• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਕਲਾ ਪਰਿਸ਼ਦ ਨੇ ਚੰਨੀ ਨੂੰ ਮੁੱਖ ਮੰਤਰੀ ਬਣਨ ‘ਤੇ ਵਧਾਈ ਦਿੱਤੀ

Asli Punjabi by Asli Punjabi
September 21, 2021
in Punjab
0
ਪੰਜਾਬ ਕਲਾ ਪਰਿਸ਼ਦ ਨੇ ਚੰਨੀ ਨੂੰ ਮੁੱਖ ਮੰਤਰੀ ਬਣਨ ‘ਤੇ ਵਧਾਈ ਦਿੱਤੀ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 21 ਸਤੰਬਰ 2021 – ਪੰਜਾਬ ਸਰਕਾਰ ਦੀ ਪੰਜਾਬ ਕਲਾ ਪਰਿਸ਼ਦ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ ਹੈ। ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ ਸੁਰਜੀਤ ਪਾਤਰ ਨੇ ਵਧਾਈ ਦਿੰਦਿਆਂ ਆਖਿਆ ਕਿ ਸ੍ਰ ਚੰਨੀ ਨੇ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਸੈਰ ਸਪਾਟਾ ਤੇ ਸਭਿਆਚਾਰਕ ਵਿਭਾਗ ਦੇ ਮੰਤਰੀ ਹੁੰਦਿਆਂ ਆਪਣੀ ਵਧੀਆ ਕਾਰਜ ਸ਼ੈਲੀ ਦੀ ਅਮਿੱਟ ਛਾਪ ਛੱਡੀ ਹੈ। ਡਾ ਪਾਤਰ ਨੇ ਕਿਹਾ ਕਿ ਸ੍ਰ ਚੰਨੀ ਕਲਾਵਾਂ ਨਾਲ ਪਿਆਰ ਕਰਨ ਵਾਲੇ ਮਿਲਾਪੜੇ ਇਨਸਾਨ ਹਨ। ਉਨਾਂ ਦਾ ਮੁੱਖ ਮੰਤਰੀ ਬਣਨਾ ਪੰਜਾਬ ਕਲਾ ਪਰਿਸ਼ਦ ਵਾਸਤੇ ਸੁਭਾਗਾ ਸਮਾਂ ਹੈ।

ਪੰਜਾਬ ਕਲਾ ਪਰਿਸ਼ਦ ਦੇ ਉਪ ਚੇਅਰਮੈਨ ਡਾ ਯੋਗਰਾਜ ਨੇ ਆਪਣੇ ਵਧਾਈ ਸੰਦੇਸ਼ ਵਿਚ ਆਖਿਆ ਕਿ ਚੰਨੀ ਵਰਗੇ ਸਿੱਖਿਅਕ,ਜਗਿਆਸੂ ਤੇ ਧਰਤੀ ਨਾਲ ਜੁੜੇ ਮਨੁਖ ਦਾ ਮੁੱਖ ਮੰਤਰੀ ਬਣਨਾ ਤੇ ਕਲਾ ਪਰਿਸ਼ਦ ਦੇ ਕਾਰਜਾਂ ਵਿੱਚ ਵਿਸ਼ੇਸ਼ ਰੁਚੀ ਦਿਖਾਉਣਾ ਸ਼ਲਾਘਾਯੋਗ ਹੈ। ਪਰਿਸ਼ਦ ਦੇ ਸਕੱਤਰ ਜਨਰਲ ਡਾ ਲਖਵਿੰਦਰ ਜੌਹਲ ਨੇ ਚੰਨੀ ਨੂੰ ਵਧਾਈ ਦਿੰਦਿਆਂ ਉਨਾ ਦੀ ਲੰਬੀ ਉਮਰ ਤੇ ਸਫਲਤਾ ਦੀ ਕਾਮਨਾ ਕੀਤੀ। ਡਾ ਜੌਹਲ ਨੇ ਆਖਿਆ ਕਿ ਚੰਨੀ ਜੀ ਲੇਖਕਾਂ, ਕਾਲਾਕਾਰਾਂ ਤੇ ਕਲਾ ਨਾਲ ਜੁੜੇ ਲੋਕਾਂ ਦੇ ਕਦਰਦਾਨ ਹਨ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਪਰਿਸ਼ਦ ਦੇ ਮੀਡੀਆ ਕੋਆਰਡੀਨੇਟਰ ਨਿੰਦਰ ਘੁਗਿਆਣਵੀ ਨੇ ਚੰਨੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਚੰਨੀ ਸਾਹਬ ਜਿਹੇ ਲੋਕ ਲੀਡਰ ਨੋਜਵਾਨ ਪੀੜੀ ਵਿਚ ਚੰਗੇ ਕਾਰਜਾਂ ਲਈ ਉਤਸ਼ਾਹ ਭਰ ਸਕਦੇ ਹਨ। ਇਨਾਂ ਤੋਂ ਇਲਾਵਾ ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ ਸਰਬਜੀਤ ਕੌਰ ਸੋਹਲ, ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ ਕੇਵਲ ਧਾਲੀਵਾਲ ਤੇ ਪੰਜਾਬ ਲਲਿਤ ਕਲਾ ਅਕਾਦਮੀ ਦੇ ਪ੍ਰਧਾਨ ਦੀਵਾਨ ਮਾਨਾ ਨੇ ਵੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿਤੀ।

