• About
  • Contact
  • Hindi News
  • English News
Wednesday, May 28, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

20,000 ਅਫਗਾਨ ਸ਼ਰਨਾਰਥੀਆਂ ਦਾ ਕੈਨੇਡਾ ਵਿੱਚ ਹੋਵੇਗਾ ਮੁੜ-ਵਸੇਬਾ

Asli Punjabi by Asli Punjabi
August 18, 2021
in World
0
20,000 ਅਫਗਾਨ ਸ਼ਰਨਾਰਥੀਆਂ ਦਾ ਕੈਨੇਡਾ ਵਿੱਚ ਹੋਵੇਗਾ ਮੁੜ-ਵਸੇਬਾ
585
SHARES
3.3k
VIEWS
Share on FacebookShare on TwitterShare on Whatsapp

ਸਰੀ, 18 ਅਗਸਤ- ਤਾਲਿਬਾਨ ਵੱਲੋਂ ਅਫਗਾਨਿਸਤਾਨ ਉਤੇ ਹਮਲਿਆਂ ਉਪਰੰਤ ਕਬਜ਼ਾ ਕਰਨ ਦੌਰਾਨ ਬਦਲਦੇ ਹਾਲਾਤਾਂ ਦੇ ਮੱਦੇਨਜ਼ਰ ਕੈਨੇਡਾ ਸਰਕਾਰ ਕਰੀਬ 20,000 ਅਫਗਾਨ ਨਾਗਰਿਕਾਂ ਦਾ ਕੈਨੇਡਾ ਵਿੱਚ ਮੁੜ-ਵਸੇਬਾ ਕਰੇਗੀ। ਇਹ ਜਾਣਕਾਰੀ ਇਮੀਗ੍ਰੇਸ਼ਨ ਮੰਤਰੀ ਮਾਕਰ ਮੈਂਡੀਸਿਨੋ ਨੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਦਿੱਤੀ। ਜਿਸ ਦੌਰਾਨ ਉਨ੍ਹਾਂ ਦੱਸਿਆ ਕਿ 20,000 ਤੋਂ ਵੱਧ ਅਫਗਾਨ ਸ਼ਰਨਾਰਥੀਆਂ, ਜਿੰਨਾ ਵਿੱਚ ਸਿੱਖ ਅਤੇ ਹਿੰਦੂ ਸ਼ਾਮਲ ਹਨ, ਦੇ ਸਵਾਗਤ ਲਈ ਇੱਕ ਵਿਸ਼ੇਸ਼ ਇਮੀਗ੍ਰੇਸ਼ਨ ਪ੍ਰੋਗਰਾਮ ਦੀ ਵਿਵਸਥਾ ਤਹਿਤ ਇਸ ਕੰਮ ਨੂੰ ਨੇਪਰੇ ਚਾੜ੍ਹਿਆ ਜਾਵੇਗਾ।

ਪਿਛਲੇ ਹਫਤੇ ਕੈਨੇਡਾ ਨੇ ਐਲਾਨ ਕੀਤਾ ਸੀ ਕਿ ਉਹ ਅਫਗਾਨਿਸਤਾਨ ਵਿੱਚ ਕੈਨੇਡਾ ਦੇ ਫੌਜੀ ਯਤਨਾਂ ਵਿੱਚ ਸਹਾਇਤਾ ਕਰਨ ਵਾਲਿਆਂ ਲਈ ਬਣਾਏ ਗਏ ਵਿਸ਼ੇਸ਼ ਇਮੀਗ੍ਰੇਸ਼ਨ ਪ੍ਰੋਗਰਾਮਾਂ ਜ਼ਰੀਏ ਹਜ਼ਾਰਾਂ ਅਫਗਾਨਿਸਤਾਨੀ ਨਾਗਰਿਕਾਂ ਦਾ ਮੁੜ-ਵਸੇਬਾ ਕਰੇਗਾ। ਤਾਲਿਬਾਨ ਨੇ ਰਸ਼ਟਰਪਤੀ ਅਸ਼ਰਫ ਗਨੀ ਦੇ ਦੇਸ਼ ਛੱਡ ਜਾਣ ਉਪਰੰਤ ਰਾਸ਼ਟਰਪਤੀ ਭਵਨ ਉਤੇ ਕਬਜ਼ਾ ਕਰ ਲਿਆ ਹੈ ਜਿਸ ਦੌਰਾਨ ਤਾਲਿਬਾਨ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਹ ‘ਇਸਲਾਮਿਕ ਐਮੀਰੇਟਜ ਆਫ ਅਫਗਾਨਿਸਤਾਨ ‘ ਦੇ ਨਾਮ ਹੇਠ ਦੇਸ਼ ਵਿੱਚ ਆਪਣਾ ਰਾਜ ਸਥਾਪਿਤ ਕਰਨਗੇ।

You might also like

Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ

ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ

Canada: ਐਬਸਫੋਰਡ ਵਿਖੇ 24 ਮਈ ਨੂੰ ਹੋਵੇਗਾ ਪੰਜਾਬੀ ਮੇਲਾ 2025 ‘ਵਿਰਸੇ ਦੇ ਸ਼ੌਕੀਨ’

