਿੰਗ ਸਟਾਫ ਨੇ ਆਪਣੇ ਕਿੱਤੇ ਨਾਲ ਧਰੋਹ ਕੀਤਾ : ਸੋਨੀ

May 20, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In