• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ‘ਚ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਮੁੜ ਖੁੱਲ੍ਹਣਗੇ ਸਕੂਲ: ਵਿਜੈ ਇੰਦਰ ਸਿੰਗਲਾ

Asli Punjabi by Asli Punjabi
August 2, 2021
in Punjab, Top Stories
0
ਪੰਜਾਬ ‘ਚ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਮੁੜ ਖੁੱਲ੍ਹਣਗੇ ਸਕੂਲ: ਵਿਜੈ ਇੰਦਰ ਸਿੰਗਲਾ
587
SHARES
3.3k
VIEWS
Share on FacebookShare on TwitterShare on Whatsapp

ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਦੇ ਨਾਲ-ਨਾਲ ਸਾਫ਼-ਸਫ਼ਾਈ ਅਤੇ ਰੈਂਡਮ ਸੈਂਪਲਿੰਗ ਕਰਨੀ ਹੋਵੇਗੀ ਲਾਜ਼ਮੀ: ਸਿੱਖਿਆ ਮੰਤਰੀ

ਚੰਡੀਗੜ – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਵਾਨਗੀ ਤੋਂ ਬਾਅਦ ਕੋਵਿਡ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਸਕੂਲ ਦੁਬਾਰਾ ਖੋਲ੍ਹਣ ਲਈ ਪੂਰੀ ਤਰ੍ਹਾਂ ਤਿਆਰ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਸੀਨੀਅਰ ਸੈਕੰਡਰੀ ਤੱਕ ਸਾਰੀਆਂ ਜਮਾਤਾਂ ਪਹਿਲਾਂ ਵਾਂਗ (ਫਿਜ਼ੀਕਲ ਢੰਗ ਨਾਲ) ਚਲਾਈਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ ਅਤੇ ਬੱਚਿਆਂ ਨੂੰ ਸਕੂਲ ਵਿੱਚ ਭੇਜਣ ਤੋਂ ਪਹਿਲਾਂ ਮਾਪਿਆਂ ਨੂੰ ਆਪਣੀ ਲਿਖਤੀ ਸਹਿਮਤੀ ਦੇਣੀ ਹੋਵੇਗੀ।ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਅਧਿਆਪਕ ਕੇਵਲ ਆਨਲਾਈਨ ਕਲਾਸਾਂ ਰਾਹੀਂ ਹੀ ਵਿਦਿਆਰਥੀਆਂ ਨਾਲ ਸੰਪਰਕ ਵਿੱਚ ਸਨ ਪਰ ਸਕੂਲਾਂ ਦਾ ਮੁੜ ਖੁੱਲ੍ਹਣਾ ਵਿਦਿਆਰਥੀਆਂ ਦੀ ਪੜ੍ਹਾਈ ਦੇ ਢੁੱਕਵੇਂ ਮੁਲਾਂਕਣ ਲਈ ਬਹੁਤ ਮਹੱਤਵਪੂਰਣ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਮੁਲਾਂਕਣ ਤੋਂ ਬਾਅਦ ਅਧਿਆਪਕਾਂ ਵਲੋਂ ਉਨਾਂ ਵਿਸ਼ਿਆਂ ‘ਤੇ ਵਧੇਰੇ ਧਿਆਨ ਦਿੱਤਾ ਜਾ ਸਕੇਗਾ ਜਿਨਾਂ ਲਈ ਵਧੇਰੇ ਤਵੱਜੋਂ ਦੀ ਜ਼ਰੂਰਤ ਹੋਵੇਗੀ। ਉਨਾਂ ਕਿਹਾ ਕਿ ਦੋਬਾਰਾ ਖੁੱਲ੍ਹਣ ਨਾਲ ਸਕੂਲਾਂ ਅਤੇ ਅਧਿਆਪਕਾਂ ਨੂੰ ਪ੍ਰੈਕਟੀਕਲ ਵਿਸ਼ਿਆਂ ਨੂੰ ਬਿਹਤਰ ਤਰੀਕੇ ਨਾਲ ਪੜ੍ਹਾਉਣ ਲਈ ਪ੍ਰੈਕਟੀਕਲ ਕਲਾਸਾਂ ਉਪਲਬਧ ਕਰਵਾਉਣ ਦਾ ਮੌਕਾ ਵੀ ਮਿਲੇਗਾ।ਸ੍ਰੀ ਸਿੰਗਲਾ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸਕੂਲ ਦੇ ਆਲੇ-ਦੁਆਲੇ ਅਤੇ ਕਲਾਸਰੂਮਾਂ ਦੀ ਢੁਕਵੀਂ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ‘ਤੇ ਕੋਵਿਡ-19 ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਤੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਉਨਾਂ ਕਿਹਾ ਕਿ ਇਸ ਸੰਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਤਫਸੀਲੀ (ਵਿਸਥਾਰਿਤ) ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਜੋ ਕਿ ਸਾਰੇ ਸਕੂਲਾਂ ਨੂੰ ਵੀ ਭੇਜੇ ਜਾ ਚੁੱਕੇ ਹਨ।ਕੈਬਨਿਟ ਮੰਤਰੀ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫਿਜ਼ੀਕਲ ਕਲਾਸਾਂ ਲਗਾਉਣ ਦੀ ਆਗਿਆ ਦੇਣ ਤੋਂ ਪਹਿਲਾਂ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੂੰ ਕੋਵਿਡ ਟੀਕੇ ਦੀਆਂ ਦੋਵੇਂ ਖੁਰਾਕਾਂ ਲੈਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਤਰਜੀਹੀ ਤੌਰ ’ਤੇ ਸਕੂਲ ਸਟਾਫ ਲਈ ਟੀਕੇ ਦੀ ਉਪਲਬਧਤਾ ਦਾ ਪ੍ਰਬੰਧ ਵੀ ਕੀਤਾ ਜਾਵੇ। ਉਨਾਂ ਕਿਹਾ ਕਿ ਵਿਦਿਆਰਥੀਆਂ ਦੇ 100:1 ਅਨੁਪਾਤ ਅਨੁਸਾਰਾ ਸਕੂਲਾਂ ਵਿੱਚ ਰੈਂਡਮ ਟੈਸਟ ਵੀ ਕੀਤੇ ਜਾਣ ਅਤੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਹਰ ਹਫਤੇ ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

