• About
  • Contact
  • Hindi News
  • English News
Sunday, June 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਏਅਰ ਇੰਡੀਆ ਦੀ ਅੰਮਿ੍ਤਸਰ -ਬਰਮਿੰਘਮ ਸਿੱਧੀ ਉਡਾਣ 3 ਸਤੰਬਰ ਤੋਂ ਹੋਏਗੀ ਸ਼ੁਰੂ

Asli Punjabi by Asli Punjabi
August 30, 2021
in Top Stories
0
ਏਅਰ ਇੰਡੀਆ ਦੀ ਅੰਮਿ੍ਤਸਰ -ਬਰਮਿੰਘਮ ਸਿੱਧੀ ਉਡਾਣ 3 ਸਤੰਬਰ ਤੋਂ ਹੋਏਗੀ ਸ਼ੁਰੂ
586
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ 30 ਅਗਸਤ 2021- ਭਾਰਤ ਅਤੇ ਯੂਕੇ ਵਿਚਕਾਰ ਉਡਾਣਾਂ ਦੀ ਵੱਡੀ ਮੰਗ ਨੂੰ ਮੁੱਖ ਰੱਖਦੇ ਹੋਏ ਏਅਰ ਇੰਡੀਆ 3 ਸਤੰਬਰ ਤੋਂ ਆਪਣੀ ਅੰਮ੍ਰਿਤਸਰ – ਬਰਮਿੰਘਮ ਸਿੱਧੀ ਉਡਾਣ ਮੁੜ ਸ਼ੁਰੂ ਕਰ ਰਹੀ ਹੈ। ਯੂਕੇ ਸਰਕਾਰ ਵਲੋਂ 8 ਅਗਸਤ ਤੋਂ ਭਾਰਤ ਦਾ ਨਾਮ ‘ਲਾਲ’ ਸੂਚੀ ਤੋਂ ਹਟਾ ਕੇ ਇਸਨੂੰ ‘ਏਂਬਰ’ ਸੂਚੀ ਵਿੱਚ ਪਾ ਦਿੱਤੇ ਜਾਣ ਤੋਂ ਬਾਅਦ ਉਡਾਣਾਂ ਦੋਨਾਂ ਮੁਲਕਾਂ ਵਿਚਕਾਰ ਉਡਾਣਾਂ ਦੀ ਗਿਣਤੀ ਨੂੰ ਵਧਾਇਆ ਜਾ ਰਿਹਾ ਹੈ।

