• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਨਿਊਜ਼ੀਲੈਂਡ ’ਚ ਕਰੋਨਾ ਦੀ ਇਕ ਨਵੀਂ ਕਿਸਮ ਸਾਹਮਣੇ ਆਈ, ਸੀ-ਡੈਲਟਾ ਤੋਂ ਦੁੱਗਣੀ ਹੈ ਖਤਰਨਾਕ

Asli Punjabi by Asli Punjabi
August 31, 2021
in World
0
ਨਿਊਜ਼ੀਲੈਂਡ ’ਚ ਕਰੋਨਾ ਦੀ ਇਕ ਨਵੀਂ ਕਿਸਮ ਸਾਹਮਣੇ ਆਈ, ਸੀ-ਡੈਲਟਾ ਤੋਂ ਦੁੱਗਣੀ ਹੈ ਖਤਰਨਾਕ
586
SHARES
3.3k
VIEWS
Share on FacebookShare on TwitterShare on Whatsapp

ਔਕਲੈਂਡ 31 ਅਗਸਤ, 2021:- ਨਿਊਜ਼ੀਲੈਂਡ ਦੇ ਵਿਚ ਇਕ ਨਵੀਂ ਕਿਸਮ ਦਾ ਕਰੋਨਾ ਜੂਨ ਮਹੀਨੇ ਪਾਇਆ ਗਿਆ ਸੀ ਜੋ ਕਿ ਸ਼ੁਰੂਆਤੀ ਦੌਰ ਦੇ ਵਿਚ ਸਾਊਥ ਅਫਰੀਕਾ (ਮਈ 2021) ਵਿਖੇ ਪਾਇਆ ਗਿਆ ਸੀ। ਇਹ ਕੇਸ ਬਾਰਡਰ ਤੋਂ ਆਇਆ ਕੇਸ ਸੀ। ਇਹ ਕਰੋਨਾ ਵਾਇਰਸ ਪਹਿਲੇ ਨਾਲੋਂ ਕਾਫੀ ਤਬਦੀਲੀ ਭਰਿਆ ਹੈ ਅਤੇ ਮੌਜੂਦਾ ਡੈਲਟਾ ਤੋਂ ਕਾਫੀ ਖਤਰਨਾਕ ਹੈ। ਇਹ ਕਰੋਨਾ ਵਾਇਰਸ ਤੁਹਾਡੇ ਜੀਨ ਦੇ ਵਿਚ ਆਪਣੀ ਥਾਂ ਬਣਾ ਲੈਂਦਾ ਹੈ। ਇਸ ਕਰੋਨਾ ਵਾਇਰਸ ਨੂੰ ਮੈਡੀਕਲ ਨਾਂਅ ਸੀ.1.1.2 ਦਿੱਤਾ ਗਿਆ ਹੈ। ਇਸ ਦੀ ਫੈਲਣ ਦੀ ਰਫਤਾਰ ਕਿਸੇ ਦੂਸਰੇ ਵੈਰੀਏਂਟ ਦੀ ਜਗ੍ਹਾ ਦੁੱਗਣੀ ਹੈ।

ਟੀਕਾਕਰਨ ਪ੍ਰੋਗਰਾਮ ਲਈ ਚੁਣੌਤੀਆਂ:
ਵਾਇਰੋਲੋਜਿਸਟ ਦਾ ਕਹਿਣਾ ਹੈ ਕਿ ਇਹ ਸਪਾਈਕ ਪ੍ਰੋਟੀਨ 3.1.2 ਲਾਈਨ ਵਿੱਚ ਇਕੱਠੇ ਹੋਏ ਬਹੁਤ ਸਾਰੇ ਪਰਿਵਰਤਨ ਦਾ ਨਤੀਜਾ ਹੈ, ਜੋ ਇਸਨੂੰ 2019 ਵਿੱਚ ਚੀਨ ਦੇ ਵੁਹਾਨ ਵਿੱਚ ਪਛਾਣੇ ਗਏ ਅਸਲ ਵਾਇਰਸ ਤੋਂ ਬਹੁਤ ਵੱਖਰਾ ਬਣਾਉਂਦਾ ਹੈ। ਇਹ ਵਧੇਰੇ ਛੂਤਕਾਰੀ ਹੈ ਅਤੇ ਤੇਜ਼ੀ ਨਾਲ ਫੈਲਣ ਦੀ ਸਮਰੱਥਾ ਰੱਖਦਾ ਹੈ। ਸਪਾਈਕ ਪ੍ਰੋਟੀਨ ਦੇ ਬਹੁਤ ਸਾਰੇ ਪਰਿਵਰਤਨ ਹੁੰਦੇ ਹਨ, ਇਸ ਲਈ ਇਹ ਇਮਿਊਨ ਸਿਸਟਮ (ਸਰੀਰ ਨੂੰ ਰੋਗਾਣੂਆਂ ਤੋਂ ਬਚਾ ਕੇ ਰੱਖਣ ਵਾਲੀ ਪ੍ਰਣਾਲੀ) ਤੋਂ ਬਚ ਸਕਦਾ ਹੈ ਅਤੇ ਵਿਸ਼ਵ ਭਰ ਵਿੱਚ ਚੱਲ ਰਹੇ ਟੀਕਾਕਰਣ ਪ੍ਰੋਗਰਾਮ ਲਈ ਇੱਕ ਚੁਣੌਤੀ ਹੈ।

