• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਕੇਂਦਰ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਦੇਸ਼ ਭਰ ਵਿੱਚ ਕਰੋੜਾਂ ਲੋਕ ਹੋਏ ਬੇਰੋਜ਼ਗਾਰ : ਮਨੀਸ਼ ਤਿਵਾੜੀ

Asli Punjabi by Asli Punjabi
September 14, 2021
in Top Stories
0
ਕੇਂਦਰ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਦੇਸ਼ ਭਰ ਵਿੱਚ ਕਰੋੜਾਂ ਲੋਕ ਹੋਏ ਬੇਰੋਜ਼ਗਾਰ : ਮਨੀਸ਼ ਤਿਵਾੜੀ
586
SHARES
3.3k
VIEWS
Share on FacebookShare on TwitterShare on Whatsapp

ਜਲੰਧਰ, 14 ਸਤੰਬਰ 2021 – ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾਰੀ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਦੇਸ਼ ਭਰ ਵਿੱਚ ਕਰੋੜਾਂ ਲੋਕ ਬੇਰੋਜ਼ਗਾਰ ਹੋ ਗਏ ਹਨ ਜਦਕਿ ਪ੍ਰਧਾਨ ਮੰਤਰੀ ਸ਼੍ਰੀ ਮਨਮੋਹਨ ਸਿੰਘ ਦੀ ਅਗਵਾਈ ਵਿੱਚ ਯੂ.ਪੀ.ਏ. ਸਰਕਾਰ ਵੱਲੋਂ ਆਪਣੇ ਦਸ ਸਾਲਾਂ ਦੇ ਕਾਰਜਕਾਲ ਵਿੱਚ 27 ਕਰੋੜ ਲੋਕਾਂ ਨੂੰ ਗਰੀਬੀ ਰੇਖਾ ਤੋਂ ਉਪਰ ਉਠਾਇਆ ਗਿਆ ਸੀ ਪਰ ਐਨ.ਡੀ.ਏ. ਦੇ ਕਾਰਜਕਾਲ ਵਿੱਚ ਲੋਕ ਦੁਬਾਰਾ ਗਰੀਬੀ ਦੇ ਦਲਦਲ ਵਿੱਚ ਫਸ ਗਏ ਹਨ ਅਤੇ ਮੱਧ ਵਰਗ ਬਹੁਤ ਜ਼ਿਆਦਾ ਪ੍ਰਭਾਵਿਤ ਹੋਇਆ ਹੈ।

