• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਤਖਤ ਸ਼੍ਰੀ ਕੇਸਗਡ਼੍ਹ ਸਾਹਿਬ ਵਿਖੇ ਬੇਅਦਬੀ ਦੀ ਪੁਲਿਸ ਜਾਂਚ ਜਲਦ ਜਨਤਕ ਕੀਤੀ ਜਾਏ- ਬੀਬੀ ਜਗੀਰ ਕੌਰ

Asli Punjabi by Asli Punjabi
September 22, 2021
in Top Stories
0
ਤਖਤ ਸ਼੍ਰੀ ਕੇਸਗਡ਼੍ਹ ਸਾਹਿਬ ਵਿਖੇ ਬੇਅਦਬੀ ਦੀ ਪੁਲਿਸ ਜਾਂਚ ਜਲਦ ਜਨਤਕ ਕੀਤੀ ਜਾਏ- ਬੀਬੀ ਜਗੀਰ ਕੌਰ
586
SHARES
3.3k
VIEWS
Share on FacebookShare on TwitterShare on Whatsapp

ਸ੍ਰੀ ਅਨੰਦਪੁਰ ਸਾਹਿਬ 22 ਸਤੰਬਰ 2021- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਮੁਡ਼ ਪ੍ਰੈੱਸ ਕਾਨਫ਼ਰੰਸ ਕੀਤੀ । ਬੀਬੀ ਜਗੀਰ ਕੌਰ ਨੇ ਕਿਹਾ ਕਿ ਬੇਅਦਬੀ ਨੂੰ ਲੈ ਕੇ ਤਖਤ ਸ੍ਰੀ ਕੇਸਗਡ਼੍ਹ ਸਾਹਿਬ ਵੱਲੋਂ ਜੋ ਪੰਜ ਮੈਂਬਰੀ ਕਮੇਟੀ ਬਣਾਈ ਗਈ ਸੀ, ਉਹ 25 ਸਤੰਬਰ ਨੂੰ ਆਪਣੀ ਰਿਪੋਰਟ ਦੇਣਗੇ। ਉਸ ਰਿਪੋਰਟ ਦੇ ਵਿੱਚ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਦਰਬਾਰ ਸਾਹਿਬ ਵਿੱਚ ਦੀ ਰਿਪੋਰਟ ਅਤੇ ਹੋਰ ਹੋ ਰਹੀ ਜਾਂਚ ਦੀ ਸਮੁੱਚੀ ਘਟਨਾ ਦੀ ਰਿਪੋਰਟ 25 ਸਤੰਬਰ ਨੂੰ ਦਰਜ ਕਰਵਾਉਣਗੇ।

ਇਸ ਮੌਕੇ ਬੀਬੀ ਜਗੀਰ ਕੌਰ ਨੇ ਦੋਸ਼ੀ ਦੀ ਫਿਰ ਤਨਾਰਕੋ ਟੈਸਟ ਅਤੇ ਬ੍ਰੇਨ ਮੈਪਿੰਗ ਟੈਸਟ ਕਰਵਾਉਣ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਵਿਅਕਤੀ ਦਿਮਾਗੀ ਤੌਰ ਤੇ ਪ੍ਰੇਸ਼ਾਨ ਦੱਸਿਆ ਹੈ ਤਾਂ ਇਹ ਗੱਲ ਸੰਭਵ ਨਹੀਂ, ਕਿਉਂਕਿ ਜੇਕਰ ਉਸ ਦਾ ਦਿਮਾਗ ਪ੍ਰੇਸ਼ਾਨਸੀ ਤਾਂ ਉਸ ਨੇ ਇਸ ਘਟਨਾ ਸਥਾਨ ਤੇ ਹੀ ਆ ਕੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣਾ ਸੀ । ਇਸ ਘਟਨਾ ਦੇ ਪਿੱਛੇ ਕਿਸ ਦਾ ਹੱਥ ਹੈ, ਇਸ ਬਾਰੇ ਪੁਲਿਸ ਜਲਦ ਤੋਂ ਜਲਦ ਜਾਂਚ ਕਰਕੇ ਜਨਤਕ ਕਰੇ ।ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਦੋਸ਼ੀ ਦਾ ਜਲਦ ਤੋਂ ਜਲਦ ਨਾਰਕੋ ਅਤੇ ਬ੍ਰੇਨ ਮੈਪਿੰਗ ਟੈਸਟ ਕਰਵਾਇਆ ਜਾਵੇ ਤਾਂ ਕਿ ਸੱਚਾਈ ਲੋਕਾਂ ਦੇ ਸਾਹਮਣੇ ਆ ਸਕੇ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

Previous Post

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੁੰ ਪਿਆ ਦਿਲ ਦਾ ਦੌਰਾ, ਹਸਪਤਾਲ ਦਾਖਲ

Next Post

ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਦਫ਼ਤਰਾਂ ਦੀ ਚੈਕਿੰਗ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਦਫ਼ਤਰਾਂ ਦੀ ਚੈਕਿੰਗ

ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਦਫ਼ਤਰਾਂ ਦੀ ਚੈਕਿੰਗ

Recommended

ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਹਰ ਸਿੱਖ ਪ੍ਰਚਾਰਕ ਵਜੋਂ ਨਿਭਾਵੇ ਜ਼ੁੰਮੇਵਾਰੀ-ਬੀਬੀ ਜਗੀਰ ਕੌਰ

August 13, 2021
ਬਠਿੰਡਾ: ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਕੀਤਾ ਧੰਨਵਾਦ ਤੇ ਚੋਣ ਅਮਲੇ ਨੂੰ ਦਿੱਤੀ ਵਧਾਈ

October 16, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In