ਇਸ ਸੰਬੰਧੀ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਏਅਰ ਇੰਡੀਆ ਦੀ ਵੈਬਸਾਈਟ ’ਤੇ ਤਾਜ਼ਾ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਅਤੇ ਬਰਮਿੰਘਮ ਵਿਚਕਾਰ ਹਰ ਹਫਤੇ ਵਿੱਚ ਇਕ ਸਿੱਧੀ ਉਡਾਣ 3 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ। ਇਹ ਉਡਾਣ ਹਰ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਤੋਂ ਦੁਪਹਿਰ 3:00 ਵਜੇ ਉਡਾਣ ਭਰੇਗੀ ਅਤੇ ਉਸੇ ਦਿਨ ਸ਼ਾਮ 5:20 ਵਜੇ ਬਰਮਿੰਘਮ ਪਹੁੰਚੇਗੀ। ਵਾਪਸੀ ਦੀ ਉਡਾਣ ਸ਼ਨੀਵਾਰ ਸ਼ਾਮ ਨੂੰ 7:30 ਵਜੇ ਬਰਮਿੰਘਮ ਤੋਂ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਐਤਵਾਰ ਸਵੇਰੇ 7:35 ਵਜੇ ਅੰਮ੍ਰਿਤਸਰ ਪਹੁੰਚੇਗੀ। ਏਅਰ ਇੰਡੀਆ ਇਸ ਰੂਟ ‘ਤੇ ਬੋਇੰਗ 787 ਡ੍ਰੀਮਲਾਈਨ ਜਹਾਜ਼ ਦੀ ਵਰਤੋਂ ਕਰੇਗੀ। ਇਨ੍ਹਾਂ ਉਡਾਣਾਂ ਦੀ ਬੁਕਿੰਗ ਏਅਰ ਇੰਡੀਆ ਦੀ ਵੈਬਸਾਈਟ ਤੇ ਕੀਤੀ ਜਾ ਸਕਦੀ ਹੈ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਗੁਮਟਾਲਾ ਨੇ ਦੱਸਿਆ ਕਿ ਏਅਰ ਇੰਡੀਆ ਨੇ 16 ਅਗਸਤ ਨੂੰ ਅੰਮ੍ਰਿਤਸਰ ਤੋਂ ਲੰਡਨ ਹੀਥਰੋ ਲਈ ਹਰ ਹਫਤੇ ਵਿੱਚ ਇਕ ਦਿਨ ਸਿੱਧੀ ਉਡਾਣ ਦੁਬਾਰਾ ਸ਼ੁਰੂ ਕੀਤੀ ਸੀ। ਯੂਕੇ ਨਾਲ ਇਸ ਸਿੱਧੇ ਹਵਾਈ ਸੰਪਰਕ ਨਾਲ ਇੱਕ ਵਾਰ ਫਿਰ ਅੰਮ੍ਰਿਤਸਰ ਤੋਂ ਯੁਕੇ ਲਈ ਕਾਰਗੋ ਵਪਾਰ ਮੁੜ ਸ਼ੁਰੂ ਹੋ ਗਿਆ ਹੈ। ਏਅਰਪੋਰਟ ਅਥਾਰਟੀ ਵੱਲੋਂ ਕੀਤੇ ਗਏ ਟਵੀਟ ਦੇ ਅਨੁਸਾਰ, 17 ਅਗਸਤ ਨੂੰ ਹੀਥਰੋ ਲਈ ਪਹਿਲੀ ਉਡਾਣ ਤੇ 6270 ਕਿੱਲੋ ਬੇਬੀ ਕੋਰਨ ਅਤੇ ਅੰਬ ਦਾ ਅਚਾਰ ਭੇਜਿਆ ਗਿਆ ਸੀ ਜੋ ਕਿ 24 ਅਗਸਤ ਦੀ ਉਡਾਣ ਵਿੱਚ ਵੱਧ ਕੇ 9100 ਕਿੱਲੋ ਹੋ ਗਿਆ, ਜਿਸ ਵਿੱਚ ਖੇਡਾਂ ਦਾ ਸਾਮਾਨ ਵੀ ਸ਼ਾਮਲ ਸੀ।

ਲੰਡਨ ਅਤੇ ਬਰਮਿੰਘਮ ਨਾਲ ਹਵਾਈ ਸੰਪਰਕ ਮੁੜ ਸ਼ੁਰੂ ਹੋਣ ਦਾ ਸਵਾਗਤ ਕਰਦੇ ਹੋਏ, ਅੰਮ੍ਰਿਤਸਰ ਵਿਕਾਸ ਮੰਚ (ਐਨਜੀਓ) ਦੇ ਸਕੱਤਰ ਯੋਗੇਸ਼ ਕਰਮਾ ਨੇ ਕਿਹਾ, “ਇਨ੍ਹਾਂ ਉਡਾਣਾਂ ਦੇ ਦੁਬਾਰਾ ਸ਼ੁਰੂ ਹੋਣ ਨਾਲ ਕਿਸਾਨ ਅਤੇ ਵਪਾਰੀਆਂ ਨੂੰ ਸਬਜ਼ੀਆਂ, ਫਲ, ਅਤੇ ਹੋਰ ਵਸਤੂਆਂ ਵਿਦੇਸ਼ ਭੇਜਣ ਵਿੱਚ ਆਸਾਨੀ ਹੋਵੇਗੀ। ਬਰਮਿੰਘਮ ਨਾਲ ਪੰਜਾਬ ਦਾ ਸਿੱਧਾ ਸੰਪਰਕ ਦਹਾਕਿਆਂ ਪੁਰਾਣੀ ਮੰਗ ਰਹੀ ਹੈ ਅਤੇ ਭਾਰਤ ਦੀ ਰਾਸ਼ਟਰੀ ਏਅਰਲਾਈਨ ਏਅਰ ਇੰਡੀਆ ਨੇ ਇਸਨੂੰ ਮੁੜ ਪੂਰਾ ਕੀਤਾ ਹੈ। ਫਰਵਰੀ 2018 ਵਿੱਚ, ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਜਯੰਤ ਸਿਨਹਾ ਅਤੇ ਉਹਨਾਂ ਤੋਂ ਬਾਦ ਨਵੇਂ ਬਣੇ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ, ਦੋਵਾਂ ਨੇ ਇਸ ਉਡਾਣ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ, ਏਅਰ ਇੰਡੀਆ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਇਸ ਸੇਵਾ ਨੂੰ ਪਹਿਲ ਦੇ ਅਧਾਰ ਤੇ ਦੁਬਾਰਾ ਸ਼ੁਰੂ ਕਰਨ।”

