• About
  • Contact
  • Hindi News
  • English News
Wednesday, March 11, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਯੂਕੇ ਵਿੱਚ ਬੀਤੇ 24 ਘੰਟਿਆਂ ਦੌਰਾਨ 200 ਤੋਂ ਵੱਧ ਮੌਤਾਂ

Asli Punjabi by Asli Punjabi
September 2, 2021
in Top Stories, World
0
ਯੂਕੇ ਵਿੱਚ ਬੀਤੇ 24 ਘੰਟਿਆਂ ਦੌਰਾਨ 200 ਤੋਂ ਵੱਧ ਮੌਤਾਂ
586
SHARES
3.3k
VIEWS
Share on FacebookShare on TwitterShare on Whatsapp

ਗਲਾਸਗੋ, 2 ਸਤੰਬਰ- ਯੂਕੇ ਵਿੱਚ ਕੋਰੋਨਾ ਵਾਇਰਸ ਪਾਬੰਦੀਆਂ ਨੂੰ ਹਟਾਏ ਜਾਣ ਦੇ ਬਾਅਦ ਫਿਰ ਕੋਰੋਨਾ ਦਾ ਕਹਿਰ ਵੱਧ ਰਿਹਾ ਹੈ। ਦੇਸ਼ ਵਿੱਚ ਕੋਵਿਡ ਕਾਰਨ ਹੋਣ ਵਾਲੀਆਂ ਰੋਜ਼ਾਨਾ ਮੌਤਾਂ ਦੀ ਗਿਣਤੀ ਛੇ ਮਹੀਨਿਆਂ ਵਿੱਚ ਪਹਿਲੀ ਵਾਰ 200 ਨੂੰ ਪਾਰ ਕਰ ਗਈ ਹੈ। ਯੂਕੇ ਵਿੱਚ ਜਾਰੀ ਕੋਰੋਨਾ ਅੰਕੜਿਆਂ ਅਨੁਸਾਰ 24 ਘੰਟਿਆਂ ਵਿੱਚ 200 ਤੋਂ ਵੱਧ ਕੋਵਿਡ ਮੌਤਾਂ ਦਰਜ ਕੀਤੀਆਂ ਗਈਆਂ ਹਨ ਜੋ ਕਿ ਛੇ ਮਹੀਨਿਆਂ ਵਿੱਚ ਇੱਕ ਦਿਨ ਦਾ ਸਭ ਤੋਂ ਵੱਧ ਅੰਕੜਾ ਹੈ। ਇਹਨਾਂ ਸਰਕਾਰੀ ਅੰਕੜਿਆਂ 1 ਸਤੰਬਰ ਨੂੰ 207 ਕੋਰੋਨਾ ਮੌਤਾਂ ਦਰਜ ਕੀਤੀਆਂ ਗਈਆਂ।

