• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਕਰਨਾਲ ਵਿਖੇ ਕਿਸਾਨ ਮੋਰਚੇ ਦੌਰਾਨ ਸ਼੍ਰੋਮਣੀ ਕਮੇਟੀ ਦੇਵੇਗੀ ਲੋੜੀਂਦੀਆਂ ਸੇਵਾਵਾਂ- ਬੀਬੀ ਜਗੀਰ ਕੌਰ

Asli Punjabi by Asli Punjabi
September 8, 2021
in Top Stories
0
ਕਰਨਾਲ ਵਿਖੇ ਕਿਸਾਨ ਮੋਰਚੇ ਦੌਰਾਨ ਸ਼੍ਰੋਮਣੀ ਕਮੇਟੀ ਦੇਵੇਗੀ ਲੋੜੀਂਦੀਆਂ ਸੇਵਾਵਾਂ- ਬੀਬੀ ਜਗੀਰ ਕੌਰ
586
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ, 8 ਸਤੰਬਰ 2021 – ਭਾਰਤ ਸਰਕਾਰ ਵੱਲੋਂ ਬਣਾਏ ਗਏ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ਸ਼ੀਲ ਕਿਸਾਨਾਂ ਵੱਲੋਂ ਹਾਲ ਹੀ ਵਿਚ ਕਰਨਾਲ ਵਿਖੇ ਲਗਾਏ ਗਏ ਮੋਰਚੇ ਦੌਰਾਨ ਸ਼੍ਰੋਮਣੀ ਕਮੇਟੀ ਲੰਗਰ ਅਤੇ ਹੋਰ ਲੋੜੀਂਦੀਆਂ ਸੇਵਾਵਾਂ ਦੇਵੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਤੋਂ ਬਾਅਦ ਹਰਿਆਣਾ ਦੇ ਕਰਨਾਲ ਵਿਖੇ ਕਿਸਾਨ ਮੋਰਚੇ ਵੱਲੋਂ ਕੀਤੇ ਜਾ ਰਹੇ ਸੰਘਰਸ਼ ਵਿਚ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਸਹਿਯੋਗੀ ਹੈ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀਆਂ ਸੇਵਾਵਾਂ ਦਿੱਤੀਆਂ ਜਾਣਗੀਆਂ।

ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਕੁਰੂਕਸ਼ੇਤਰ ਅਤੇ ਹਰਿਆਣਾ ਰਾਜ ਵਿਚਲੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਤੁਰੰਤ ਪ੍ਰਭਾਵ ਤੋਂ ਕਾਰਜਸ਼ੀਲ ਹੋਣ ਲਈ ਆਖਿਆ ਗਿਆ ਹੈ। ਇਸ ਤੋਂ ਇਲਾਵਾ ਹਰਿਆਣਾ ਨਾਲ ਲਗਦੀ ਸਰਹੱਦ ਦੇ ਨਜ਼ਦੀਕੀ ਗੁਰਦੁਆਰਾ ਤੋਂ ਵੀ ਅਮਲਾ ਭੇਜਿਆ ਗਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿਸਾਨਾਂ ਨੂੰ ਲੰਗਰ, ਚਾਹ ਪਾਣੀ ਅਤੇ ਰਹਿਣ ਸਹਿਣ ਦੇ ਪ੍ਰਬੰਧ ਕਰਕੇ ਦਿੱਤੇ ਜਾਣਗੇ, ਜਿਸ ਦੀ ਨਿਗਰਾਨੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸਕੱਤਰ ਪੱਧਰ ਦਾ ਅਧਿਕਾਰੀ ਕਰੇਗਾ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਧਰਨੇ ਦੌਰਾਨ ਕਿਸਾਨਾਂ ਨੂੰ ਲੰਗਰ ਅਤੇ ਪਾਣੀ ਦੀ ਵੱਡੀ ਲੋੜ ਹੈ, ਜਿਸ ਲਈ ਉਨ੍ਹਾਂ ਨੇ ਤੁਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਤਿੰਨ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਦੀ ਡਿਊਟੀ ਲਗਾ ਕੇ ਪ੍ਰਬੰਧ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਸਨ। ਉਨ੍ਹਾਂ ਦੱਸਿਆ ਕਿ ਸਵੇਰ ਤੋਂ ਹੀ ਧਰਨੇ ਵਾਲੀ ਥਾਂ ’ਤੇ ਲੰਗਰ ਲਗਾ ਦਿੱਤੇ ਗਏ ਹਨ ਅਤੇ ਹੁਣ ਇਨ੍ਹਾਂ ਨੂੰ ਵਿਧੀਵਤ ਚਲਾਉਣ ਲਈ ਟੀਮਾਂ ਭੇਜੀਆਂ ਗਈਆਂ ਹਨ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿਸਾਨ ਆਪਣੇ ਹੱਕ ਦੀ ਲੜਾਈ ਲੜ ਰਹੇ ਹਨ ਅਤੇ ਇਸ ਮੌਕੇ ਸਿੱਖ ਪੰਥ ਦੀ ਆਗੂ ਸੰਸਥਾ ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਆਖਿਆ ਕਿ ਦਿੱਲੀ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਲੋੜੀਂਦੀਆਂ ਸੇਵਾਵਾਂ ਕਿਸਾਨਾਂ ਨੂੰ ਦਿੱਤੀਆਂ ਗਈਆਂ ਸਨ ਅਤੇ ਹੁਣ ਕਰਨਾਲ ਵਿਖੇ ਵੀ ਕਿਸਾਨਾਂ ਨਾਲ ਖੜ੍ਹਣ ਲਈ ਵੀ ਸ਼੍ਰੋਮਣੀ ਕਮੇਟੀ ਵਚਨਬੱਧ ਹੈ।

