ਚੰਡੀਗੜ੍ਹ, 16 ਸਤੰਬਰ ਕੋਰੋਨਾ ਵਾਇਰਸ ਦੇ ਨਵੇਂ ਰੂਪਾਂ ਦੀ ਪਛਾਣ ਕਰਨ ਲਈ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਵਾਇਰਲ ਰਿਸਰਚ ਡਾਇਗਨਾਸਟਿਕ ਲੈਬ (ਵੀ.ਆਰ.ਡੀ.ਐਲ.), ਸਥਾਪਤ ਕੀਤੀ ਗਈ ਹੈ, ਜੋ ਆਪਣੀ ਕਿਸਮ ਦੀ ਅਜਿਹੀ ਪਹਿਲੀ ਕੋਵਿਡ੍ਰ19 ਜੀਨੋਮ ਸੀਕੁਐਂਸਿੰਗ ਫੈਸਿਲਟੀ ਵਾਲੀ ਲੈਬ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਸਿਹਤ ਮੰਤਰੀ ਸzy ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਲੈਬ ਵਿੱਚ ਹੁਣ ਤੱਕ ਲਗਭਗ 150 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਕਿਸੇ ਵੀ ਨਮੂਨੇ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਦੀ ਪਛਾਣ ਨਹੀਂ ਹੋਈ। ਇੱਥੇ ਜਾਰੀ ਇੱਕ ਬਿਆਨ ਵਿੱਚ ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਕੋਵਿਡ ਦੇ ਨਵੇਂ ਰੂਪਾਂ ਦੇ ੪ੱਕੀ ਮਰੀ੭ਾਂ ਦੇ ਸਾਰੇ ਨਮੂਨੇ ਐਨ. ਸੀ. ਡੀ. ਐਸ. ਦਿੱਲੀ ਵਿਖੇ ਭੇਜੇ ਜਾਂਦੇ ਸਨ ਜਿੱਥੇ ਕੋਵਿਡ ਦੇ ਨਵੇਂ ਰੂਪਾਂ ਦੀ ਪੁ੪ਟੀ ਕਰਨ ਵਿੱਚ ਇੱਕ ਮਹੀਨੇ ਤੋਂ ਵੱਧ ਸਮਾਂ ਲੱਗ ਜਾਂਦਾ ਸੀ।
ਉਹਨਾਂ ਕਿਹਾ ਕਿ ਮਾਹਿਰਾਂ ਦੇ ਅਨੁਸਾਰ ਜੇਕਰ ਕਿਸੇ ਵਿ੪ੇ੪ ਖੇਤਰ ਵਿੱਚ ਕੋਵਿਡ ਦੇ ਨਵੇਂ ਰੂਪ ਦਾ ਕੋਈ ਮਾਮਲਾ ਪਾਇਆ ਜਾਂਦਾ ਹੈ ਤਾਂ ਵਾਇਰਸ ਦੇ ਫੈਲਾਅ ੯ ਹੋਰ ਅੱਗੇ ਰੋਕਣ ਲਈ ਸਾਰੇ ੪ੱਕੀ ਮਰੀ੭ਾਂ ਦੀ ਸੰਪਰਕ ਟ੍ਰੇਸਿੰਗ ਅਤੇ ਟੈਸਟਿੰਗ ਕਰਨ ਦੀ ਤੁਰੰਤ ੭ਰੂਰਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਜੀਨੋਮ ਸੀਕੁਐਂਸਿੰਗ ਫੈਸਿਲਟੀ ਦੀ ਉਪਲਬਧਤਾ ਨਾਲ ਰਿਪੋਰਟਾਂ ਹੁਣ 5 ਤੋਂ 6 ਦਿਨਾਂ ਵਿੱਚ ਮਿਲ ਰਹੀਆਂ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਇਸ ਲੈਬਾਰਟਰੀ ੯ ਯੂ.