You might also like

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

ਕਰੋਨਾ ਅੱਪਡੇਟ ਨਿਊਜ਼ੀਲੈਂਡ ’ਚ ਕੋਵਿਡ -19 ਦੇ ਕਮਿਊਨਿਟੀ ਨਾਲ ਸੰਬੰਧਿਤ ਅੱਜ 49 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਮੌਜੂਦਾ ਆਕਲੈਂਡ ਕਮਿਊਨਿਟੀ ਦੇ ਤਾਜ਼ਾ ਪ੍ਰਕੋਪ ਨਾਲ ਜੁੜੇ ਮਾਮਲਿਆਂ ਦੀ ਕੁੱਲ ਗਿਣਤੀ 611 ਹੋ ਗਈ ਹੈ। ਸਿਹਤ ਦੇ ਡਾਇਰੈਕਟਰ ਜਨਰਲ ਐਸ਼ਲੇ ਬਲੂਮਫੀਲਡ ਦਾ ਕਹਿਣਾ ਹੈ ਕਿ ਆਕਲੈਂਡ ਵਿੱਚ ਪਾਜ਼ੇਟਿਵ ਕੇਸਾਂ ਵਿੱਚੋਂ 6 ਕੇਸ 1 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਹਨ। ਉਨ੍ਹਾਂ ਕਿਹਾ ਕਮਿਊਨਿਟੀ ਵਿੱਚ ਅੱਜ ਆਏ 49 ਨਵੇਂ ਕੇਸ ਸਾਰੇ ਹੀ ਆਕਲੈਂਡ ਵਿੱਚੋਂ ਹਨ ਅਤੇ ਇਹ 6 ਦਿਨਾਂ ਵਿੱਚ ਸਭ ਤੋਂ ਘੱਟ ਹਨ। ਇਸ ਵੇਲੇ 596 ਕੇਸ ਆਕਲੈਂਡ ਵਿੱਚ ਅਤੇ 15 ਕੇਸ ਵੈਲਿੰਗਟਨ ਦੇ ਹਨ।

ਕੋਵਿਡ -19 ਦੇ ਨਾਲ ਸੰਬੰਧਿਤ ਮੌਜੂਦਾ ਕਮਿਊਨਿਟੀ ਕੇਸਾਂ ਵਿੱਚੋਂ ਹਸਪਤਾਲ ਵਿੱਚ 33 ਲੋਕ ਹਨ। ਇਨ੍ਹਾਂ ਵਿੱਚੋਂ 32 ਕੇਸ ਸਥਿਰ ਹਾਲਤ ‘ਚ ਵਾਰਡ ਦੇ ਵਿੱਚ ਹੈ ਅਤੇ 8 ਕੇਸ ਆਈਸੀਯੂ ਵਿੱਚ ਹਨ। ਜਦੋਂ ਕਿ 2 ਮਰੀਜ਼ ਵੈਂਟੀਲੇਟਰ ‘ਤੇ ਹਨ।

