• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਘਨੌਰ ਡਿਸਟੀਲਰੀ ਕੇਸ ਵਿਚ ਮੁੱਖ ਮੁਲਜ਼ਮ ਨੂੰ ਸ਼ਰਣ ਦੇਣ ਲਈ ਕਾਂਗਰਸੀ ਆਗੂ ਜਲਾਲਪੁਰ ਨੂੰ ਗ੍ਰਿਫਤਾਰ ਕੀਤਾ ਜਾਵੇ : ਅਕਾਲੀ ਦਲ

Asli Punjabi by Asli Punjabi
June 14, 2020
in Top Stories
0
ਘਨੌਰ ਡਿਸਟੀਲਰੀ ਕੇਸ ਵਿਚ ਮੁੱਖ ਮੁਲਜ਼ਮ ਨੂੰ ਸ਼ਰਣ ਦੇਣ ਲਈ ਕਾਂਗਰਸੀ ਆਗੂ ਜਲਾਲਪੁਰ ਨੂੰ ਗ੍ਰਿਫਤਾਰ ਕੀਤਾ ਜਾਵੇ : ਅਕਾਲੀ ਦਲ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ, 14 ਜੁਨ 2020: ਸ਼੍ਰੋਮਣੀ ਅਕਾਲੀ ਦਲੇ ਅੱਜ ਮੰਗ ਕੀਤੀ ਕਿ ਘਨੌਰ ਵਿਖੇ ਗੈਰ ਕਾਨੂੰਨੀ ਡਿਸਟੀਲਰੀ ਕਮ ਬੋਟਲਿੰਗ ਪਲਾਂਟ ਦੇ ਮਾਮਲੇ ਵਿਚ ਮੁੱਖ ਦੋਸ਼ੀ ਦਾ ਇਕ ਮਹੀਨੇ ਤੱਕ ਬਚਾਅ ਕਰਨ ਤੇ ਤੇ ਸ਼ਰਣ ਦੇਣ ਦੇ ਦੋਸ਼ ਵਿਚ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਤੇ ਕਿਸਾਨ ਵਿੰਗ ਦੇ ਪ੍ਰਧਾਨ ਸ੍ਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸੀ ਵਿਧਾਇਕ ਨੇ ਖਾਨਪੁਰ ਖੁਰਦ ਦੇ ਸਰਪੰਚ ਅਮਰੀਕ ਵੱਲੋਂ ਕੱਲ• ਸ਼ੰਭੂ ਪੁਲਿਸ ਥਾਣੇ ਵਿਚ ਆਤਮ ਸਮਰਪਣ ਕਰਨ ਵੇਲੇ ਦੋ ਕਾਂਗਰਸੀਆਂ ਦੀ ਉਸਦੇ ਨਾਲ ਜਾਣ ਲਈ ਡਿਊਟੀ ਲਗਾਈ। ਉਹਨਾਂ ਕਿਹਾ ਕਿ ਇਕ ਹੋਰ ਮੁਲਜ਼ਮ ਨੂੰ ਨੇੜਲੇ ਬਨੂੜ ਤੋਂ ਗ੍ਰਿਫਤਾਰ ਕੀਤਾ ਗਿਆ ਵਿਖਾਇਆ ਗਿਆ ਹੈ, ਇਸ ਤੋਂ ਸੰਕੇਤ ਮਿਲਦੇ ਹਨ ਕਿ ਦੋਵਾਂ ਮੁਲਜ਼ਮਾਂ ਵੱਲੋਂ ਆਤਮ ਸਮਰਪਣ ਕਰਨ ਦੀ ਯੋਜਨਾ ਕਾਂਗਰਸੀ ਵਿਧਾਇਕ ਨੇ ਕੇਸ ਦੇ ਸਾਰੇ ਸਬੂਤ ਮਿਟਾਉਣ ਮਗਰੋਂ ਬਣਾਈ ਹੈ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਸ੍ਰੀ ਮਲੂਕਾ ਨੇ ਕਿਹਾ ਕਿ ਅਜਿਹੇ ਹਾਲਾਤ ਵਿਚ ਸਿਰਫ ਇਕੋ ਇਕ ਰਾਹ ਕਾਂਗਰਸੀ ਵਿਧਾਇਕ ਨੂੰ ਗ੍ਰਿਫਤਾਰ ਕਰਨ ਦਾ ਬਚਦਾ ਹੈ। ਉਹਨਾਂ ਕਿਹਾ ਕਿ ਇਕ ਵਾਰ ਜਲਾਲਪੁਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਤਾਂ ਉਹ ਕੇਸ ਦੇ ਸਾਰੇ ਰਾਜ ਖੋਲ• ਦੇਵੇਗਾ ਕਿਉਂਕਿ ਇਸੇ ਕੇਸ ਦੇ ਕਾਰਨ ਹੀ ਸੂਬੇ ਦੇ ਆਬਕਾਰੀ ਵਿਭਾਗ ਨੂੰ ਪਿਛਲੇ ਤਿੰਨ ਸਾਲਾਂ ਦੌਰਾਨ 5600 ਕਰੋੜ ਰੁਪਏ ਮਾਲੀਆ ਘਾਟਾ ਝੱਲਣਾ ਪਿਆ ਹੈ। ਉਹਨਾਂ ਕਿਹਾ ਕਿ ਜਲਾਲਪੁਰ ਨੇ ਸ਼ਰ•ੇਆਮ ਇਹ ਕਬੂਲ ਕੀਤਾ ਸੀ ਕਿ ਅਮਰੀਕ ਸਿੰਘ ਉਸਦਾ ਨੇੜਲਾ ਸਾਥੀ ਹੈ ਤੇ ਇਹ ਇਕ ਸੱਚਾਈ ਹੈ ਕਿ ਉਸਦੀ ਪਤਨੀ ਨੂੰ ਜ਼ਿਲ•ਾ ਪ੍ਰੀਸ਼ਦ ਮੈਂਬਰ ਨਿਯੁਕਤ ਕਰਵਾਉਣ ਵਿਚ ਉਸਦੀ ਭੂਮਿਕਾ ਤੋਂ ਜਗ ਜਾਣੂ ਹੈ। ਉਹਨਾਂ ਕਿਹਾ ਕਿ ਇਹ ਪਤਾ ਲਗਾਉਣਾ ਬਹੁਤ ਜ਼ਰੂਰੀ ਹੈ ਕਿ ਸਾਰੇ ਘੁਟਾਲੇ ਦਾ ਖੁਲ•ਾਸਾ ਹੋਣ ਤੋਂ ਲੈ ਕੇ ਹੁਣ ਤੱਕ ਅਮਰੀਕ ਸਿੰਘ ਤੇ ਹੋਰ ਮੁਲਜ਼ਮ ਕਿਥੇ ਲੁਕੇ ਹੋਏ ਸਨ ?

