• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਪਾਕਿਸਤਾਨ ਵਿੱਚ ਪਤਨੀ ਵੱਲੋਂ 19 ਸਾਲਾ ਪੁੱਤ ਨਾਲ ਮਿਲ ਪਤੀ ਦਾ ਕਤਲ

Asli Punjabi by Asli Punjabi
September 1, 2021
in World
0
ਪਾਕਿਸਤਾਨ ਵਿੱਚ ਪਤਨੀ ਵੱਲੋਂ 19 ਸਾਲਾ ਪੁੱਤ ਨਾਲ ਮਿਲ ਪਤੀ ਦਾ ਕਤਲ
586
SHARES
3.3k
VIEWS
Share on FacebookShare on TwitterShare on Whatsapp

ਪਾਕਿਸਤਾਨ, 1 ਸਤੰਬਰ -ਪਾਕਿਸਤਾਨ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਦੇ ਕਾਰਨ ਇੱਕ ਔਰਤ ਵੱਲੋਂ ਆਪਣੇ ਲੜਕੇ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਮਗਰੋਂ ਮਾਂ-ਪੁੱਤ ਨੇ ਲਾਸ਼ ਨੂੰ ਨਹਿਰ ਵਿੱਚ ਸੁੱਟ ਦਿੱਤਾ। ਘਟਨਾ ਦੀ ਸੂਚਨਾ ਮਿਲਣ ਤੇ ਪੁੱਜੀ ਪੁਲੀਸ ਨੇ ਮ੍ਰਿਤਕ ਵਿਅਕਤੀ ਦੇ ਭਰਾ ਦੇ ਬਿਆਨ ਦੇ ਆਧਾਰ ਤੇ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਲੜਕੇ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਮੁਹੰਮਦ ਇਦਰਸ ਨਿਵਾਸੀ ਚੱਕ ਨੰਬਰ 441 ਜੀ. ਬੀ. ਸਮੁੰਦਰੀ ਦੀ ਪਤਨੀ ਖਾਲਿਦਾ ਪ੍ਰਵੀਨ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਪਤੀ 26 ਅਗਸਤ ਤੋਂ ਲਾਪਤਾ ਹੈ। ਪੁਲੀਸ ਅਜੇ ਮਾਮਲੇ ਦੀ ਜਾਂਚ ਕਰ ਰਹੀ ਸੀ ਕਿ ਮੁਹੰਮਦ ਸਕੀਲ ਦੀ ਲਾਸ਼ ਗੋਗਰਾ ਨਹਿਰ ਤੋਂ ਮਿਲ ਗਈ। ਪੁਲੀਸ ਨੇ ਜਾਂਚ ਪੜਤਾਲ ਵਿੱਚ ਪਾਇਆ ਕਿ ਮ੍ਰਿਤਕ ਮੁਹੰਮਦ ਇਦਰਸ ਆਪਣੇ ਹਿੱਸੇ ਦੀ ਜਾਇਦਾਦ ਆਪਣੇ ਭਰਾ ਮੁਹੰਮਦ ਸਕੀਲ ਦੇ ਨਾਮ ਤੇ ਕਰ ਰਿਹਾ ਹੈ। ਇਸ ਗੱਲ ਨੂੰ ਲੈ ਕੇ ਮੁਹੰਮਦ ਇਦਰਸ ਅਤੇ ਉਸ ਦੀ ਪਤਨੀ ਵਿੱਚ ਹਮੇਸ਼ਾ ਲੜਾਈ-ਝਗੜਾ ਰਹਿੰਦਾ ਸੀ।

