• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਸਰਕਾਰ ਵਲੋਂ ਬਲਾਕ ਸਿੱਖਿਆ ਅਫ਼ਸਰਾਂ ਦੇ ਸਮਾਰਟ ਦਫ਼ਤਰ ਬਣਾਉਣ ਲਈ 1.11 ਕਰੋੜ ਰੁਪਏ ਦੀ ਗਰਾਂਟ ਜਾਰੀ: ਵਿਜੈ ਇੰਦਰ ਸਿੰਗਲਾ

Asli Punjabi by Asli Punjabi
August 11, 2021
in Punjab
0
ਪੰਜਾਬ ਸਰਕਾਰ ਵਲੋਂ ਬਲਾਕ ਸਿੱਖਿਆ ਅਫ਼ਸਰਾਂ ਦੇ ਸਮਾਰਟ ਦਫ਼ਤਰ ਬਣਾਉਣ ਲਈ 1.11 ਕਰੋੜ ਰੁਪਏ ਦੀ ਗਰਾਂਟ ਜਾਰੀ: ਵਿਜੈ ਇੰਦਰ ਸਿੰਗਲਾ
586
SHARES
3.3k
VIEWS
Share on FacebookShare on TwitterShare on Whatsapp

ਕਾਂਗਰਸ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਸਿੱਖਿਆ ਖੇਤਰ ‘ਚ ਨਿਕਲੇ ਸਕਾਰਾਤਮਕ ਨਤੀਜੇ: ਸਿੱਖਿਆ ਮੰਤਰੀ

ਚੰਡੀਗੜ੍ਹ, ਅਗਸਤ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਮਾਰਟ ਸਕੂਲ ਮੁਹਿੰਮ ਤਹਿਤ ਹੁਣ ਬਲਾਕ ਪੱਧਰ ‘ਤੇ ਸਿੱਖਿਆ ਵਿਭਾਗ ਦੇ ਦਫ਼ਤਰਾਂ ਨੂੰ ਸਮਾਰਟ ਦਫਤਰ ਵਿਕਸਤ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ (ਬੀਪੀਈਓ) ਦਫਤਰਾਂ ਨੂੰ ਸਮਾਰਟ ਦਫਤਰਾਂ ਵਿੱਚ ਬਦਲਣ ਲਈ 1.11 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਔਖੇ ਸਮੇਂ ਵਿੱਚ ਸਮੁੱਚੇ ਸਿੱਖਿਆ ਵਿਭਾਗ ਨੇ ਆਨਲਾਈਨ ਢੰਗ ਰਾਹੀਂ ਆਪਸੀ ਤਾਲਮੇਲ ਬਣਾਈ ਰੱਖਿਆ ਅਤੇ ਇਸੇ ਲਈ ਬੀਪੀਈਓ ਦਫਤਰਾਂ ਦਾ ਨਵੀਨੀਕਰਨ ਸਮੇਂ ਦੀ ਲੋੜ ਸੀ ਤਾਂ ਜੋ ਇਨ੍ਹਾਂ ਦਫ਼ਤਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਗ੍ਰਾਂਟ ਨਾਲ ਹੋਰ ਕੰਮਾਂ ਤੋਂ ਇਲਾਵਾ ਬੀਪੀਈਓ ਦਫਤਰਾਂ ਦੀਆਂ ਇਮਾਰਤਾਂ ਦੀ ਲੋੜੀਂਦੀ ਮੁਰੰਮਤ ਵੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਸਮਾਰਟ ਦਫਤਰ, ਬੀਪੀਈਓਜ਼ ਨੂੰ ਆਧੁਨਿਕ ਤਕਨਾਲੋਜੀ ਦੀ ਸਹਾਇਤਾ ਨਾਲ ਅਧਿਆਪਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਅਤੇ ਵਿਦਿਆਰਥੀਆਂ ਦਾ ਮੁਲਾਂਕਣ ਕਰਨ ਲਈ ਢੁੱਕਵਾਂ ਮਾਹੌਲ ਪ੍ਰਦਾਨ ਕਰਨਗੇ। ਉਨਾਂ ਕਿਹਾ ਕਿ ਗ੍ਰਾਂਟਾਂ ਦੀ ਪਾਰਦਰਸ਼ੀ ਢੰਗ ਨਾਲ ਵਰਤੋਂ ਲਈ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਨਿਰੰਤਰ ਯਤਨਾਂ ਅਤੇ ਸਖਤ ਮਿਹਨਤ ਸਦਕਾ ਹੀ ਸਕੂਲੀ ਸਿੱਖਿਆ ਦੇ ਹਰੇਕ ਖੇਤਰ ਵਿੱਚ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨਾਂ ਕਿਹਾ ਕਿ ਨਤੀਜਿਆਂ ਅਤੇ ਦਾਖਲਿਆਂ ਵਿੱਚ ਸੁਧਾਰ ਤੋਂ ਇਲਾਵਾ ਸਕੂਲ ਸਿੱਖਿਆ ਵਿੱਚ ਪੰਜਾਬ ਦੇਸ਼ ਦੇ ਮੋਹਰੀ ਵਜੋਂ ਉੱਭਰਿਆ ਹੈ। ਉਨਾਂ ਅੱਗੇ ਕਿਹਾ ਕਿ ਉੱਚ-ਪੱਧਰੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਸਿੱਖਿਆ ਦੇ ਮਿਆਰ ਵਿੱਚ ਹੋਰ ਸੁਧਾਰ ਹਿੱਤ ਭਵਿੱਖ ਵਿੱਚ ਵੀ ਅਜਿਹੀਆਂ ਪਹਿਲਕਦਮੀਆਂ ਜਾਰੀ ਰਹਿਣਗੀਆਂ।

