• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਗੁਰਦਾਸ ਮਾਨ ‘ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਪਰਚਾ ਦਰਜ

Asli Punjabi by Asli Punjabi
August 26, 2021
in Punjab
0
ਗੁਰਦਾਸ ਮਾਨ ‘ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਪਰਚਾ ਦਰਜ
586
SHARES
3.3k
VIEWS
Share on FacebookShare on TwitterShare on Whatsapp

ਅਹਿਮਦਗੜ੍ਹ/ਸੰਦੌੜ, 26, ਅਗਸਤ, 2021 – ਪੰਜਾਬੀ ਗਾਇਕ ਗੁਰਦਾਸ ਮਾਨ ਜੋ ਆਪਣੇ ਬਿਆਨ ਕਰਕੇ ਮੁੜ ਵਿਵਾਦਾਂ ‘ਚ ਹਨ ‘ਤੇ ਅੱਜ ਪੁਲਿਸ ਵੱਲੋਂ ਕੇਸ ਦਰਜ ਕੀਤਾ ਗਿਆ।ਧਾਰਾ 295-A ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਪੰਜਾਬੀ ਗਾਇਕ ‘ਤੇ ਧਾਰਮਿਕ ਭਾਵਨਾਵਾਂ ਭੜਕਾਉਣ ਲਈ ਨਕੋਦਰ ਸਿਟੀ ਥਾਣੇ ‘ਚ ਪਰਚਾ ਦਰਜ ਹੋਇਆ ਹੈ।

ਨਕੋਦਰ ਦੇ ਪ੍ਰਸਿੱਧ ਮੇਲੇ ਵਿੱਚ ਇੱਕ ਬਾਬੇ ਨੂੰ ਸਿੱਖ ਧਰਮ ਦੇ ਤੀਸਰੇ ਪਾਤਸ਼ਾਹ ਸ਼੍ਰੀ ਗੁਰੂ ਅਮਰਦਾਸ ਜੀ ਦੀ ਪੀੜ੍ਹੀ ਨਾਲ ਜੋੜੇ ਜਾਣ ਕਾਰਨ ਸਿੱਖ ਭਾਈਚਾਰਾ ਗੁਰਦਾਸ ਮਾਨ ਤੋਂ ਬੇਹੱਦ ਖਫਾ ਹੈ। ਗੁਰਦਾਸ ਮਾਨ ਦੇ ਬੋਲਾਂ ਵਾਲੀ ਵੀਡੀਓ ਵਾਇਰਲ ਹੋਣ ਮਗਰੋਂ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦਾ ਜੰਮ ਕੇ ਵਿਰੋਧ ਕੀਤਾ ਜਾ ਰਿਹਾ ਹੈ। ਸਿੱਖ ਜਥੇਬੰਦੀਆਂ ਗੁਰਦਾਸ ਮਾਨ ਤੇ ਪਰਚਾ ਦਰਜ ਕਰਵਾਉਣ ਤੇ ਅੜ੍ਹੀਆਂ ਹੋਈਆਂ ਸੀ। ਜਥੇਬੰਦੀਆਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਗੁਰਦਾਸ ਮਾਨ ਖਿਲਾਫ ਕਾਰਵਾਈ ਨਾ ਹੋਈ ਤਾਂ ਸੂਬੇ ਭਰ ਵਿੱਚ ਵੱਡੇ ਪੱਧਰ ‘ਤੇ ਵਿਰੋਧ ਕੀਤਾ ਜਾਵੇਗਾ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਗੁਰਦਾਸ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ, ਜੇਕਰ ਫਿਰ ਵੀ ਅਜਿਹਾ ਹੋਇਆ ਤਾਂ ਉਹ ਮੁਆਫੀ ਮੰਗਦੇ ਹਨ । ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਗੁਰੂ ਦਾ ਅਪਮਾਨ ਨਹੀਂ ਕਰ ਸਕਦਾ। ਮੈਂ ਕਦੇ ਵੀ ਗੁਰੂ ਨਾਲ ਬਾਬਾ ਮੁਰਾਦ ਸ਼ਾਹ ਦੀ ਤੁਲਨਾ ਨਹੀਂ ਕੀਤੀ।