Previous Post

ਜੁਲਾਈ ਤੋਂ ਲਾਗੂ 1500 ਰੁਪਏ ਪੈਨਸ਼ਨ ਦੀ 1 ਅਗਸਤ ਤੋਂ ਵੰਡ ਪ੍ਰਕਿਰਿਆ ਸ਼ੁਰੂ, ਸਰਕਾਰ ਨੇ ਰੱਖਿਆ 4000 ਕਰੋੜ ਦਾ ਬਜਟ: ਅਰੁਨਾ ਚੌਧਰੀ

Next Post

ਅਮਰੀਕਾ ਦੇ ਫਲੋਰਿਡਾ ‘ਚ ਇੱਕ ਦਿਨ ‘ਚ ਦਰਜ ਹੋਏ ਹਜ਼ਾਰਾਂ ਕੋਰੋਨਾ ਕੇਸ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਅਮਰੀਕਾ ਦੇ ਫਲੋਰਿਡਾ ‘ਚ ਇੱਕ ਦਿਨ ‘ਚ ਦਰਜ ਹੋਏ ਹਜ਼ਾਰਾਂ ਕੋਰੋਨਾ ਕੇਸ

ਅਮਰੀਕਾ ਦੇ ਫਲੋਰਿਡਾ 'ਚ ਇੱਕ ਦਿਨ 'ਚ ਦਰਜ ਹੋਏ ਹਜ਼ਾਰਾਂ ਕੋਰੋਨਾ ਕੇਸ

Recommended

ਬਲਵੰਤ ਸਿੰਘ ਰਾਮੂਵਾਲੀਆ ਨੂੰ ਸਦਮਾ, ਜਵਾਈ ਦਾ ਦੇਹਾਂਤ

ਬਲਵੰਤ ਸਿੰਘ ਰਾਮੂਵਾਲੀਆ ਨੂੰ ਸਦਮਾ, ਜਵਾਈ ਦਾ ਦੇਹਾਂਤ

April 25, 2024
Babushahi Special : ਕਮਲ ਦੀ ਸਿਆਸੀ ਮਹਿਕ ਲਈ ਬਾਦਲਾਂ ਦੇ ਗੜ੍ਹ ’ਚ ਚੁੱਪ ਚੁਪੀਤੇ ਪੈਰ ਪਸਾਰਨ ਲੱਗੀ ਆਰਐਸਐਸ

Babushahi Special : ਕਮਲ ਦੀ ਸਿਆਸੀ ਮਹਿਕ ਲਈ ਬਾਦਲਾਂ ਦੇ ਗੜ੍ਹ ’ਚ ਚੁੱਪ ਚੁਪੀਤੇ ਪੈਰ ਪਸਾਰਨ ਲੱਗੀ ਆਰਐਸਐਸ

November 26, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In