ਉਨ੍ਹਾਂ ਹਰਿਆਣਾ ਸਰਕਾਰ ਦੀ ਸਖ਼ਤ ਅਲੋਚਨਾ ਕਰਦਿਆਂ ਕਰਨਾਲ ਵਿਖੇ ਕਿਸਾਨਾਂ ’ਤੇ ਕੀਤੇ ਗਏ ਤਸ਼ਦੱਦ ਦੀ ਨਿਖੇਧੀ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੱਸ ਸਕਦੇ ਹਨ ਕਿ ਦੇਸ਼ ਲਈ ਅੰਨ ਭੰਡਾਰ ਭਰਨ ਵਾਲਾ ਕਿਸਾਨ ਸੜਕਾਂ ’ਤੇ ਕਿਉਂ ਰੁਲ ਰਿਹਾ ਹੈ। ਪ੍ਰਧਾਨ ਮੰਤਰੀ ਇਹ ਵੀ ਦੱਸਣ ਕੀ ਕੇਂਦਰ ਸਰਕਾਰ ਦੀ ਅੜੀ ਦੇਸ਼ ਦੇ ਹਿੱਤ ਵਿਚ ਹੈ? ਉਨ੍ਹਾਂ ਕਿਹਾ ਕਿ ਬਿਨ੍ਹਾਂ ਕਾਰਨ ਜਿੱਦ ਭਾਰਤ ਸਰਕਾਰ ਨੂੰ ਸ਼ੋਭਾ ਨਹੀਂ ਦਿੰਦੀ ਅਤੇ ਪ੍ਰਧਾਨ ਮੰਤਰੀ ਨੂੰ ਹਠੀ ਰਵੱਈਆ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨਣੀਆਂ ਚਾਹੀਦੀਆਂ ਹਨ।

Previous Post

ਸ਼ੋ੍ਰਮਣੀ ਅਕਾਲੀ ਦਲ ਵਿਰੁੱਧ ਫਰਾਡ ਦੇ ਮਾਮਲੇ ਵਿੱਚ ਸੁਖਬੀਰ ਬਾਦਲ ਤੇ ਡਾ. ਚੀਮਾ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਹੋਏ ਪੇਸ਼

Next Post

ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫ਼ੂਕਿਆ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫ਼ੂਕਿਆ

ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫ਼ੂਕਿਆ

Recommended

ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 62 ਕਰੋੜ ਰੁਪਏ ਜਾਰੀ: ਰੰਧਾਵਾ

ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 62 ਕਰੋੜ ਰੁਪਏ ਜਾਰੀ: ਰੰਧਾਵਾ

June 18, 2020
ਪੁੱਡੂਚੇਰੀ ’ਚ ਰਾਸ਼ਟਰਪਤੀ ਰਾਜ ਨੂੰ ਪ੍ਰਵਾਨਗੀ

ਪੁੱਡੂਚੇਰੀ ’ਚ ਰਾਸ਼ਟਰਪਤੀ ਰਾਜ ਨੂੰ ਪ੍ਰਵਾਨਗੀ

February 25, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In