ਅਕਾਲੀ ਆਗੂ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਅਮਰੀਕ ਸਿੰਘ ਤੇ ਦੂਜਾ ਮੁਲਜ਼ਮ ਦਿਪੇਸ਼ ਜੋ ਕਿ ਦੂਜੇ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਦਾ ਵਿਸ਼ਵਾਸਪਾਤਰ ਹੈ, ਇਹਨਾਂ ਕਾਂਗਰਸੀ ਵਿਧਾਇਕਾਂ ਦੀਆਂ ਕੇਵਲ ਕਠਪੁਤਲੀਆਂ ਹਨ। ਉਹਨਾਂ ਕਿਹਾ ਕਿ ਲਾਕ ਡਾਊਨ ਦੌਰਾਨ ਹਜ਼ਾਰਾਂ ਕਰੋੜਾਂ ਰੁਪਏ ਦਾ ਵਪਾਰ ਕੀਤਾ ਗਿਆ ਹੈ। ਇਹ ਗੈਂਗ ਫੈਕਟਰੀ ਚਲਾ ਰਿਹਾ ਸੀ ਤੇ ਇਹ ਸਰਹੱਦ ਪਾਰ ਹਰਿਆਣਾ ਤੱਕ ਸ਼ਰਾਬ ਦੀ ਸਮਗਲਿੰਗ ਕਰ ਰਿਹਾ ਸੀ। ਇਸ ਸਭ ਦੇ ਬਾਵਜੂਦ ਸੂਬੇ ਦੀ ਪੁਲਿਸ ਇਸ ਮਾਮਲੇ ਵਿਚ ਹੌਲੀ ਰਫਤਾਰ ਨਾਲ ਚਲ ਰਹੀ ਹੈ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਜੱਦੀ ਜ਼ਿਲ•ਾ ਹੋਣ ਕਾਰਨ ਪੁਲਿਸ ਨੂੰ ਕਾਂਗਰਸੀ ਵਿਧਾਇਕਾਂ ਖਿਲਾਫ ਕਾਰਵਾਈ ਲਈ ਸਪਸ਼ਟ ਨਿਰਦੇਸ਼ ਨਹੀਂ ਦਿੱਤੇ। ਉਹਨਾਂ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਅਪੀਲ ਕਰਦੇ ਹਨ ਕਿ ਉਹ ਵਿਧਾਇਕਾਂ ਦਾ ਬਚਾਅ ਨਾ ਕਰਨ। ਇਹ ਰਾਜ ਦੇ ਖ਼ਜ਼ਾਨੇ ਦੇ ਨਾਲ ਨਾਲ ਇਲਾਕੇ ਦੇ ਲੋਕਾਂ ਨਾਲ ਵੀ ਵੱਡਾ ਅਨਿਆਂ ਹੋਵੇਗਾ ਕਿਉਂਕਿ ਇਹਨਾਂ ਲੋਕਾਂ ਨੂੰ ਸ਼ਰਾਬ ਦੇ ਨਾਂ ‘ਤੇ ਜ਼ਹਿਰ ਸਪਲਾਈ ਕੀਤਾ ਜਾਂਦਾ ਰਿਹਾ ਹੈ।

