• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪਾਕਿਸਤਾਨ ਵਿਚ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਨ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ

Asli Punjabi by Asli Punjabi
August 17, 2021
in Punjab
0
ਪਾਕਿਸਤਾਨ ਵਿਚ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਨ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਅੰਮ੍ਰਿਤਸਰ, 17 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਲਾਹੌਰ (ਪਾਕਿਸਤਾਨ) ਵਿਚ ਸ਼ਾਹੀ ਕਿਲ੍ਹੇ ਵਿਚਲੀ ਸਿੱਖ ਗੈਲਰੀ ਦੇ ਬਾਹਰ ਸਥਾਪਤ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਨ ਦੀ ਸ਼ਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਦਫ਼ਤਰ ਤੋਂ ਜਾਰੀ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਅਜਿਹਾ ਸਿੱਖ ਰਾਜਾ ਸੀ ਜਿਸ ਦੇ ਰਾਜ ਵਿਚ ਸਭ ਨੂੰ ਬਰਾਬਰ ਹੱਕ ਸਨ ਅਤੇ ਕਿਸੇ ਨਾਲ ਵੀ ਵਿਤਕਰਾ ਨਹੀਂ ਕੀਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਸ਼ਾਸਨ ਗੁਰੂ ਸਾਹਿਬਾਨਾਂ ਦੇ ਮੂਲ ਸਿਧਾਂਤਾਂ ਦੇ ਅਧਾਰਿਤ ਸੀ, ਜਿਸ ਵਿਚ ਸਮਾਜਿਕ ਸਮਾਨਤਾ ਤੇ ਸਭ ਨੂੰ ਧਾਰਮਿਕ ਅਜ਼ਾਦੀ ਸੀ। ਉਨ੍ਹਾਂ ਦੇ ਦਰਬਾਰ ਵਿਚ ਸਿੱਖਾਂ ਤੋਂ ਇਲਾਵਾ ਹੋਰਨਾਂ ਧਰਮਾਂ ਦੇ ਅਧਿਕਾਰੀ ਵੀ ਤੈਨਾਤ ਸਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਜਿਥੇ ਗੁਰਦੁਆਰਾ ਸਾਹਿਬਾਨ ਦੇ ਨਾਮ ਜਗੀਰਾਂ ਲਗਾਈਆਂ, ਉਥੇ ਧਰਮ ਨਿਰਪੱਖਤਾ ਦੀ ਮਿਸਾਲ ਪੈਦਾ ਕਰਦਿਆਂ ਦੂਸਰੇ ਧਰਮਾਂ ਦਾ ਵੀ ਵੱਡਾ ਸਤਿਕਾਰ ਕੀਤਾ ਅਤੇ ਲੋੜ ਅਨੁਸਾਰ ਕਾਰਜ ਕਰਵਾਏ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਨਾਮ ਦੁਨੀਆਂ ਦੇ ਚੋਣਵੇਂ ਸ਼ਾਸਕਾਂ ਵਿਚ ਸ਼ਮਾਰ ਹੈ ਜਿਨ੍ਹਾਂ ਨੇ ਮਨੁੱਖਤਾ ਦੀ ਭਲਾਈ ਲਈ ਵੱਡੇ ਕਾਰਜ ਕੀਤੇ। ਉਨ੍ਹਾਂ ਕਿਹਾ ਕਿ ਵਿਸ਼ਵ ਮਾਨਤਾ ਵਾਲੇ ਸਿੱਖ ਸ਼ਾਸਕ ਦਾ ਬੁੱਤ ਤੋੜ ਕੇ ਨਫਰਤ ਦਾ ਪ੍ਰਗਟਾਵਾ ਕਰਨਾ ਮਨੁੱਖੀ ਸਰੋਕਾਰਾਂ ਦੇ ਵਿਰੁੱਧ ਕਾਰਵਾਈ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਨਿਰਾਦਰੀ ਕਰਨ ਵਾਲੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਅੱਗੋਂ ਅਜਿਹੀ ਕੋਈ ਘਿਨਾਉਣੀ ਹਰਕਤ ਨਾ ਕਰੇ।

Previous Post

ਆਜ਼ਾਦੀ ਦਿਹਾੜੇ ਮੌਕੇ ਵਾਤਾਵਰਣ ਅਤੇ ਸਿਹਤ ਮੁੱਦਿਆਂ `ਤੇ ਕੇਂਦਰਤ ਸਾਈਕਲ ਰੈਲੀ ਕਰਵਾਈ ਗਈ

Next Post

ਰੂਪਨਗਰ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਨੇ ਮਹੀਨਾਵਾਰ ਮੀਟਿੰਗ ਵਿੱਚ ਸਿਹਤ ਸੇਵਾਵਾਂ ਦਾ ਕੀਤਾ ਮੁਲਾਂਕਣ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਰੂਪਨਗਰ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਨੇ ਮਹੀਨਾਵਾਰ ਮੀਟਿੰਗ ਵਿੱਚ ਸਿਹਤ ਸੇਵਾਵਾਂ ਦਾ ਕੀਤਾ ਮੁਲਾਂਕਣ

ਰੂਪਨਗਰ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਨੇ ਮਹੀਨਾਵਾਰ ਮੀਟਿੰਗ ਵਿੱਚ ਸਿਹਤ ਸੇਵਾਵਾਂ ਦਾ ਕੀਤਾ ਮੁਲਾਂਕਣ

Recommended

ਸਨਸਨੀਖ਼ੇਜ਼ ਖੁਲਾਸਾ: ਚੀਨ ਕਰ ਰਿਹੈ ਪੀ ਐਮ ਮੋਦੀ ਤੇ ਵੀ ਵੀ ਆਈ ਪੀਜ਼ ਸਮੇਤ 10 ਹਜ਼ਾਰ ਭਾਰਤੀਆਂ ਦੀ ਡਿਜੀਟਲ ਜਾਸੂਸੀ

September 14, 2020
ਮਜੀਠੀਆ ਤੇ ਵਲਟੋਆ ਨੂੰ ਨਹੀਂ ਮਿਲਣ ਦਿੱਤਾ ਭਾਈ ਰਾਜੋਆਣਾ ਨੂੰ

December 4, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In