You might also like

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

ਇਸੇ ਕਰਕੇ ਖਾਲਿਦਾ ਪ੍ਰਵੀਨ ਨੇ ਆਪਣੇ 19 ਸਾਲ ਮੁੰਡੇ ਮੁਹੰਮਦ ਹੁਸੈਨ ਨਾਲ ਯੋਜਨਾ ਬਣਾ ਕੇ ਮੁਹੰਮਦ ਇਦਰਸ ਦਾ ਕਤਲ ਕਰ ਦਿੱਤਾ ਅਤੇ ਉਸ ਦੀ ਲਾਸ਼ ਨੂੰ ਰਿਕਸ਼ੇ ਵਿੱਚ ਰੱਖ ਕੇ ਨਹਿਰ ਕੋਲ ਲੈ ਗਏ ਜਿਸ ਵਿੱਚ ਉਸ ਨੂੰ ਸੁੱਟ ਦਿੱਤਾ। ਮੁਲਜ਼ਮ ਨੇ ਪੁਲੀਸ ਨੂੰ ਮੁਹੰਮਦ ਇਦਰਸ ਦੇ ਲਾਪਤਾ ਹੋਣ ਦੀ ਸ਼ਿਕਾਇਤ ਦੇ ਕੇ ਆਪਣੇ ਦਿਉਰ ਮੁਹੰਮਦ ਸਕੀਲ ਤੇ ਦੋਸ਼ ਲਗਾ ਦਿੱਤਾ। ਪੁਲੀਸ ਨੇ ਜਦੋਂ ਇਸ ਮਾਮਲੇ ਦੀ ਜਾਂਚ ਪੜਤਾਲ ਕੀਤੀ ਤਾਂ ਸ਼ੱਕ ਦੀ ਸੂਈ ਮ੍ਰਿਤਕ ਦੀ ਪਤਨੀ ਖਾਲਿਦਾ ਪ੍ਰਵੀਨ ਤੇ ਆਈ ਜਿਸ ਨੇ ਪੁੱਛਗਿਛ ਦੌਰਾਨ ਆਪਣਾ ਜ਼ੁਰਮ ਸਵੀਕਾਰ ਕਰ ਲਿਆ।

Previous Post

ਸਰਕਾਰੀ ਸਕੂਲਾਂ ਲਈ ਖਰੀਦੀਆਂ ਜਾਣਗੀਆਂ 16.33 ਕਰੋੜ ਤੋਂ ਵੱਧ ਦੀਆਂ ਕਿਤਾਬਾਂ

Next Post

ਅਮਰੀਕਾ ਵੱਲੋਂ ਯੂਕਰੇਨ ਨੂੰ 6 ਕਰੋੜ ਡਾਲਰ ਦੀ ਮਦਦ ਦਾ ਵਾਅਦਾ

Asli Punjabi

Asli Punjabi

Related Posts

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
ਮਸਜਿਦ ‘ਚ ਬੰਬ ਧਮਾਕਾ! 54 ਲੋਕ…
Top Stories

ਮਸਜਿਦ ‘ਚ ਬੰਬ ਧਮਾਕਾ! 54 ਲੋਕ…

by Asli Punjabi
November 7, 2025
Next Post
ਅਮਰੀਕਾ ਵੱਲੋਂ ਯੂਕਰੇਨ ਨੂੰ 6 ਕਰੋੜ ਡਾਲਰ ਦੀ ਮਦਦ ਦਾ ਵਾਅਦਾ

ਅਮਰੀਕਾ ਵੱਲੋਂ ਯੂਕਰੇਨ ਨੂੰ 6 ਕਰੋੜ ਡਾਲਰ ਦੀ ਮਦਦ ਦਾ ਵਾਅਦਾ

Recommended

ਮੈਰੀਡੀਅਨ ਨਿਵਾਸੀ ਨੇ ਛੇਵੀਂ ਵਾਰ ਜਿੱਤੀ ਲੱਖਾਂ ਡਾਲਰ ਦੀ ਲਾਟਰੀ

ਮੈਰੀਡੀਅਨ ਨਿਵਾਸੀ ਨੇ ਛੇਵੀਂ ਵਾਰ ਜਿੱਤੀ ਲੱਖਾਂ ਡਾਲਰ ਦੀ ਲਾਟਰੀ

February 2, 2021
ਡਾਇਰੈਕਟੋਰੇਟ ਸਿਵਲ ਏਵੀਏਸ਼ਨ, ਪੰਜਾਬ ਨੇ ਵੱਖ-ਵੱਖ ਸਮੇਂ ਉਡਾਣਾਂ ਦੇ ਆਗਮਨ ਨੂੰ ਮਨਜ਼ੂਰੀ ਦਿੱਤੀ

ਡਾਇਰੈਕਟੋਰੇਟ ਸਿਵਲ ਏਵੀਏਸ਼ਨ, ਪੰਜਾਬ ਨੇ ਵੱਖ-ਵੱਖ ਸਮੇਂ ਉਡਾਣਾਂ ਦੇ ਆਗਮਨ ਨੂੰ ਮਨਜ਼ੂਰੀ ਦਿੱਤੀ

July 4, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In