ਕਾਮਰਾ, ਜੋ ਏਅਰਪੋਰਟ ਐਡਵਾਈਜ਼ਰੀ ਕਮੇਟੀ (ਏਏਸੀ) ਦੇ ਮੈਂਬਰ ਵੀ ਹਨ, ਨੇ ਕਿਹਾ ਕਿ ਏਅਰ ਇੰਡੀਆ ਦੀ ਹਾਲ ਹੀ ਵਿੱਚ ਲੰਡਨ ਹੀਥਰੋ ਲਈ ਸ਼ੁਰੂ ਹੋਈ ਉਡਾਣ ਨੂੰ ਸ਼ਾਨਦਾਰ ਹੁੰਗਾਰਾ ਮਿਲਿਆ ਹੈ। ਇੱਥੋਂ ਕਾਰਗੋ ਵਪਾਰ ਨੂੰ ਵਧਾਉਣ ਦੀ ਲੋੜ ਹੈ ਅਤੇ ਪੰਜਾਬ ਸਰਕਾਰ ਨੂੰ ਇਸ ਵੱਲ ਖਾਸ ਧਿਅੰਮ੍ਰਿਤਸਰ 30 ਅਗਸਤ 2021- ਭਾਰਤ ਅਤੇ ਯੂਕੇ ਵਿਚਕਾਰ ਉਡਾਣਾਂ ਦੀ ਵੱਡੀ ਮੰਗ ਨੂੰ ਮੁੱਖ ਰੱਖਦੇ ਹੋਏ ਏਅਰ ਇੰਡੀਆ 3 ਸਤੰਬਰ ਤੋਂ ਆਪਣੀ ਅੰਮ੍ਰਿਤਸਰ – ਬਰਮਿੰਘਮ ਸਿੱਧੀ ਉਡਾਣ ਮੁੜ ਸ਼ੁਰੂ ਕਰ ਰਹੀ ਹੈ। ਯੂਕੇ ਸਰਕਾਰ ਵਲੋਂ 8 ਅਗਸਤ ਤੋਂ ਭਾਰਤ ਦਾ ਨਾਮ ‘ਲਾਲ’ ਸੂਚੀ ਤੋਂ ਹਟਾ ਕੇ ਇਸਨੂੰ ‘ਏਂਬਰ’ ਸੂਚੀ ਵਿੱਚ ਪਾ ਦਿੱਤੇ ਜਾਣ ਤੋਂ ਬਾਅਦ ਉਡਾਣਾਂ ਦੋਨਾਂ ਮੁਲਕਾਂ ਵਿਚਕਾਰ ਉਡਾਣਾਂ ਦੀ ਗਿਣਤੀ ਨੂੰ ਵਧਾਇਆ ਜਾ ਰਿਹਾ ਹੈ।

ਇਸ ਸੰਬੰਧੀ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਏਅਰ ਇੰਡੀਆ ਦੀ ਵੈਬਸਾਈਟ ’ਤੇ ਤਾਜ਼ਾ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਅਤੇ ਬਰਮਿੰਘਮ ਵਿਚਕਾਰ ਹਰ ਹਫਤੇ ਵਿੱਚ ਇਕ ਸਿੱਧੀ ਉਡਾਣ 3 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ। ਇਹ ਉਡਾਣ ਹਰ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਤੋਂ ਦੁਪਹਿਰ 3:00 ਵਜੇ ਉਡਾਣ ਭਰੇਗੀ ਅਤੇ ਉਸੇ ਦਿਨ ਸ਼ਾਮ 5:20 ਵਜੇ ਬਰਮਿੰਘਮ ਪਹੁੰਚੇਗੀ। ਵਾਪਸੀ ਦੀ ਉਡਾਣ ਸ਼ਨੀਵਾਰ ਸ਼ਾਮ ਨੂੰ 7:30 ਵਜੇ ਬਰਮਿੰਘਮ ਤੋਂ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਐਤਵਾਰ ਸਵੇਰੇ 7:35 ਵਜੇ ਅੰਮ੍ਰਿਤਸਰ ਪਹੁੰਚੇਗੀ। ਏਅਰ ਇੰਡੀਆ ਇਸ ਰੂਟ ‘ਤੇ ਬੋਇੰਗ 787 ਡ੍ਰੀਮਲਾਈਨ ਜਹਾਜ਼ ਦੀ ਵਰਤੋਂ ਕਰੇਗੀ। ਇਨ੍ਹਾਂ ਉਡਾਣਾਂ ਦੀ ਬੁਕਿੰਗ ਏਅਰ ਇੰਡੀਆ ਦੀ ਵੈਬਸਾਈਟ ਤੇ ਕੀਤੀ ਜਾ ਸਕਦੀ ਹੈ।