ਕੇ. ਅਧਾਰਤ ਨਿਰਮਾਤਾ੍ਰ ਆਕਸਫੋਰਡ ਨੈਨੋਪੋਰ ਵੱਲੋਂ ਵਿਕਸਤ ਕੀਤੀ ਮਿਨਆਈਓਐਨ ਐਮ.ਕੇ. 1 ਸੀ ਪ੍ਰਾਪਤ ਹੋਈ ਹੈ। ਉਹਨਾਂ ਦੱਸਿਆ ਕਿ ਮਿਨਆਈਓਐਨ ਇੱਕ ਵਿ੪ੇ੪ ਸੰਖੇਪ ਅਤੇ ਪੋਰਟੇਬਲ ਯੂ.ਐਸ.ਬੀ. ਦੁਆਰਾ ਸੰਚਾਲਿਤ ਉਪਕਰਣ ਹੈ ਜੋ ਡੀ. ਐਨ. ਏ. ਅਤੇ ਆਰ.ਐਨ.ਏ. ਦੋਵਾਂ ਦੇ ਰੀਅਲ੍ਰਟਾਈਮ ਵਿ੪ਲੇ੪ਣ ੭ਰੀਏ ਨਤੀਜਿਆਂ ਤੱਕ ਤੁਰੰਤ ਪਹੁੰਚ ਕਰਨ ਦੀ ਸਹੂਲੀਅਤ ਦਿੰਦਾ ਹੈ। ਜੀਨੋਮ ਸੀਕਵੈਂਸ ਅਤੇ ਸਹਾਇਕ ਉਪਕਰਣ ਇੱਕ ਯੂ.ਐਸ. ਆਧਾਰਿਤ ਗੈਰ੍ਰਮੁਨਾ੮ਾ ਸੰਗਠਨ, ਪਾਥ ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ ਕੋਵਿਡ ੍ਰ19 ਰਿਸਪਾਂਸ ਸਪੋਰਟ ਦੇ ਹਿੱਸੇ ਵਜੋਂ ਦਾਨ ਕੀਤੇ ਗਏ ਹਨ।
ਸ. ਸਿੱਧੂ ਨੇ ਕਿਹਾ ਕਿ ਇਸ ਲੈਬ ੯ ਆਈ. ਸੀ. ਐਮ. ਆਰ. ਵੱਲੋਂ ਸਮੁੱਚੇ ਭਾਰਤ ਵਿੱਚ ਕੋਵਿਡ੍ਰ19 ਆਰ.ਟੀ.੍ਰਪੀ. ਸੀ. ਆਰ. ਟੈਸਟਿੰਗ ਸਮਰੱਥਾ ਵਿੱਚ ਲੈਬ ੯ ਸਿ੫ਰਲੀਆਂ 5 ਲੈਬਾਂ ਵਿੱਚ ਮਾਨਤਾ ਦਿੱਤੀ ਗਈ ਹੈ। ਲੈਬ ਦੀ ਮੌਜੂਦਾ ਸਮਰੱਥਾ ੯ ਵਧਾਉਣ ਲਈ, ਇੰਚਾਰਜ ਡਾ. ਬਖ੪ੀ ਸਮੇਤ ਰਿਸਰਚ ਅਸਿਸਟੈਂਟਸ ਅਤੇ ਮਾਈਕਰੋ ਬਾਇਓਲੋਜਿਸਟਸ ਦੀ ਇੱਕ ਟੀਮ, ਬੰਗਲੌਰ ਅਧਾਰਤ ਸੀਕੁਐਂਸਿੰਗ ਰਿਸਰਚ ਹੱਬ, ਜੀਨੋਟਾਈਪਿਕਸ ਦੇ ਮਾਹਰਾਂ ਦੀ ਟੀਮ ਵੱਲੋਂ ਕੋਵਿਡ੍ਰ19 ਜੀਨੋਮ ਸੀਕੁਐਂਸਿੰਗ ਸਬੰਧੀ ਸਿਖਲਾਈ ਪ੍ਰਾਪਤ ਕਰ ਚੁੱਕੀ ਹੈ। ਸੂਬੇ ਨੇ ਕੇਂਦਰੀ ਸੀਕੁਐਂਸਿੰਗ ਕੋਨਸੋਰਟਿਅਮ ਦਾ ਹਿੱਸਾ ਬਣਨ ਲਈ ਗੱਲਬਾਤ ੪ੁਰੂ ਕਰ ਦਿੱਤੀ ਹੈ।