ਨੋਟਬੰਦੀ ਅਤੇ ਜੀ.ਐਸ.ਟੀ. ਨੂੰ ਗਲਤ ਤਰੀਕੇ ਨਾਲ ਲਾਗੂ ਕਰਨ ਕਰਕੇ ਦੇਸ਼ ਦੀ ਅਰਥ ਵਿਵਸਥਾ ਬੁਰੀ ਤਰ੍ਹਾਂ ਡਗਮਗਾ ਗਈ ਹੈ, ਜਿਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਮਨੀਸ਼ ਤਿਵਾਰੀ ਮੰਗਲਵਾਰ ਨੂੰ ਜਲੰਧਰ ਦੇ ਸਰਕਟ ਹਾਊਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਪੈਟਰੋਲ ਦੀ ਕੀਮਤ 100 ਰੁਪਏ ਤੋਂ ਜ਼ਿਆਦਾ ਹੈ ਅਤੇ ਡੀਜ਼ਲ 90 ਰੁਪਏ ਤੋਂ ਵੱਧ ਭਾਅ ‘ਤੇ ਵਿਕ ਰਿਹਾ ਹੈ। ਕੇਂਦਰ ਸਰਕਾਰ ਨੇ ਪੈਟਰੋਲ-ਡੀਜ਼ਲ ‘ਤੇ ਲੱਗਣ ਵਾਲੇ ਟੈਕਸ ਤੋਂ ਕਰੀਬ 25 ਲੱਖ ਕਰੋੜ ਰੁਪਏ ਦਾ ਮਾਲੀਆ ਇਕੱਠਾ ਕੀਤਾ ਹੈ, ਜਿਸ ਵਿੱਚੋਂ 68 ਫੀਸਦੀ ਕੁਲੈਕਸ਼ਨ ਬਤੌਰ ਸੈੱਸ ਹੋਈ ਹੈ ਪਰ ਇਹ ਪੈਸਾ ਸੂਬਿਆਂ ਤੱਕ ਨਹੀਂ ਪਹੁੰਚਿਆ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਦੇ ਨਾਲ ਕੇਂਦਰ ਵੱਲੋਂ ਜੋ ਮਤਰੇਆ ਸਲੂਕ ਕੀਤਾ ਗਿਆ ਹੈ, ਉਸ ਨਾਲ ਪੰਜਾਬ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਪੰਜਾਬ ਦੇ ਆਰ.ਡੀ.ਐਫ. ਦੇ ਪੈਸੇ ਹੋਣ ਜਾਂ ਫਿਰ ਜੀ.ਐਸ.ਟੀ. ਕੰਪਨਸੇਸ਼ਨ ਹੋਵੇ, ਹਰ ਜਗ੍ਹਾ ਮਤਰੇਆ ਸਲੂਕ ਕੀਤਾ ਗਿਆ ਹੈ। ਹੁਣ ਕਾਲੇ ਕਾਨੂੰਨ ਪਾਸ ਕਰ ਕੇ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਦਕਿ ਸਰਹੱਦੀ ਸੂਬਾ ਹੋਣ ਦੇ ਚੱਲਦਿਆਂ ਪੰਜਾਬ ਨੂੰ ਸਭ ਤੋਂ ਜ਼ਿਆਦਾ ਚੁਣੌਤੀਆਂ ਦਰਪੇਸ਼ ਹਨ, ਜਿਥੇ ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਲਗਾਤਾਰ ਤਸਕਰੀ ਹੋ ਰਹੀ ਹੈ। ਅਜਿਹੇ ਵਿੱਚ ਕੇਂਦਰ ਦਾ ਇਹ ਰਵੱਈਆ ਖਤਰਨਾਕ ਸਾਬਤ ਹੋ ਸਕਦਾ ਹੈ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਿੱਚ ਇਨ੍ਹਾਂ ਚੁਣੌਤੀਆਂ ਨਾਲ ਉਚਿਤ ਢੰਗ ਨਾਲ ਨਜਿੱਠਿਆ ਗਿਆ ਅਤੇ ਕੋਰੋਨਾ ਵਾਇਰਸ ਮਹਾਮਾਰੀ ਨਾਲ ਮੁਕਾਬਲਾ ਕਰਨਾ ਕੈਪਟਨ ਸਰਕਾਰ ਦੀ ਕਾਰਜਕੁਸ਼ਲਤਾ ਨੂੰ ਦਰਸਾਉਂਦਾ ਹੈ।

ਮਨੀਸ਼ ਤਿਵਾਰੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਦਾ ਸਭ ਤੋਂ ਪਹਿਲਾਂ ਵਿਰੋਧ ਵੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਕੀਤਾ ਸੀ ਅਤੇ ਵਿਧਾਨ ਸਭਾ ਵਿੱਚ ਇਨ੍ਹਾਂ ਕਾਨੂੰਨਾਂ ਖਿਲਾਫ਼ ਕਾਨੂੰਨ ਵੀ ਪਾਸ ਕੀਤਾ ਗਿਆ ਸੀ। ਇਸ ਤੋਂ ਇਲਾਵਾ ਦਿੱਲੀ ਜਾ ਕੇ ਧਰਨਾ ਵੀ ਲਗਾਇਆ ਸੀ ਅਤੇ ਰਾਸ਼ਟਰਪਤੀ ਨਾਲ ਮੁਲਾਕਾਤ ਵੀ ਕੀਤੀ ਸੀ। ਜਦਕਿ ਹਰਸਿਮਰਤ ਕੌਰ ਬਾਦਲ ਉਸ ਕੇਂਦਰੀ ਕੈਬਨਿਟ ਦਾ ਹਿੱਸਾ ਸੀ, ਜਿਸ ਵਿੱਚ ਸਭ ਤੋਂ ਪਹਿਲਾਂ ਇਹ ਕਾਨੂੰਨ ਪਾਸ ਕੀਤੇ ਗਏ ਅਤੇ ਉਹ ਅਜੇ ਤੱਕ ਇਹ ਗੱਲ ਨਹੀਂ ਦੱਸ ਸਕੀ ਕਿ ਕੀ ਉਨ੍ਹਾਂ ਕੈਬਨਿਟ ਦੀ ਮੀਟਿੰਗ ਵਿੱਚ ਇਸ ਕਾਨੂੰਨ ਖਿਲਾਫ਼ ਕੋਈ ਇਤਰਾਜ਼ ਦਰਜ ਕਰਵਾਇਆ ਸੀ ਜਾਂ ਨਹੀਂ।