Previous Post

ਭਾਜਪਾ ਨੇ ਬੰਗਾਲ ਦੇ ਸੂਬਾ ਪ੍ਧਾਨ ਸਮੇਤ ਦੋ ਰਾਸ਼ਟਰੀ ਉਪ ਪ੍ਰਧਾਨ ਨਿਯੁਕਤ ਕੀਤੇ

Next Post

ਬੇਜ਼ਮੀਨੇ ਲੋਕਾਂ ਵਿੱਚ ਜ਼ਮੀਨਾਂ ਵੰਡਣ ਅਤੇ ਕਰਜ਼ਾ ਮੁਆਫ਼ੀ ਦੀ ਮੰਗ ਨੂੰ ਲੈ ਕੇ ਔਰਤਾਂ ਵੱਲੋਂ ‘ਚ ਰੋਸ ਪ੍ਰਦਰਸ਼ਨ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਬੇਜ਼ਮੀਨੇ ਲੋਕਾਂ ਵਿੱਚ ਜ਼ਮੀਨਾਂ ਵੰਡਣ ਅਤੇ ਕਰਜ਼ਾ ਮੁਆਫ਼ੀ ਦੀ ਮੰਗ ਨੂੰ ਲੈ ਕੇ ਔਰਤਾਂ ਵੱਲੋਂ ‘ਚ ਰੋਸ ਪ੍ਰਦਰਸ਼ਨ

ਬੇਜ਼ਮੀਨੇ ਲੋਕਾਂ ਵਿੱਚ ਜ਼ਮੀਨਾਂ ਵੰਡਣ ਅਤੇ ਕਰਜ਼ਾ ਮੁਆਫ਼ੀ ਦੀ ਮੰਗ ਨੂੰ ਲੈ ਕੇ ਔਰਤਾਂ ਵੱਲੋਂ 'ਚ ਰੋਸ ਪ੍ਰਦਰਸ਼ਨ

Recommended

ਹਰਿਆਣਾ ਪੁਲਿਸ ਦੀ ਸੀਆਈਏ ਟੀਮ ਨੇ ਮੋਸਟ ਵਾਂਟੇਡ ਡਰੱਗ ਤਸਕਰ ਨੂੱ ਗਿਰਫਤਾਰ ਕੀਤਾ

ਹਰਿਆਣਾ ਪੁਲਿਸ ਦੀ ਸੀਆਈਏ ਟੀਮ ਨੇ ਮੋਸਟ ਵਾਂਟੇਡ ਡਰੱਗ ਤਸਕਰ ਨੂੱ ਗਿਰਫਤਾਰ ਕੀਤਾ

December 15, 2020
ਪੁਲਵਾਮਾ ਵਿੱਚ ਮੁਕਾਬਲੇ ਦੌਰਾਨ ਫੌਜ ਨੇ ਢੇਰ ਕੀਤੇ 3 ਅੱਤਵਾਦੀ, ਇੱਕ ਜਵਾਨ ਸ਼ਹੀਦ

ਪੁਲਵਾਮਾ ਵਿੱਚ ਮੁਕਾਬਲੇ ਦੌਰਾਨ ਫੌਜ ਨੇ ਢੇਰ ਕੀਤੇ 3 ਅੱਤਵਾਦੀ, ਇੱਕ ਜਵਾਨ ਸ਼ਹੀਦ

August 29, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In