• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

5 ਸਤੰਬਰ ਦੀ ਮੁਜ਼ੱਫਰਨਗਰ ਮਹਾਂ-ਪੰਚਾਇਤ ਲਈ ਠੋਸ ਵਿਉਂਤਬੰਦੀ ਕੀਤੀ, ਕਿਸਾਨਾਂ ‘ਚ ਸ਼ਮੂਲੀਅਤ ਲਈ ਭਾਰੀ ਉਤਸ਼ਾਹ

Asli Punjabi by Asli Punjabi
September 1, 2021
in Punjab
0
5 ਸਤੰਬਰ ਦੀ ਮੁਜ਼ੱਫਰਨਗਰ ਮਹਾਂ-ਪੰਚਾਇਤ ਲਈ ਠੋਸ ਵਿਉਂਤਬੰਦੀ ਕੀਤੀ, ਕਿਸਾਨਾਂ ‘ਚ ਸ਼ਮੂਲੀਅਤ ਲਈ ਭਾਰੀ ਉਤਸ਼ਾਹ
587
SHARES
3.3k
VIEWS
Share on FacebookShare on TwitterShare on Whatsapp

ਬਰਨਾਲਾ: 01 ਸਤੰਬਰ, 2021 – ਬੱਤੀ ਜਥੇਬੰਦੀਆਂ ‘ਤੇ ਆਧਾਰਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ ‘ਤੇ ਲਾਇਆ ਧਰਨਾ ਅੱਜ 336 ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ। ਅੱਜ ਧਰਨੇ ‘ਚ 5 ਸਤੰਬਰ ਨੂੰ ਮੁਜ਼ੱਫਰਨਗਰ ‘ਚ ਹੋਣ ਵਾਲੀ ਮਹਾਂ-ਪੰਚਾਇਤ ਵਿੱਚ ਸ਼ਮੂਲੀਅਤ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਆਗੂਆਂ ਨੇ ਕਿਹਾ ਕਿ ਮੁਜ਼ੱਫਰਨਗਰ ਰੈਲੀ ਦੀ ਇਤਿਹਾਸਕ ਮਹੱਤਤਾ ਹੈ ਕਿਉਂਕਿ ਇਹ ਰੈਲੀ ਯੂ.ਪੀ ਦੀਆਂ ਵਿਧਾਨ ਸਭਾ ਚੋਣਾਂ ਉਪਰ ਬਹੁਤ ਨਿਰਨਾਇਕ ਅਸਰ ਪਾਉਣ ਦੀ ਸੰਭਾਵਨਾ ਰੱਖਦੀ ਹੈ। ਰੈਲੀ ਲਈ ਲਾਮਬੰਦੀ ਕਰਨ ਲਈ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਬੁਲਾਰਿਆਂ ਨੇ ਰੈਲੀ ਲਈ ਜਾਣ ਦੇ ਇੱਛੁਕਾਂ ਨੂੰ ਆਪਣੇ ਨਾਂਅ ਦਰਜ ਕਰਵਾਉਣ ਦੀ ਅਪੀਲ ਕੀਤੀ ਗਈ ਤਾਂ ਜੁ ਜਰੂਰਤ ਅਨੁਸਾਰ ਆਵਾਜਾਈ ਦੇ ਇੰਤਜਾਮ ਕੀਤੇ ਜਾ ਸਕਣ। ਨਾਂਅ ਲਿਖਵਾਉਣ ਲਈ ਧਰਨਾਕਾਰੀਆਂ ਵਿਚ ਬਹੁਤ ਉਤਸ਼ਾਹ ਪਾਇਆ ਗਿਆ।

ਅੱਜ ਪੀਐਸਪੀਸੀਐਲ ਦੇ ਸਾਬਕਾ ਇੰਜੀਨੀਅਰ ਸੁਖਚੈਨ ਸਿੰਘ ਨੇ ਧਰਨੇ ਵਿੱਚ ਸ਼ਮੂਲੀਅਤ ਕਰ ਕੇ ਅਤੇ ਮੋਰਚੇ ਦੀ ਆਰਥਿਕ ਸਹਾਇਤਾ ਦੇ ਕੇ ਕਿਸਾਨ ਅੰਦੋਲਨ ਨਾਲ ਸਾਂਝ ਪਾਈ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਅੱਜ ਧਰਨੇ ਨੂੰ ਕਰਨੈਲ ਸਿੰਘ ਗਾਂਧੀ, ਉਜਾਗਰ ਸਿੰਘ ਬੀਹਲਾ, ਬਾਬੂ ਸਿੰਘ ਖੁੱਡੀ ਕਲਾਂ,ਮੇਲਾ ਸਿੰਘ ਕੱਟੂ, ਪ੍ਰੇਮਪਾਲ ਕੌਰ, ਬਲਵਿੰਦਰ ਕੌਰ ਖੁੱਡੀ, ਨਛੱਤਰ ਸਿੰਘ ਸਹੌਰ, ਗੁਰਮੀਤ ਕੌਰ ਖੁੱਡੀ, ਬਲਜੀਤ ਸਿੰਘ ਚੌਹਾਨਕੇ, ਗੁਰਜੰਟ ਸਿੰਘ ਹਮੀਦੀ,ਜਸਪਾਲ ਕੌਰ ਕਰਮਗੜ੍ਹ, ਗੁਰਚਰਨ ਸਿੰਘ ਸੁਰਜੀਤਪੁਰਾ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਕਿਸਾਨਾਂ ਨੂੰ ਡਰਾਉਣ ਦੀ ਕੋਝੀ ਮਨਸ਼ਾ ਨਾਲ ਕੀਤੇ ਗਏ ਵਹਿਸ਼ੀ ਲਾਠੀਚਾਰਜ ਸਰਕਾਰ ਨੂੰ ਪੁੱਠਾ ਪੈਣ ਲੱਗਿਆ ਹੈ।

