• About
  • Contact
  • Hindi News
  • English News
Sunday, June 8, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ ਹਰ ਤਰਾਂ ਦੀ ਵਿੱਤੀ ਮਦਦ ਦਿੱਤੀ ਜਾਵੇਗੀ – ਢਿੱਲੋਂ

Asli Punjabi by Asli Punjabi
August 31, 2021
in Punjab
0
ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ ਹਰ ਤਰਾਂ ਦੀ ਵਿੱਤੀ ਮਦਦ ਦਿੱਤੀ ਜਾਵੇਗੀ – ਢਿੱਲੋਂ
586
SHARES
3.3k
VIEWS
Share on FacebookShare on TwitterShare on Whatsapp

ਫਰੀਦਕੋਟ 31 ਅਗਸਤ 2021 – ਸ਼ਹਿਰ ਦੇ ਵਿਕਾਸ ਅਤੇ ਲੋਕ ਭਲਾਈ ਕੰਮਾਂ ਵਿਚ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦਾ ਅਹਿਮ ਯੋਗਦਾਨ ਹੈ ਤੇ ਪੰਜਾਬ ਸਰਕਾਰ ਵੱਲੋਂ ਫਰੀਦਕੋਟ ਦੀਆਂ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਦੀਆਂ ਵਧੀਆਂ ਸੇਵਾਵਾਂ ਨੂੰ ਵੇਖਦਿਆਂ ਇਨ੍ਹਾਂ ਦੀ ਵਿੱਤੀ ਮਦਦ ਕੀਤੀ ਜਾ ਰਹੀ ਹੈ ਤਾਂ ਜੋ ਇਹ ਸੰਸਥਾਵਾਂ ਹੋਰ ਮਿਹਨਤ ਅਤੇ ਲਗਨ ਨਾਲ ਸਮਾਜ ਦੀ ਬਿਹਤਰੀ ਲਈ ਕੰਮ ਕਰ ਸਕਣ। ਇਹ ਪ੍ਰਗਟਾਵਾ ਸ. ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਜਨਮ ਅਸ਼ਟਮੀ ਮੌਕੇ ਸ਼ਹਿਰ ਦੀਆਂ ਵੱਖ ਵੱਖ ਸੰਸਥਾਵਾਂ ਦਾ ਦੌਰਾ ਕਰਨ, ਵੱਖ ਵੱਖ ਵਿਕਾਸ ਪ੍ਰੋਜਕਟਾਂ ਦਾ ਨੀਂਹ ਪੱਥਰ ਰੱਖਣ ਉਪਰੋਕਤ ਇਨ੍ਹਾਂ ਸੰਸਥਾਵਾਂ ਦੇ ਅਹੁਦੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ।

ਕੁਸ਼ਲਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਫਰੀਦਕੋਟ ਦੀ ਅਨੰਦੇਆਣਾ ਗਊਸ਼ਾਲਾ ਵਿਖੇ ਸ਼ੈੱਡ ਦੀ ਉਸਾਰੀ ਲਈ 11 ਲੱਖ 60 ਹਜ਼ਾਰ ਰੁਪਏ ਦਿੱਤੇ ਗਏ ਹਨ ਤਾਂ ਜੋ ਇੱਥੋਂ ਦੇ ਗਊ ਧਨ ਨੂੰ ਛਾਂ ਤੇ ਹੋਰ ਸਹੂਲਤਾਂ ਮੁੱਹਈਆ ਕਰਵਾਈਆਂ ਜਾ ਸਕਣ। ਇਸੇ ਤਰਾਂ ਪੰਚਵੰਟੀ ਗਊਸ਼ਾਲਾ ਵਿਖੇ 6 ਲੱਖ 61 ਹਜ਼ਾਰ ਰੁਪਏ ਦੀ ਲਾਗਤ ਨਾਲ ਦੋ ਵਧੀਆ ਸ਼ੈੱਡਾਂ ਦੀ ਉਸਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਰਾਧਾ ਕ੍ਰਿਸ਼ਨ ਧਾਮ ਵਿਖੇ ਇੰਟਰਲਾਕਿੰਗ ਤੇ 8 ਲੱਖ 25 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਭਗਵਾਨ ਪਰਸ਼ੂਰਾਮ ਧਰਮਸ਼ਾਲਾ ਦੇ ਨਵੀਨੀਕਰਨ ਤੇ 7 ਲੱਖ ਰੁਪਏ ਦੇ ਕਰੀਬ ਰਾਸ਼ੀ ਖਰਚ ਕੀਤੀ ਜਾਵੇਗੀ।