Previous Post

ਪੁਨੀਤ ਸੈਣੀ ਪਿੰਟਾ ਨੇ ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

Next Post

ਸ਼੍ਰੋਮਣੀ ਕਮੇਟੀ ਨੇ ਭਾਰਤੀ ਹਾਕੀ ਟੀਮ ਨੂੰ ਇੱਕ ਕਰੋੜ ਰੁਪਏ ਨਾਲ ਕੀਤਾ ਸਨਮਾਨਿਤ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸ਼੍ਰੋਮਣੀ ਕਮੇਟੀ ਨੇ ਭਾਰਤੀ ਹਾਕੀ ਟੀਮ ਨੂੰ ਇੱਕ ਕਰੋੜ ਰੁਪਏ ਨਾਲ ਕੀਤਾ ਸਨਮਾਨਿਤ

ਸ਼੍ਰੋਮਣੀ ਕਮੇਟੀ ਨੇ ਭਾਰਤੀ ਹਾਕੀ ਟੀਮ ਨੂੰ ਇੱਕ ਕਰੋੜ ਰੁਪਏ ਨਾਲ ਕੀਤਾ ਸਨਮਾਨਿਤ

Recommended

ਸਿਮਰਜੀਤ ਬੈਂਸ ਵੱਲੋਂ ਲੁਧਿਆਣਾ ਪੁਲਿਸ ਕਮਿਸ਼ਨਰ ਦਫ਼ਤਰ ਬਾਹਰ ਧਰਨਾ, ਪੁਲਿਸ ਨੇ ਕਿਹਾ ਸੋਸ਼ਲ ਡਿਸਤੇਸਿੰਗ ਦੀ ਧੱਜੀਆਂ ਉਡਾਉਣ ‘ਤੇ ਹੋਵੇਗਾ ਪਰਚਾ ਦਰਜ

August 11, 2020
ਵਿਜੈ ਇੰਦਰ ਸਿੰਗਲਾ ਦੀ ਅਗਵਾਈ ’ਚ ਸਕੂਲੀ ਸਿੱਖਿਆ ਦੇ ਖੇਤਰ ’ਚ ਇੱਕ ਹੋਰ ਕਦਮ

October 23, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In