• About
  • Contact
  • Hindi News
  • English News
Friday, June 13, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੁਲਵੰਤ ਸਿੰਘ ਕੰਤਾ ਗਿਲ ਨੂੰ ਆਮ ਆਦਮੀ ਪਾਰਟੀ ਦੇ ਜਿਲ੍ਹਾ ਵਪਾਰ ਮੰਡਲ ਦਾ ਪ੍ਰਧਾਨ ਬਣਨ ਤੇ ਲੱਡੂ ਵੰਡੇ

Asli Punjabi by Asli Punjabi
September 23, 2021
in Punjab
0
ਕੁਲਵੰਤ ਸਿੰਘ ਕੰਤਾ ਗਿਲ ਨੂੰ ਆਮ ਆਦਮੀ ਪਾਰਟੀ ਦੇ ਜਿਲ੍ਹਾ ਵਪਾਰ ਮੰਡਲ ਦਾ ਪ੍ਰਧਾਨ ਬਣਨ ਤੇ ਲੱਡੂ ਵੰਡੇ
586
SHARES
3.3k
VIEWS
Share on FacebookShare on TwitterShare on Whatsapp

ਖਰੜ, 23 ਸਤੰਬਰ – ਆਮ ਆਦਮੀ ਪਾਰਟੀ ਵਲੋਂ ਖਰੜ ਦੇ ਵਸਨੀਕ ਪਾਰਟੀ ਦੇ ਪੁਰਾਣੇ ਵਰਕਰ ਸz. ਕੁਲਵੰਤ ਸਿੰਘ ਗਿਲ ਨੂੰ ਪਾਰਟੀ ਦੇ ਜਿਲ੍ਹਾ ਵਪਾਰ ਮੰਡਲ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਪਾਰਟੀ ਦੇ ਸਥਾਨਕ ਵਲੰਟੀਅਰਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਮਣਾਈ ਗਈ ਅਤੇ ਸz. ਕੁਲਵੰਤ ਗਿਲ ਦਾ ਮੂੰਹ ਮਿੱਠਾ ਕਰਵਾਇਆ ਗਿਆ।

ਇਸ ਮੌਕੇ ਪਾਰਟੀ ਦੇ ਸਾਬਕਾ ਹਲਕਾ ਪ੍ਰਧਾਨ ਹਰਜੀਤ ਬੰਟੀ ਨੇ ਕਿਹਾ ਕਿ ਪਾਰਟੀ ਵੱਲੋਂ ਪੁਰਾਣੇ ਅਤੇ ਕ੍ਰਾਂਤੀਕਾਰੀ ਵਰਕਰਾਂ ਨੂੰ ਉਚ ਅਹੁਦਿਆਂ ਤੇ ਨਿਵਾਜਣਾ ਇਕ ਚੰਗੀ ਸ਼ੁਰੂਆਤ ਹੈ ਇਸ ਨਾਲ ਪਾਰਟੀ ਖਰੜ ਹਲਕੇ ਵਿੱਚ ਹੋਰ ਮਜ਼ਬੂਤ ਹੋਵੇਗੀ।

You might also like

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ

ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ

ਖਾਣ-ਪੀਣ ਦੀਆਂ ਵਸਤਾਂ ਦੀ ਸਫ਼ਾਈ ਨੂੰ ਮੁੱਖ ਰੱਖਦੇ ਹੋਏ ਪਾਬੰਦੀ ਦੇ ਹੁਕਮ ਜਾਰੀ

ਇਸ ਮੌਕੇ ਗੱਲ ਕਰਦਿਆਂ ਕੁਲਵੰਤ ਸਿੰਘ (ਕੰਤਾ) ਗਿੱਲ ਨੇ ਵਲੰਟੀਅਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਾਰਟੀ ਵਲੋਂ ਉਹਨਾਂ ਨੂੰ ਜਿਹੜੀ ਜਿੰਮੇਵਾਰੀ ਸੌਂਪੀ ਗਈ ਹੈ ਉਸਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਅਤੇ ਮੁਹਾਲੀ ਜਿਲ੍ਹੇ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰਣਗੇ।

ਇਸ ਮੌਕੇ ਹਰਪ੍ਰੀਤ ਸਿੰਘ, ਸੁਰਜੀਤ ਮਜਾਤੜੀ, ਬਚਨ ਸਿੰਘ, ਵਿਜੇ ਸਿੰਘ, ਜਾਨਕੀ ਦਾਸ, ਸੁਰਮੁਖ ਸਿੰਘ ਘੋਲਾ, ਰਜਤ ਗੁਪਤਾ ਅਤੇ ਰਣਧੀਰ ਸਿੰਘ ਆਦਿ ਵਲੰਟੀਅਰ ਹਾਜ਼ਰ ਸਨ।

