• About
  • Contact
  • Hindi News
  • English News
Wednesday, June 11, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Entertainment

ਬਾਲੀਵੁਡ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਵੱਲੋਂ ਖ਼ੁਦਕੁਸ਼ੀ, ਮੋਦੀ ਨੇ ਵੀ ਜਤਾਇਆ ਦੁੱਖ

Asli Punjabi by Asli Punjabi
June 14, 2020
in Entertainment
0
ਬਾਲੀਵੁਡ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਵੱਲੋਂ ਖ਼ੁਦਕੁਸ਼ੀ, ਮੋਦੀ ਨੇ ਵੀ ਜਤਾਇਆ ਦੁੱਖ
587
SHARES
3.3k
VIEWS
Share on FacebookShare on TwitterShare on Whatsapp

ਮੁੰਬਈ, 14 ਜੂਨ 2020 – ਫ਼ਿਲਮੀ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਸ਼ੱਕੀ ਹਾਲਾਤਾਂ ਵਿਚ ਮੁੰਬਈ ਸਥਿਤ ਆਪਣੇ ਘਰ ਵਿਚ ਖ਼ੁਦਕੁਸ਼ੀ ਕਰ ਲਈ। ਮੁੱਢਲੀ ਜਾਂਚ ‘ਚ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਨੇ ਫਾਹਾ ਲਿਆ ਹੈ। ਸੁਸ਼ਾਂਤ ਸਿੰਘ ਰਾਜਪੂਤ ਨੇ ਐਮ.ਐੱਸ ਧੋਨੀ ਦੀ ਅਨਟੋਲਡ ਸਟੋਰੀ ਅਨਟੋਲਡ ਸਟੋਰੀ ਅਤੇ ਪੀ.ਕੇ ਸਮੇਤ ਕਈ ਯਾਦਗਾਰੀ ਫ਼ਿਲਮਾਂ ‘ਚ ਕੰਮ ਕੀਤਾ ਹੈ।

ਸੁਸ਼ਾਂਤ ਰਾਜਪੂਤ ਨੇ ਮੁੰਬਈ ਦੇ ਬਾਂਦਰਾ ਸਥਿਤ ਆਪਣੇ ਫਲਾਇਟ ‘ਚ ਗਲ ਫਾਲਾ ਲਾ ਕੇ ਖੁਦਕੁਸ਼ੀ ਕੀਤੀ। ਉਸ ਦੀ ਉਮਰ ਅਜੇ ਸਿਰਫ 34 ਸਾਲ ਦੀ ਹੀ ਸੀ। ਖਬਰ ਸਾਹਮਣੇ ਆ ਰਹੀ ਹੈ ਕਿ ਉਹ ਪਿਛਲੇ 6 ਮਹੀਨੇ ਤੋਂ ਡਿਪ੍ਰੈਸ਼ਨ ‘ਚ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਇੱਕ ਨੌਜਵਾਨ ਅਦਾਕਾਰ ਬਹੁਤ ਜਲਦ ਚਲਾ ਗਿਆ।

You might also like

Jaat’ ਮੂਵੀ ਦੇ ਅਦਾਕਾਰਾਂ ਵਿਰੁਧ ਪਰਚਾ ਦਰਜ

ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ

ਸੋਨਾਕਸ਼ੀ ਸਿਨਹਾ-ਜ਼ਹੀਰ ਇਕਬਾਲ ਪਿਛਲੇ ਕੁਝ ਸਮੇਂ ਤੋਂ ਇਕੱਠੇ ਰਹਿ ਰਹੇ ਹਨ, ਹੁਣ ਵਿਆਹ ਦੇ ਵੇਰਵੇ ਸਾਹਮਣੇ ਆਏ ਹਨ

Previous Post

ਅਮਰਿੰਦਰ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ: ਕੋਵਿਡ ਦੇ ਸੰਕਟ ਦੌਰਾਨ ਗਰੀਬਾਂ ਦੀ ਸਹਾਇਤਾ ਲਈ ਗਰੀਬ ਕਲਿਆਣ ਅੰਨ ਯੋਜਨਾ ਦਾ ਲਾਭ ਛੇ ਮਹੀਨੇ ਹੋਰ ਵਧਾਉਣ ਦੀ ਮੰਗ

Next Post

ਸੂਖਮ, ਲਘੂ ਤੇ ਦਰਮਿਆਨੇ ਉਦਯੋਗਾਂ ਨੂੰ ਵਿੱਤੀ ਪੈਕੇਜ ਦਿੱਤਾ ਜਾਵੇ : ਅਕਾਲੀ ਦਲ ਦੇ ਇੰਡਸਟਰੀ ਤੇ ਵਪਾਰ ਵਿੰਗ ਨੇ ਕੀਤੀ ਮੰਗ

Asli Punjabi

Asli Punjabi

Related Posts

Jaat’ ਮੂਵੀ ਦੇ ਅਦਾਕਾਰਾਂ ਵਿਰੁਧ ਪਰਚਾ ਦਰਜ
Entertainment

Jaat’ ਮੂਵੀ ਦੇ ਅਦਾਕਾਰਾਂ ਵਿਰੁਧ ਪਰਚਾ ਦਰਜ

by Asli Punjabi
April 18, 2025
ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ
Entertainment

ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ

by Asli Punjabi
March 5, 2025
ਸੋਨਾਕਸ਼ੀ ਸਿਨਹਾ-ਜ਼ਹੀਰ ਇਕਬਾਲ ਪਿਛਲੇ ਕੁਝ ਸਮੇਂ ਤੋਂ ਇਕੱਠੇ ਰਹਿ ਰਹੇ ਹਨ, ਹੁਣ ਵਿਆਹ ਦੇ ਵੇਰਵੇ ਸਾਹਮਣੇ ਆਏ ਹਨ
Entertainment

ਸੋਨਾਕਸ਼ੀ ਸਿਨਹਾ-ਜ਼ਹੀਰ ਇਕਬਾਲ ਪਿਛਲੇ ਕੁਝ ਸਮੇਂ ਤੋਂ ਇਕੱਠੇ ਰਹਿ ਰਹੇ ਹਨ, ਹੁਣ ਵਿਆਹ ਦੇ ਵੇਰਵੇ ਸਾਹਮਣੇ ਆਏ ਹਨ

by Asli Punjabi
June 11, 2024
ਸੀਰਤ ਕਪੂਰ ਨੇ ਰਕੁਲ ਅਤੇ ਜੈਕੀ ਦੇ ਵਿਆਹ ਵਿੱਚ ਮਿਰਰ-ਸਟੱਡਡ ਘੱਗਰਾ ਚੋਲੀ ਵਿੱਚ ਹੈਰਾਨ ਕੀਤਾ
Entertainment

ਸੀਰਤ ਕਪੂਰ ਨੇ ਰਕੁਲ ਅਤੇ ਜੈਕੀ ਦੇ ਵਿਆਹ ਵਿੱਚ ਮਿਰਰ-ਸਟੱਡਡ ਘੱਗਰਾ ਚੋਲੀ ਵਿੱਚ ਹੈਰਾਨ ਕੀਤਾ

by Asli Punjabi
February 29, 2024
ਪੰਜਾਬੀ ਫਿਲਮਾਂ ਹੁਣ ਹੋਲੀਵੁੱਡ, ਬਾਲੀਵੁੱਡ ਅਤੇ ਸਾਊਥ ਦੀਆਂ ਫਿਲਮਾਂ ਦਾ ਮੁਕਾਬਲਾ ਕਰਨ ਦੇ ਸਮਰੱਥ – ਦੇਵ ਖਰੌੜ
Entertainment

ਪੰਜਾਬੀ ਫਿਲਮਾਂ ਹੁਣ ਹੋਲੀਵੁੱਡ, ਬਾਲੀਵੁੱਡ ਅਤੇ ਸਾਊਥ ਦੀਆਂ ਫਿਲਮਾਂ ਦਾ ਮੁਕਾਬਲਾ ਕਰਨ ਦੇ ਸਮਰੱਥ – ਦੇਵ ਖਰੌੜ

by Asli Punjabi
February 14, 2024
Next Post
ਸੂਖਮ, ਲਘੂ ਤੇ ਦਰਮਿਆਨੇ ਉਦਯੋਗਾਂ ਨੂੰ ਵਿੱਤੀ ਪੈਕੇਜ ਦਿੱਤਾ ਜਾਵੇ : ਅਕਾਲੀ ਦਲ ਦੇ ਇੰਡਸਟਰੀ ਤੇ ਵਪਾਰ ਵਿੰਗ ਨੇ ਕੀਤੀ ਮੰਗ

ਸੂਖਮ, ਲਘੂ ਤੇ ਦਰਮਿਆਨੇ ਉਦਯੋਗਾਂ ਨੂੰ ਵਿੱਤੀ ਪੈਕੇਜ ਦਿੱਤਾ ਜਾਵੇ : ਅਕਾਲੀ ਦਲ ਦੇ ਇੰਡਸਟਰੀ ਤੇ ਵਪਾਰ ਵਿੰਗ ਨੇ ਕੀਤੀ ਮੰਗ

Recommended

ਪ੍ਰਧਾਨ ਮੰਤਰੀ ਮੋਦੀ ਨੇ ਨਵੇਂ ਸਾਲ 2025 ਦੀਆਂ ਦਿੱਤੀਆਂ ਵਧਾਈਆਂ

ਪ੍ਰਧਾਨ ਮੰਤਰੀ ਮੋਦੀ ਨੇ ਨਵੇਂ ਸਾਲ 2025 ਦੀਆਂ ਦਿੱਤੀਆਂ ਵਧਾਈਆਂ

January 1, 2025
ਹੁਸ਼ਿਆਰਪੁਰ ਜਬਰ ਜਨਾਹ ਮਾਮਲੇ ਤੇ ਕਤਲ ਕੇਸ ਵਿੱਚ ਚਲਾਨ ਇਸੇ ਹਫ਼ਤੇ ਪੇਸ਼ ਹੋਵੇਗਾ: ਕੈਪਟਨ ਅਮਰਿੰਦਰ ਸਿੰਘ

ਹੁਸ਼ਿਆਰਪੁਰ ਜਬਰ ਜਨਾਹ ਮਾਮਲੇ ਤੇ ਕਤਲ ਕੇਸ ਵਿੱਚ ਚਲਾਨ ਇਸੇ ਹਫ਼ਤੇ ਪੇਸ਼ ਹੋਵੇਗਾ: ਕੈਪਟਨ ਅਮਰਿੰਦਰ ਸਿੰਘ

October 26, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ
Uncategorized

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

June 4, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

June 4, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

June 4, 2025
ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

June 4, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In