• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਹਿਮਾਚਲ ਪ੍ਰਦੇਸ਼ ਦੇ ਕਿੰਨੌਰ ‘ਚ ਜ਼ਮੀਨ ਖਿਸਕੀ, ਕਈ ਲੋਕਾਂ ਦੇ ਦੱਬੇ ਹੋਣ ਦੀ ਖ਼ਬਰ

Asli Punjabi by Asli Punjabi
August 11, 2021
in Punjab
0
ਹਿਮਾਚਲ ਪ੍ਰਦੇਸ਼ ਦੇ ਕਿੰਨੌਰ ‘ਚ ਜ਼ਮੀਨ ਖਿਸਕੀ, ਕਈ ਲੋਕਾਂ ਦੇ ਦੱਬੇ ਹੋਣ ਦੀ ਖ਼ਬਰ
587
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 11 ਅਗਸਤ, 2021: ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜ਼ਿਲ੍ਹੇ ਦੇ ਰੇਕੌਂਗ ਪੀਓ- ਸ਼ਿਮਲਾ ਰਾਜਮਾਰਗ ‘ਤੇ ਅੱਜ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਟਰੱਕ ਅਤੇ ਇਕ ਐੱਚ.ਆਰ.ਟੀ.ਸੀ. ਬੱਸ ਪਹਾੜ ਦੇ ਮਲਬੇ ਹੇਠ ਆ ਗਈ ਹੈ। ਬਹੁਤ ਸਾਰੇ ਲੋਕਾਂ ਦੇ ਫਸੇ ਹੋਣ ਦੀ ਖ਼ਬਰ ਹੈ, ਦੱਸਿਆ ਜਾ ਰਿਹਾ ਹੈ ਕਿ 160 ਲੋਕ ਫਸੇ ਹੋਏ ਹਨ।

ਆਈ.ਟੀ.ਬੀ.ਪੀ. ਦੀਆਂ ਟੀਮਾਂ ਬਚਾਅ ਕਾਰਜਾਂ ਲਈ ਭੇਜੀਆਂ ਗਈਆਂ ਹਨ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਇਸ ਘਟਨਾ ‘ਤੇ ਕਿਹਾ ਕਿ ਉਨ੍ਹਾਂ ਵਲੋਂ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਨੂੰ ਬਚਾਅ ਕਾਰਜ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਐਨ.ਡੀ.ਆਰ.ਐਫ. ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ। ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ ਟੀਮਾਂ ਬਚਾਅ ਲਈ ਪਹੁੰਚ ਚੁੱਕੀਆਂ ਹਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਅਮਰਿੰਦਰ ਨੇ ਨਵਜੋਤ ਸਿੱਧੂ ਦੀ ਸੋਨੀਆ ਨੁੰ ਕੀਤੀ ਸ਼ਿਕਾਇਤ,

Next Post

ਸੈਨੇਟ ਚੋਣਾਂ ਪੰਜਾਬ ਯੂਨੀਵਰਸਿਟੀ ਦਾ ਭਵਿੱਖ ਤਹਿ ਕਰਨਗੀਆਂ – ਨਰੇਸ਼ ਗੌੜ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸੈਨੇਟ ਚੋਣਾਂ ਪੰਜਾਬ ਯੂਨੀਵਰਸਿਟੀ ਦਾ ਭਵਿੱਖ ਤਹਿ ਕਰਨਗੀਆਂ – ਨਰੇਸ਼ ਗੌੜ

ਸੈਨੇਟ ਚੋਣਾਂ ਪੰਜਾਬ ਯੂਨੀਵਰਸਿਟੀ ਦਾ ਭਵਿੱਖ ਤਹਿ ਕਰਨਗੀਆਂ - ਨਰੇਸ਼ ਗੌੜ

Recommended

ਬੀਬੀ ਜਗੀਰ ਕੌਰ ਨੇ ਬਰਨਾਲਾ ਦੇ ਗੁਰਦੁਆਰਾ ਸਾਹਿਬ ’ਚ ਅੱਗ ਲੱਗਣ ’ਤੇ ਪ੍ਰਗਟਾਇਆ ਅਫ਼ਸੋਸ

February 26, 2021
ਪੰਜਾਬ ਮੰਤਰੀ ਮੰਡਲ ਵਲੋਂ ਸਿਹਤ ਵਿਭਾਗ ਵਿੱਚ 484 ਅਸਾਮੀਆਂ ਭਰਨ ਨੂੰ ਮਨਜ਼ੂਰੀ ਸਕੂਲਾਂ ਵਿੱਚ ਵਿਜ਼ਿਟਿੰਗ ਫੈਕਲਟੀ ਨੂੰ ਦਿੱਤੀ ਮਨਜ਼ੂਰੀ

August 28, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In