• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਨਿਊਜ਼ੀਲੈਂਡ ਪੁਲਿਸ ਅੱਤਵਾਦੀ ’ਤੇ ਰੱਖਦੀ ਸੀ ਨਿਗ੍ਹਾ, ਕੀਤੀ ਹਰਕਤ ਕੀਤੀ ਤਾਂ ਮਾਰੀ ਗੋਲੀ

Asli Punjabi by Asli Punjabi
September 3, 2021
in World
0
ਨਿਊਜ਼ੀਲੈਂਡ ਪੁਲਿਸ ਅੱਤਵਾਦੀ ’ਤੇ ਰੱਖਦੀ ਸੀ ਨਿਗ੍ਹਾ, ਕੀਤੀ ਹਰਕਤ ਕੀਤੀ ਤਾਂ ਮਾਰੀ ਗੋਲੀ
586
SHARES
3.3k
VIEWS
Share on FacebookShare on TwitterShare on Whatsapp

ਔਕਲੈਂਡ 03 ਸਤੰਬਰ 2021 – ਨਿਊਜ਼ੀਲੈਂਡ ਪੁਲਿਸ ਇਕ ਅੱਤਵਾਦੀ ਉਤੇ ਕਾਫੀ ਦੇਰ ਤੋਂ ਨਿਗ੍ਹਾ ਰੱਖ ਰਹੀ ਸੀ। ਇਹ ਸ਼੍ਰੀ ਲੰਕਾ ਨਾਲ ਸਬੰਧਿਤ ਵਿਅਕਤੀ ਸੀ। ਪੁਲਿਸ ਦੇ ਹੱਥ ਕੁਝ ਐਨਾ ਨਹੀਂ ਆਇਆ ਸੀ ਕਿ ਉਸਨੂੰ ਗਿ੍ਰਫਤਾਰ ਕਰਕੇ ਕਾਰਵਾਈ ਕੀਤੀ ਜਾਵੇ, ਪਰ ਪੁਲਿਸ ਹਮੇਸ਼ਾਂ ਇਸਦਾ ਪਿੱਛਾ ਕਰਦੀ ਰਹਿੰਦੀ ਸੀ। ਅੱਜ ਇਸ ਅੱਤਵਾਦੀ ਨੇ ਇਕ ਸੁਪਰ ਮਾਰਕੀਟ ਦੇ ਵਿਚ ਵੜ ਕੇ ਚਾਕੂ ਦੇ ਨਾਲ 6 ਲੋਕਾਂ ਦੇ ਉਤੇ ਵਾਰ ਕੀਤਾ ਤਾਂ ਨਾਲ ਹੀ ਪਿੱਛਾ ਕਰਦੀ ਸਾਦੀ ਪੁਲਿਸ ਹਰਕਤ ਵਿਚ ਆ ਗਈ ਅਤੇ 60 ਸਕਿੰਟਾਂ ਦੇ ਵਿਚ ਇਸਨੂੰ ਗੋਲੀ ਮਾਰ ਕੇ ਮਾਰ ਦਿੱਤਾ ਗਿਆ।

ਇਹ ਅੱਤਵਾਦੀ ਆਈ. ਐਸ. ਆਈ. ਐਸ. (ਇਸਲਾਮਕ ਸਟੇਟ ਆਫ ਇਰਾਕ ਐਂਡ ਸੀਰੀਆ) ਨਾਲ ਸਬੰਧਿਤ ਦੱਸਿਆ ਗਿਆ ਹੈ। ਲਿਨਮਾਲ ਕਾਊਂਟਡਾਊਨ ਸੁਪਰ ਮਾਰਕੀਟ ਜਿੱਥੇ ਇਹ ਘਟਨਾ ਹੋਈ ਉਥੇ 6 ਲੋਕ ਜ਼ਖਮੀ ਹੋਏ ਜਿਨ੍ਹਾਂ ਵਿਚੋਂ ਤਿੰਨ ਗੰਭੀਲ ਰੂਪ ਵਿਚ ਹਨ ਅਤੇ ਹਸਪਤਾਲ ਦਾਖਲ ਹਨ। ਆਈ. ਐਸ. ਆਈ. ਐਸ ਦੇ ਇਸ ਸਮਰਥਕ ਨੂੰ ਪਹਿਲਾਂ ਵੀ ਇਕ ਵਾਰ ਗ੍ਰਿਫਤਾਰ ਕੀਤਾ ਗਿਆ ਸੀ। 2016 ਦੇ ਵਿਚ ਇਸਨੇ ਆਪਣੀ ਇਕ ਫੋਟੋ ਜੋ ਕਿ ਬੰਦੂਕ ਨਾਲ ਸੀ, ਸੋਸ਼ਲ ਮੀਡੀਆ ਉਤੇ ਪਾਈ ਸੀ। ਮਰਨ ਵਾਲੇ ਅੱਤਵਾਦੀ ਦੀ ਉਮਰ 32 ਸਾਲ ਸੀ ਤੇ ਇਹ 2011 ਵਿਚ ਇਥੇ ਆਇਆ ਸੀ। ਇਸ ਨੂੰ ਕੁਝ ਸਮਾਂ ਜ਼ੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ, ਅਤੇ ਵਿਸ਼ੇਸ਼ ਪੁਲਿਸ ਦਸਤਾ ਇਸਦੀ ਚੁੱਪ ਚੁਪੀਤੇ ਨਿਗਰਾਨੀ ਰੱਖਦਾ ਸੀ।

