• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਮੋਹਾਲੀ ਹਲਕੇ ਦੇ ਪਿੰਡਾਂ ਵਿੱਚ ਸਿਹਤ ਸਹੂਲਤਾਂ, ਸਿੱਖਿਆ ਤੇ ਸੁੰਦਰੀਕਰਨ ਲਈ ਜੰਗੀ ਪੱਧਰ ਉਤੇ ਕੰਮ ਜਾਰੀ: ਬਲਬੀਰ ਸਿੰਘ ਸਿੱਧੂ

Asli Punjabi by Asli Punjabi
September 10, 2021
in Top Stories
0
ਮੋਹਾਲੀ ਹਲਕੇ ਦੇ ਪਿੰਡਾਂ ਵਿੱਚ ਸਿਹਤ ਸਹੂਲਤਾਂ, ਸਿੱਖਿਆ ਤੇ ਸੁੰਦਰੀਕਰਨ ਲਈ ਜੰਗੀ ਪੱਧਰ ਉਤੇ ਕੰਮ ਜਾਰੀ: ਬਲਬੀਰ ਸਿੰਘ ਸਿੱਧੂ
586
SHARES
3.3k
VIEWS
Share on FacebookShare on TwitterShare on Whatsapp

ਐਸ.ਏ.ਐਸ. ਨਗਰ, 10 ਸਤੰਬਰ 2021-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ, ਸਿੱਖਿਆ ਪੱਧਰ ਨੂੰ ਉੱਚਾ ਚੁੱਕਣ ਅਤੇ ਪਿੰਡਾਂ ਨੂੰ ਸ਼ਹਿਰੀ ਦਿੱਖ ਦੇਣ ਲਈ ਵੱਡੇ ਪੱਧਰ ਉਤੇ ਕੰਮ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਨਾਲ ਰਾਜ ਦੇ ਲੋਕਾਂ ਦੇ ਜੀਵਨ ਵਿੱਚ ਅਹਿਮ ਤਬਦੀਲੀ ਆਈ ਹੈ ਕਿਉਂਕਿ ਲੋਕਾਂ ਨੂੰ ਹੁਣ ਪੰਜ ਲੱਖ ਰੁਪਏ ਤੱਕ ਦਾ ਇਲਾਜ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫ਼ਤ ਮਿਲ ਜਾਂਦਾ ਹੈ।