ਗੁਮਟਾਲਾ ਨੇ ਦੱਸਿਆ ਕਿ ਏਅਰ ਇੰਡੀਆ ਨੇ 16 ਅਗਸਤ ਨੂੰ ਅੰਮ੍ਰਿਤਸਰ ਤੋਂ ਲੰਡਨ ਹੀਥਰੋ ਲਈ ਹਰ ਹਫਤੇ ਵਿੱਚ ਇਕ ਦਿਨ ਸਿੱਧੀ ਉਡਾਣ ਦੁਬਾਰਾ ਸ਼ੁਰੂ ਕੀਤੀ ਸੀ। ਯੂਕੇ ਨਾਲ ਇਸ ਸਿੱਧੇ ਹਵਾਈ ਸੰਪਰਕ ਨਾਲ ਇੱਕ ਵਾਰ ਫਿਰ ਅੰਮ੍ਰਿਤਸਰ ਤੋਂ ਯੁਕੇ ਲਈ ਕਾਰਗੋ ਵਪਾਰ ਮੁੜ ਸ਼ੁਰੂ ਹੋ ਗਿਆ ਹੈ। ਏਅਰਪੋਰਟ ਅਥਾਰਟੀ ਵੱਲੋਂ ਕੀਤੇ ਗਏ ਟਵੀਟ ਦੇ ਅਨੁਸਾਰ, 17 ਅਗਸਤ ਨੂੰ ਹੀਥਰੋ ਲਈ ਪਹਿਲੀ ਉਡਾਣ ਤੇ 6270 ਕਿੱਲੋ ਬੇਬੀ ਕੋਰਨ ਅਤੇ ਅੰਬ ਦਾ ਅਚਾਰ ਭੇਜਿਆ ਗਿਆ ਸੀ ਜੋ ਕਿ 24 ਅਗਸਤ ਦੀ ਉਡਾਣ ਵਿੱਚ ਵੱਧ ਕੇ 9100 ਕਿੱਲੋ ਹੋ ਗਿਆ, ਜਿਸ ਵਿੱਚ ਖੇਡਾਂ ਦਾ ਸਾਮਾਨ ਵੀ ਸ਼ਾਮਲ ਸੀ।

ਲੰਡਨ ਅਤੇ ਬਰਮਿੰਘਮ ਨਾਲ ਹਵਾਈ ਸੰਪਰਕ ਮੁੜ ਸ਼ੁਰੂ ਹੋਣ ਦਾ ਸਵਾਗਤ ਕਰਦੇ ਹੋਏ, ਅੰਮ੍ਰਿਤਸਰ ਵਿਕਾਸ ਮੰਚ (ਐਨਜੀਓ) ਦੇ ਸਕੱਤਰ ਯੋਗੇਸ਼ ਕਰਮਾ ਨੇ ਕਿਹਾ, “ਇਨ੍ਹਾਂ ਉਡਾਣਾਂ ਦੇ ਦੁਬਾਰਾ ਸ਼ੁਰੂ ਹੋਣ ਨਾਲ ਕਿਸਾਨ ਅਤੇ ਵਪਾਰੀਆਂ ਨੂੰ ਸਬਜ਼ੀਆਂ, ਫਲ, ਅਤੇ ਹੋਰ ਵਸਤੂਆਂ ਵਿਦੇਸ਼ ਭੇਜਣ ਵਿੱਚ ਆਸਾਨੀ ਹੋਵੇਗੀ। ਬਰਮਿੰਘਮ ਨਾਲ ਪੰਜਾਬ ਦਾ ਸਿੱਧਾ ਸੰਪਰਕ ਦਹਾਕਿਆਂ ਪੁਰਾਣੀ ਮੰਗ ਰਹੀ ਹੈ ਅਤੇ ਭਾਰਤ ਦੀ ਰਾਸ਼ਟਰੀ ਏਅਰਲਾਈਨ ਏਅਰ ਇੰਡੀਆ ਨੇ ਇਸਨੂੰ ਮੁੜ ਪੂਰਾ ਕੀਤਾ ਹੈ। ਫਰਵਰੀ 2018 ਵਿੱਚ, ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਜਯੰਤ ਸਿਨਹਾ ਅਤੇ ਉਹਨਾਂ ਤੋਂ ਬਾਦ ਨਵੇਂ ਬਣੇ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ, ਦੋਵਾਂ ਨੇ ਇਸ ਉਡਾਣ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ, ਏਅਰ ਇੰਡੀਆ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਇਸ ਸੇਵਾ ਨੂੰ ਪਹਿਲ ਦੇ ਅਧਾਰ ਤੇ ਦੁਬਾਰਾ ਸ਼ੁਰੂ ਕਰਨ।”