ਸ੍ਰੀ ਮਲੂਕਾ ਨੇ ਮੁੱਖ ਮੰਤਰੀ ਨੂੰ ਇਹ ਵੀ ਚੇਤੇ ਕਰਵਾਇਆ ਕਿ ਆਬਕਾਰੀ ਵਿਭਾਗ ਨੂੰ ਪਏ 5600 ਕਰੋੜ ਰੁਪਏ ਦੇ ਮਾਲੀਆ ਘਾਟੇ ਦੇ ਪਿਛੇ ਦੋਸ਼ੀਆਂ ਦੀ ਹਾਲੇ ਸ਼ਨਾਖਤ ਹੋਣੀ ਤੇ ਉਹਨਾਂ ਨੂੰ ਗ੍ਰਿਫਤਾਰ ਕੀਤਾ ਜਾਣਾ ਬਾਕੀ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਮੁੱਖ ਮੰਤਰੀ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਦੇ ਪਰਿਵਾਰ ਦੇ ਖਿਲਾਫ ਵੀ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਜਦਕਿ ਉਸਦੀ ਕੀੜੀ ਅਫਗਾਨਾ ਜ਼ਿਲ•ਾ ਗੁਰਦਾਸਪੁਰ ਵਿਚਲੀ ਡਿਸਟੀਲਰੀ ਵਿਚੋਂ ਦੋ ਟਰੱਕ ਭਰ ਕੇ ਨਜਾਇਜ਼ ਸ਼ਰਾਬ ਫੜੀ ਗਈ ਸੀ। ਉਹਨਾਂ ਕਿਹਾ ਕਿ ਘਾਟਿਆਂ ਦੇ ਬਾਵਜੂਦ ਸ਼ਰਾਬ ਦੇ ਠੇਕੇਦਾਰਾਂ ਨੂੰ 673 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ। ਉਹਨਾਂ ਕਿਹਾ ਕਿ ਇਸ ਸਭ ਨੇ ਲੋਕਾਂ ਵਿਚ ਗਲਤ ਸੰਦੇਸ਼ ਦਿੱਤਾ ਹੈ ਕਿ ਕਾਂਗਰਸ ਸਰਕਾਰ ਸਿਰਫ ਇਸ ਲਈ ਸ਼ਰਾਬ ਮਾਫੀਆ ਦਾ ਬਚਾਅ ਕਰ ਰਹੀ ਹੈ ਕਿਉਂਕਿ ਇਸਦੇ ਆਗੂਆਂ ਦਾ ਨਜਾਇਜ਼ ਸ਼ਰਾਬ ਦੀ ਵਿਕਰੀ ਤੇ ਸਮਗਲਿੰਗ ਵਿਚ ਹਿੱਸਾ ਹੈ। ਉਹਨਾਂ ਕਿਹਾ ਕਿ ਹੁਣ ਇਹ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਸਮੇਤ ਗਾਂਧੀ ਪਰਿਵਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਾਰੇ ਮਾਮਲੇ ਦਾ ਸੱਚ ਦੱਸਣ ਤੇ ਇਹ ਦੱਸਣ ਕਿ ਕੀ ਦੋਵਾਂ ਵਿਧਾਇਕਾਂ ਨੂੰ ਉਹਨਾਂ ਤੋਂ ਆਸ਼ੀਰਵਾਦ ਹਾਸਲ ਸੀ ? ਉਹਨਾਂ ਕਿਹਾ ਕਿ ਜਿਥੇ ਤੱਕ ਮੁੱਖ ਮੰਤਰੀ ਦਾ ਸਵਾਲ ਹੈ, ਜੇਕਰ ਉਹ ਸ਼ਰਾਬ ਮਾਫੀਆ ਦੇ ਅੱਗੇ ਬੇਵਸ ਹਨ ਤਾਂ ਉਹਨਾਂ ਨੂੰ ਸਾਰੇ ਮਾਮਲੇ ਦੀ ਸੀ ਬੀ ਆਈ ਜਾਂ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਦੇ ਹੁਕਮ ਜਾਰੀ ਕਰਨੇ ਚਾਹੀਦੇ ਹਨ।