ਇਸ ਸਰਕਾਰੀ ਜਬਰ ਵਿਰੁੱਧ ਰੋਹ ਪੂਰੇ ਦੇਸ਼ ਵਿੱਚ ਫੈਲ ਗਿਆ ਹੈ ਅਤੇ ਦਰਜਨਾਂ ਸੂਬਿਆਂ ਦੇ ਮੁੱਖਮੰਤਰੀਆਂ ਨੇ ਇਸ ਅਣਮਨੁੱਖੀ ਬਰਬਰਤਾ ਦੀ ਨਿਖੇਧੀ ਕੀਤੀ ਹੈ।ਪੰਜਾਬ ਤੇ ਹਰਿਆਣਾ ‘ਚ ਬੀਜੇਪੀ ਨੇਤਾਵਾਂ ਦੇ ਆਏ ਦਿਨ ਹੁੰਦੇ ਘਿਰਾਉ ਤੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਇਹ ਸੁਲੱਖਣਾ ਵਰਤਾਰਾ ਹੁਣ ਯੂ.ਪੀ. ਵਿੱਚ ਵੀ ਫੈਲਣ ਲੱਗਾ ਹੈ। ਉਥੇ ਵੀ ਸੱਤਾਧਾਰੀ ਪਾਰਟੀ ਨੂੰ ਕਿਸਾਨ ਅੰਦੋਲਨ ਦਾ ਸੇਕ ਮਹਿਸੂਸ ਹੋਣ ਲੱਗਾ ਹੈ। ਕੱਲ੍ਹ ਕਿਸਾਨਾਂ ਨੇ ਖਤੌਲੀ ਹਲਕੇ ਤੋਂ ਬੀਜੇਪੀ ਐਮਐਲਏ ਵਿਕਰਮ ਸਿੰਘ ਸੈਣੀ ਦਾ ਮੀਰਾਪੁਰ ਦਲਪਤ ਪਹੁੰਚਣ ‘ਤੇ ਘਿਰਾਉ ਕੀਤਾ ਗਿਆ ਅਤੇ ਕਾਲੇ ਝੰਡੇ ਦਿਖਾਏ ਗਏ। ਦੂਸਰੇ ਸੂਬਿਆਂ ਵਿਚੋਂ ਵੀ ਬੀਜੇਪੀ ਨੇਤਾਵਾਂ ਦੇ ਘਿਰਾਉ ਦੀਆਂ ਖਬਰਾਂ ਮਿਲ ਰਹੀਆਂ ਹਨ।

Previous Post

ਜ਼ਿਲ੍ਹਾ ਮਾਨਸਾ ਵਿੱਚ 98086 ਲਾਭਪਾਤਰੀਆਂ ਨੂੰ ਵਧੀ ਹੋਈ ਪੈਨਸ਼ਨ ਦਾ ਲਾਭ ਮਿਲਣਾ ਸ਼ੁਰੂ

Next Post

ਹਰੀਸ਼ ਰਾਵਤ ਵੱਲੋਂ ਪ੍ਰਦੇਸ਼ ਪ੍ਰਧਾਨਾਂ ਦੀ ਤੁਲਨਾ ਪੰਜ ਪਿਆਰਿਆਂ ਨਾਲ ਕਰਨ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਹਰੀਸ਼ ਰਾਵਤ ਵੱਲੋਂ ਪ੍ਰਦੇਸ਼ ਪ੍ਰਧਾਨਾਂ ਦੀ ਤੁਲਨਾ ਪੰਜ ਪਿਆਰਿਆਂ ਨਾਲ ਕਰਨ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ

ਹਰੀਸ਼ ਰਾਵਤ ਵੱਲੋਂ ਪ੍ਰਦੇਸ਼ ਪ੍ਰਧਾਨਾਂ ਦੀ ਤੁਲਨਾ ਪੰਜ ਪਿਆਰਿਆਂ ਨਾਲ ਕਰਨ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ

Recommended

ਅਕਾਲੀ ਦਲ ਭਰਤੀ ਕਮੇਟੀ ਬਾਰੇ ਵੱਡੀ ਖ਼ਬਰ! ਪੜ੍ਹੋ ਐਡਵੋਕੇਟ ਧਾਮੀ ਦਾ ਨਵਾਂ ਫ਼ੈਸਲਾ

ਅਕਾਲੀ ਦਲ ਭਰਤੀ ਕਮੇਟੀ ਬਾਰੇ ਵੱਡੀ ਖ਼ਬਰ! ਪੜ੍ਹੋ ਐਡਵੋਕੇਟ ਧਾਮੀ ਦਾ ਨਵਾਂ ਫ਼ੈਸਲਾ

February 11, 2025
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ 18-44 ਸਾਲ ਦੇ ਉਮਰ ਵਰਗ ਲਈ ਵੈਕਸੀਨ ਖਰੀਦਣ ਅਤੇ ਵੰਡਣ ਲਈ ਭਾਰਤ ਸਰਕਾਰ ਦੀ ਇਕਲੌਤੀ ਏਜੰਸੀ ਬਣਾਉਣ ਲਈ ਆਖਿਆ

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ 18-44 ਸਾਲ ਦੇ ਉਮਰ ਵਰਗ ਲਈ ਵੈਕਸੀਨ ਖਰੀਦਣ ਅਤੇ ਵੰਡਣ ਲਈ ਭਾਰਤ ਸਰਕਾਰ ਦੀ ਇਕਲੌਤੀ ਏਜੰਸੀ ਬਣਾਉਣ ਲਈ ਆਖਿਆ

May 16, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In