Previous Post

109ਵੋੇਂ ਦਿਨ ਵਿੱਚ ਪਹੁੰਚੀ ਸੋਹਾਣਾਂ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਚਲ ਰਹੀ ਲੜੀਵਾਰ ਭੁੱਖ ਹੜਤਾਲ

Next Post

ਸੈਕਟਰ 57 ਦੇ ਐਲ ਆਈ ਜੀ ਮਕਾਨਾਂ ਦੇ ਰਿਹਾਇਸ਼ੀ ਇਲਾਕੇ ਨੇੜੇ ਲੱਗਦੀ ਮੀਟ ਮਾਰਕੀਟ ਕਾਰਨ ਲੋਕ ਹੁੰਦੇ ਹਨ ਪਰੇਸ਼ਾਨ

Asli Punjabi

Asli Punjabi

Related Posts

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ
Punjab

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ

by Asli Punjabi
June 13, 2025
ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ
Punjab

ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ

by Asli Punjabi
June 13, 2025
ਖਾਣ-ਪੀਣ ਦੀਆਂ ਵਸਤਾਂ ਦੀ ਸਫ਼ਾਈ ਨੂੰ ਮੁੱਖ ਰੱਖਦੇ ਹੋਏ ਪਾਬੰਦੀ ਦੇ ਹੁਕਮ ਜਾਰੀ
Punjab

ਖਾਣ-ਪੀਣ ਦੀਆਂ ਵਸਤਾਂ ਦੀ ਸਫ਼ਾਈ ਨੂੰ ਮੁੱਖ ਰੱਖਦੇ ਹੋਏ ਪਾਬੰਦੀ ਦੇ ਹੁਕਮ ਜਾਰੀ

by Asli Punjabi
June 13, 2025
ਸਾਊਥ ਬਲਾਕ ਦੇ ਵਸਨੀਕਾਂ ਨੂੰ 24 ਘੰਟੇ ਨਿਰਵਿਘਨ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ
Punjab

ਸਾਊਥ ਬਲਾਕ ਦੇ ਵਸਨੀਕਾਂ ਨੂੰ 24 ਘੰਟੇ ਨਿਰਵਿਘਨ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ

by Asli Punjabi
June 13, 2025
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
Punjab

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

by Asli Punjabi
June 13, 2025
Next Post
ਸੈਕਟਰ 57 ਦੇ ਐਲ ਆਈ ਜੀ ਮਕਾਨਾਂ ਦੇ ਰਿਹਾਇਸ਼ੀ ਇਲਾਕੇ ਨੇੜੇ ਲੱਗਦੀ ਮੀਟ ਮਾਰਕੀਟ ਕਾਰਨ ਲੋਕ ਹੁੰਦੇ ਹਨ ਪਰੇਸ਼ਾਨ

ਸੈਕਟਰ 57 ਦੇ ਐਲ ਆਈ ਜੀ ਮਕਾਨਾਂ ਦੇ ਰਿਹਾਇਸ਼ੀ ਇਲਾਕੇ ਨੇੜੇ ਲੱਗਦੀ ਮੀਟ ਮਾਰਕੀਟ ਕਾਰਨ ਲੋਕ ਹੁੰਦੇ ਹਨ ਪਰੇਸ਼ਾਨ

Recommended

ਪੱਛਮੀ ਬੰਗਾਲ ਚੋਣਾਂ ਦੌਰਾਨ ਵੱਖ-ਵੱਖ ਘਟਨਾਵਾਂ ਵਿੱਚ ਗੋਲੀਬਾਰੀ ਦੌਰਾਨ 5 ਵਿਅਕਤੀਆਂ ਦੀ ਮੌਤ

ਪੱਛਮੀ ਬੰਗਾਲ ਚੋਣਾਂ ਦੌਰਾਨ ਵੱਖ-ਵੱਖ ਘਟਨਾਵਾਂ ਵਿੱਚ ਗੋਲੀਬਾਰੀ ਦੌਰਾਨ 5 ਵਿਅਕਤੀਆਂ ਦੀ ਮੌਤ

April 11, 2021
ਉਨਟਾਰੀਓ ਸੂਬੇ ਨੂੰ 12 ਜੂਨ ਤੋਂ ਦੂਜੇ ਫੇਜ਼ ਵਿਚ ਖੋਲ੍ਹਣ ਦਾ ਐਲਾਨ

ਉਨਟਾਰੀਓ ਸੂਬੇ ਨੂੰ 12 ਜੂਨ ਤੋਂ ਦੂਜੇ ਫੇਜ਼ ਵਿਚ ਖੋਲ੍ਹਣ ਦਾ ਐਲਾਨ

June 9, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ
Top Stories

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ

June 13, 2025
ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ
Top Stories

ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ

June 13, 2025
ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ
Top Stories

ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ

June 13, 2025
Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ
Punjab

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ

June 13, 2025
ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?
National

ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?

June 13, 2025
ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ
Punjab

ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ

June 13, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In