• About
  • Contact
  • Hindi News
  • English News
Tuesday, May 27, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਭਾਜਪਾ ਆਗੂਆਂ ਨੇ ਸਫਾਈ ਕਰਕੇ ਅਤੇ ਬੂਟੇ ਲਗਾ ਕੇ ਮਣਾਇਆ ਪ੍ਰਧਾਨ ਮੰਤਰੀ ਮੋਦੀ ਦਾ ਜਨਮ ਦਿਨ

Asli Punjabi by Asli Punjabi
September 17, 2021
in Punjab
0
ਭਾਜਪਾ ਆਗੂਆਂ ਨੇ ਸਫਾਈ ਕਰਕੇ ਅਤੇ ਬੂਟੇ ਲਗਾ ਕੇ ਮਣਾਇਆ ਪ੍ਰਧਾਨ ਮੰਤਰੀ ਮੋਦੀ ਦਾ ਜਨਮ ਦਿਨ
585
SHARES
3.3k
VIEWS
Share on FacebookShare on TwitterShare on Whatsapp

ਐਸ ਏ ਐਸ ਨਗਰ, 17 ਸਤੰਬਰ – ਭਾਰਤੀ ਜਨਤਾ ਪਾਰਟੀ ਦੇ ਸਥਾਨਕ ਆਗੂਆਂ ਵਲੋਂ ਅੱਜ ਭਾਜਪਾ ਦੇ ਸੀਨੀਅਰ ਆਗੂ ਸ੍ਰੀ ਸੰਜੀਵ ਵਸ਼ਿਸ਼ਟ ਦੀ ਅਗਵਾਈ ਵਿੱਚ ਪਿੰਡ ਸ਼ਾਹੀਮਾਜਰਾ ਦੇ ਪਾਰਕ ਵਿੱਚ ਸਫਾਈ ਮੁਹਿੰਮ ਚਲਾ ਕੇ ਅਤੇ ਪੌਦਾ ਲਗਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਮਣਾਇਆ।

ਇਸ ਮੌਕੇ ਭਾਜਪਾ ਆਗੂਆਂ ਸ੍ਰੀ ਸੰਜੀਵ ਵਸ਼ਿਸ਼ਟ ਅਤੇ ਨਗਰ ਨਿਗਮ ਦੇ ਸਾਬਕਾ ਕੌਂਸਲਰ ਸ੍ਰੀ ਅਸ਼ੋਕ ਝਾਅ ਨੇ ਕਿਹਾ ਕਿ ਪਾਰਟੀ ਵਰਕਰਾਂ ਵਲੋਂ ਦੇਸ਼ ਭਰ ਵਿੱਚ ਵੱਖ ਵੱਖ ਥਾਵਾ ਤੇ ਪ੍ਰਧਾਨ ਮੰਤਰੀ ਮੋਦੀ ਦਾ ਜਨਮ ਦਿਵਸ ਮਣਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸ੍ਰੀ ਮੋਦੀ ਦੇ ਜਨਮ ਦਿਨ ਨੂੰ ਲੈ ਕੇ ਪੂਰੇ ਦੇਸ਼ ਵਿੱਚ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਇਸ ਤਰ੍ਹਾਂ ਦੇ ਵੱਖ ਵੱਖ ਪ੍ਰੋਗਰਾਮ ਆਰੰਭ ਕਤੇ ਗਏ ਹਨ ਜਿਹੜੇ 30 ਸਤੰਬਰ ਤਕ ਜਾਰੀ ਰਹਿਣਗੇ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸ੍ਰੀ ਉਮਾ ਕਾਂਤ ਤਿਵਾਰੀ ਵੀ ਹਾਜਿਰ ਸਨ।

You might also like

ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ

ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

ਕੜਾਕੇ ਦੀ ਗਰਮੀ ਵਿੱਚ ਪੰਜਾਬੀਆਂ ਲਈ ਰਾਹਤ, ਬਾਰਿਸ਼ ਬੱਸ ਕੁਝ ਘੰਟੇ ਦੂਰ !

