• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਗੱਫਾ, ਤਨਖਾਹਾਂ ‘ਚ ਹੋਏਗਾ ਮੋਟਾ ਵਾਧਾ

Asli Punjabi by Asli Punjabi
September 8, 2021
in Top Stories
0
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਗੱਫਾ, ਤਨਖਾਹਾਂ ‘ਚ ਹੋਏਗਾ ਮੋਟਾ ਵਾਧਾ
586
SHARES
3.3k
VIEWS
Share on FacebookShare on TwitterShare on Whatsapp

ਅਹਿਮਦਗੜ੍ਹ/ਸੰਦੌੜ, 8 ਸਤੰਬਰ 2021 – ਵਿਧਾਨ ਸਭ ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਮੁਲਾਜ਼ਮਾਂ ਨੂੰ ਖੁਸ਼ ਕਰਨ ਦੀ
ਕੋਸ਼ਿਸ਼ ਕੀਤੀ ਹੈ। ਪੰਜਾਬ ਸਰਕਾਰ ਨੇ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ
ਲਾਗੂ ਕਰਦਿਆਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀਏ) ਨੂੰ 1 ਜਨਵਰੀ 2019 ਤੋਂ ਲਾਗੂ
ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਮੁਲਾਜ਼ਮ ਕਾਫੀ ਸਮੇਂ ਤੋਂ ਆਪਣੀਆਂ ਮੰਗਾਂ ਲੈ ਕੇ
ਸੜਕਾਂ ਉੱਪਰ ਉੱਥਰੇ ਹੋਏ ਹਨ।

ਵਿੱਤ ਵਿਭਾਗ ਅਨੁਸਾਰ 1 ਜਨਵਰੀ, 2019 ਨੂੰ ਲਾਗੂ ਹੋਣ ਵਾਲੇ ਡੀਏ ‘ਚ ਕੋਈ ਬਦਲਾਅ
ਨਹੀਂ ਹੋਵੇਗਾ। ਜੁਲਾਈ 2019 ਦੇ ਡੀਏ ‘ਚ 2%, ਜਨਵਰੀ 2017 ਦੇ ਡੀਏ ‘ਚ 4%, ਜੁਲਾਈ
2017 ਦੇ ਡੀਏ ‘ਚ 5%, ਜਨਵਰੀ 2018 ਦੇ ਡੀਏ ‘ਚ 7%, ਜੁਲਾਈ 2018 ਦੇ ਡੀਏ ‘ਚ 9%,
ਜਨਵਰੀ 2019 ਦੇ ਡੀਏ ‘ਚ 12% ਤੇ ਜੁਲਾਈ 2019 ਦੇ ਡੀਏ ਦੀ ਦਰ ‘ਚ 17% ਤਕ ਸੋਧ ਕੀਤੀ
ਗਈ ਹੈ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਬੰਧਤ ਬਕਾਏ ਸੋਧੇ ਹੋਏ ਤਨਖਾਹ ਸਕੇਲ ਦੇ ਮੁਲਾਂਕਣ ਤੋਂ ਬਾਅਦ ਜਾਰੀ ਕੀਤੇ ਜਾਣਗੇ।
ਸਰਕਾਰ ਮੁਲਾਜ਼ਮਾਂ ਨੂੰ 1000 ਰੁਪਏ ਦਾ ਮਹੀਨਾਵਾਰ ਫਿਕਸਡ ਮੈਡੀਕਲ ਭੱਤਾ ਵੀ ਦੇਵੇਗੀ।
ਸਰਕਾਰ ਨੇ ਮੁਲਾਜ਼ਮਾਂ ਲਈ ਮਹੀਨਾਵਾਰ ਤੈਅ ਯਾਤਰਾ ਭੱਤੇ ਦੀ ਮੌਜੂਦਾ ਦਰ ‘ਚ ਸੋਧ ਕਰਕੇ
ਲੈਵਲ-6 ਤਕ ਐਫਟੀਏ 1000 ਰੁਪਏ ਮਹੀਨਾ, ਲੈਵਲ-6 ਤੋਂ ਲੈਵਲ-10 ਤਕ ਦੇ ਪੇਅ ਸਕੇਲ
ਵਾਲਿਆਂ ਨੂੰ 1500 ਰੁਪਏ ਤੇ ਲੈਵਲ-10 ਤੋਂ ਉੱਪਰ ਪੇਅ ਸਕੇਲ ਵਾਲਿਆਂ ਨੂੰ 2000 ਰੁਪਏ
ਪ੍ਰਤੀ ਮਹੀਨਾ ਮਿਲੇਗਾ।

