• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਬੇਜ਼ਮੀਨੇ ਲੋਕਾਂ ਵਿੱਚ ਜ਼ਮੀਨਾਂ ਵੰਡਣ ਅਤੇ ਕਰਜ਼ਾ ਮੁਆਫ਼ੀ ਦੀ ਮੰਗ ਨੂੰ ਲੈ ਕੇ ਔਰਤਾਂ ਵੱਲੋਂ ‘ਚ ਰੋਸ ਪ੍ਰਦਰਸ਼ਨ

Asli Punjabi by Asli Punjabi
September 21, 2021
in Punjab
0
ਬੇਜ਼ਮੀਨੇ ਲੋਕਾਂ ਵਿੱਚ ਜ਼ਮੀਨਾਂ ਵੰਡਣ ਅਤੇ ਕਰਜ਼ਾ ਮੁਆਫ਼ੀ ਦੀ ਮੰਗ ਨੂੰ ਲੈ ਕੇ ਔਰਤਾਂ ਵੱਲੋਂ ‘ਚ ਰੋਸ ਪ੍ਰਦਰਸ਼ਨ
586
SHARES
3.3k
VIEWS
Share on FacebookShare on TwitterShare on Whatsapp

ਸੰਗਰੂਰ, 21 ਸਤੰਬਰ, 2021- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਔਰਤ ਵਿੰਗ ਦੀਆਂ ਸੈੰਕੜੇ ਔਰਤਾਂ ਵੱਲੋਂ ਅੱਜ ਸੰਗਰੂਰ ਇਕੱਠੇ ਹੋ ਕੇ ਲੈਂਡ ਸੀਲਿੰਗ ਐਕਟ ਮੁਤਾਬਿਕ 17 ਏਕੜ ਤੋਂ ਉੱਪਰਲੀ ਜਮੀਨ ਬੇਜ਼ਮੀਨੇ ਲੋਕਾਂ ਵਿੱਚ ਵੰਡਣ ਅਤੇ ਕਰਜ਼ਾ ਮੁਆਫੀ ਦੀ ਮੰਗ ਨੂੰ ਲੈ ਕੇ ਸੰਗਰੂਰ ਸ਼ਹਿਰ ਵਿੱਚ ਮਾਰਚ ਕਰਦੇ ਹੋਏ ਡੀਸੀ ਦਫਤਰ ਸੰਗਰੂਰ ਵਿਖੇ ਧਰਨਾ ਲਗਾਇਆ ਗਿਆ। ਔਰਤਾਂ ਵੱਲੋਂ ਉਲੀਕੇ ਸੰਘਰਸ਼ ਦੇ ਪਹਿਲੇ ਦਿਨ ਅੱਜ ਧੂਰੀ ਪੁੱਲ ਦੇ ਹੇਠਾਂ ਪਾਰਕ ਇਕੱਠੇ ਹੋ ਕੇ ਰੈਲੀ ਕਰਕੇ ਅਤੇ ਸੰਗਰੂਰ ਵਿਖੇ ਧਰਨਾ ਲਗਾਕੇ ਸੰਘਰਸ਼ ਦੀ ਸ਼ੁਰੂਆਤ ਕੀਤੀ ਗਈ ਹੈ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਧਰਨੇ ਨੂੰ ਸੰਬੋਧਨ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਸੈਕਟਰੀ ਪਰਮਜੀਤ ਕੌਰ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਵਿੱਚ 1952 ਅਤੇ 1972 ਦੋ ਭੂਮੀ ਸੁਧਾਰ ਕਾਨੂੰਨ ਲਿਆਂਦੇ ਗਏ ਜਿਸ ਅਨੁਸਾਰ ਜਮੀਨਾਂ ਵੰਡੀਆਂ ਗਈਆਂ ਪਰ ਪੰਜਾਬ ਦੇ 35 ਪ੍ਰਤੀਸ਼ਤ ਦਲਿਤਾਂ ਦੇ ਹਿੱਸੇ ਸਿਰਫ ਡੇਢ ਤੋ ਦੋ ਪ੍ਰਤੀਸ਼ਤ ਜਮੀਨ ਹੀ ਆਈ, ਜਦੋਂ ਕਿ ਜਮੀਨਾਂ ਦੀਆਂ ਵੱਡੀਆਂ ਢੇਰੀਆਂ ਉੱਚ ਜਾਤੀ ਦੇ ਵਿੱਚ ਸ਼ਾਮਲ ਇੱਕ ਖਾਸ ਧਨਾਂਢ ਜਮਾਤ ਦੇ ਕੋਲ ਚਲੀਆਂ ਗਈਆਂ ਜੋ ਕਿ ਛੋਟੀ ਕਿਸਾਨੀ ਦੀਆਂ ਜਮੀਨਾਂ ਨੁੰ ਵੀ ਹੜੱਪ ਕਰ ਰਹੀਆਂ ਹਨ, ਜੋ ਕਿ 17 ਏਕੜ ਦੇ ਲੈੰਡ ਸੀਲਿੰਗ ਐਕਟ ਦੀ ਵੀ ਉਲੰਘਣਾ ਕਰਦੀ ਹੈ ਜੋ ਵੱਡੀਆਂ ਢੇਰੀਆਂ ਵਾਲਿਆਂ ਤੇ ਲਾਗੂ ਨਹੀਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਜੇਕਰ ਮਹਿਕਮੇ ਤੋ ਆਰ ਟੀ ਆਈ ਰਾਹੀਂ ਧਨਾਢਾਂ ਦਾ ਰਿਕਾਰਡ ਮੰਗਿਆ ਜਾਂਦਾ ਹੈ ਤਾਂ ਇਸ ਦੀ ਜਾਣਕਾਰੀ ਮਹਿਕਮਾ ਨਹੀਂ ਉਪਲਬਧ ਕਰਵਾਉਂਦਾ। ਜਮੀਨ ਦੀ ਇਹ ਕਾਣੀ ਵੰਡ ਕਾਰਨ ਹੀ ਦਲਿਤ ਪਿੰਡਾਂ ਅੰਦਰ ਜਾਤੀ ਦਾਬੇ ਨੂੰ ਲਗਾਤਾਰ ਹੰਢਾ ਰਹੇ ਹਨ। ਜਮੀਨ ਦੀ ਬਰਾਬਰ ਵੰਡ ਹੀ ਦਲਿਤਾਂ ਨੂੰ ਸਮਾਜ ਵਿੱਚ ਬਰਾਬਰਤਾ ਦਿਲਾ ਸਕਦੀ ਹੈ। ਜਿਸ ਜਾਤੀ ਦਾੱਬੇ ਅਤੇ ਆਰਥਿਕ ਦਾੱਬੇ ਦੀਆਂ ਸਭ ਤੋ ਵੱਧ ਸ਼ਿਕਾਰ ਦਲਿਤ ਔਰਤਾਂ ਹੁੰਦੀਆ ਹਨ।

ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੰਗਰੂਰ ਬਲਾਕ ਦੀ ਆਗੂ ਰਾਜ ਕੌਰ ਅਤੇ ਸ਼ੇਰਪੁਰ ਬਲਾਕ ਦੀ ਆਗੂ ਸ਼ਿੰਦਰ ਕੌਰ ਹੇੜੀਕੇ ਨੇ ਕਿਹਾ ਕਿ ਇਸ ਤੋਂ ਬਿਨਾ ਜਮੀਨਾਂ ਨਾ ਹੋਣ ਕਾਰਨ ਉਹਨਾਂ ਨੂੰ ਕਰਜੇ ਵੀ ਸਰਕਾਰੀ ਸੰਸਥਾਵਾਂ ਤੋਂ ਨਹੀ ਮਿਲਦੇ ਸਗੋਂ ਉੱਚ ਵਿਆਜ ਤੇ ਨਿੱਜੀ ਕਰਜੇ ਚੁਕਣੇ ਪੈਂਦੇ ਹਨ ਜਿਸ ਵਿੱਚ ਦਲਿਤ ਅਤੇ ਛੋਟਾ ਕਿਸਾਨ ਅਜੇ ਵੀ ਸਰਕਾਰੀ ਕਰਜੇ ਤੋਂ ਦੂਰ ਹਨ ਜਿਸ ਵਿੱਚ ਔਰਤਾਂ ਬਿਲਕੁਲ ਹੀ ਪ੍ਰੋਪਰਟੀ ਲੈੱਸ ਹੋਣ ਕਾਰਨ ਮਾਇਕਰੋਫਾਇਨਾਂਸ ਕੰਪਨੀਆਂ ਦੇ ਮੱਕੜਜਾਲ ‘ਚ ਫਸ ਚੁੱਕੀਆਂ ਹਨ।