ਗੌਰਤਲਬ ਹੈ ਕਿ ਅੱਜ ਰਾਤ 11.59 ਵਜੇ ਤੋਂ ਆਕਲੈਂਡ 13 ਸਤੰਬਰ ਦਿਨ ਸੋਮਵਾਰ ਤੱਕ ਘੱਟੋ ਘੱਟ ਦੋ ਹੋਰ ਹਫ਼ਤਿਆਂ ਲਈ ਅਲਰਟ ਲੈਵਲ 4 ਵਿੱਚ ਰਹੇਗਾ ਅਤੇ ਬਾਕੀ ਦੇਸ਼ ਅਲਰਟ ਲੈਵਲ 3 ‘ਤੇ ਚਲਾ ਜਾਵੇਗਾ। ਇਹ ਅਲਰਟ ਲੈਵਲ 3 ਇੱਕ ਹਫ਼ਤੇ ਲਈ ਲਾਗੂ ਰਹੇਗਾ ਅਤੇ 6 ਸਤੰਬਰ ਨੂੰ ਇਸ ਦੀ ਸਮੀਖਿਆ ਕੀਤੀ ਜਾਏਗੀ। ਜਦੋਂ ਕਿ ਨੌਰਥਲੈਂਡ ਦੇ ਗੰਦੇ ਪਾਣੀ ਦੇ ਟੈੱਸਟ, ਜੋ ਕਿ 2 ਸਤੰਬਰ ਦਿਨ ਵੀਰਵਾਰ ਨੂੰ ਹੋਣ ਵਾਲੇ ਹਨ ਦੇ ਨਤੀਜੇ ਸਹੀ ਰਹਿੰਦੇ ਹਨ ਤਾਂ ਨੌਰਥਲੈਂਡ 2 ਸਤੰਬਰ ਦਿਨ ਵੀਰਵਾਰ ਦੀ ਅੱਧੀ ਰਾਤ 11.59 ਵਜੇ ਤੋਂ ਅਲਰਟ ਲੈਵਲ 3 ‘ਤੇ ਜਾ ਸਕਦਾ ਹੈ।

Previous Post

Next Post

ਰਾਣਾ ਸੋਢੀ ਦੀ ਮੌਜੂਦਗੀ ਵਿੱਚ ਨਸੀਬ ਸੰਧੂ ਨੇ ਲਿਆ ਅਹੁਦੇ ਦਾ ਹਲਫ਼

Asli Punjabi

Asli Punjabi

Related Posts

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
ਮਸਜਿਦ ‘ਚ ਬੰਬ ਧਮਾਕਾ! 54 ਲੋਕ…
Top Stories

ਮਸਜਿਦ ‘ਚ ਬੰਬ ਧਮਾਕਾ! 54 ਲੋਕ…

by Asli Punjabi
November 7, 2025
Next Post
ਰਾਣਾ ਸੋਢੀ ਦੀ ਮੌਜੂਦਗੀ ਵਿੱਚ ਨਸੀਬ ਸੰਧੂ ਨੇ ਲਿਆ ਅਹੁਦੇ ਦਾ ਹਲਫ਼

ਰਾਣਾ ਸੋਢੀ ਦੀ ਮੌਜੂਦਗੀ ਵਿੱਚ ਨਸੀਬ ਸੰਧੂ ਨੇ ਲਿਆ ਅਹੁਦੇ ਦਾ ਹਲਫ਼

Recommended

ਨਿਹੰਗ ਸਿੰਘ ਦਲਾਂ ਨੇ ਸੁਲਤਾਨਪੁਰ ਲੋਧੀ ਵਿਖੇ ਕੀਤੇ ਉਤਾਰੇ

ਨਿਹੰਗ ਸਿੰਘ ਦਲਾਂ ਨੇ ਸੁਲਤਾਨਪੁਰ ਲੋਧੀ ਵਿਖੇ ਕੀਤੇ ਉਤਾਰੇ

November 12, 2024
ਨਿਊਜ਼ੀਲੈਂਡ ਨੇ ਕੋਰੋਨਾ ਬਿਮਾਰੀ ਨੂੰ ਘੇਰਨ ਲਈ 12 ਦਿਨਾਂ ਲਈ ਹੋਰ ਵਧਾਈ ਲਾਕਡਾਊਨ ਦੀ ਮਿਆਦ

ਨਿਊਜ਼ੀਲੈਂਡ ਨੇ ਕੋਰੋਨਾ ਬਿਮਾਰੀ ਨੂੰ ਘੇਰਨ ਲਈ 12 ਦਿਨਾਂ ਲਈ ਹੋਰ ਵਧਾਈ ਲਾਕਡਾਊਨ ਦੀ ਮਿਆਦ

August 14, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In