• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

109ਵੋੇਂ ਦਿਨ ਵਿੱਚ ਪਹੁੰਚੀ ਸੋਹਾਣਾਂ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਚਲ ਰਹੀ ਲੜੀਵਾਰ ਭੁੱਖ ਹੜਤਾਲ

Asli Punjabi by Asli Punjabi
September 23, 2021
in Punjab
0
109ਵੋੇਂ ਦਿਨ ਵਿੱਚ ਪਹੁੰਚੀ ਸੋਹਾਣਾਂ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਚਲ ਰਹੀ ਲੜੀਵਾਰ ਭੁੱਖ ਹੜਤਾਲ
586
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਐਸ ਏ ਐਸ ਨਗਰ, 23 ਸਤੰਬਰ- ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਪਿੰਡ ਸੋਹਾਣਾ ਦੇ ਗੁ: ਸਿੰਘ ਸ਼ਹੀਦਾਂ ਦੀ ਦਰਸ਼ਨੀ ਡਿਉਡੀ ਦੇ ਨੇੜੇ ਪੁਆਧ ਇਲਾਕਾ (ਮੁਹਾਲੀ) ਦੇ ਸਹਿਯੋਗ ਨਾਲ ਚਲਾਈ ਜਾ ਲੜੀਵਾਰ ਭੁੱਖ ਹੜਤਾਲ ਅੱਜ 109ਵੇਂ ਦਿਨ ਵਿੱਚ ਦਾਖਿਲ ਹੋ ਗਈ ਹੈ।

ਅੱਜ ਭੁੱਖ ਹੜਤਾਲ ਤੇ ਪਿੰਡ ਕਰਾਲਾ ਦੀ ਸੰਗਤ ਬੈਠੀ ਇਸ ਦੌਰਾਨ ਪਿੰਡ ਵਾਸੀ ਦਵਿੰਦਰ ਸਿੰਘ ਬਾਸਾਤੀ, ਗੁਰਜੀਤ ਸਿੰਘ ਬੈਨੀਪਾਲ, ਇੰਦਰਜੀਤ ਸਿੰਘ ਗੈਂਡੇ, ਅਮਰਿੰਦਰ ਸਿੰਘ ਗੈਂਡੇ, ਤਰਨਜੋਤ ਸਿੰਘ ਬਾਸਾਤੀ ਭੁੱਖ ਹੜਤਾਲ ਤੇ ਬੈਠੇ। ਇਸ ਮੌਕੇ ਉਹਨਾਂ ਕਿਹਾ ਕਿ ਕਿਸਾਨ ਸਿਰਫ ਆਪਣੀ ਲੜਾਈ ਨਹੀਂ ਲੜ ਰਹੇ ਬਲਕਿ ਉਹ ਪੂਰੇ ਸਮਾਜ ਦੀ ਲੜਾਈ ਲੜ ਰਹੇ ਹਨ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਕਿਸਾਨੀ ਸੰਘਰਸ਼ ਵਿੱਚ ਆਪਣਾਂ ਬਣਦਾ ਯੋਗਦਾਨ ਦੇਣਾ ਚਾਹੀਦਾ ਹੈ।

ਇਸ ਮੌਕੇ ਪੁਆਧ ਇਲਾਕਾ ਕਮੇਟੀ (ਮੁਹਾਲੀ) ਵਲੋਂ ਪਹਿਲਵਾਨ ਅਮਨ ਪੂਨੀਆਂ, ਹਰਵਿੰਦਰ ਸਿੰਘ ਨੰਬਰਦਾਰ, ਮਿੰਦਰ ਸੋਹਾਣਾ, ਦਵਿੰਦਰ ਸਿੰਘ ਬੌਬੀ, ਬੰਤ ਸਿੰਘ ਪੰਚ, ਅਮਰਜੀਤ ਸਿੰਘ, ਜੀਤ ਸਿੰਘ, ਸੁਰਿੰਦਰ ਸਿੰਘ ਕੰਗ ਵੀ ਹਾਜਿਰ ਸਨ।

Previous Post

ਮੁਹਾਲੀ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਦੇ ਮੈਂਬਰਾਂ ਨੇ ਕੀਤੀ ਡੀ ਸੀ ਈਸ਼ਾ ਕਾਲੀਆ ਨਾਲ ਮੁਲਾਕਾਤ

Next Post

ਕੁਲਵੰਤ ਸਿੰਘ ਕੰਤਾ ਗਿਲ ਨੂੰ ਆਮ ਆਦਮੀ ਪਾਰਟੀ ਦੇ ਜਿਲ੍ਹਾ ਵਪਾਰ ਮੰਡਲ ਦਾ ਪ੍ਰਧਾਨ ਬਣਨ ਤੇ ਲੱਡੂ ਵੰਡੇ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਕੁਲਵੰਤ ਸਿੰਘ ਕੰਤਾ ਗਿਲ ਨੂੰ ਆਮ ਆਦਮੀ ਪਾਰਟੀ ਦੇ ਜਿਲ੍ਹਾ ਵਪਾਰ ਮੰਡਲ ਦਾ ਪ੍ਰਧਾਨ ਬਣਨ ਤੇ ਲੱਡੂ ਵੰਡੇ

ਕੁਲਵੰਤ ਸਿੰਘ ਕੰਤਾ ਗਿਲ ਨੂੰ ਆਮ ਆਦਮੀ ਪਾਰਟੀ ਦੇ ਜਿਲ੍ਹਾ ਵਪਾਰ ਮੰਡਲ ਦਾ ਪ੍ਰਧਾਨ ਬਣਨ ਤੇ ਲੱਡੂ ਵੰਡੇ

Recommended

ਪੰਜਾਬ ‘ਚ ਫਿਲਮਾਂ, ਗੀਤਾਂ ਦੀ ਸ਼ੂਟਿੰਗ ਮੁੜ ਚਾਲੂ ਕਰਨ ਲਈ ਕੈਪਟਨ ਨੂੰ ਚਿੱਠੀ

ਪੰਜਾਬ ‘ਚ ਫਿਲਮਾਂ, ਗੀਤਾਂ ਦੀ ਸ਼ੂਟਿੰਗ ਮੁੜ ਚਾਲੂ ਕਰਨ ਲਈ ਕੈਪਟਨ ਨੂੰ ਚਿੱਠੀ

May 25, 2020
ਮੁੱਖ ਮੰਤਰੀ ਵੱਲੋਂ ਚਰਨਜੀਤ ਸਿੰਘ ਵਾਲੀਆ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਚਰਨਜੀਤ ਸਿੰਘ ਵਾਲੀਆ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

May 19, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In