You might also like

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਪਿਛਲੇ ਸਾਲ ਮਾਣਯੋਗ ਜੱਜ ਨੇ ਇਹ ਕਹਿੰਦਿਆਂ ਇਸ ਨੂੰ ਛੱਡ ਦਿੱਤਾ ਸੀ ਕਿ ਅੱਤਵਾਦੀ ਹਮਲਾ ਦੀ ਤਿਆਰੀ ਕਰਨਾ ਆਪਣੇ ਆਪ ਵਿਚ ਜ਼ੁਲਮ ਸਾਬਿਤ ਨਹੀਂ ਹੁੰਦਾ। 26 ਮਈ ਨੂੰ ਇਹ ਅੱਤਵਾਦੀ ਜਥੇਬੰਦੀ ਸਬੰਧੀ ਪ੍ਰਚਾਰ ਸਮੱਗਰੀ ਰੱਖਣ ਦਾ ਦੋਸ਼ੀ ਵੀ ਪਾਇਆ ਗਿਆ ਸੀ। ਉਸਨੂੰ ਇਕ ਸਾਲ ਸੁਪਰਵੀਜ਼ਨ ਵਿਚ ਰਹਿਣ ਲਈ ਕਿਹਾ ਗਿਆ ਸੀ ਜੋ ਕਿ ਪੱਛਮੀ ਮਸਜਿਦ ਵਿਚ ਸੀ। ਆਪਣੇ ਮੁਕੱਦਮੇ ਵਿਚ ਉਸਨੇ ਕਿਹਾ ਸੀ ਕਿ ਤੁਸੀਂ ਮੈਨੂੰ ਇਕ ਚਾਕੂ ਰੱਖਣ ਦੀ ਗੱਲ ਕਰਦੇ ਹੋ ਮੈਂ 10 ਖਰੀਦ ਸਕਦਾ ਹਾਂ, ਇਹ ਮੇਰਾ ਹੱਕ ਹੈ। ਇੰਟਰਨੈਟ ਉਤੇ ਉਸਨੇ ਕੀ -ਕੀ ਲੱਭਣ ਦੀ ਕੋਸ਼ਿਸ ਕੀਤੀ, ਇਹ ਸਾਰਾ ਕੁਝ ਉਸ ਦੀਆਂ ਅੱਤਵਾਦੀ ਗਤੀਵਿਧੀਆਂ ਨਾਲ ਸਬੰਧਿਤ ਸੀ।