ਵੱਖ ਵੱਖ ਪਿੰਡਾਂ ਦੇ ਦੌਰੇ ਦੌਰਾਨ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਹਤ ਸੰਭਾਲ ਤੇ ਸਿੱਖਿਆ ਖੇਤਰਾਂ ਵਿੱਚ ਮਿਸਾਲੀ ਕਦਮ ਚੁੱਕੇ ਹਨ, ਜਿਸ ਨਾਲ ਦੋਵੇਂ ਖੇਤਰਾਂ ਵਿੱਚ ਸੂਬਾ ਪਹਿਲੀ ਕਤਾਰ ਵਿੱਚ ਖੜ੍ਹਾ ਹੈ। ਸਿਹਤ ਸੰਭਾਲ ਖੇਤਰ ਵਿੱਚ ਕੋਵਿਡ ਨਾਲ ਸਿੱਝਣ ਵਿੱਚ ਦਿਖਾਏ ਹੌਸਲੇ ਤੇ ਦ੍ਰਿੜ੍ਹਤਾ ਦੀ ਪੂਰੇ ਦੇਸ਼ ਵਿੱਚ ਸ਼ਲਾਘਾ ਹੋਈ, ਜਦੋਂ ਕਿ ਸਿੱਖਿਆ ਪੱਖੋਂ ਵੀ ਪੰਜਾਬ ਪੂਰੇ ਮੁਲਕ ਵਿੱਚੋਂ ਪਹਿਲੇ ਨੰਬਰ ਉਤੇ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਰਜਿਸਟਰਡ ਉਸਾਰੀ ਲਾਭਪਾਤਰੀਆਂ ਨੂੰ ਵੱਖ ਵੱਖ ਸਕੀਮਾਂ ਤਹਿਤ ਵੱਡੇ ਪੱਧਰ ਉਤੇ ਲਾਭ ਦਿੱਤੇ ਜਾ ਰਹੇ ਹਨ ਅਤੇ ਸਰਕਾਰ ਨੇ ਹਾਲ ਹੀ ਵਿੱਚ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੁੱਗਣੀਆਂ ਕਰ ਕੇ ਆਪਣਾ ਵੱਡਾ ਚੋਣ ਵਾਅਦਾ ਪੂਰਾ ਕੀਤਾ ਹੈ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਆਪਣੇ ਦੌਰੇ ਦੌਰਾਨ ਸਿਹਤ ਮੰਤਰੀ ਨੇ ਪਿੰਡ ਸ਼ਾਮਪੁਰ ਦੇ ਜਨਰਲ ਧਰਮਸ਼ਾਲਾ ਲਈ 5 ਲੱਖ ਅਤੇ ਐਸ.ਈ. ਧਰਮਸ਼ਾਲਾ ਲਈ 5 ਲੱਖ ਅਤੇ ਨਿਕਾਸੀ ਦੇ ਨਾਲੇ ਲਈ 1 ਲੱਖ ਰੁਪਏ ਕੁੱਲ 11 ਲੱਖ ਰੁਪਏ ਦੇ ਚੈੱਕ ਦਿੱਤੇ। ਕੈਬਨਿਟ ਮੰਤਰੀ ਨੇ ਪਿੰਡ ਗੋਬਿੰਦਗੜ੍ਹ ਵਿੱਚ ਸਟਰੀਟ ਲਾਇਟਾਂ ਲਈ ਇਕ ਲੱਖ ਰੁਪਏ ਸ਼ਮਸ਼ਾਨ ਘਾਟ ਸ਼ੈੱਡ ਦੀ ਚਾਰਦੀਵਾਰੀ ਲਈ 5 ਲੱਖ, ਛੱਪੜ ਦੀ ਚਾਰਦੀਵਾਰੀ ਲਈ 5 ਲੱਖ ਰੁਪਏ ਅਤੇ ਸਕੂਲ ਦੇ ਨਵੀਕੀਕਰਨ ਲਈ 1 ਕਰੋੜ ਰੁਪਏ ਕੁੱਲ 1 ਕਰੋੜ 11 ਲੱਖ ਰੁਪਏ ਦੇ ਚੈੱਕ ਦਿੱਤੇ। ਪਿੰਡ ਢੇਲਪੁਰ ਗਲੀਆਂ ਨਾਲੀਆਂ ਲਈ 4 ਲੱਖ , ਗਡਾਣਾ ਗਲੀਆਂ ਨਾਲੀਆਂ ਲਈ 3 ਲੱਖ, ਕਮਿਊਨਿਟੀ ਸੈਂਟਰ ਰਿਪੇਅਰ ਲਈ 5 ਲੱਖ ਅਤੇ ਐਸ.ਸੀ. ਸ਼ਮਸ਼ਾਨਘਾਟ ਵਰਾਂਡੇ ਤੇ ਚਾਰ ਦੀਵਾਰੀ ਲਈ 5 ਲੱਖ ਰੁਪਏ ਸਮੇਤ ਕੁੱਲ 13 ਲੱਖ ਰੁਪਏ, ਪਿੰਡ ਧੀਰਪੁਰ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ 3 ਲੱਖ ਅਤੇ ਸ਼ਮਸ਼ਾਨਘਾਟ ਵਰਾਂਡੇ ਵਾਸਤੇ 2.50 ਲੱਖ ਰੁਪਏ ਦੀ ਗਰਾਂਟ ਦੇ ਚੈੱਕ ਦਿੱਤੇ ।

ਸ. ਸਿੱਧੂ ਨੇ ਪਿੰਡ ਸਨੇਟਾ ਵਿੱਚ ਟੋਭੇ ਦੇ ਸੁੰਦਰੀਕਰਨ ਲਈ 20 ਲੱਖ , ਮੁਸਲਿਮ ਧਰਮਾਸ਼ਾਲਾ ਲਈ 6 ਲੱਖ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ 3 ਲੱਖ ਰੁਪਏ ਕੁੱਲ 29 ਲੱਖ ਰੁਪਏ ਦੀ ਗਰਾਂਟ ਦੇ ਚੈੱਕ ਦਿੱਤੇ ।