ਸੰਸਦ ਮੈਂਬਰ ਮਨੀਸ਼ ਤਿਵਾਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੀ ਪੰਜਾਬ ਦੇ ਸੱਚੇ ਹਿਤੈਸ਼ੀ ਹਨ। ਇਸ ਲਈ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਲੋਕਾਂ ਨੂੰ 2022 ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣਾਉਣੀ ਚਾਹੀਦੀ ਹੈ। ਇਸ ਮੌਕੇ ਵਿਧਾਇਕ ਰਾਜਿੰਦਰ ਬੇਰੀ, ਮੇਅਰ ਜਗਦੀਸ਼ ਰਾਜ ਰਾਜਾ,ਪਵਨ ਦੀਵਾਨ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ, ਧਰਮਿੰਦਰ ਰਾਣਾ ਅਤੇ ਹੋਰ ਮੌਜੂਦ ਸਨ।

Previous Post

ਪੰਜਾਬ ਸਰਕਾਰ ਵੱਲੋਂ ਦੇਸ਼ ਲਈ ਫੌਜੀਆਂ ਦੇ ਮਹਾਨ ਯੋਗਦਾਨ ਨੂੰ ਮਾਨਤਾ ਦੇਣ ਲਈ ਮਹੀਨਾਵਾਰ ਭੱਤੇ ਵਿੱਚ 80 ਫ਼ੀਸਦ ਵਾਧਾ

Next Post

ਐਪਲ ਨੇ ਲਾਂਚ ਕੀਤਾ ਆਈ ਫੋਨ 13 ਅਤੇ ਆਈ ਫੋਨ 13 ਪ੍ਰੋ- ਦੇਖੋ ਕਿੰਨੀ ਹੋਵੇਗੀ ਕੀਮਤ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਐਪਲ ਨੇ ਲਾਂਚ ਕੀਤਾ ਆਈ ਫੋਨ 13 ਅਤੇ ਆਈ ਫੋਨ 13 ਪ੍ਰੋ- ਦੇਖੋ ਕਿੰਨੀ ਹੋਵੇਗੀ ਕੀਮਤ

ਐਪਲ ਨੇ ਲਾਂਚ ਕੀਤਾ ਆਈ ਫੋਨ 13 ਅਤੇ ਆਈ ਫੋਨ 13 ਪ੍ਰੋ- ਦੇਖੋ ਕਿੰਨੀ ਹੋਵੇਗੀ ਕੀਮਤ

Recommended

ਪੰਜਾਬ ਨੂੰ ਜਰਮਨੀ ਤੋਂ ਮੰਗਵਾਏ ਹੋਲਸਟੀਨ ਫ੍ਰਾਈਸੀਅਨ ਨਸਲ ਦੇ 4 ਬਲਦ ਮਿਲੇ

ਪੰਜਾਬ ਨੂੰ ਜਰਮਨੀ ਤੋਂ ਮੰਗਵਾਏ ਹੋਲਸਟੀਨ ਫ੍ਰਾਈਸੀਅਨ ਨਸਲ ਦੇ 4 ਬਲਦ ਮਿਲੇ

December 28, 2020

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – ਵਿਧਾਇਕ ਚੱਢਾ

May 28, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In