ਬਦਲ ਚੁੱਕੇ ਹਾਲਾਤਾਂ ਕਾਰਨ ਹਜਾਰਾਂ ਲੋਕ ਦੇਸ਼ ਛੱਡ ਕੇ ਭੱਜ ਰਹੇ ਹਨ। ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਵੱਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਕੈਨੇਡਾ ਹਮੇਸ਼ਾਂ ਹੀ ਅਜਿਹੇ ਹਾਲਾਤਾਂ ਦੌਰਾਨ ਸੁਰੱਖਿਆ ਦੇਣ ਲਈ ਵਚਨਬੱਧ ਹੈ ਅਤੇ ਛੇਤੀ ਤੋਂ ਛੇਤੀ ਦੇਸ਼ ਛੱਡ ਰਹੇ ਲੋਕਾਂ ਉਥੋਂ ਕੱਢ ਕੇ ਕੈਨੇਡਾ ਵਿੱਚ ਸੁਰੱਖਿਆ ਦੇਣ ਲਈ ਯਤਨਸ਼ੀਲ ਹੈ।

Previous Post

ਮੋਹਾਲੀ ਹਲਕੇ ਦੇ ਪਿੰਡਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ: ਸਿੱਧੂ

Next Post

ਅਮਰੀਕਾ ਵਿੱਚ ਇਕ ਦਿਨ ਵਿੱਚ ਕੋਰੋਨਾ ਨਾਲ 1000 ਤੋਂ ਜ਼ਿਆਦਾ ਵਿਅਕਤੀਆਂ ਦੀ ਮੌਤ

Asli Punjabi

Asli Punjabi

Related Posts

Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ
World

Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ

by Asli Punjabi
May 23, 2025
ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ
Top Stories

ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ

by Asli Punjabi
May 23, 2025
Canada: ਐਬਸਫੋਰਡ ਵਿਖੇ 24 ਮਈ ਨੂੰ ਹੋਵੇਗਾ ਪੰਜਾਬੀ ਮੇਲਾ 2025 ‘ਵਿਰਸੇ ਦੇ ਸ਼ੌਕੀਨ’
World

Canada: ਐਬਸਫੋਰਡ ਵਿਖੇ 24 ਮਈ ਨੂੰ ਹੋਵੇਗਾ ਪੰਜਾਬੀ ਮੇਲਾ 2025 ‘ਵਿਰਸੇ ਦੇ ਸ਼ੌਕੀਨ’

by Asli Punjabi
May 22, 2025
Canada: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਅਜਮੇਰ ਸਿੰਘ ਢਿੱਲੋਂ ਦੀ ਪੁਸਤਕ ‘ਜੀਵਨ ਫੁੱਲ ਜਾਂ ਕੰਡੇ’ ਰਿਲੀਜ਼
World

Canada: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਅਜਮੇਰ ਸਿੰਘ ਢਿੱਲੋਂ ਦੀ ਪੁਸਤਕ ‘ਜੀਵਨ ਫੁੱਲ ਜਾਂ ਕੰਡੇ’ ਰਿਲੀਜ਼

by Asli Punjabi
May 22, 2025
ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!
World

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

by Asli Punjabi
May 20, 2025
Next Post
ਅਮਰੀਕਾ ਵਿੱਚ ਇਕ ਦਿਨ ਵਿੱਚ ਕੋਰੋਨਾ ਨਾਲ 1000 ਤੋਂ ਜ਼ਿਆਦਾ ਵਿਅਕਤੀਆਂ ਦੀ ਮੌਤ

ਅਮਰੀਕਾ ਵਿੱਚ ਇਕ ਦਿਨ ਵਿੱਚ ਕੋਰੋਨਾ ਨਾਲ 1000 ਤੋਂ ਜ਼ਿਆਦਾ ਵਿਅਕਤੀਆਂ ਦੀ ਮੌਤ

Recommended

ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਸ਼ਹੀਦ ਏਐਸਆਈ ਦਲਵਿੰਦਰਜੀਤ ਸਿੰਘ ਨੂੰ ਉਨ੍ਹਾਂ ਦੇ ਭੋਗ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਸ਼ਹੀਦ ਏਐਸਆਈ ਦਲਵਿੰਦਰਜੀਤ ਸਿੰਘ ਨੂੰ ਉਨ੍ਹਾਂ ਦੇ ਭੋਗ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

May 25, 2021
ਦੂਜਾ ਟੈਸਟ ਭਾਰਤ ਦੀ ਸਥਿਤੀ ਮਜ਼ਬੂਤ, ਇੰਗਲੈਂਡ ਖ਼ਿਲਾਫ਼ 249 ਦੌੜਾਂ ਦੀ ਲੀਡ

ਦੂਜਾ ਟੈਸਟ ਭਾਰਤ ਦੀ ਸਥਿਤੀ ਮਜ਼ਬੂਤ, ਇੰਗਲੈਂਡ ਖ਼ਿਲਾਫ਼ 249 ਦੌੜਾਂ ਦੀ ਲੀਡ

February 15, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In