ਸਰਕਾਰ ਅਨੁਸਾਰ ਇਹ 9 ਮਾਰਚ ਤੋਂ ਬਾਅਦ ਦੀ ਸਭ ਤੋਂ ਵੱਡੀ ਮੌਤਾਂ ਦੀ ਗਿਣਤੀ ਹੈ, ਜਦੋਂ ਵਾਇਰਸ ਨਾਲ 231 ਵਿਅਕਤੀਆਂ ਦੀ ਮੌਤ ਦਰਜ ਹੋਈ ਸੀ। ਇਹਨਾਂ ਮੌਤਾਂ ਤੋਂ ਇਲਾਵਾ 1 ਸਤੰਬਰ ਨੂੰ ਕੋਵਿਡ ਦੇ ਤਕਰੀਬਨ 35,693 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ। ਇਹ ਅੰਕੜੇ 31 ਅਗਸਤ ਨੂੰ ਘੋਸ਼ਿਤ 32,181 ਲਾਗਾਂ ਅਤੇ 50 ਮੌਤਾਂ ਨੂੰ ਪਾਰ ਕਰ ਗਏ। ਇਸੇ ਦੌਰਾਨ ਹੋਰ 38,596 ਵਿਅਕਤੀਆਂ ਨੂੰ ਕੋਵਿਡ ਟੀਕੇ ਦੀ ਪਹਿਲੀ ਖੁਰਾਕ ਮਿਲੀ, ਜਿਸ ਨਾਲ ਕੁੱਲ 48 ਮਿਲੀਅਨ ਵਿਅਕਤੀਆਂ ਨੇ ਵੈਕਸੀਨ ਦੀ ਪਹਿਲੀ ਖੁਰਾਕ ਅਤੇ ਲਗਭਗ 42,908,022 ਵਿਅਕਤੀਆਂ ਨੇ ਦੂਜੀ ਖੁਰਾਕ ਪ੍ਰਾਪਤ ਕੀਤੀ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਇਸ ਅਨੁਸਾਰ ਯੂਕੇ ਵਿੱਚ 42.9 ਮਿਲੀਅਨ ਵਿਅਕਤੀ ਹੁਣ ਪੂਰੀ ਤਰ੍ਹਾਂ ਕੋਰੋਨਾ ਟੀਕਾਕਰਨ ਕਰਵਾ ਚੁੱਕੇ ਹਨ। ਭਾਵੇਂ ਕਿ ਯੂਕੇ ਵਿੱਚ ਕੋਰੋਨਾ ਪਾਬੰਦੀਆਂ ਨੂੰ ਹਟਾ ਲਿਆ ਗਿਆ ਹੈ ਪਰ ਵਾਇਰਸ ਅਜੇ ਖ਼ਤਮ ਨਹੀਂ ਹੋਇਆ ਹੈ।

Previous Post

ਯੂ.ਪੀ. ਵਿੱਚ ਵਾਇਰਲ ਬੁਖਾਰ ਦੇ ਕਾਰਨ ਹੁਣ ਤੱਕ ਹੋ ਚੁੱਕੀਆਂ ਹਨ 100 ਮੌਤਾਂ

Next Post

ਰਾਜ ਸਭਾ ਦੇ ਸਾਬਕਾ ਮੈਂਬਰ ਤੇ ਸੀਨੀਅਰ ਪੱਤਰਕਾਰ ਚੰਦਨ ਮਿੱਤਰਾ ਦਾ ਦਿਹਾਂਤ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
ਰਾਜ ਸਭਾ ਦੇ ਸਾਬਕਾ ਮੈਂਬਰ ਤੇ ਸੀਨੀਅਰ ਪੱਤਰਕਾਰ ਚੰਦਨ ਮਿੱਤਰਾ ਦਾ ਦਿਹਾਂਤ

ਰਾਜ ਸਭਾ ਦੇ ਸਾਬਕਾ ਮੈਂਬਰ ਤੇ ਸੀਨੀਅਰ ਪੱਤਰਕਾਰ ਚੰਦਨ ਮਿੱਤਰਾ ਦਾ ਦਿਹਾਂਤ

Recommended

ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਦੀ ਕਰਜ਼ਾ ਮੁਆਫੀ ਬਾਰੇ ‘ਆਪ’ ਦੀ ਆਲੋਚਨਾ ਨੇ ਕੇਜਰੀਵਾਲ ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ ਕੀਤਾ: ਕੈਪਟਨ ਅਮਰਿੰਦਰ ਸਿੰਘ

ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਦੀ ਕਰਜ਼ਾ ਮੁਆਫੀ ਬਾਰੇ ‘ਆਪ’ ਦੀ ਆਲੋਚਨਾ ਨੇ ਕੇਜਰੀਵਾਲ ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ ਕੀਤਾ: ਕੈਪਟਨ ਅਮਰਿੰਦਰ ਸਿੰਘ

July 17, 2021
ਪਹਿਲੀ ਫਰਵਰੀ ਤੋਂ ਬੱਚਿਆਂ ਨੂੰ ਜੀ ਆਇਆਂ ਆਖਣਗੇ ਆਂਗਣਵਾੜੀ ਕੇਂਦਰ

ਪਹਿਲੀ ਫਰਵਰੀ ਤੋਂ ਬੱਚਿਆਂ ਨੂੰ ਜੀ ਆਇਆਂ ਆਖਣਗੇ ਆਂਗਣਵਾੜੀ ਕੇਂਦਰ

January 31, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In