ਕਾਮਰਾ, ਜੋ ਏਅਰਪੋਰਟ ਐਡਵਾਈਜ਼ਰੀ ਕਮੇਟੀ (ਏਏਸੀ) ਦੇ ਮੈਂਬਰ ਵੀ ਹਨ, ਨੇ ਕਿਹਾ ਕਿ ਏਅਰ ਇੰਡੀਆ ਦੀ ਹਾਲ ਹੀ ਵਿੱਚ ਲੰਡਨ ਹੀਥਰੋ ਲਈ ਸ਼ੁਰੂ ਹੋਈ ਉਡਾਣ ਨੂੰ ਸ਼ਾਨਦਾਰ ਹੁੰਗਾਰਾ ਮਿਲਿਆ ਹੈ। ਇੱਥੋਂ ਕਾਰਗੋ ਵਪਾਰ ਨੂੰ ਵਧਾਉਣ ਦੀ ਲੋੜ ਹੈ ਅਤੇ ਪੰਜਾਬ ਸਰਕਾਰ ਨੂੰ ਇਸ ਵੱਲ ਖਾਸ ਧਿ

Previous Post

ਨਵਜੋਤ ਸਿੱਧੂ ਨੇ ਪੀਪੀਏ ਰੱਦ ਕਰਨ ਲਈ ਵਿਧਾਨ ਸਭਾ ਸੈਸ਼ਨ 5 -7 ਦਿਨ ਕਰਨ ਦੀ ਕੀਤੀ ਮੰਗ

Next Post

ਕਿਸਾਨੀ ਸੰਘਰਸ਼ ਦੀ ਜਿੱਤ ਲਈ 17 ਅਖੰਡ ਪਾਠਾਂ ਦੇ ਪਾਏ ਭੋਗ 18ਵੇਂ ਪਾਠ ਦੀ ਕੀਤੀ ਅਰੰਭਤਾ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

March 12, 2026
Next Post
ਕਿਸਾਨੀ ਸੰਘਰਸ਼ ਦੀ ਜਿੱਤ ਲਈ 17 ਅਖੰਡ ਪਾਠਾਂ ਦੇ ਪਾਏ ਭੋਗ 18ਵੇਂ ਪਾਠ ਦੀ ਕੀਤੀ ਅਰੰਭਤਾ

ਕਿਸਾਨੀ ਸੰਘਰਸ਼ ਦੀ ਜਿੱਤ ਲਈ 17 ਅਖੰਡ ਪਾਠਾਂ ਦੇ ਪਾਏ ਭੋਗ 18ਵੇਂ ਪਾਠ ਦੀ ਕੀਤੀ ਅਰੰਭਤਾ

Recommended

ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਲੈਣੀ ਚਾਹੀਦੀ : ਐੱਸ ਡੀ ਐੱਮ ਜਸਪ੍ਰੀਤ ਸਿੰਘ

December 28, 2023
ਕੇਰਲ ਨਨ ਜਬਰ ਜ਼ਿਨਾਹ ਮਾਮਲੇ ਵਿੱਚ ਅਦਾਲਤ ਨੇ ਬਿਸ਼ਪ ਫਰੈਂਕੋ ਨੂੰ ਕੀਤਾ ਬਰੀ

January 14, 2022

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In