ਗੈਰ-ਅਭਿਆਸ ਭੱਤਾ (ਐਨਪੀਏ) ਵੀ ਪ੍ਰਦਾਨ ਕਰੇਗੀ। ਮੈਡੀਕਲ ਤੇ ਸਿਹਤ ਸਿੱਖਿਆ ਵਿਭਾਗ,
ਹੋਮਿਓਪੈਥੀ, ਆਯੁਰਵੈਦਿਕ ਮੈਡੀਕਲ ਅਧਿਕਾਰੀਆਂ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ
ਵਿਭਾਗ ਦੇ ਵੈਟਰਨਰੀ ਡਾਕਟਰਾਂ ਨੂੰ 1 ਜੁਲਾਈ 2021 ਤੋਂ ਐਨਪੀਏ ਦਿੱਤਾ ਜਾਵੇਗਾ।
ਪਿੰਡਾਂ ‘ਚ ਤਾਇਨਾਤ ਸਾਰੇ ਮੁਲਾਜ਼ਮਾਂ ਨੂੰ ਰੂਰਲ ਏਰੀਅਰ ਅਲਾਊਂਸ 1 ਜੁਲਾਈ ਤੋਂ ਸੋਧੀ
ਹੋਈ ਤਨਖਾਹ ਦੀ 5% ਦਰ ਨਾਲ ਦਿੱਤਾ ਜਾਵੇਗਾ।

ਦੱਸ ਦਈਏ ਕਿ ਮੁਲਾਜ਼ਮ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਤੋਂ ਖੁਸ਼ ਨਹੀਂ ਹਨ।
ਇਸ ਲਈ ਉਹ ਕਾਫੀ ਸਮੇਂ ਤੋਂ ਸਰਕਾਰ ਖਿਲਾਫ ਸੰਘਰਸ਼ ਕਰ ਰਹੇ ਹਨ। ਇਸ ਲਈ ਪੰਜਾਬ ਸਰਕਾਰ
ਨੇ ਮੁਲਾਜ਼ਮਾਂ ਨੂੰ ਸ਼ਾਂਤ ਕਰ ਲਈ ਕਈ ਸੋਧਾਂ ਕੀਤੀਆਂ ਹਨ। ਹੁਣ ਵੇਖਣਾ ਹੋਏਗਾ ਕਿ
ਮੁਲਾਜ਼ਮ ਇਸ ਨਾਲ ਸੰਤੁਸ਼ਟ ਹੁੰਦੇ ਹਨ ਜਾਂ ਫਿਰ ਅੰਦੋਲਨ ਨੂੰ ਹੋਰ ਤੇਜ਼ ਕਰ ਦੇ ਹਨ।

Previous Post

ਆਈ.ਈ.ਆਰ.ਟੀ ਯੂਨੀਅਨ ਨੇ ਜਾਣੋ ਕਿਉਂ ਕੀਤਾ ਕੰਮਾਂ ਦਾ ਬਾਈਕਾਟ

Next Post

ਕਰਨਾਲ: 2 ਵਜੇ ਹੋਵੇਗੀ ਕਿਸਾਨਾਂ -ਏ ਸਰਕਾਰ ਵਿਚਕਾਰ ਗੱਲਬਾਤ- ਘੇਰਾਓ-ਕਮ-ਪੱਕਾ ਮੋਰਚਾ ਜਾਰੀ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਕਰਨਾਲ: 2 ਵਜੇ ਹੋਵੇਗੀ ਕਿਸਾਨਾਂ -ਏ ਸਰਕਾਰ ਵਿਚਕਾਰ ਗੱਲਬਾਤ- ਘੇਰਾਓ-ਕਮ-ਪੱਕਾ ਮੋਰਚਾ ਜਾਰੀ

ਕਰਨਾਲ: 2 ਵਜੇ ਹੋਵੇਗੀ ਕਿਸਾਨਾਂ -ਏ ਸਰਕਾਰ ਵਿਚਕਾਰ ਗੱਲਬਾਤ- ਘੇਰਾਓ-ਕਮ-ਪੱਕਾ ਮੋਰਚਾ ਜਾਰੀ

Recommended

ਰੋਹਿਤ ਨੂੰ ਆਸਟਰੇਲੀਆ ਖ਼ਿਲਾਫ਼ ਖੇਡਣ ਦੀ ਉਮੀਦ

ਰੋਹਿਤ ਨੂੰ ਆਸਟਰੇਲੀਆ ਖ਼ਿਲਾਫ਼ ਖੇਡਣ ਦੀ ਉਮੀਦ

November 23, 2020
ਅੰਮ੍ਰਿਤਸਰ: ਤੀਜੀ ਵਾਰ ਮੋਦੀ ਸਰਕਾਰ ਬਨਣ ‘ਤੇ ਭਾਜਪਾ ਵਰਕਰਾਂ ‘ਚ ਖੁਸ਼ੀ ਦੀ ਲਹਿਰ

ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਮਗਰੋਂ ਮੋਦੀ ਦਾ ਪਹਿਲਾ ਵਿਦੇਸ਼ ਦੌਰਾ 13 ਜੂਨ ਨੂੰ,

June 11, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In