ਇਸਤਰੀ ਜਾਗਰਿਤੀ ਮੰਚ ਦੀ ਸੂਬਾਈ ਆਗੂ ਅਮਨਦੀਪ ਕੌਰ ਦਿਓਲ ਨੇ ਧਰਨੇ ਨੂੰ ਸਬੋਧਨ ਕਰਦਿਆਂ ਕਿਹਾ ਕਿ ਜਮੀਨ ਤੇ ਕਰਜੇ ਦੀ ਮੰਗ ਨੂੰ ਔਰਤਾਂ ਦੀ ਮਾਣ ਸਨਮਾਨ ਦੀ ਲੜਾਈ ਦੱਸਿਆ। ਉਨ੍ਹਾਂ ਵੱਧ ਤੋਂ ਵੱਧ ਬੇਜਮੀਨੇ ਦਲਿਤ ਅਤੇ ਛੋਟੇ ਕਿਸਾਨਾਂ ਨੂੰ 17 ਏਕੜ ਦਾ ਜਮੀਨ ਹੱਦਬੰਦੀ ਕਾਨੂੰਨ ਲਾਗੂ ਕਰਾਉਣ ਲਈ ਘੋਲ ਨੂੰ ਤਿੱਖਾ ਕਰਨ ਦਾ ਸੱਦਾ ਵੀ ਦਿੱਤਾ।

Previous Post

ਪੰਜਾਬ ਕਲਾ ਪਰਿਸ਼ਦ ਨੇ ਚੰਨੀ ਨੂੰ ਮੁੱਖ ਮੰਤਰੀ ਬਣਨ ‘ਤੇ ਵਧਾਈ ਦਿੱਤੀ

Next Post

ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿੱਚ ਉਪ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿੱਚ ਉਪ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ

ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿੱਚ ਉਪ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ

Recommended

ਤੂਫਾਨ ਦੀ ਚੇਤਾਵਨੀ, ਬੱਦਲ ਗਰਜਣਗੇ, ਭਾਰੀ ਮੀਂਹ ਪਵੇਗਾ ? ਜਾਣੋ IMD ਦਾ ਤਾਜ਼ਾ ਅਪਡੇਟ

ਤੂਫਾਨ ਦੀ ਚੇਤਾਵਨੀ, ਬੱਦਲ ਗਰਜਣਗੇ, ਭਾਰੀ ਮੀਂਹ ਪਵੇਗਾ ? ਜਾਣੋ IMD ਦਾ ਤਾਜ਼ਾ ਅਪਡੇਟ

April 19, 2025
ਸਹਿਕਾਰਤਾ ਮੰਤਰੀ ਰੰਧਾਵਾ ਨੇ ਬੁੱਢੇਵਾਲ ਖੰਡ ਮਿੱਲ ਦੇ 23 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸਹਿਕਾਰਤਾ ਮੰਤਰੀ ਰੰਧਾਵਾ ਨੇ ਬੁੱਢੇਵਾਲ ਖੰਡ ਮਿੱਲ ਦੇ 23 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ

August 17, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In