ਇਸ ਤੋਂ ਪਹਿਲਾਂ 2016 ਦੇ ਵਿਚ ਇਕ ਵਿਅਕਤੀ ਇਮਰਾਨ ਪਟੇਲ ਨੂੰ ਵੀ ਇਸ ਸਬੰਧੀ ਸਜ਼ਾ ਹੋਈ ਸੀ, ਅਤੇ ਇਹ ਵਿਅਕਤੀ ਉਸ ਬਾਰੇ ਵੀ ਲੱਭ ਰਿਹਾ ਸੀ। ਉਸਨੇ ਇਹ ਵੀ ਲੱਭਿਆ ਕਿ ‘ਕਾਫਿਰਾਂ’ ਉਤੇ ਹਮਲਾ ਕਿਵੇਂ ਕਰਨਾ ਹੈ। ਪੁਲਿਸ ਨੇ ਜਦੋਂ ਉਸਦੀ ਪਹਿਲਾਂ ਗਿ੍ਰਫਤਾਰੀ ਕੀਤੀ ਸੀ ਤਾਂ ਉਸਦੇ ਅਪਾਰਟਮੈਂਟ ਤੋਂ ਕਾਫੀ ਇਸਲਾਮਿਕ ਸਮੱਗਰੀ ਅਤੇ ਗੱਦੇ ਥੱਲਿਓ ਚਾਕੂ ਆਦਿ ਬਰਾਮਦ ਕੀਤੇ ਸਨ। ਪ੍ਰਧਾਨ ਮੰਤਰੀ ਅਤੇ ਪੁਲਿਸ ਮੁਖੀ ਨੇ ਅੱਜ ਇਸ ਸਬੰਧੀ ਵਿਸ਼ੇਸ਼ ਪ੍ਰੈਸ ਵਾਰਤਾ ਕਰਕੇ ਇਸ ਸਬੰਧੀ ਜਾਣਕਾਰੀ ਦਿਤੀ।

Previous Post

ਘਰੇਲੂ ਹਿੰਸਾ ਦੇ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਹੋਏ ਯੋ ਯੋ ਹਨੀ ਸਿੰਘ

Next Post

ਮਲੇਰਕੋਟਲਾ ਦੀਆਂ 56 ਪੰਚਾਇਤਾਂ ਨੂੰ ਸਾਫ਼ ਸੁਥਰਾ ਬਣਾਉਣ ਲਈ ਜਾਗਰੂਕ ਕੀਤਾ ਗਿਆ

Asli Punjabi

Asli Punjabi

Related Posts

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

by Asli Punjabi
March 18, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
Next Post
ਮਲੇਰਕੋਟਲਾ ਦੀਆਂ 56 ਪੰਚਾਇਤਾਂ ਨੂੰ ਸਾਫ਼ ਸੁਥਰਾ ਬਣਾਉਣ ਲਈ ਜਾਗਰੂਕ ਕੀਤਾ ਗਿਆ

ਮਲੇਰਕੋਟਲਾ ਦੀਆਂ 56 ਪੰਚਾਇਤਾਂ ਨੂੰ ਸਾਫ਼ ਸੁਥਰਾ ਬਣਾਉਣ ਲਈ ਜਾਗਰੂਕ ਕੀਤਾ ਗਿਆ

Recommended

ਬਰਨਾਲਾ ਵਿਖੇ ਪੱਤਰਕਾਰੀ ਕਰਨ ਦੇ ਚਾਹਵਾਨਾਂ ਲਈ ਖੁੱਲਿਆ ਸਟੂਡੀਓ, ਇਲਾਕੇ ਦੇ ਬੱਚਿਆਂ ਅਤੇ ਪੱਤਰਕਾਰਾਂ ਨੂੰ ਮਿਲੇਗਾ ਲਾਭ

ਬਰਨਾਲਾ ਵਿਖੇ ਪੱਤਰਕਾਰੀ ਕਰਨ ਦੇ ਚਾਹਵਾਨਾਂ ਲਈ ਖੁੱਲਿਆ ਸਟੂਡੀਓ, ਇਲਾਕੇ ਦੇ ਬੱਚਿਆਂ ਅਤੇ ਪੱਤਰਕਾਰਾਂ ਨੂੰ ਮਿਲੇਗਾ ਲਾਭ

September 10, 2021
ਸੈਕਟਰ 110 ਦੀ ਰੈਜੀਡੈਂਸ ਵੈਲਫੇਅਰ ਸੋਸਾਇਟੀ ਦਾ ਵਫਦ ਐਮ ਐਲ ਏ ਕੁਲਵੰਤ ਸਿੰਘ ਨੂੰ ਮਿਲਿਆ

ਸੈਕਟਰ 110 ਦੀ ਰੈਜੀਡੈਂਸ ਵੈਲਫੇਅਰ ਸੋਸਾਇਟੀ ਦਾ ਵਫਦ ਐਮ ਐਲ ਏ ਕੁਲਵੰਤ ਸਿੰਘ ਨੂੰ ਮਿਲਿਆ

October 9, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In