• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੇ ਵੀ ਆਈ ਸੀ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਣ ਲਈ 75 ਰੇਲਵੇ ਸਟੇਸ਼ਨਾਂ ਤੇ ਖਾਦੀ ਪ੍ਰਦਰਸ਼ਨੀ ਕਮ ਵਿਕਰੀ ਸਟਾਲਜ਼ ਸਥਾਪਿਤ ਕੀਤੇ

Asli Punjabi by Asli Punjabi
August 16, 2021
in Punjab
0
ਕੇ ਵੀ ਆਈ ਸੀ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਣ ਲਈ 75 ਰੇਲਵੇ ਸਟੇਸ਼ਨਾਂ ਤੇ ਖਾਦੀ ਪ੍ਰਦਰਸ਼ਨੀ ਕਮ ਵਿਕਰੀ ਸਟਾਲਜ਼ ਸਥਾਪਿਤ ਕੀਤੇ
587
SHARES
3.3k
VIEWS
Share on FacebookShare on TwitterShare on Whatsapp

ਖਾਦੀ ਤੇ ਪੇਂਡੂ ਉਦਯੋਗ ਕਮਿਸ਼ਨ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਣ ਦੀ ਯਾਦ ਵਿੱਚ ਦੇਸ਼ ਦੇ 75 ਮੁੱਖ ਰੇਲਵੇ ਸਟੇਸ਼ਨਾਂ ਤੇ ਖਾਦੀ ਪ੍ਰਦਰਸ਼ਨੀ ਕਮ ਵਿਕਰੀ ਸਟਾਲ ਸਥਾਪਿਤ ਕੀਤੇ ਹਨ । ਇਹ ਸਟਾਲ ਆਉਂਦੇ ਇੱਕ ਸਾਲ ਲਈ — ਆਜ਼ਾਦੀ ਦਿਵਸ 2022 ਤੱਕ ਲਗਾਤਾਰ ਲੱਗੇ ਰਹਿਣਗੇ । ਇਹ ਅਭਿਆਸ , ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਦਾ ਇੱਕ ਹਿੱਸਾ ਹੈ ।

