• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

Asli Punjabi by Asli Punjabi
September 16, 2021
in Punjab
0
ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ
586
SHARES
3.3k
VIEWS
Share on FacebookShare on TwitterShare on Whatsapp

ਐਸ ਏ ਐਸ ਨਗਰ, 16 ਸਤੰਬਰ – ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਧਾਰਮਿਕ ਸਮਾਗਮ ਵਿੱਚ ਬੀਬੀ ਬਲਵਿੰਦਰ ਕੌਰ ਅਤੇ ਜਲੰਧਰ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਜੀ, ਅਤੇ ਬਾਬਾ ਫਤਿਹ ਸਿੰਘ ਜੀ ਵਲੋਂ ਜਬਰ ਅਤੇ ਜੁਲਮ ਖਿਲਾਫ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਜਾਣੂ ਕਰਵਾਇਆ। ਬੀਬੀ ਰਵਿੰਦਰ ਕੌਰ ਖਾਲਸਾ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼ੋਮਣੀ ਪ੍ਰਚਾਰਕ ਭਾਈ ਬੰਤਾ ਸਿੰਘ ਬਿੱਧੀ ਚੰਦ ਸਪ੍ਰਦਾਇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਇਸ ਤੋਂ ਇਲਾਵਾ ਭਾਈ ਸੁਖਵਿੰਦਰ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਸੰਦੀਪ ਸਿੰਘ ਜੀ ਅਨੰਦਪੁਰ ਸਾਹਿਬ ਵਾਲੇ, ਭਾਈ ਗੁਰਦੀਪ ਸਿੰਘ, ਭਾਈ ਗੁਰਚਰਨ ਸਿੰਘ, ਭਾਈ ਤੇਜਿੰਦਰ ਸਿੰਘ, ਭਾਈ ਦਵਿੰਦਰ ਸਿੰਘ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਤਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।

Previous Post

ਨਵਜੋਤ ਸਿੱਧੂ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਅਕਾਲੀ ਦਲ ਬਾਰੇ ਕੀ ਕਿਹਾ,

Next Post

ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਮੁਹਿੰਮ ਹੋਰ ਤੇਜ਼ ਕਰਨ ਦੇ ਆਦੇਸ਼ ਹੁਣ ਤੱਕ 1.7 ਲੱਖ ਤੋਂ ਵੱਧ ਆਵਾਰਾ ਕੁੱਤਿਆਂ ਦੀ ਨਸਬੰਦੀ ਕੀਤੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

Recommended

ਪੰਜਾਬ ਚ ਸਥਾਪਤ ਹੋਣ ਵਾਲੇ ਵੱਡੇ ਪ੍ਰੋਜੈਕਟਾਂ ਨੂੰ ਜੰਗੀ ਪੱਧਰਤੇ ਪੂਰਾ ਕੀਤਾ ਜਾਵੇ

ਮੁੱਖ ਸਕੱਤਰ ਵੱਲੋਂ ਭਰਤੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼

June 1, 2021
ਇਤਿਹਾਸਿਕ ਪਿੰਡ ਬਜੀਦਪੁਰ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

August 1, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In