Previous Post

ਕੇਂਦਰ ਸਰਕਾਰ ਐਮਐਸਪੀ ਤੇ ਦੇਵੇ ਗਾਰੰਟੀ, ਪੰਜ ਏਕੜ੍ਹ ਵਾਲੇ ਕਿਸਾਨਾਂ ਦਾ ਵੀ ਕਰਜ਼ਾ ਮੁਆਫ ਕਰੇ ਸਰਕਾਰ : ਹਰਪਾਲ ਹਰਪੂਰਾ

Next Post

ਪਲਾਸਟਿਕ ਪ੍ਰਦੂਸ਼ਨ ਤੇ ਕਾਬੂ ਕਰਨ ਲਈ ਕੰਮ ਕਰਨ ਦਾ ਸੱਦਾ ਦਿੱਤਾ

Asli Punjabi

Asli Punjabi

Related Posts

ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ
Punjab

by Asli Punjabi
May 22, 2025
ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ
Punjab

ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

by Asli Punjabi
May 22, 2025
ਕੜਾਕੇ ਦੀ ਗਰਮੀ ਵਿੱਚ ਪੰਜਾਬੀਆਂ ਲਈ ਰਾਹਤ, ਬਾਰਿਸ਼ ਬੱਸ ਕੁਝ ਘੰਟੇ ਦੂਰ !
Punjab

ਕੜਾਕੇ ਦੀ ਗਰਮੀ ਵਿੱਚ ਪੰਜਾਬੀਆਂ ਲਈ ਰਾਹਤ, ਬਾਰਿਸ਼ ਬੱਸ ਕੁਝ ਘੰਟੇ ਦੂਰ !

by Asli Punjabi
May 22, 2025
ਚੰਡੀਗੜ੍ਹ ਵਿੱਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਡਿੱਗੇ ਕਈ ਦਰੱਖਤ – ਲੋਕ ਵਾਲ-ਵਾਲ ਬਚੇ

Breaking: ਸਕੂਲ ਪ੍ਰਿੰਸੀਪਲ ਕੀਤਾ Suspend -ਸਿੰਘਾਪੁਰ ਟ੍ਰੇਨਿੰਗ ਦੌਰਾਨ ਲੇਡੀ ਗਾਈਡ ਨਾਲ ਦੁਰਵਿਹਾਰ ਕਰਨ ਦਾ ਹੈ ਦੋਸ਼

May 20, 2025
Next Post
ਪਲਾਸਟਿਕ ਪ੍ਰਦੂਸ਼ਨ ਤੇ ਕਾਬੂ ਕਰਨ ਲਈ ਕੰਮ ਕਰਨ ਦਾ ਸੱਦਾ ਦਿੱਤਾ

ਪਲਾਸਟਿਕ ਪ੍ਰਦੂਸ਼ਨ ਤੇ ਕਾਬੂ ਕਰਨ ਲਈ ਕੰਮ ਕਰਨ ਦਾ ਸੱਦਾ ਦਿੱਤਾ

Recommended

ਨੌਕਰੀਆਂ ਗੁਆਉਣ ਵਾਲੇ ਕੀਵੀ ਇੱਕ ਹਫ਼ਤੇ ‘ਚ 490 ਡਾਲਰ ਰਾਹਤ ਆਮਦਨੀ ਭੁਗਤਾਨ ਪ੍ਰਾਪਤ ਕਰ ਸਕਣਗੇ

May 25, 2020
ਕਾਂਗਰਸ ਵੱਲੋਂ OBC ਵਿੰਗ ਦਾ ਗੁਰਿੰਦਰ ਪਾਲ ਸਿੰਘ ਬਿੱਲਾ ਨੈਸ਼ਨਲ ਕੋਆਰਡੀਨੇਟਰ ਨਿਯੁਕਤ

February 15, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ
National

May 23, 2025
Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ
World

ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ
Top Stories

ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ

May 23, 2025
ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ
Punjab

ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ

May 22, 2025
ਹਰਿਆਣਾ ਵਿੱਚ ਰੇਲ ਹਾਦਸਾ: ਵਾਸ਼ਿੰਗ ਲਈ ਜਾ ਰਹੀ ਰੇਲਗੱਡੀ ਦੇ ਡੱਬੇ ਪਟੜੀ ਤੋਂ ਉਤਰੇ
Top Stories

ਹਰਿਆਣਾ ਵਿੱਚ ਰੇਲ ਹਾਦਸਾ: ਵਾਸ਼ਿੰਗ ਲਈ ਜਾ ਰਹੀ ਰੇਲਗੱਡੀ ਦੇ ਡੱਬੇ ਪਟੜੀ ਤੋਂ ਉਤਰੇ

May 22, 2025
ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ
Punjab

ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

May 22, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In