Previous Post

ਡਿਪਟੀ ਕਮਿਸ਼ਨਰ ਵੱਲੋਂ ਜ਼ਿਲਾ ਵਾਸੀਆ ਨੂੰ ਕੋਵਿਡ-19 ਤੋਂ ਸੁਰੱਖਿਅਤ ਰੱਖਣ ਲਈ ਪ੍ਰਚਾਰ ਵੈਨਾਂ ਰਵਾਨਾ ਕੀਤੀਆ

Next Post

ਅਮਰਿੰਦਰ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ: ਕੋਵਿਡ ਦੇ ਸੰਕਟ ਦੌਰਾਨ ਗਰੀਬਾਂ ਦੀ ਸਹਾਇਤਾ ਲਈ ਗਰੀਬ ਕਲਿਆਣ ਅੰਨ ਯੋਜਨਾ ਦਾ ਲਾਭ ਛੇ ਮਹੀਨੇ ਹੋਰ ਵਧਾਉਣ ਦੀ ਮੰਗ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਅਮਰਿੰਦਰ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ: ਕੋਵਿਡ ਦੇ ਸੰਕਟ ਦੌਰਾਨ ਗਰੀਬਾਂ ਦੀ ਸਹਾਇਤਾ ਲਈ ਗਰੀਬ ਕਲਿਆਣ ਅੰਨ ਯੋਜਨਾ ਦਾ ਲਾਭ ਛੇ ਮਹੀਨੇ ਹੋਰ ਵਧਾਉਣ ਦੀ ਮੰਗ

ਅਮਰਿੰਦਰ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ: ਕੋਵਿਡ ਦੇ ਸੰਕਟ ਦੌਰਾਨ ਗਰੀਬਾਂ ਦੀ ਸਹਾਇਤਾ ਲਈ ਗਰੀਬ ਕਲਿਆਣ ਅੰਨ ਯੋਜਨਾ ਦਾ ਲਾਭ ਛੇ ਮਹੀਨੇ ਹੋਰ ਵਧਾਉਣ ਦੀ ਮੰਗ

Recommended

ਲੁਧਿਆਣਾ ਵਿੱਚ ਹੋਈ ਡਕੈਤੀ ਦੇ ਮਾਮਲੇ ਵਿੱਚ ਪੁਲੀਸ ਵਲੋਂ ਲੁੱਟ ਵਿੱਚ ੪ਾਮਿਲ 5 ਮੁਜਰਮ ਕਾਬੂ, 5 ਕਰੋੜ ਰੁਪਏ ਬਰਾਮਦ ਕੰਪਨੀ ਦਾ ਡਰਾਈਵਰ ਅਤੇ ਉਸ ਦੀ ਪ੍ਰੇਮਿਕਾ ਨਿੱਕਲੇ ਮਾਸਟਰ ਮਾਈਡ

ਲੁਧਿਆਣਾ ਵਿੱਚ ਹੋਈ ਡਕੈਤੀ ਦੇ ਮਾਮਲੇ ਵਿੱਚ ਪੁਲੀਸ ਵਲੋਂ ਲੁੱਟ ਵਿੱਚ ੪ਾਮਿਲ 5 ਮੁਜਰਮ ਕਾਬੂ, 5 ਕਰੋੜ ਰੁਪਏ ਬਰਾਮਦ ਕੰਪਨੀ ਦਾ ਡਰਾਈਵਰ ਅਤੇ ਉਸ ਦੀ ਪ੍ਰੇਮਿਕਾ ਨਿੱਕਲੇ ਮਾਸਟਰ ਮਾਈਡ

June 14, 2023
ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ’ਚ ਸੋਨੀਪਤ ਤੋਂ ਅਗਲੇ ਪੜਾਅ ਲਈ ਰਵਾਨਾ

ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ’ਚ ਸੋਨੀਪਤ ਤੋਂ ਅਗਲੇ ਪੜਾਅ ਲਈ ਰਵਾਨਾ

April 14, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In