• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕਪੂਰਥਲਾ ਪੁਲੀਸ ਵਲੋਂ 100 ਕਰੋੜ ਰੁਪਏ ਦੀ ਕੀਮਤ ਦੀ 20 ਕਿਲੋ ਹੈਰੋਇਨ ਜ਼ਬਤ, ਦੋ ਵਿਅਕਤੀ ਗ੍ਰਿਫਤਾਰ

Asli Punjabi by Asli Punjabi
August 31, 2021
in Punjab
0
ਕਪੂਰਥਲਾ ਪੁਲੀਸ ਵਲੋਂ 100 ਕਰੋੜ ਰੁਪਏ ਦੀ ਕੀਮਤ ਦੀ 20 ਕਿਲੋ ਹੈਰੋਇਨ ਜ਼ਬਤ, ਦੋ ਵਿਅਕਤੀ ਗ੍ਰਿਫਤਾਰ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ, 31 ਅਗਸਤ -ਜੇਲਾਂ ਵਿੱਚ ਬੰਦ ਖ਼ਤਰਨਾਕ ਗੈਂਗਸਟਰਾਂ ਦੁਆਰਾ ਸ਼ੱਕੀ ਤੌਰ ਤੇ ਚਲਾਏ ਜਾ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ, ਕਪੂਰਥਲਾ ਪੁਲੀਸ ਨੇ ਦੋ ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ 100 ਕਰੋੜ ਰੁਪਏ ਦੀ ਕੀਮਤ ਦੀ 20 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਨਸ਼ਾ ਤਸਕਰਾਂ ਦੀ ਪਛਾਣ ਬਲਵਿੰਦਰ ਸਿੰਘ ਪਿੰਡ ਸਾਰੰਗਵਾਲ ਹੁਸ਼ਿਆਰਪੁਰ ਅਤੇ ਪੀਟਰ ਮਸੀਹ ਵਾਸੀ ਬਸਤੀ ਦਾਨਿਸ਼ਮੰਦਾ ਜਲੰਧਰ ਵਜੋਂ ਹੋਈ ਹੈ। ਪੀਟਰ ਪਹਿਲਾਂ ਹੀ ਦੋ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।

ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਪੁਲੀਸ ਟੀਮਾਂ ਨੇ ਸੋਮਵਾਰ ਨੂੰ ਕਪੂਰਥਲਾ ਦੇ ਹਾਈ-ਟੈਕ ਢਿਲਵਾਂ ਪੁਲੀਸ ਨਾਕੇ ਤੇ ਇੱਕ ਟਰੱਕ ਅਤੇ ਇੱਕ ਹੁੰਡਈ ਆਈ 20 ਕਾਰ ਨੂੰ ਰੋਕਿਆ ਸੀ, ਜਿਨਾਂ ਦੀ ਤਲਾਸ਼ੀ ਲੈਣ ਤੇ ਤਸਕਰਾਂ ਦੇ ਕਬਜ਼ੇ ਵਿ ਚੋਂ 20 ਕਿਲੋ ਹੈਰੋਇਨ ਦੀ ਖੇਪ ਬਰਾਮਦ ਹੋਈ। ਉਹਨਾਂ ਦਸਿਆ ਕਿ ਵਾਹਨਾਂ ਦੇ ਡਰਾਈਵਰਾਂ ਨੂੰ ਪੁਲੀਸ ਪਾਰਟੀ ਵੱਲੋਂ ਚੈਕ ਪੁਆਇੰਟ ਤੇ ਰੁਕਣ ਦਾ ਇਸ਼ਾਰਾ ਕੀਤਾ ਗਿਆ ਪਰ ਵਿਅਕਤੀਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਹਾਲਾਂਕਿ, ਪੁਲੀਸ ਵਲੋਂ ਉਨਾਂ ਨੂੰ ਥੋੜੀ ਦੇਰ ਪਿੱਛਾ ਕਰਨ ਤੋਂ ਬਾਅਦ ਹੀ ਮੌਕੇ ਤੇ ਕਾਬੂ ਕਰ ਲਿਆ ਗਿਆ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਡੀਜੀਪੀ ਨੇ ਦੱਸਿਆ ਕਿ ਉਨਾਂ ਦੇ ਸਰੀਰ ਦੀ ਜਾਂਚ ਦੌਰਾਨ ਪੁਲੀਸ ਨੇ ਉਨਾਂ ਦੇ ਨਿੱਜੀ ਕਬਜ਼ੇ ਅਤੇ ਉਨਾਂ ਦੇ ਦੋ ਵਾਹਨਾਂ ਵਿੱਚੋਂ 20 ਪੈਕਟ ਹੈਰੋਇਨ (ਪ੍ਰਤੀ ਇੱਕ ਕਿਲੋ) ਬਰਾਮਦ ਕੀਤੇ। ਇਸ ਖੇਪ ਨੂੰ ਲੁਕਾਉਣ ਲਈ ਡਰੱਗ ਤਸਕਰਾਂ ਵੱਲੋਂ ਟਰੱਕ ਦੇ ਡਰਾਈਵਰ ਦੇ ਕੈਬਿਨ ਦੀ ਛੱਤ ਵਿੱਚ ਦੋ ਵਿਸ਼ੇਸ਼ ਬਕਸੇ ਬਣਾਏ ਗਏ ਸਨ। ਡੀਜੀਪੀ ਨੇ ਕਿਹਾ ਕਿ ਮੁੱਢਲੀ ਪੁੱਛਗਿੱਛ ਦੌਰਾਨ, ਡਰੱਗ ਤਸਕਰਾਂ ਨੇ ਖੁਲਾਸਾ ਕੀਤਾ ਕਿ ਹੈਰੋਇਨ ਦੀ ਖੇਪ ਬਲਵਿੰਦਰ ਸਿੰਘ ਦੁਆਰਾ ਟਰੱਕ ਵਿੱਚ ਸ੍ਰੀਨਗਰ ਦੀ ਪੂਰਮਰਾ ਮੰਡੀ ਤੋਂ ਤਸਕਰੀ ਕਰ ਕੇ ਲਿਆਂਦੀ ਗਈ ਸੀ ਅਤੇ ਪੀਟਰ ਮਸੀਹ ਨੇ ਉਸ ਤੋਂ ਖੇਪ ਪ੍ਰਾਪਤ ਕੀਤੀ ਸੀ।

ਡੀਜੀਪੀ ਨੇ ਕਿਹਾ ਕਿ ਪੁਲੀਸ ਨੂੰ ਇਸ ਮਾਮਲੇ ਵਿੱਚ ਨਾਰਕੋ-ਗੈਂਗਸਟਰ ਐਂਗਲ ਹੋਣ ਦਾ ਸ਼ੱਕ ਹੈ ਅਤੇ ਇਹ ਵੀ ਪਤਾ ਲੱਗਾ ਹੈ ਕਿ ਪੀਟਰ ਮਸੀਹ ਨੂੰ ਖ਼ਤਰਨਾਕ ਗੈਂਗਸਟਰ ਰਜਨੀਸ਼ ਕੁਮਾਰ ਉਰਫ਼ ਪ੍ਰੀਤ ਫਗਵਾੜਾ ਦੇ ਭਰਾ ਗਗਨਦੀਪ ਨੇ ਖੇਪ ਪ੍ਰਾਪਤ ਕਰਨ ਲਈ ਭੇਜਿਆ ਸੀ। ਉਹਨਾਂ ਕਿਹਾ ਕਿ ਪੁਲੀਸ ਗ੍ਰਿਫਤਾਰ ਕੀਤੇ ਗਏ ਮੁਲਜਮਾਂ ਨੂੰ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕਰੇਗੀ ਅਤੇ ਅੱਗੇ ਦੀ ਜਾਂਚ ਲਈ ਉਨਾਂ ਦੇ ਪੁਲੀਸ ਰਿਮਾਂਡ ਦੀ ਮੰਗ ਕਰੇਗੀ ਤਾਂ ਕਿ ਪੁਲੀਸ ਇਸ ਡਰੱਗ ਨੈਟਵਰਕ ਵਿੱਚ ਸ਼ਾਮਲ ਸਾਰੇ ਸੰਪਰਕਾਂ ਦਾ ਪਤਾ ਲਗਾ ਸਕੇ।