ਸਾਰੇ 75 ਰੇਲਵੇ ਸਟੇਸ਼ਨਾਂ ਤੇ ਖਾਦੀ ਸਟਾਲਾਂ ਦਾ ਉਦਘਾਟਨ ਸ਼ਨਿਚਰਵਾਰ ਕੀਤਾ ਗਿਆ । ਮੁੱਖ ਸਟੇਸ਼ਨਾਂ ਵਿੱਚ ਨਵੀਂ ਦਿੱਲੀ , ਸੀ ਐੱਸ ਟੀ ਐੱਮ ਮੁੰਬਈ , ਨਾਗਪੁਰ , ਜੈਪੁਰ , ਅਹਿਮਦਾਬਾਦ , ਸੂਰਤ , ਅੰਬਾਲਾ ਕੈਂਟ , ਗਵਾਲਿਅਰ , ਭੋਪਾਲ , ਪਟਨਾ , ਆਗਰਾ , ਲਖਨਊ , ਹਾਵੜਾ , ਬੈਂਗਲੋਰ , ਇਰਨਾਕੁਲਮ ਅਤੇ ਹੋਰ ਸ਼ਾਮਲ ਹਨ । ਇਹਨਾਂ ਸਟਾਲਾਂ ਤੇ ਵੱਖ ਵੱਖ ਖਾਦੀ ਅਤੇ ਪੇਂਡੂ ਉਦਯੋਗ ਦੇ ਉਤਪਾਦ ਜਿਵੇਂ ਕਪੜਾ , ਰੈਡੀਮੇਟ ਗਾਰਮੇਂਟਸ , ਖਾਦੀ ਕੋਸਮੈਟਿਕਸ , ਖਾਣ ਵਾਲੀਆਂ ਵਸਤਾਂ , ਸ਼ਹਿਦ , ਮਿੱਟੀ ਦੇ ਭਾਂਡੇ ਆਦਿ ਰੱਖੇ ਗਏ ਹਨ । ਇਸ ਪ੍ਰਦਰਸ਼ਨੀ ਕਮ ਵਿਕਰੀ ਰਾਹੀਂ ਦੇਸ਼ ਵਿੱਚ ਇੱਕ ਥਾਂ ਤੋਂ ਦੂਜੀ ਥਾਂ ਜਾ ਰਹੇ ਰੇਲ ਮੁਸਾਫਰਾਂ ਦੀ ਵੱਡੀ ਗਿਣਤੀ ਸਥਾਨਕ ਖਾਦੀ ਉਤਪਾਦਾਂ ਨੂੰ ਖਰੀਦ ਸਕੇਗੀ, ਜੋ ਇੱਕ ਵਿਸ਼ੇਸ਼ ਖੇਤਰ ਜਾਂ ਸੂਬੇ ਵਿੱਚ ਹੀ ਬਣਾਏ ਗਏ ਹਨ । ਇਸ ਲਈ ਇਹ ਖਾਦੀ ਕਾਰੀਗਰਾਂ ਨੂੰ ਆਪਣੀਆਂ ਹੱਥ ਨਾਲ ਬਣਾਈਆਂ ਵਸਤਾਂ ਨੂੰ ਵੇਚਣ ਅਤੇ ਉਤਸ਼ਾਹਿਤ ਕਰਨ ਲਈ ਇੱਕ ਵੱਡਾ ਮਾਰਕੀਟਿੰਗ ਪਲੇਟਫਾਰਮ ਮੁਹੱਈਆ ਕਰੇਗਾ ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਕੇ ਵੀ ਆਈ ਸੀ ਚੇਅਰਮੈਨ ਸ਼੍ਰੀ ਵਿਨੇ ਕੁਮਾਰ ਸਕਸੈਨਾ ਨੇ ਇਸ ਪਹਿਲਕਦਮੀ ਦਾ ਸਵਾਗਤ ਕਰਦਿਆ ਕਿਹਾ ਹੈ ਕਿ ਰੇਲਵੇ ਅਤੇ ਕੇ ਵੀ ਆਈ ਸੀ ਦੇ ਇਹ ਸਾਂਝੇ ਯਤਨ ਖਾਦੀ ਕਾਰੀਗਰਾਂ ਨੂੰ ਸ਼ਕਤੀ ਦੇਣਗੇ । ਸਕਸੈਨਾ ਨੇ ਕਿਹਾ , “ਇਹਨਾਂ 75 ਰੇਲਵੇ ਸਟੇਸ਼ਨਾਂ ਤੇ ਸਥਾਪਿਤ ਕੀਤੇ ਗਏ ਖਾਦੀ ਸਟਾਲ ਖਰੀਦਦਾਰਾਂ ਦੀ ਵੱਡੀ ਗਿਣਤੀ ਨੂੰ ਆਕਰਸਿ਼ਤ ਕਰਨਗੇ ਅਤੇ ਇਸ ਤਰ੍ਹਾਂ ਖਾਦੀ ਉਤਪਾਦਾਂ ਦੀ ਇੱਕ ਵੱਡੀ ਰੇਂਜ ਨੂੰ ਹਰਮਨ ਪਿਆਰਾ ਬਣਾਉਣ ਵਿੱਚ ਮਦਦ ਕਰਨਗੇ । ਇਹ ਕੇਵਲ “ਸਵਦੇਸ਼ੀ” ਨੂੰ ਹੀ ਉਤਸ਼ਾਹਿਤ ਨਹੀਂ ਕਰਨਗੇ ਬਲਕਿ ਸਰਕਾਰ ਦੇ “ਵੋਕਲ ਫਾਰ ਲੋਕਲ” ਪਹਿਲਕਦਮੀਂ ਨੂੰ ਵੀ ਹੁਲਾਰਾ ਦੇਣਗੇ ।

Previous Post

Next Post

ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਤੇ “ਅੰਮ੍ਰਿਤ ਮਹਾਉਤਸਵ” ਤਹਿਤ 75 “ਹੁਨਰ ਹਾਟ” ਆਯੋਜਿਤ ਕੀਤੇ ਜਾਣਗੇ : ਮੁਖਤਾਰ ਅੱਬਾਸ ਨਕਵੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਤੇ “ਅੰਮ੍ਰਿਤ ਮਹਾਉਤਸਵ” ਤਹਿਤ 75 “ਹੁਨਰ ਹਾਟ” ਆਯੋਜਿਤ ਕੀਤੇ ਜਾਣਗੇ : ਮੁਖਤਾਰ ਅੱਬਾਸ ਨਕਵੀ

ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਤੇ "ਅੰਮ੍ਰਿਤ ਮਹਾਉਤਸਵ" ਤਹਿਤ 75 "ਹੁਨਰ ਹਾਟ" ਆਯੋਜਿਤ ਕੀਤੇ ਜਾਣਗੇ : ਮੁਖਤਾਰ ਅੱਬਾਸ ਨਕਵੀ

Recommended

ਲੋਕ ਸਭਾ ਚੋਣਾਂ: ਮੋਦੀ 25 ਜਨਵਰੀ ਨੂੰ ਯੂ.ਪੀ. ਦੇ ਬੁਲੰਦਸ਼ਹਿਰ ਤੋਂ ਕਰਨਗੇ ਚੋਣ ਰੈਲੀਆਂ ਦੀ ਸ਼ੁਰੂਆਤ

January 24, 2024
ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਕਾਂਗਰਸ ਵਿਚ ਸ਼ਾਮਲ

April 1, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In