ਇਸ ਮੌਕੇ ਯੂਥ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਜਸਵਿੰਦਰ ਕੌਰ, ਠੇਕੇਦਾਰ ਮੋਹਨ ਸਿੰਘ ਬਠਲਾਣਾ ਵਾਈਸ ਚੇਅਰਮੈਨ ਲੇਬਰਫੈੱਡ ਪੰਜਾਬ, ਮਨਜੀਤ ਸਿੰਘ ਤੰਗੌਰੀ ਵਾਈਸ ਚੇਅਰਮੈਨ ਪੰਚਾਇਤ ਸਮਿਤੀ ਖਰੜ, ਐਡਵੋਕੇਟ ਗੁਰਿੰਦਰ ਸਿੰਘ ਦੈੜੀ ਡਾਇਰੈਕਟਰ ਮਿਲਕ ਪਲਾਂਟ, ਨੰਬਰਦਾਰ ਗੁਰਚਰਨ ਸਿੰਘ ਗੀਗੇਮਾਜਰਾ, ਗੁਰਵਿੰਦਰ ਸਿੰਘ ਬੜੀ, ਰਾਜਿੰਦਰ ਸਿੰਘ ਰਾਏਪੁਰ ਕਲਾਂ, ਹਰਭਜਨ ਸਿੰਘ ਤਾਰਾ ,ਇੰਦਰਜੀਤ ਸਰਪੰਚ ਸ਼ਾਮਪੁਰ, ਪਰਮਜੀਤ ਸਰਪੰਚ ਗੋਬਿੰਦਗੜ੍ਹ, ਚੌਧਰੀ ਰਾਮ ਈਸ਼ਵਰ, ਬਲਵਿੰਦਰ ਸਿੰਘ ਪੰਚ, ਹਰਜਿੰਦਰ ਸਿੰਘ ਸਰਪੰਚ ਢੇਲਪੁਰ, ਹਰਿੰਦਰ ਸਿੰਘ ਜੋਨੀ ਸਰਪੰਚ ਗਡਾਣਾ, ਸੋਮਨਾਥ ਸਾਬਕਾ ਸਰਪੰਚ ਗਡਾਣਾ, ਜਸਵੀਰ ਕੌਰ ਸਰਪੰਚ ਧੀਰਪੁਰ, ਭਾਗ ਸਿੰਘ ਸਾਬਕਾ ਸਰਪੰਚ ਧੀਰਪੁਰ, ਚੌਧਰੀ ਭਗਤਰਾਮ ਸਰਪੰਚ ਸਨੇਟਾ, ਚੌਧਰੀ ਰੀਸ਼ੀਪਾਲ ਸਾਬਕਾ ਸਰਪੰਚ ਸਨੇਟਾ ਸਮੇਤ ਪਿੰਡਾਂ ਦੇ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Previous Post

ਪੰਜਾਬ ਕੇਂਦਰੀ ਯੂਨੀਵਰਸਿਟੀ ਨੂੰ ਇੰਡੀਆ ਰੈਂਕਿੰਗ ਵਿੱਚ ਜਾਣੋ ਕਿਹਡ਼ਾ ਸਥਾਨ ਮਿਲਿਆ

Next Post

ਕਿਸਾਨ ਸੰਘਰਸ਼ : ‘ਸੱਦੀ ਹੋਈ ਮਿੱਤਰਾਂ ਦੀ ਮੈਂ ਪੈਰ ਜੁੱਤੀ ਨਾਂ ਪਾਉਂਦੀ’

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਕਿਸਾਨ ਸੰਘਰਸ਼ : ‘ਸੱਦੀ ਹੋਈ ਮਿੱਤਰਾਂ ਦੀ ਮੈਂ ਪੈਰ ਜੁੱਤੀ ਨਾਂ ਪਾਉਂਦੀ’

ਕਿਸਾਨ ਸੰਘਰਸ਼ : ‘ਸੱਦੀ ਹੋਈ ਮਿੱਤਰਾਂ ਦੀ ਮੈਂ ਪੈਰ ਜੁੱਤੀ ਨਾਂ ਪਾਉਂਦੀ’

Recommended

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਕੋਰੋਨਾ ਪਾਜ਼ੇਟਿਵ

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਕੋਰੋਨਾ ਪਾਜ਼ੇਟਿਵ

July 25, 2020
ਭਾਰਤ ਨੇ 20 ਤੋਂ ਵੱਧ ਅਤਿਵਾਦੀਆਂ ਖਿਲਾਫ ਕਾਰਵਾਈ ਮੰਗੀ ਪਰ ਕੈਨੇਡਾ ਨੇ ਕੱਖ ਹੀਂ ਕੀਤਾ: ਭਾਰਤ ਸਰਕਾਰ

ਭਾਰਤ ਨੇ 20 ਤੋਂ ਵੱਧ ਅਤਿਵਾਦੀਆਂ ਖਿਲਾਫ ਕਾਰਵਾਈ ਮੰਗੀ ਪਰ ਕੈਨੇਡਾ ਨੇ ਕੱਖ ਹੀਂ ਕੀਤਾ: ਭਾਰਤ ਸਰਕਾਰ

September 21, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In