Previous Post

ਮੇਅਰ ਜੀਤੀ ਸਿੱਧੂ ਨੇ ਸੋਹਾਣਾ ਵਿਖੇ 658 ਲਾਭਪਾਤਰੀਆਂ ਨੂੰ ਵੰਡੇ ਪੈਨਸ਼ਨਾਂ ਦੇ ਚੈਕ

Next Post

ਫੇਜ਼ 9 ਵਿੱਚ ਕਬਰਿਸਤਾਨ ਦੀ ਥਾਂ ਦੀ ਚਾਰਦਿਵਾਰੀ ਦਾ ਕੰਮ ਸ਼ੁਰੂ ਵਸਨੀਕਾਂ ਵਲੋਂ ਵਿਰੋਧ ਕਰਨ ਤੇ ਪ੍ਰਸ਼ਾਸ਼ਨ ਅਤੇ ਪੁਲੀਸ ਨੇ ਸਮਝਾ ਕੇ ਸ਼ੁਰੂ ਕਰਵਾਇਆ ਕੰਮ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਫੇਜ਼ 9 ਵਿੱਚ ਕਬਰਿਸਤਾਨ ਦੀ ਥਾਂ ਦੀ ਚਾਰਦਿਵਾਰੀ ਦਾ ਕੰਮ ਸ਼ੁਰੂ ਵਸਨੀਕਾਂ ਵਲੋਂ ਵਿਰੋਧ ਕਰਨ ਤੇ ਪ੍ਰਸ਼ਾਸ਼ਨ ਅਤੇ ਪੁਲੀਸ ਨੇ ਸਮਝਾ ਕੇ ਸ਼ੁਰੂ ਕਰਵਾਇਆ ਕੰਮ

ਫੇਜ਼ 9 ਵਿੱਚ ਕਬਰਿਸਤਾਨ ਦੀ ਥਾਂ ਦੀ ਚਾਰਦਿਵਾਰੀ ਦਾ ਕੰਮ ਸ਼ੁਰੂ ਵਸਨੀਕਾਂ ਵਲੋਂ ਵਿਰੋਧ ਕਰਨ ਤੇ ਪ੍ਰਸ਼ਾਸ਼ਨ ਅਤੇ ਪੁਲੀਸ ਨੇ ਸਮਝਾ ਕੇ ਸ਼ੁਰੂ ਕਰਵਾਇਆ ਕੰਮ

Recommended

ਨਿਊਜ਼ੀਲੈਂਡ: ਪੰਜਾਬੀਆਂ ਨੇ ਪੱਬ ਚੈਰਿਟੀ ਰਾਹੀਂ ਸੇਂਟ ਜੋਹਨ ਨੂੰ ਭੇਂਟ ਕੀਤੀ ਅਤਿ ਆਧੁਨਿਕ ਐਂਬੂਲੈਂਸ

ਨਿਊਜ਼ੀਲੈਂਡ: ਪੰਜਾਬੀਆਂ ਨੇ ਪੱਬ ਚੈਰਿਟੀ ਰਾਹੀਂ ਸੇਂਟ ਜੋਹਨ ਨੂੰ ਭੇਂਟ ਕੀਤੀ ਅਤਿ ਆਧੁਨਿਕ ਐਂਬੂਲੈਂਸ

July 21, 2020
ਸੰਗਰੂਰ ਤੋਂ 16 ਬੱਸਾਂ ਰਾਹੀਂ ਉੱਤਰ ਪ੍ਰਦੇਸ਼ ਦੇ 358 ਪ੍ਰਵਾਸੀ ਰਵਾਨਾ

ਸੰਗਰੂਰ ਤੋਂ 16 ਬੱਸਾਂ ਰਾਹੀਂ ਉੱਤਰ ਪ੍ਰਦੇਸ਼ ਦੇ 358 ਪ੍ਰਵਾਸੀ ਰਵਾਨਾ

May 24, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In