• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਹੁਸ਼ਿਆਰਪੁਰ: ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

Asli Punjabi by Asli Punjabi
August 25, 2021
in Punjab
0
ਹੁਸ਼ਿਆਰਪੁਰ: ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
586
SHARES
3.3k
VIEWS
Share on FacebookShare on TwitterShare on Whatsapp

ਹੁਸ਼ਿਆਰਪੁਰ, 25 ਅਗਸਤ 2021 – ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਵਿੱਚ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਦੁਆਰਾ (ਬਾਲਗ ਵਿਅਕਤੀ) ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੀ ਵਰਦੀ ਦੀ ਵਰਤੋਂ ਕਰਨ ’ਤੇ ਪਾਬੰਦੀ ਹੈ। ਇਹ ਵਰਦੀਆਂ ਅਣ-ਅਧਿਕਾਰਤ ਵਿਅਕਤੀ ਨੂੰ ਵੇਚਣ ਅਤੇ ਖਰੀਦ ਕਰਨ ’ਤੇ ਵੀ ਪਾਬੰਦੀ ਹੋਵੇਗੀ। ਇਹ ਹੁਕਮ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।

ਇਸੇ ਤਰ੍ਹਾਂ ਜ਼ਿਲ੍ਹੇ ਵਿੱਚ ਪੈਂਦੇ ਸਾਰੇ ਮੈਰਿਜ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ-ਸ਼ਾਦੀਆਂ ਜਾਂ ਕਿਸੇ ਹੋਰ ਮੌਕੇ ’ਤੇ ਕਿਸੇ ਵੀ ਤਰ੍ਹਾਂ ਦੇ ਹਥਿਆਰ ਦੀ ਵਰਤੋਂ ਨਹੀਂ ਕਰੇਗਾ। ਮੈਰਿਜ ਪੈਲੇਸ ਦੇ ਮਾਲਕ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਾ ਕਰੇ। ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਆਪਣੇ ਨਾਲ ਹਥਿਆਰ ਰੱਖਣ ਦੇ ਅਧਿਕਾਰ ਮਿਲੇ ਹਨ, ਇਹ ਹੁਕਮ ਉਨ੍ਹਾਂ ’ਤੇ ਲਾਗੂ ਨਹੀਂ ਹੋਣਗੇ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਛੱਪੜ ਨਹੀਂ ਪੂਰੇਗਾ।

ਜ਼ਿਲਾ ਮੈਜਿਸਟਰੇਟ ਵਲੋਂ ਜ਼ਿਲੇ ਦੀਆਂ ਹੱਦਾਂ ਅੰਦਰ ਬਿਨ੍ਹਾਂ ਉਪ ਮੰਡਲ ਮੈਜਿਸਟਰੇਟ ਦੀ ਪ੍ਰਵਾਨਗੀ ਦੇ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਨਾਅਰੇਬਾਜ਼ੀ ਕਰਨ, ਲਾਠੀਆਂ, ਗੈਰ ਲਾਇਸੰਸੀ ਅਸਲਾ, ਤੇਜ਼ ਧਾਰ ਟਾਕੂਆਂ ਨੂੰ ਚੁੱਕਣ ਆਦਿ ’ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ ਅਤੇ ਮੀਟਿੰਗਾਂ ਆਦਿ ’ਤੇ ਲਾਗੂ ਨਹੀਂ ਹੋਵੇਗਾ। ਕਿਸੇ ਵੀ ਸਿਆਸੀ ਪਾਰਟੀ ਵਲੋਂ ਰੈਲੀ/ਜਲਸਾ ਕਰਨ ਲਈ ਸਬੰਧਤ ਐਸ.ਡੀ.ਐਮ. ਪਾਸੋਂ ਲਿਖਤੀ ਪ੍ਰਵਾਨਗੀ ਵੀ ਜ਼ਰੂਰੀ ਹੈ। ਇਹ ਹੁਕਮ ਪੰਜਾਬ ਪੁਲਿਸ, ਹੋਮ ਗਾਰਡਜ਼, ਦੂਜੇ ਕਰਮਚਾਰੀਆਂ ਜੋ ਸਰਕਾਰੀ ਡਿਊਟੀ ’ਤੇ ਹੋਣ ਅਤੇ ਵਿਆਹ ਸ਼ਾਦੀਆਂ, ਮਾਤਮੀ ਸ਼ੋਕ ਸਮਾਗਮਾਂ ਜਾਂ ਸਰਕਾਰੀ ਫੰਕਸ਼ਨਾਂ/ਮੀਟਿੰਗਾਂ ’ਤੇ ਲਾਗੂ ਨਹੀਂ ਹੋਵੇਗਾ।

ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਵਲੋਂ ਮਕਾਨ ਮਾਲਕਾਂ, ਮਕਾਨ ’ਤੇ ਕਾਬਜ਼ ਵਿਅਕਤੀਆਂ, ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਉਨ੍ਹਾਂ ਵਲੋਂ ਜੋ ਵੀ ਮਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿੱਚ ਕਿਰਾਏ ’ਤੇ ਦਿੱਤੇ ਜਾਣ, ਉਨ੍ਹਾਂ ਵਿੱਚ ਰਹਿਣ ਵਾਲੇ ਵਿਅਕਤੀ ਦਾ ਨਾਂ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ/ਪੁਲਿਸ ਚੌਕੀ ਵਿੱਚ ਤੁਰੰਤ ਦਰਜ ਕਰਾਉਣ ਦਾ ਹੁਕਮ ਜਾਰੀ ਕੀਤਾ ਹੈ।

ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਕੰਪਨੀਆਂ ਦੀਆਂ ਵੱਖ-ਵੱਖ ਰੂਟਾਂ ’ਤੇ ਚੱਲਣ ਵਾਲੀਆਂ ਬੱਸਾਂ ਅੰਦਰ ਟੇਪ ਰਿਕਾਰਡਾਂ ਰਾਹੀਂ ਅਸ਼ਲੀਲ ਗਾਣੇ ਸੁਣਾਉਣ ਅਤੇ ਵੀਡੀਓ ਰਾਹੀਂ ਅਸ਼ਲੀਲ ਫ਼ਿਲਮਾਂ ਦਿਖਾਉਣ ’ਤੇ ਵੀ ਪਾਬੰਦੀ ਹੈ।

ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਪਾਬੰਦੀਸ਼ੁਦਾ ਪੈਸਟੀਸਾਈਡਜ਼ ਅਤੇ ਨਕਲੀ ਕੀਟਨਾਸ਼ਕਾਂ ਦਵਾਈਆਂ ਦੀ ਵਿਕਰੀ ਕਿਸੇ ਵੀ ਸੂਰਤ ਵਿੱਚ ਨਾ ਕਰਨ।

ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।

ਉਕਤ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਅਪਨੀਤ ਰਿਆਤ ਨੇ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਸਮੂਹ ਸਿਵਲ ਹਸਪਤਾਲਾਂ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵਲੋਂ ਧਰਨੇ ਅਤੇ ਰੈਲੀਆਂ ਕਰਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਉਕਤ ਹੁਕਮ 23 ਅਕਤੂਬਰ 2021 ਤੱਕ ਲਾਗੂ ਰਹਿਣਗੇ।

Previous Post

ਰੰਧਾਵਾ ਨੂੰ ਦਿੱਤਾ ਸਹਿਕਾਰੀ ਸੰਭਾਵਾਂ ਦੇ ਲੇਬਰਜ਼ ਅਤੇ ਬੇ-ਜ਼ਮੀਨੇ ਕਿਸਾਨਾਂ ਦਾ ਕਰਜ਼ਾ ਮਾਫ ਕਰਨ ਸਬੰਧੀ ਮੰਗ ਪੱਤਰ

Next Post

ਗੰਨਾ ਅੰਦੋਲਨ ਦੀ ਜਿੱਤ ਨੇ ਅੰਦੋਲਨਕਾਰੀਆਂ ਦੇ ਹੌਂਸਲੇ ਬੁਲੰਦ ਕੀਤੇ, ਇਵੇਂ ਹੀ ਖੇਤੀ ਕਾਨੂੰਨ ਰੱਦ ਕਰਵਾਵਾਂਗੇ: ਕਿਸਾਨ ਆਗੂ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਗੰਨਾ ਅੰਦੋਲਨ ਦੀ ਜਿੱਤ ਨੇ ਅੰਦੋਲਨਕਾਰੀਆਂ ਦੇ ਹੌਂਸਲੇ ਬੁਲੰਦ ਕੀਤੇ, ਇਵੇਂ ਹੀ ਖੇਤੀ ਕਾਨੂੰਨ ਰੱਦ ਕਰਵਾਵਾਂਗੇ: ਕਿਸਾਨ ਆਗੂ

ਗੰਨਾ ਅੰਦੋਲਨ ਦੀ ਜਿੱਤ ਨੇ ਅੰਦੋਲਨਕਾਰੀਆਂ ਦੇ ਹੌਂਸਲੇ ਬੁਲੰਦ ਕੀਤੇ, ਇਵੇਂ ਹੀ ਖੇਤੀ ਕਾਨੂੰਨ ਰੱਦ ਕਰਵਾਵਾਂਗੇ: ਕਿਸਾਨ ਆਗੂ

Recommended

ਪਿ੍ਰੰਸ ਖੁੱਲਰ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਪਿ੍ਰੰਸ ਖੁੱਲਰ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

October 8, 2020
ਪਾਵਨ ਸਰੂਪ ਅਟੈਚੀ ’ਚ ਬੰਦ ਕਰਕੇ ਪੂਨੇ ਲਿਜਾਣ ਦੀ ਕੋਸ਼ਿਸ਼ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਪਾਵਨ ਸਰੂਪ ਅਟੈਚੀ ’ਚ ਬੰਦ ਕਰਕੇ ਪੂਨੇ ਲਿਜਾਣ ਦੀ ਕੋਸ਼ਿਸ਼ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

November 20, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In