You might also like

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

ਢਿੱਲੋਂ ਨੇ ਕਿਹਾ ਕਿ ਸੈਂਟਰਲ ਬੈਰੀਅਰ ਦੇ ਨਜ਼ਦੀਕ ਬਹੁਤ ਹੀ ਵਧੀਆ ਕਿਸਮ ਦੀ ਵੱਡੀ ਐਲ.ਈ.ਡੀ ਸਕਰੀਨ ਲਗਾਈ ਗਈ ਹੈ। ਇਸਤੇ ਧਾਰਮਿਕ ਕੀਰਤਨ ਤੇ ਹੋਰ ਜਾਣਕਾਰੀ ਸ਼ਹਿਰ ਵਾਸੀਆਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੁਹਰਾਇਆ ਕਿ ਜਿੱਥੇ ਸ਼ਹਿਰ ਦਾ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ ਉਥੇ ਹੀ ਧਾਰਮਿਕ ਸੰਸਥਾਵਾਂ ਨੂੰ ਵੀ ਆਪਣੇ ਲੋਕ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਣ ਵਿੱਚ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

Previous Post

ਬੱਬੂ ਮਾਨ ਆਏ ਅਨਮੋਲ ਗਗਨ ਮਾਨ ਦੇ ਹੱਕ ਵਿੱਚ, ਪੁਲੀਸ ਧੱਕੇਸ਼ਾਹੀ ਦਾ ਕੀਤਾ ਵਿਰੋਧ

Next Post

ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਟਵੀਟ ਕਰਕੇ ਕੀਤਾ ਵੱਡਾ ਐਲਾਨ

Asli Punjabi

Asli Punjabi

Related Posts

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

by Asli Punjabi
June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

by Asli Punjabi
June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

by Asli Punjabi
June 4, 2025
ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
Next Post
ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਟਵੀਟ ਕਰਕੇ ਕੀਤਾ ਵੱਡਾ ਐਲਾਨ

ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਟਵੀਟ ਕਰਕੇ ਕੀਤਾ ਵੱਡਾ ਐਲਾਨ

Recommended

ਗਲਤ ਇਤਿਹਾਸ ਦੱਸ ਕੇ ਗੁਰਦੁਆਰਾ ਸਾਹਿਬ ਬਣਾਉਣ ਦੇ ਸਬੰਧ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ ਮੰਗ ਪੱਤਰ

ਗਲਤ ਇਤਿਹਾਸ ਦੱਸ ਕੇ ਗੁਰਦੁਆਰਾ ਸਾਹਿਬ ਬਣਾਉਣ ਦੇ ਸਬੰਧ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ ਮੰਗ ਪੱਤਰ

August 18, 2020
ਲਖੀਮਪੁਰ ਖੀਰੀ ਘਟਨਾ ਦੇ ਵਿਰੁੱਧ ਰਾਸ਼ਟਰਪਤੀ ਦੇ ਨਾਂਅ ਮੰਗ-ਪੱਤਰ ਦਿੱਤਾ

ਲਖੀਮਪੁਰ ਖੀਰੀ ਘਟਨਾ ਦੇ ਵਿਰੁੱਧ ਰਾਸ਼ਟਰਪਤੀ ਦੇ ਨਾਂਅ ਮੰਗ-ਪੱਤਰ ਦਿੱਤਾ

October 4, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ
Uncategorized

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

June 4, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

June 4, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

June 4, 2025
ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

June 4, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In