ਮੇਰਾ ਮਤਲਬ ਇਹ ਸੀ ਕਿ ਤੀਜੇ ਗੁਰੂ ਵੀ ਭੱਲਾ ਪਰਿਵਾਰ ਵਿਚੋਂ ਸਨ ਤੇ ਬਾਬਾ ਮੁਰਾਦ ਸ਼ਾਹ ਵੀ ਭੱਲਾ ਪਰਿਵਾਰ ਵਿਚੋਂ ਸਨ। ਦੱਸ ਦਈਏ ਕਿ ਗਾਇਕ ਦੇ ਇਸ ਵਿਵਾਦਿਤ ਬਿਆਨ ਤੋਂ ਬਾਅਦ ਸਿੱਖ ਜਥੇਬੰਦੀਆਂ ਰੋਹ ਵਿੱਚ ਹਨ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਗੁਰਦਾਸ ਮਾਨ ਵਿਵਾਦਾਂ ਵਿੱਚ ਰਹਿ ਚੁੱਕੇ ਹਨ। ਉਸ ਸਮੇਂ ਵੀ ਗੁਰਦਾਸ ਮਾਨ ਦਾ ਜੰਮ ਕੇ ਵਿਰੋਧ ਕੀਤਾ ਗਿਆ ਸੀ। ਪਿਛੇ ਜਿਹੇ ਉਨ੍ਹਾਂ ਪੰਜਾਬੀ ਬੋਲੀ ਬਾਰੇ ਬਿਆਨ ਦਿੱਤਾ ਸੀ ਜਿਸ ਕਰਕੇ ਉਹ ਵਿਵਾਦ ਵਿੱਚ ਘਿਰ ਗਏ ਸੀ। ਇਸ ਮਾਮਲੇ ਵਿੱਚ ਉਨ੍ਹਾਂ ਨੇ ਸਟੇਜ ਤੋਂ ਹੀ ਇੱਕ ਸ਼ਖਸ ਨੂੰ ਮਾੜੀ ਭਾਸ਼ਾ ‘ਚ ਜਵਾਬ ਦਿੱਤਾ ਸੀ। ਇਸ ਕਰਕੇ ਉਨ੍ਹਾਂ ਦੀ ਕਾਫੀ ਅਲੋਚਨਾ ਹੋਈ ਸੀ।

ਹੁਣ ਤਾਜ਼ਾ ਵਿਵਾਦ ਨਕੋਦਰ ਦਾ ਹੈ। ਇੱਥੇ ਪ੍ਰਸਿੱਧ ਮੇਲੇ ਵਿੱਚ ਪਹੁੰਚੇ ਗੁਰਦਾਸ ਮਾਨ ਨੇ ਬਾਬੇ ਦੇ ਵੰਸ਼ਜ਼ ਦਾ ਪਿਛੋਕੜ ਸ਼੍ਰੀ ਗੁਰੂ ਅਮਰਦਾਸ ਜੀ ਦੀ ਪੀੜ੍ਹੀ ਨਾਲ ਜੁੜੇ ਹੋਣ ਬਾਰੇ ਦਾਅਵਾ ਕੀਤਾ। ਇਸ ਦੀ ਵੀਡੀਓ ਸੋਸ਼ਲ ਮੀਡੀਆ ਉੱਪਰ ਕਾਫੀ ਵਾਇਰਲ ਹੋ ਰਹੀ ਹੈ

Previous Post

ਟਰੇਡ ਲਾਇਸੈਂਸ ਬਣਾਉਣ ਅਤੇ ਨਵਿਆਉਣ ਦੀ ਸਹੂਲਤ ਵੀ ਹੁਣ ਸੇਵਾ ਕੇਂਦਰਾਂ ‘ਚ ਉਪਲਬਧ

Next Post

ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਸਲਾਹਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫਾ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਸਲਾਹਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਸਲਾਹਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫਾ

Recommended

UK ਦਾ ਵੀਜ਼ਾ ਮਿਲਣਾ ਹੋਇਆ ਔਖਾ, ਬਦਲੇ ਨਿਯਮ

UK ਦਾ ਵੀਜ਼ਾ ਮਿਲਣਾ ਹੋਇਆ ਔਖਾ, ਬਦਲੇ ਨਿਯਮ

April 12, 2024
ਸ਼੍ਰੋਮਣੀ ਅਕਾਲੀ ਦਲ ਨੇ ਬੀਮਾ ਘੁਟਾਲੇ ‘ਚ ਸੁਖਜਿੰਦਰ ਰੰਧਾਵਾ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੀ ਕੀਤੀ ਮੰਗ

ਸ਼੍ਰੋਮਣੀ ਅਕਾਲੀ ਦਲ ਨੇ ਬੀਮਾ ਘੁਟਾਲੇ ‘ਚ ਸੁਖਜਿੰਦਰ ਰੰਧਾਵਾ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੀ ਕੀਤੀ ਮੰਗ

July 6, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In